ਖੰਨਾ, 19 ਮਾਰਚ : ਖੰਨਾ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਿਲ ਹੋਈ। ਜਦੋਂ ਪੁਲਿਸ ਪਾਰਟੀ ਨੇ ਉੱਤਰ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਲਿਆ ਕੇ ਦਿੱਲੀ ਬੈਠੇ ਸਮੱਗਲਰਾਂ ਰਾਹੀਂ ਪੰਜਾਬ ਵਿੱਚ ਸਪਲਾਈ ਕਰਨ ਵਾਲੇ ਇੱਕ ਗਰੋਹ ਦਾ ਪਰਦਾਫਾਸ਼ ਕਰਦੇ ਹੋਏ। ਇਸ ਗਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ। ਇਨ੍ਹਾਂ ਕੋਲੋ ਪੁਲਿਸ ਨੂੰ 32 ਬੋਰ ਦੇ 5 ਪਿਸਤੌਲ ਅਤੇ 7
news
Articles by this Author
ਚੰਡੀਗੜ੍ਹ, 19 ਮਾਰਚ : ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਪੰਜਾਬ ਵਿਚ ਵੱਡਾ ਐਕਸ਼ਨ ਲਿਆ ਹੈ। ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਸਣੇ 2 ਪੁਲਿਸ ਅਧਿਕਾਰੀਆਂ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿਚ ਰੋਪੜ ਰੇਂਜ ਦੇ ADGP ਜਸਕਰਨ ਸਿੰਘ ਤੇ ਬਾਰਡਰ ਰੇਂਜ ਦੇ DIG ਨਰਿੰਦਰ ਭਾਰਗਵ ਸ਼ਾਮਲ ਹਨ। ਇਨ੍ਹਾਂ ਦੀ ਜਗ੍ਹਾ ਨਵੇਂ ਅਧਿਕਾਰੀ ਨਿਯੁਕਤ ਕਰਨ ਲਈ 3-3
ਡੇਰਾ ਬਾਬਾ ਨਾਨਕ, 19 ਮਾਰਚ : ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਮਾਮਲਿਆਂ ਦੇ ਪ੍ਰਭਾਰੀ ਅਤੇ ਵਿਧਾਇਕ ਡੇਰਾ ਬਾਬਾ ਨਾਨਕ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਵਿਚ ਰਾਜ ਕਰ ਰਹੀ ਮੋਦੀ ਸਰਕਾਰ ਨੂੰ ਕਿਹਾ ਹੈ ਕਿ ਉਹ ਅੰਦੋਲਨ ਕਾਰੀ ਕਿਸਾਨ ਜੋ ਸੰਭੂ ਅਤੇ ਖਨੌਰੀ ਬਾਰਡਰਾਂ ਤੇ ਖੇਤੀਬਾੜੀ ਨਾਲ ਸਬੰਧਤ ਮੰਗਾਂ ਨੂੰ ਲੈ ਕਿ ਪੱਕੇ ਪੈਰੀਂ ਧਰਨਾ ਲਾ ਕਿ ਬੈਠੇ
- ਮੁੱਖ ਮੰਤਰੀ ਨੇ ਪਹਿਲਾਂ ਡਾ. ਰਾਜ ਕੁਮਾਰ ਚੱਬੇਵਾਲ ਖਿਲਾਫ ਕਾਰਵਾਈ ਦੇ ਹੁਕਮ ਦਿੱਤੇ ਤੇ ਫਿਰ ਵਿਧਾਇਕ ਦੇ ਆਪ ਵਿਚ ਸ਼ਾਮਲ ਹੋਣ ’ਤੇ ਉਸ ਖਿਲਾਫ ਫੌਜਦਾਰੀ ਕੇਸ ਦਰਜ ਹੋਣ ਤੋਂ ਰੋਕ ਦਿੱਤਾ
- ਦੱਸਿਆ ਕਿ ਕਿਵੇਂ ਚੱਬੇਵਾਲ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਸਿਫਾਰਸ਼ ਵਾਲੀ ਰਿਪੋਰਟ ਜਿਸ ਤਹਿਤ 10 ਸਾਲ ਦੀ ਕੈਦ ਹੋ ਸਕਦੀ ਸੀ, ਨੂੰ ਮੁੱਖ ਮੰਤਰੀ ਦੇ ਦੋਸਤ ਤੇ ਸੀਆਈਸੀ ਇੰਦਰਪਾਲ
- ਕਿਹਾ, ਪੰਜਾਬ ਪੁਲਿਸ ਸ਼ਾਂਤਮਈ ਲੋਕ ਸਭਾ ਚੋਣਾਂ ਕਰਵਾਉਣ ਲਈ ਵਚਨਬੱਧ
- ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ
ਪਟਿਆਲਾ, 19 ਮਾਰਚ : ਪਟਿਆਲਾ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਹਰਿਆਣਾ ਨਾਲ ਲੱਗਦੇ ਅੰਤਰ ਰਾਜੀ ਬਾਰਡਰ ਉਪਰ 24 ਘੰਟੇ ਵਿਸ਼ੇਸ਼ ਨਾਕਾਬੰਦੀ
- ਕਿਸਾਨ ਅੰਦੋਲਨ ਦਾ ਅਪਮਾਨ ਕਰਨ ਲਈ ਆਰਐੱਸਐੱਸ ਦੇਸ਼ ਭਗਤ ਕਿਸਾਨਾਂ ਤੋਂ ਮੁਆਫੀ ਮੰਗੇ : ਸੰਯੁਕਤ ਕਿਸਾਨ ਮੋਰਚਾ
- ਆਰਐਸਐਸ ਗਾਰੰਟੀਸ਼ੁਦਾ ਖਰੀਦ, ਕਿਸਾਨਾਂ ਲਈ ਕਰਜ਼ਾ ਮੁਆਫੀ ਅਤੇ ਮਜ਼ਦੂਰਾਂ ਲਈ ਘੱਟੋ-ਘੱਟ ਉਜਰਤ ਦੇ ਨਾਲ MSP@C2+50% 'ਤੇ ਆਪਣਾ ਰੁਖ ਸਪੱਸ਼ਟ ਕਰੇ: ਕਿਸਾਨ ਮੋਰਚਾ
- ਆਰਐੱਸਐੱਸ ਨਾਰਾਜ਼ ਹੈ ਕਿ ਕਿਸਾਨ ਅੰਦੋਲਨ ਅਯੁੱਧਿਆ ਅਤੇ ਹੋਰ ਧਾਰਮਿਕ ਵਿਵਾਦਾਂ ਦੀ
ਚੰਡੀਗੜ੍ਹ, 19 ਮਾਰਚ : ਚੰਡੀਗੜ੍ਹ ਦੇ ਕਿਸ਼ਨਗੜ੍ਹ ‘ਚ ਅਫੀਮ ਦੀ ਖੇਤੀ ਕੀਤੀ ਜਾ ਰਹੀ ਸੀ, ਜਿਸਦਾ ਪਰਦਾਫਾਸ਼ ਪੁਲਿਸ ਵੱਲੋਂ ਛਾਪੇਮਾਰੀ ਦੇ ਦੌਰਾਨ ਕੀਤਾ ਗਿਆ ਹੈ। ਚੰਡੀਗੜ੍ਹ ‘ਚ ਬਿਨਾਂ ਮਨਜ਼ੂਰੀ ਤੋਂ ਅਫੀਮ ਦੀ ਖੇਤੀ ਕਰਨੀ ਗੈਰ-ਕਾਨੂੰਨੀ ਹੈ ਪਰ ਇਸ ਦੇ ਬਾਵਜੂਦ ਇੱਥੇ ਅਫੀਮ ਦੀ ਖੇਤੀ ਹੋ ਰਹੀ ਸੀ। ਇਸ ਦੀ ਸੂਚਨਾ ਜ਼ਿਲਾ ਕ੍ਰਾਈਮ ਸੈੱਲ (ਡੀ. ਸੀ. ਸੀ.) ਨੂੰ ਮਿਲਦਿਆਂ ਹੀ ਡੀ
- ਮੁੱਖ ਮੰਤਰੀ ਵੱਲੋਂ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
- ਪੀੜਤ ਪਰਿਵਾਰ ਨੂੰ ਮਿਲ ਕੇ ਦੁੱਖ ਵੰਡਾਇਆ
ਮੁਕੇਰੀਆਂ, 19 ਮਾਰਚ : ਸਮਾਜ ਵਿਰੋਧੀ ਅਨਸਰਾਂ ਦਾ ਮੁਕਾਬਲਾ ਕਰਦੇ ਹੋਏ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਪੰਜਾਬ ਪੁਲਿਸ ਦੇ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਨੇ ਵੱਡੇ ਪੱਧਰ ‘ਤੇ ਖੋਜ ਅਭਿਆਨ CASO ਚਲਾਇਆ
ਮਲੇਰਕੋਟਲਾ, 19 ਮਾਰਚ : ਚੋਣਾਂ ਤੋਂ ਪਹਿਲਾਂ ਅਗਾਊਂ ਕਦਮ ਚੁੱਕਦੇ ਹੋਏ ਮਲੇਰਕੋਟਲਾ ਜ਼ਿਲ੍ਹਾ ਪੁਲਿਸ ਨੇ ਸੋਮਵਾਰ ਨੂੰ ਸਥਾਨਕ ਜੇਲ੍ਹ ਦੇ ਅੰਦਰ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਤਾਂ ਜੋ ਚੋਣਾਂ ਦੇ ਸੁਤੰਤਰ ਅਤੇ ਨਿਰਪੱਖ ਆਯੋਜਨ ਵਿੱਚ ਵਿਘਨ ਪਾਉਣ ਵਾਲੀਆਂ ਕਿਸੇ ਵੀ ਗੈਰ
- ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸੂਬੇ ਭਰ ‘ਚ 15,653 ਪੋਸਟਰ ਅਤੇ 7,511 ਬੈਨਰ ਹਟਾਏ ਗਏ
- 1 ਮਾਰਚ ਤੋਂ ਹੁਣ ਤੱਕ 113.45 ਕਰੋੜ ਦੀ ਨਕਦੀ ਸਮੇਤ ਨਸ਼ੀਲੇ ਪਦਾਰਥਾਂ ਬਰਾਮਦ
ਚੰਡੀਗੜ੍ਹ, 19 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸੈਕਟਰ 17 ਸਥਿਤ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਪ੍ਰੈਸ ਕਾਨਫਰੰਸ ਕੀਤੀ। ਇਸ