- ਸੰਗਰੂਰ ਅਤੇ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕਿਆਂ ਵਿੱਚ ‘ਆਪ’ ਹੋਈ ਹੋਰ ਮਜ਼ਬੂਤ
- ਮਾਈ ਰੂਪ ਕੌਰ ਬਾਗੜੀਆਂ ਆਪਣੇ ਪਰਿਵਾਰ ਅਤੇ ਸੈਂਕੜੇ ਕਾਂਗਰਸੀ ਅਹੁਦੇਦਾਰ ਨਾਲ ਆਪ ਵਿੱਚ ਹੋਈ ਸ਼ਾਮਲ, ਪੰਜਾਬ ਪ੍ਰਦੇਸ਼ ਕਾਂਗਰਸ ਕਿਸਾਨ ਦੇ ਵਾਈਸ ਚੇਅਰਮੈਨ ਅਤੇ ਮਜ਼ਦੂਰ ਸੈੱਲ ਪੰਜਾਬ ਸਿਮਰਜੀਤ ਸਿੰਘ ਸੇਹਕੇ ਨੇ ਵੀ ਆਪ ਚ ਕੀਤੀ ਸ਼ਮੂਲੀਅਤ
- ਹਰਪਾਲ ਚੀਮਾ ਅਤੇ ਗੁਰਪ੍ਰੀਤ ਜੀਪੀ ਨੇ ਸਾਰੇ
news
Articles by this Author
ਚੰਡੀਗੜ੍ਹ, 19 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਐਸ.ਡੀ.ਐਮ.-2, ਅੰਮ੍ਰਿਤਸਰ ਦੇ ਦਫ਼ਤਰ ਵਿਖੇ ਤਾਇਨਾਤ ਤਿਲਕ ਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ
- ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਏਡੀਜੀਪੀਜ਼/ਆਈਜੀਪੀਜ਼/ਡੀਆਈਜੀ, ਸੀਪੀਜ਼/ਐਸਐਸਪੀਜ਼ ਅਤੇ ਐਸਐਚਓਜ਼ ਨੂੰ ਜਾਣੂ ਕਰਵਾਉਣ ਅਤੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ
- ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ
- ਵਿਦਿਆਰਥੀਆਂ ਨੇ ਧਰਮ, ਜਾਤ-ਪਾਤ ਦੇ ਭੇਦ ਭਾਵ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ, ਹੱਕਾਂ ਅਤੇ ਫਰਜਾਂ ਦੇ ਨਾਲ ਗੌਰਵਮਈ ਇਤਿਹਾਸ ਅਤੇ ਦੇਸ਼ ਭਗਤੀ ਦੀ ਗੱਲ ਕੀਤੀ
ਮੁੱਲਾਂਪੁਰ ਦਾਖਾ, 19 ਮਾਰਚ : ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਐਮ.ਏ. ਅਤੇ ਪੀ.ਐੱਚ.ਡੀ. ਦੇ ਵਿਦਿਆਰਥੀ ਜੋ ਦੇਸ਼ ਦੀਆਂ ਵੱਖ ਵੱਖ ਸਟੇਟਾਂ ਨਾਲ ਸੰਬੰਧਿਤ
- ਸਾਰੇ ਪ੍ਰਿੰਟਰਾਂ ਨੂੰ ਬੱਚਤ ਭਵਨ ਵਿਖੇ ਮੀਟਿੰਗ 'ਚ ਸ਼ਮੂਲੀਅਤ ਕਰਨ ਦੀ ਵੀ ਕੀਤੀ ਅਪੀਲ
ਲੁਧਿਆਣਾ, 19 ਮਾਰਚ : ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਪ੍ਰਿੰਟਿੰਗ ਪ੍ਰੈਸਾਂ ਦੇ
ਲੁਧਿਆਣਾ 19 ਮਾਰਚ : ਪੀ.ਏ.ਯੂ. ਦੇ ਭੋਜਨ ਅਤੇ ਪੋਸ਼ਣ ਵਿਭਾਗ ਵਿਚ ਪੀ ਐੱਚ ਡੀ ਦੀ ਵਿਦਿਆਰਥਣ ਕੁਮਾਰੀ ਸ਼੍ਰਿਸ਼ਟੀ ਜੋਸ਼ੀ ਨੂੰ ਬੀਤੇ ਦਿਨੀਂ ਰਾਸ਼ਟਰੀ ਕਾਨਫਰੰਸ ਵਿਚ ਪੇਪਰ ਪੇਸ਼ ਕਰਨ ਵਿਚ ਸਰਵੋਤਮ ਐਵਾਰਡ ਮਿਲਿਆ| ਇਹ ਤਿੰਨ ਰੋਜ਼ਾ ਕਾਨਫਰੰਸ ਰਾਜਸਥਾਨ ਦੇ ਸ਼ਹਿਰ ਅਜਮੇਰ ਵਿਚ ਬੀਤੇ ਦਿਨੀਂ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਮਸਾਲਿਆਂ ਬਾਰੇ ਕੇਂਦਰ ਵੱਲੋਂ ਆਯੋਜਿਤ ਕੀਤੀ ਗਈ ਸੀ| ਇਸ
ਲੁਧਿਆਣਾ 19 ਮਾਰਚ : ਅੱਜ ਪੀ.ਏ.ਯੂ. ਦੇ ਪਾਲ ਆਡੀਟੋਰੀਅਮ ਵਿਚ ਡਾ. ਗੁਰਦੇਵ ਸਿੰਘ ਖੁਸ਼ ਫਾਊਂਡੇਸ਼ਨ ਦਾ ਸਲਾਨਾ ਸਮਾਰੋਹ ਕਰਵਾਇਆ ਗਿਆ| ਇਸ ਵਿਚ ਪੀ.ਏ.ਯੂ. ਅਤੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਦੇ ਨੌਜਵਾਨ ਖੋਜਾਰਥੀਆਂ ਅਤੇ ਵਿਗਿਆਨੀਆਂ ਨੂੰ ਸਨਮਾਨਿਤ ਕੀਤਾ ਗਿਆ| ਇਹਨਾਂ ਵਿਗਿਆਨੀਆਂ ਅਤੇ ਵਿਦਿਆਰਥੀਆਂ ਨੂੰ ਐਵਾਰਡ, ਸਕਾਲਰਸ਼ਿਪਾਂ ਅਤੇ ਯਾਤਰਾ ਗਰਾਂਟਾਂ ਨਾਲ ਸਨਮਾਨਿਤ ਕਰਕੇ
- ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ-2024 ਦੌਰਾਨ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਲਈ ਸਹੁੰ ਵੀ ਚੁਕਾਈ
ਲੁਧਿਆਣਾ, 19 ਮਾਰਚ : ਲੋਕ ਸਭਾ ਚੋਣਾਂ-2024 ਦੌਰਾਨ ਯੋਗ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਵੱਡੇ ਪੱਧਰ 'ਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਹ ਜਾਗਰੂਕਤਾ
- ਬਰਛੇ, ਖੰਜਰ, ਵਿਸਫੋਟਕ ਸਮੱਗਰੀ ਸਮੇਤ ਤੇਜ਼ਧਾਰ ਅਤੇ ਮਾਰੂ ਹਥਿਆਰ ਰੱਖਣ 'ਤੇ ਵੀ ਪੂਰਨ ਪਾਬੰਦੀ
ਲੁਧਿਆਣਾ, 19 ਮਾਰਚ : ਡਿਪਟੀ ਕਮਿਸ਼ਨਰ ਪੁਲਿਸ, ਹੈਡਕੁਆਰਟਰ-ਕਮ-ਸਿਟੀ ਲੁਧਿਆਣਾ ਸੁਹੇਲ ਮੀਰ, ਆਈ.ਪੀ.ਐਸ. ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਲਾਇਸੰਸਸ਼ੁਦਾ ਅਸਲਾ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ
- ਮੁੱਖ ਮਹਿਮਾਨ ਵਜੋਂ ਡਾ. ਵਰਿਆਮ ਸਿੰਘ ਸੰਧੂ ਪੁੱਜੇ, ਪ੍ਰਧਾਨਗੀ ਡਾ. ਸ ਪ ਸਿੰਘ ਨੇ ਕੀਤੀ
ਲੁਧਿਆਣਾ, 19 ਮਾਰਚ : ਬੀ ਸੀ ਪੰਜਾਬੀ ਕਲਚਰਲ ਫਾਉਂਡੇਸ਼ਨ ਸਰੀ (ਕੈਨੇਡਾ) ਵੱਲੋਂ ਸਥਾਪਿਤ ਸ. ਪ੍ਰੀਤਮ ਸਿੰਘ ਬਾਸੀ ਪੁਰਸਕਾਰ ਅੱਜ ਲੁਧਿਆਣਾ ਦੇ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਜਗਤਪੁਰ (ਸ਼ਹੀਦ ਭਗਤ ਸਿੰਘ ਨਗਰ) ਵਾਸੀ