news

Jagga Chopra

Articles by this Author

ਰਾਸ਼ਟਰੀ ਝੰਡਾ ਲਹਿਰਾਉਣ ਮੌਕੇ ਫਲੈਗ ਕੋਡ ਆਫ ਇੰਡੀਆ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ-  ਡਿਪਟੀ ਕਮਿਸ਼ਨਰ

ਅੰਮ੍ਰਿਤਸਰ 20 ਮਾਰਚ : ਸਾਡਾ ਰਾਸ਼ਟਰੀ ਝੰਡਾ ਭਾਰਤ ਦੇ ਲੋਕਾਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਦਰਸਾਉਂਦਾ ਹੈ। ਇਹ ਸਾਡੇ ਰਾਸ਼ਟਰੀ ਸਵੈਮਾਣ ਦਾ ਪ੍ਰਤੀਕ ਹੈ ਅਤੇ ਰਾਸ਼ਟਰੀ ਝੰਡੇ ਲਈ ਵਿਸ਼ਵ ਵਿਆਪੀ ਪਿਆਰ ਅਤੇ ਸਤਿਕਾਰ ਅਤੇ ਵਫ਼ਾਦਾਰੀ ਹੈ। ਇਹ ਭਾਰਤ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਮਾਨਸਿਕਤਾ ਵਿੱਚ ਇੱਕ ਵਿਲੱਖਣ ਅਤੇ ਵਿਸ਼ੇਸ਼ ਸਥਾਨ ਰੱਖਦਾ ਹੈ, ਇਸ ਲਈ ਜਰੂਰੀ ਹੈ ਕਿ

ਜਿਲ੍ਹਾ ਚੋਣ ਅਧਿਕਾਰੀ ਨੇ ਲੋਕ ਸਭਾ ਚੋਣਾਂ 2024 ਦੇ ਬਣਨ ਵਾਲੇ ਗਿਣਤੀ ਕੇਂਦਰ, ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮਾਂ ਦਾ ਲਿਆ ਜਾਇਜਾ

ਅੰਮ੍ਰਿਤਸਰ, 20 ਮਾਰਚ : ਲੋਕ ਸਭਾ ਦੀਆਂ ਆਮ ਚੋਣਾਂ 2024 ਦੇ ਮੱਦੇ ਨਜ਼ਰ ਜਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਬਣਨ ਵਾਲੇ ਗਿਣਤੀ ਕੇਂਦਰ, ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮਾਂ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੁਖਤਾ ਪ੍ਰਬੰਧ ਕੀਤੇ ਜਾਣ।  ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਜਿਲੇ੍ਹ ਦੇ 9 ਵਿਧਾਨ ਸਭਾ ਹਲਕੇ

ਸਹਾਇਕ ਰਿਟਰਨਿੰਗ ਅਫਸਰ ਡਾ. ਅਕਸ਼ਿਤਾ ਨੇ ਲੋਕ ਸਭਾ ਚੋਣਾਂ2024 ਦੀਆਂ ਹਦਾਇਤਾਂ ਤੋਂ ਰਾਜਨੀਤਿਕ ਪਾਰਟੀਆਂ ਨੂੰ ਜਾਣੂ ਕਰਵਾਇਆ 

ਨਵਾਂਸ਼ਹਿਰ, 20 ਮਾਰਚ : ਡਾ. ਅਕਸ਼ਿਤਾ ਗੁਪਤਾ ਆਈ.ਏ.ਐਸ ਸਹਾਇਕ ਰਿਟਰਨਿੰਗ ਅਫਸਰ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਕਮ ਉਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਸਮੂਹ ਰਾਜਨੀਤਿਕ ਪਾਰਟੀਆਂ (ਵਿਧਾਨ ਸਭਾ ਹਲਕਾ 047ਨਵਾਂਸ਼ਹਿਰ) ਨਾਲ ਲੋਕ ਸਭਾ ਚੋਣਾਂ 2024 ਲਈ ਮੀਟਿੰਗ ਕੀਤੀ ਗਈ।ਉਨ੍ਹਾਂ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ

ਸਵੀਪ ਗਤੀਵਿਧੀਆਂ ਅਧੀਨ ਭੱਠਾ ਮਜ਼ਦੂਰ ਵੋਟਰਾਂ ਨੂੰ ਕੀਤਾ ਜਾਗਰੂਕ

ਨਵਾਂਸ਼ਹਿਰ 20 ਮਾਰਚ : ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਰਾਜੀਵ ਵਰਮਾ ਦੀ ਯੋਗ ਅਗਵਾਈ ਹੇਠ ਲੋਕ ਸਭਾ ਚੋਣਾਂ 2024 ਦੀ ਤਿਆਰੀ ਲਈ ਜਿਲ੍ਹੇ ਦੇ ਸਹਾਇਕ ਸਵੀਪ ਨੋਡਲ ਅਫਸਰ ਸਤਨਾਮ ਸਿੰਘ, ਬੀ. ਐਲ. ਐਮ.ਗਰਲਜ ਕਾਲਜ ਨਵਾਂਸ਼ਹਿਰ ਤੋ ਰਾਜਨੀਤੀ ਵਿਭਾਗ ਦੇ ਸਹਾਇਕ ਪ੍ਰੋਫੈਸਰ

ਸਵੀਪ ਗਤੀਵਿਧੀਆਂ ਅਧੀਨ ਡੀ ਏ ਐਨ ਕਾਲਜ ਆਫ ਐਜ਼ੂਕੇਸ਼ਨ ਵਿਖੇ ਮੁਕਾਬਲੇ ਕਰਵਾਏ

ਨਵਾਂਸ਼ਹਿਰ 20 ਮਾਰਚ : ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਹੁਕਮਾਂ ਅਤੇ ਰਾਜੀਵ ਵਰਮਾ ਐਡੀਸ਼ਨਲ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡੀ ਏ ਐਨ ਕਾਲਜ ਆਫ ਐਜ਼ੂਕੇਸ਼ਨ ਨਵਾਂਸ਼ਹਿਰ ਦੇ

ਇਜ਼ਰਾਈਲੀ ਸੁਰੱਖਿਆ ਬਲਾਂ ਨੇ ਗਾਜ਼ਾ ਦੇ ਮੁੱਖ ਹਸਪਤਾਲ ਮਾਰਿਆ ਛਾਪਾ, 20 ਫਲਸਤੀਨੀਆਂ ਨੂੰ ਕੀਤਾ ਢੇਰ

ਰਫਾਹ, 19 ਮਾਰਚ : ਇਜ਼ਰਾਈਲੀ ਸੁਰੱਖਿਆ ਬਲਾਂ ਨੇ ਗਾਜ਼ਾ ਦੇ ਮੁੱਖ ਹਸਪਤਾਲ ਅਲ ਸ਼ਿਫਾ 'ਤੇ ਫਿਰ ਛਾਪਾ ਮਾਰਿਆ। ਇਜ਼ਰਾਇਲੀ ਫੌਜ ਨੇ ਕਿਹਾ ਕਿ 20 ਫਲਸਤੀਨੀ ਬੰਦੂਕਧਾਰੀ ਮਾਰੇ ਗਏ ਹਨ। ਕਈ ਹੋਰ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫੌਜ ਨੇ ਕਿਹਾ ਕਿ ਉਹ ਅਲ ਸ਼ਿਫਾ ਹਸਪਤਾਲ ਤੋਂ ਅੱਤਵਾਦੀ ਗਤੀਵਿਧੀਆਂ ਖਿਲਾਫ ਕਾਰਵਾਈ ਜਾਰੀ ਰੱਖੇਗੀ। ਇਸ ਹਸਪਤਾਲ 'ਚੋਂ ਅੱਤਵਾਦੀ

ਹੈਤੀ ’ਚ ਹਾਲਾਤ ਬੇਕਾਬੂ, ਹਥਿਆਰਬੰਦ ਗਿਰੋਹਾਂ ਨੇ ਘਰਾਂ ’ਚ ਕੀਤੀ ਲੁੱਟਮਾਰ, ਹਮਲਿਆਂ ’ਚ 12 ਲੋਕਾਂ ਦੀ ਮੌਤ 

ਹੈਤੀ, 19 ਮਾਰਚ : ਕੈਰੀਬੀਅਨ ਸਾਗਰ ’ਚ ਸਥਿਤ ਹੈਤੀ ’ਚ ਹਾਲਾਤ ਬੇਕਾਬੂ ਹੁੰਦੇ ਜਾ ਰਹੇ ਹਨ। ਹਥਿਆਰਬੰਦ ਗਿਰੋਹਾਂ ਨੇ ਸੋਮਵਾਰ ਤੜਕੇ ਹੈਤੀ ਦੀ ਰਾਜਧਾਨੀ ਪੋਰਟ-ਓ-ਪਿ੍ਰੰਸ ਦੇ ਦੋ ਇਲਾਕਿਆਂ ’ਚ ਹਮਲੇ ਕੀਤੇ। ਬੰਦੂਕਧਾਰੀਆਂ ਨੇ ਸੋਮਵਾਰ ਨੂੰ ਸੂਰਜ ਚੜ੍ਹਨ ਤੋਂ ਪਹਿਲਾਂ ਲਾਬੂਤੇ ਤੇ ਥੋਮਾਸਿਨ ਇਲਾਕਿਆਂ ’ਚ ਘਰਾਂ ’ਚ ਲੁੱਟਮਾਰ ਕੀਤੀ। ਹਮਲਿਆਂ ਕਾਰਨ ਲੋਕਾਂ ਨੂੰ ਆਪਣੇ ਘਰ ਛੱਡ

ਮਹਾਰਾਸ਼ਟਰ ਵਿਚ ਪੁਲਿਸ ਦਾ ਵੱਡਾ ਐਨਕਾਊਂਟਰ, ਚਾਰ ਨਕਸਲੀਆਂ ਨੂੰ ਕੀਤਾ ਢੇਰ 

ਗੜ੍ਹਚਿਰੌਲੀ, 19 ਮਾਰਚ : ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਪੁਲਿਸ ਨੇ ਚਾਰ ਨਕਸਲੀਆਂ ਨੂੰ ਮਾਰ ਮੁਕਾਇਆ। ਸਰਕਾਰ ਨੇ ਇਨ੍ਹਾਂ ਚਾਰ ਨਕਸਲੀਆਂ 'ਤੇ 36 ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਸੀ। ਪੁਲਿਸ ਨਾਲ ਮੁਕਾਬਲੇ ਵਿਚ ਚਾਰਾਂ ਦੀ ਮੌਤ ਹੋ ਗਈ। ਪੁਲਸ ਸੁਪਰਡੈਂਟ ਨੀਲੋਤਪਾਲ ਨੇ ਦੱਸਿਆ ਕਿ ਪੁਲਿਸ ਨੂੰ ਸੋਮਵਾਰ ਦੁਪਹਿਰ ਨੂੰ ਸੂਚਨਾ ਮਿਲੀ ਸੀ ਕਿ ਕੁਝ

ਪੰਜਾਬ ਸਰਕਾਰ ਨੇ ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਸਮੇਤ 10 ਸਾਥੀਆਂ ’ਤੇ ਲਗਾਇਆ ਨਵਾਂ ਐਨ.ਐਸ.ਏ., ਹਾਈ ਕੋਰਟ  ਨੂੰ ਦਿਤੀ ਜਾਣਕਾਰੀ

ਚੰਡੀਗੜ੍, 19 ਮਾਰਚ : ਪੰਜਾਬ ਸਰਕਾਰ ਨੇ ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਸਮੇਤ ਉਸ ਦੇ ਸਾਰੇ 10 ਸਾਥੀਆਂ ’ਤੇ ਨਵਾਂ ਐਨ.ਐਸ.ਏ. ਲਗਾਇਆ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਹਾਈ ਕੋਰਟ ’ਚ ਦਿਤੀ। ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਹੁਕਮ ਪੇਸ਼ ਕੀਤੇ ਜਾਣ ਦੇ ਲਈ ਸਮਾਂ ਮੰਗਿਆ ਹੈ। ਇਸ ਮਾਮਲੇ ਵਿੱਚ ਅਗਲੀ ਸੁਣਵਾਈ ਅਪ੍ਰੈਲ ਦੇ ਪਹਿਲੇ ਹਫਤੇ ਹੋਵੇਗੀ। ਅੱਜ

ਪਿਤਾ ਨੇ ਧੀ ਅਤੇ ਉਸ ਦੇ ਪ੍ਰੇਮੀ ਦਾ ਅਣਖ ਖਾਤਰ ਕੀਤਾ ਕਤਲ, ਮਾਮਲਾ ਦਰਜ 

ਮਾਨਸਾ 19 ਮਾਰਚ : ਮਾਨਸਾ ਦੇ ਬੋਹਾ ਕਸਬੇ 'ਚ ਇਕ ਪਿਤਾ ਨੇ ਆਪਣੀ ਧੀ ਅਤੇ ਉਸ ਦੇ ਪ੍ਰੇਮੀ ਦਾ ਬੇਰਹਿਮੀ ਨਾਲ ਕਤਲ ਕਰ ਕੇ ਲਾਸ਼ਾਂ ਨੂੰ ਭਾਖੜਾ ਨਹਿਰ 'ਚ ਸੁੱਟ ਦਿੱਤਾ। ਲੜਕੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ, ਜਦਕਿ ਵਿਅਕਤੀ ਦੀ ਲਾਸ਼ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅਤੇ ਚਾਰ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਜਲਦ ਗ੍ਰਿਫਤਾਰ ਕਰਨ ਦੀ ਗੱਲ ਆਖੀ ਜਾ ਰਹੀ ਹੈ।