news

Jagga Chopra

Articles by this Author

ਲੋਕ ਸਭਾ ਚੋਣਾਂ-2024 ਲਈ ਕਾਲੇ ਧਨ ਦੀ ਵਰਤੋਂ ਰੋਕਣ ਲਈ ਟੋਲ ਫ੍ਰੀ ਨੰਬਰ ਜਾਰੀ-ਜ਼ਿਲ੍ਹਾ ਚੋਣ ਅਫ਼ਸਰ
  • ਚੋਣਾਂ ਵਿੱਚ ਗਲਤ ਢੰਗ ਨਾਲ ਵਰਤੀ ਜਾਂਦੀ ਨਗਦੀ ਜਾਂ ਕੀਮਤੀ ਵਸਤੂਆ ਸਬੰਧੀ ਕੀਤੀ ਜਾ ਸਕਦੀ ਸ਼ਿਕਾਇਤ

ਮੋਗਾ, 21 ਮਾਰਚ : ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਆਮਦਨ ਕਰ ਵਿਭਾਗ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਕਾਲੇ ਧਨ ਦੀ ਵਰਤੋਂ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ

ਲੋਕ ਸਭਾ ਚੋਣਾਂ-2024 ਲਈ ਕਾਲੇ ਧਨ ਦੀ ਵਰਤੋਂ ਰੋਕਣ ਲਈ ਟੋਲ ਫ੍ਰੀ ਨੰਬਰ ਜਾਰੀ-ਜ਼ਿਲ੍ਹਾ ਚੋਣ ਅਫ਼ਸਰ
  • ਚੋਣਾਂ ਵਿੱਚ ਗਲਤ ਢੰਗ ਨਾਲ ਵਰਤੀ ਜਾਂਦੀ ਨਗਦੀ ਜਾਂ ਕੀਮਤੀ ਵਸਤੂਆ ਸਬੰਧੀ ਕੀਤੀ ਜਾ ਸਕਦੀ ਸ਼ਿਕਾਇਤ

ਮੋਗਾ, 21 ਮਾਰਚ : ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਆਮਦਨ ਕਰ ਵਿਭਾਗ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਕਾਲੇ ਧਨ ਦੀ ਵਰਤੋਂ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ਿਕਾਇਤ ਸੈੱਲ ਸਥਾਪਿਤ
  • ਲੋਕ ਸਭਾ ਚੋਣਾਂ ਦੇ ਕੰਮ ਨੂੰ ਅਮਨ ਅਮਾਨ ਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਚਨਬੱਧ
  • ਸੀ-ਵਿਜਲ ਤੇ ਪ੍ਰਾਪਤ ਹੋਈ ਸ਼ਿਕਾਇਤ 'ਤੇ ਹੋਵੇਗੀ ਸੌ ਮਿੰਟਾਂ 'ਚ ਕਾਰਵਈ-ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 21 ਮਾਰਚ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ-2024 ਦੇ ਕੰਮ ਨੂੰ ਸ਼ਾਤੀਪੂਰਵਕ ਅਤੇ

ਭਗਤ ਪੂਰਨ ਸਿੰਘ ਨਿਸ਼ਕਾਮ ਸੇਵਾ ਦੇ ਪੁੰਜ - ਡਿਪਟੀ ਕਮਿਸ਼ਨਰ
  • ਆਉਣ ਵਾਲੀ ਪੀੜੀ ਭਗਤ ਪੂਰਨ ਸਿੰਘ ਤੋਂ ਲਏ ਸੇਧ

ਅੰਮ੍ਰਿਤਸਰ 21 ਮਾਰਚ : ਪਿੰਗਲਵਾੜਾ ਦੇ ਬਾਣੀ ਭਗਤ ਪੂਰਨ ਸਿੰਘ ਨਿਸ਼ਕਾਮ ਸੇਵਾ ਦੇ ਪੁੰਜ ਸਨ ਅਤੇ ਉਨਾਂ ਨੇ ਆਪਣੀ ਸਾਰੀ ਜਿੰਦਗੀ ਬੇਸਹਾਰਾ ਲੋਕਾਂ ਦੀ ਭਲਾਈ ਵਿੱਚ ਗੁਜ਼ਾਰ ਦਿੱਤੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਪਿੰਗਲਵਾੜਾ, ਮਾਨਾਵਾਲਾ ਦਾ ਦੌਰਾ ਕਰਨ ਉਪਰੰਤ ਕੀਤਾ। ਡਿਪਟੀ

ਭਾਈਵਾਲਤਾ ਦਾ ਸੰਦੇਸ਼ ਦਿੰਦਿਆਂ ਸਿੱਖ ਨੌਜਵਾਨਾਂ ਨੇ ਮੁਸਲਿਮ ਭਾਈਚਾਰੇ ਦੇ ਰੋਜੇ ਖੁੱਲ੍ਹਵਾਏ

ਕੁੱਪ ਕਲਾਂ, 20 ਮਾਰਚ (ਬੇਅੰਤ ਸਿੰਘ ਰੋੜੀਆਂ) : ਨੇੜਲੇ ਪਿੰਡ ਕੰਗਣਵਾਲ ਵਿਖੇ ਸਿੱਖ ਨੌਜਵਾਨਾਂ ਵੱਲੋਂ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਮੁਸਲਿਮ ਭਾਈਚਾਰੇ ਦੇ ਰੋਜ਼ੇ ਬੜੇ ਸਤਿਕਾਰ ਨਾਲ ਖੁੱਲ੍ਹਵਾਏ ਗਏ। ਇਸ ਮੌਕੇ ਨੌਜਵਾਨ ਆਗੂ ਅਤੇ ਸਮਾਜ ਸੇਵੀ ਜਸ਼ਨ ਬੈਨੀਪਾਲ ਨੇ ਕਿਹਾ ਕਿ ਰਮਜ਼ਾਨ ਦਾ ਪਵਿੱਤਰ ਮਹੀਨਾਂ ਆਪਸੀ ਭਾਈਚਾਰਕ ਸਾਂਝ 'ਤੇ ਪਿਆਰ ਨੂੰ ਮਜ਼ਬੂਤ ਕਰਦਾ

ਪੀ ਏ ਯੂ ਦੇ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਸਾਉਣੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਾ ਆਯੋਜਿਤ ਹੋਇਆ
  • ਕਿਸਾਨਾਂ ਨੂੰ ਖੇਤੀ ਕਾਰੋਬਾਰ ਅਤੇ ਉੱਦਮ ਨਾਲ ਜੁੜਨ ਦਾ ਸੱਦਾ ਪੀ ਏ ਯੂ ਵਾਈਸ ਚਾਂਸਲਰ ਨੇ ਦਿੱਤਾ

ਗੁਰਦਾਸਪੁਰ 20 ਮਾਰਚ : ਪੀ.ਏ.ਯੂ. ਵਲੋਂ ਸਾਉਣੀ ਦੀਆਂ ਫਸਲਾਂ ਲਈ ਕਿਸਾਨ ਮੇਲਿਆਂ ਦੇ ਸਿਲਸਿਲੇ ਵਿਚ ਅੱਜ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ ਲਗਾਇਆ ਗਿਆ। ਇਸ  ਮੇਲੇ ਦੇ ਮੁੱਖ ਮਹਿਮਾਨ  ਪੀ.ਏ.ਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ।

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਲਾਇਸੰਸ ਅਸਲਾ ਧਾਰਕਾ ਨੂੰ ਨਿਰਦੇਸ਼, 31 ਮਾਰਚ ਤੱਕ ਲਾਇਸੈਂਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ 'ਚ ਜਮ੍ਹਾਂ ਕਰਵਾਉਣ
  • ਕੋਤਾਹੀ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ

ਲੁਧਿਆਣਾ, 20 ਮਾਰਚ  : ਲੋਕ ਸਭਾ ਚੋਣਾਂ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਲਾਇਸੰਸ ਅਸਲਾ ਧਾਰਕਾਂ ਨੂੰ ਨਿਰਦੇਸ਼ ਜਾਰੀ

ਪੰਜਾਬੀ ਲੋਕ ਵਿਰਾਸਤ ਅਕਾਡਮੀ ਤੇ ਬਾਬੂਸ਼ਾਹੀ ਨੈੱਟਵਰਕ ਵੱਲੋਂ ਪਿੰਡ ਗੁੜ੍ਹੇ ਵਿੱਚ ਬੇਰ ਬਗੀਚੀ ਮੇਲਾ ਤੇ ਕਵੀ ਦਰਬਾਰ ਕਰਵਾਇਆ ਜਾਵੇਗਾ- ਗੁਰਭਜਨ ਗਿੱਲ

ਲੁਧਿਆਣਾ, 20 ਮਾਰਚ : ਪੰਜਾਬੀ ਲੋਕ ਵਿਰਾਸਤ ਅਕਾਡਮੀ, ਲੁਧਿਆਣਾ ਵੱਲੋਂ ਬਾਬੂਸ਼ਾਹੀ ਨੈੱਟ ਵਰਕ  ਦੇ ਸਾਂਝੇ ਉੱਦਮ ਨਾਲ ਪਿੰਡ ਗੁੜ੍ਹੇ (ਨੇੜੇ ਚੌਂਕੀਮਾਨ ) ਫ਼ੀਰੋਜ਼ਪੁਰ ਰੋਡ ਲੁਧਿਆਣਾ ਵਿਖੇ ਸ. ਗੁਰਮੀਤ ਸਿੰਘ ਮਾਨ (ਕਸਟਮਜ਼)ਦੇ ਮਾਨ ਫਾਰਮ ਹਾਊਸ ਵਿਖੇ ਬੇਰ ਬਗੀਚੀ ਮੇਲਾ 24 ਮਾਰਚ ਐਤਵਾਰ ਸਵੇਰੇ 10.30 ਵਜੇ ਕਰਵਾਇਆ ਜਾ ਰਿਹਾ ਹੈ। ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ

ਜਗਰਾਉਂ ਪੁਲਿਸ ਨੇ ਚੋਣ ਨਾਕਾ ਤੋੜ ਕੇ ਭੱਜੀ ਕਾਰ 'ਚੋਂ 40.25 ਲੱਖ ਰੁਪਏ ਕੀਤੇ ਬਰਾਮਦ
  • ਕਾਰ ਸਵਾਰ ਤਿੰਨ ਵਿਅਕਤੀ ਭੱਜਣ 'ਚ ਹੋਏ ਕਾਮਯਾਬ

ਜਗਰਾਉਂ, 20 ਮਾਰਚ : ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਜਗਰਾਓਂ ਸ਼ਹਿਰ ਦੇ ਤਹਿਸੀਲ ਚੌਂਕ ਵਿੱਚ ਨਾਕਾ ਤੋੜਨ ਵਾਲੀ ਇੱਕ ਵਰਨਾ ਕਾਰ ਵਿੱਚੋਂ 40.25 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਪਿੱਛਾ ਕਰਨ 'ਤੇ ਕਾਰ ਸਵਾਰ ਵਿਅਕਤੀ ਕਾਰ ਨੂੰ ਸਿੱਧਵਾਂ ਬੇਟ ਰੋਡ 'ਤੇ ਛੱਡ ਕੇ ਭੱਜਣ ਵਿੱਚ ਕਾਮਯਾਬ ਹੋ ਗਏ। ਜਾਣਕਾਰੀ

ਉੱਤਰੀ ਚੀਨ ਵਿੱਚ ਇੱਕ ਯਾਤਰੀ ਬੱਸ ਸੁਰੰਗ ਦੀ ਕੰਧ ਨਾਲ ਟਕਰਾਈ, 14 ਲੋਕਾਂ ਦੀ ਮੌਤ, 37 ਜ਼ਖਮੀ

ਬੀਜਿੰਗ, 20 ਮਾਰਚ : ਉੱਤਰੀ ਚੀਨ ਦੇ ਸ਼ਾਂਕਸੀ ਸੂਬੇ ਵਿੱਚ ਇੱਕ ਯਾਤਰੀ ਬੱਸ ਇੱਕ ਸੁਰੰਗ ਦੀ ਕੰਧ ਨਾਲ ਟਕਰਾ ਗਈ। ਇਸ ਹਾਦਸੇ 'ਚ 14 ਲੋਕਾਂ ਦੀ ਮੌਤ ਹੋ ਗਈ ਅਤੇ 37 ਹੋਰ ਜ਼ਖਮੀ ਹੋ ਗਏ। ਚੀਨ ਦੇ ਸਰਕਾਰੀ ਮੀਡੀਆ ਨੇ ਬੁੱਧਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਸਥਾਨਕ ਅਧਿਕਾਰੀਆਂ ਅਨੁਸਾਰ ਇਹ ਹਾਦਸਾ ਹੁਬੇਈ ਐਕਸਪ੍ਰੈਸਵੇਅ 'ਤੇ ਦੁਪਹਿਰ 2:37 ਵਜੇ (0637 GMT) 'ਤੇ