- 205 ਵੋਟਰਾਂ ਦੀ ਉਮਰ 120 ਸਾਲ ਤੋਂ ਜ਼ਿਆਦਾ
- ਪੰਜਾਬ ਵਿੱਚ 100 ਤੋਂ 119 ਸਾਲ ਦੀ ਉਮਰ ਦੇ 5004 ਵੋਟਰ : ਮੁੱਖ ਚੋਣ ਅਧਿਕਾਰੀ
ਚੰਡੀਗੜ੍ਹ, 21 ਮਾਰਚ : ਪੰਜਾਬ ਵਿੱਚ 100 ਤੋਂ 119 ਸਾਲ ਦੀ ਉਮਰ ਤੱਕ ਦੇ 5004 ਵੋਟਰ ਹਨ ਜਦਕਿ 205 ਵੋਟਰਾਂ ਦੀ ਉਮਰ 120 ਸਾਲ ਤੋਂ ਜ਼ਿਆਦਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ