news

Jagga Chopra

Articles by this Author

ਈਡੀ ਨੇ 40.92 ਕਰੋੜ ਦੇ ਬੈਂਕ ਧੋਖਾਧੜੀ ਦੇ ਮਾਮਲੇ 'ਚ ਆਪ ਪਾਰਟੀ ਦੇ ਵਿਧਾਇਕ ਸਮੇਤ 6 ਖਿਲਾਫ ਕੀਤਾ ਮੁਕੱਦਮਾ ਦਰਜ

ਚੰਡੀਗੜ੍ਹ, 20 ਮਾਰਚ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ 'ਆਪ' ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨਾਲ ਜੁੜੇ 40.92 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ 'ਚ ਮੋਹਾਲੀ ਦੀ ਵਿਸ਼ੇਸ਼ ਅਦਾਲਤ 'ਚ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਸ਼ਿਕਾਇਤ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਸਮੇਤ 6 ਲੋਕਾਂ ਦੇ ਨਾਂਅ ਸ਼ਾਮਲ ਹਨ। ਈਡੀ ਅਧਿਕਾਰੀਆਂ ਨੇ

ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 5 ਵਿਅਕਤੀਆਂ ਦੀ ਮੌਤ, 5 ਇਲਾਜ਼ ਅਧੀਨ, ਇੱਕ ਦੀ ਨਿਗ੍ਹਾ ਤੇ ਹੋਇਆ ਅਸਰ
  • ਡਿਪਟੀ ਕਮਿਸ਼ਨਰ  ਜੋਰਵਾਲ ਨੇ ਐਸ.ਐਸ.ਪੀ  ਚਹਿਲ ਨੇ ਕੀਤੀ ਪ੍ਰੈਸ ਕਾਨਫਰੰਸ  

ਸੰਗਰੂਰ, 20 ਮਾਰਚ : ਸੰਗਰੂਰ ਜ਼ਿਲ੍ਹੇ ਦੇ ਪਿੰਡ ਗੁੱਜਰਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ 'ਚ ਹੜਕੰਪ ਮੱਚ ਗਿਆ। ਫਿਲਹਾਲ ਉਪਰੋਕਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਉਹਨਾਂ ਨੇ ਇਹ ਸ਼ਰਾਬ ਕਿੱਥੋਂ ਪ੍ਰਾਪਤ ਕੀਤੀ। ਮ੍ਰਿਤਕਾਂ

ਬਲਕੌਰ ਸਿੰਘ ਵੱਲੋਂ ਪੰਜਾਬ ਸਰਕਾਰ ‘ਤੇ ਨਵਜੰਮੇ ਬੱਚੇ ਦੇ ਜਨਮ ’ਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼

ਚੰਡੀਗੜ੍ਹ, 20 ਮਾਰਚ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਤੋਂ ਦੋ ਦਿਨ ਬਾਅਦ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ ਹਨ। ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਬੱਚੇ ਦੇ ਕਾਨੂੰਨੀ ਦਸਤਾਵੇਜ਼ ਪੇਸ਼ ਕਰਨ ਸਬੰਧੀ ਉਹਨਾਂ ਨੂੰ ਵਾਰ-ਵਾਰ

ਲੋਕ ਸਭਾ ਚੋਣਾਂ-2024: ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ‘ਤੇ : ਸਿਬਿਨ ਸੀ

ਚੰਡੀਗੜ੍ਹ, 20 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਲੋਕ ਸਭਾ ਚੋਣਾਂ-2024 ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਦੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ (ਡਾਇਰੈਕਟਰ ਜਨਰਲ ਆਫ਼ ਪੁਲਿਸ ਤੋਂ ਲੈ ਕੇ ਕਾਂਸਟੇਬਲ ਤੱਕ) ਨੂੰ ਭਾਰਤੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ‘ਤੇ ਮੰਨਿਆ ਜਾਵੇਗਾ। ਇਹ ਪ੍ਰਕਿਰਿਆ ਲੋਕ

ਅਦਾਲਤ ‘ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 20 ਮਾਰਚ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਰਸ਼ਨ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ

ਕ੍ਰੈਡਿਟ ਡੈਸ਼ਬੋਰਡ ‘ਲੋਨ ਮਿਤਰਾ’ ਦੀ ਮੋਹਾਲੀ ਵਿੱਚ ਜਲਦ ਹੋਵੇਗੀ ਸ਼ੁਰੂਆਤ
  • ਕਰਜ਼ੇ ਦੀਆਂ ਅਰਜ਼ੀਆਂ ਅਤੇ ਸਥਿਤੀ ਨੂੰ ਜਾਣਨ ਵਿੱਚ ਮਦਦ ਕਰੇਗਾ: ਡੀ ਸੀ ਆਸ਼ਿਕਾ ਜੈਨ
  • ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਕੀਤੀ
  • ਜ਼ਿਲ੍ਹਾ ਕ੍ਰੈਡਿਟ ਯੋਜਨਾ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਬੈਂਕਾਂ ਦੀ ਕੀਤੀ ਸ਼ਲਾਘਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ : ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਮ

ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ  : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੁਹਾਲੀ ਦੀਆਂ ਪਿਛਲੀਆਂ ਚੋਣਾਂ ਵਿਚ ਘੱਟ ਵੋਟਰ ਪ੍ਰਤੀਸ਼ਤ ਖੇਤਰਾਂ ਦੀ ਸ਼ਨਾਖ਼ਤ krnq ਉਪਰੰਤ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿਚ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕਰਕੇ ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ

ਦੋ ਰੋਜ਼ਾ ਹੋਲਾ ਮਹੱਲਾ ਵਿਰਾਸਤੀ ਓਲੰਪਿਕ ਖੇਡਾਂ ਅਨੰਦਪੁਰ ਸਾਹਿਬ ‘ਚ 21 ਤੇ 22 ਮਾਰਚ ਨੂੰ – ਡਾ. ਪ੍ਰੀਤੀ ਯਾਦਵ
  • ਘੋੜ ਦੌੜ, ਗੱਤਕਾ, ਤੀਰ ਅੰਦਾਜੀ, ਟੈਂਟ ਪੈਗਿੰਗ, ਕਵੀਸ਼ਰੀ ਤੇ ਦਸਤਾਰਬੰਦੀ ਮੁਕਾਬਲਿਆਂ ਲਈ ਭਾਰੀ ਉਤਸ਼ਾਹ – ਡਿਪਟੀ ਕਮਿਸ਼ਨਰ

ਅਨੰਦਪੁਰ ਸਾਹਿਬ 20 ਮਾਰਚ : ਰੂਪਨਗਰ ਜ਼ਿਲਾ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਸੈਰ ਸਪਾਟਾ ਵਿਭਾਗ ਦੇ ਸਹਿਯੋਗ ਨਾਲ ਪਹਿਲਾ ਦੋ ਰੋਜ਼ਾ ਹੋਲਾ ਮਹੱਲਾ ਵਿਰਾਸਤੀ ਓਲੰਪਿਕਸ ਸ੍ਰੀ ਅਨੰਦਪੁਰ ਸਾਹਿਬ-2024 ਇੱਥੇ ਇਤਿਹਾਸਿਕ ਚਰਨ ਗੰਗਾ ਸਟੇਡੀਅਮ ਵਿਚ 21 ਤੇ 22

ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ ਕੀਤਾ ਕਾਬੂ

ਚੰਡੀਗੜ੍ਹ, 20 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਬੁੱਧਵਾਰ ਨੂੰ ਬਠਿੰਡਾ ਵਿਖੇ ਤਾਇਨਾਤ ਪੰਜਾਬ ਵਕਫ ਬੋਰਡ ਦੇ ਕਾਰਜਕਾਰੀ ਅਫਸਰ ਲਾਇਕ ਅਹਿਮਦ ਨੂੰ 15,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ

ਵਿਜੀਲੈਂਸ ਬਿਊਰੋ ਵੱਲੋਂ 20 ਹਜ਼ਾਰ ਰਿਸ਼ਵਤ ਲੈਂਦਾ ਐਸ.ਡੀ.ਐਮ. ਦਫ਼ਤਰ ਦਾ ਬਿੱਲ ਕਲਰਕ ਗ੍ਰਿਫਤਾਰ

ਚੰਡੀਗੜ, 20 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਐਸ.ਡੀ.ਐਮ ਦਫਤਰ ਮੋਹਾਲੀ ਵਿਖੇ ਤਾਇਨਾਤ ਬਿਲ ਕਲਰਕ ਨਰਿੰਦਰ ਕੁਮਾਰ ਨੂੰ 20,000 ਰੁਪਏ ਰਿਸ਼ਵਤ ਲੈਂਦਾ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਬੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਯਾਦਵਿੰਦਰ ਸਿੰਘ ਵਾਸੀ