ਲੁਧਿਆਣਾ, 19 ਮਾਰਚ : ਲੋਕ ਸਭਾ ਚੋਣਾਂ - 2024 ਵਿੱਚ ਪਹਿਲੀ ਵਾਰ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਚੋਣ ਦਫ਼ਤਰ ਲੁਧਿਆਣਾ ਅਤੇ ਐਨ.ਜੀ.ਓ ਇਨੀਸ਼ੀਏਟਰਜ਼ ਆਫ਼ ਚੇਂਜ ਵੱਲੋਂ ਮੰਗਲਵਾਰ ਨੂੰ ਸਮਰਾਲਾ ਸਬ ਡਵੀਜ਼ਨ ਦੇ ਵੱਖ-ਵੱਖ ਆਈ.ਟੀ.ਆਈ ਕਾਲਜਾਂ ਵਿੱਚ "ਆਈ ਵੋਟ, ਆਈ ਲੀਡ ਮੁਹਿੰਮ" ਤਹਿਤ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
news
Articles by this Author
- ਐਸ.ਡੀ.ਐਮ. ਦੀਪਕ ਭਾਟੀਆ ਵਲੋਂ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ
ਲੁਧਿਆਣਾ, 19 ਮਾਰਚ : 1 ਜੂਨ ਨੂੰ ਵੋਟਿੰਗ ਵਾਲੇ ਦਿਨ ਤੋਂ ਪਹਿਲਾਂ ਵੋਟਰਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਉਪ ਮੰਡਲ ਮੈਜਿਸਟਰੇਟ ਦੀਪਕ ਭਾਟੀਆ ਅਤੇ ਡੀ ਐਸ ਪੀ ਦਾਖਾ ਜਸਵਿੰਦਰ ਸਿੰਘ ਨੇ ਮੰਗਲਵਾਰ ਨੂੰ ਦਾਖਾ ਦੇ ਰੁਝੇਵਿਆਂ ਵਾਲੇ ਇਲਾਕਿਆਂ ਵਿੱਚ ਫਲੈਗ ਮਾਰਚ ਦੀ ਅਗਵਾਈ ਕੀਤੀ। ਸ਼ਹਿਰ
- 11 ਅਦਾਲਤਾਂ ਤੋਂ ਇਲਾਵਾ ਹਰ ਤਰ੍ਹਾਂ ਦੀਆਂ ਸਹੂਲਤ ਨਾਲ ਲੈਸ ਹੋਵੇਗੀ ਕੋਰਟ ਕੰਪਲੈਕਸ ਦੀ ਇਹ ਇਮਾਰਤ
ਨਵਾਂਸ਼ਹਿਰ, 19 ਮਾਰਚ : ਮਾਣਯੋਗ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਐਕਟਿੰਗ ਚੀਫ਼ ਜਸਟਿਸ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਚੰਡੀਗੜ੍ਹ 20 ਮਾਰਚ ਨੂੰ ਚੰਡੀਗੜ੍ਹ ਰੋਡ ਸਥਿਤ ਬਣਾਏ ਗਏ ਨਵੇਂ ਕੋਰਟ ਕੰਪਲੈਕਸ ਦੀ ਇਮਾਰਤ ਦਾ ਵੀਡੀਓ ਕਾਨਫਰੰਸ ਰਾਹੀਂ ਚੰਡੀਗੜ੍ਹ ਤੋਂ ਉਦਘਾਟਨ
- ਉਲੰਘਣਾ ਕਰਨ ਵਾਲੇ ਛਾਪਕਾਂ ਨੂੰ 6 ਮਹੀਨੇ ਦੀ ਕੈਦ ਤੇ ਜੁਰਮਾਨਾ ਵੀ ਹੋ ਸਕਦਾ ਹੈ
ਨਵਾਂ ਸ਼ਹਿਰ, 19 ਮਾਰਚ : ਲੋਕ ਸਭਾ ਚੋਣਾਂ-2024 ਦੇ ਮੱਦੇ-ਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਦੇ ਸਮੂਹ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਅਤੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਹੈ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ
- ਵੋਟਾਂ ਵਿੱਚ ਉਮੀਦਵਾਰਾਂ ਅਤੇ ਰਾਜਸੀ ਪਾਰਟੀਆਂ ਵੱਲੋਂ ਬੇ-ਅਥਾਹ ਗ਼ੈਰਕਾਨੂੰਨੀ ਖਰਚਾ ਰੋਕਣ ਵਿੱਚ ਬੈਂਕਾਂ ਬਹੁਤ ਵੱਡਾ ਯੋਗਦਾਨ ਪਾ ਸਕਦੀਆਂ - ਜ਼ਿਲ੍ਹਾ ਚੋਣ ਅਫ਼ਸਰ
ਨਵਾਂ ਸ਼ਹਿਰ, 19 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਬੈਂਕ ਪ੍ਰਬੰਧਕਾਂ ਨੂੰ ਲੋਕ ਸਭਾ ਚੋਣਾਂ-2024 ਮੱਦੇਨਜ਼ਰ ਦੌਰਾਨ ਚੁਸਤ-ਦਰੁਸਤ ਰਹਿਣ ਦੀ ਤਾਕੀਦ
- ਵਿਧਾਨ ਸਭਾ ਹਲਕਾ ਪੱਧਰ ’ਤੇ ਵੀ ਸਿੰਗਲ ਵਿੰਡੋ ਰਾਹੀਂ ਲਈਆਂ ਜਾ ਸਕਦੀਆਂ ਹਨ ਪ੍ਰਵਾਨਗੀਆਂ
ਬਟਾਲਾ, 19 ਮਾਰਚ : ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ ਦੌਰਾਨ ਰਾਜਸੀ ਪਾਰਟੀਆਂ/ਉਮੀਦਵਾਰਾਂ ਨੂੰ ਚੋਣ ਪ੍ਰਚਾਰ ਸਬੰਧੀ ਵੱਖ-ਵੱਖ ਕਿਸਮਾਂ ਦੀਆਂ ਪਰਮੀਸ਼ਨਾਂ ਦੇਣ ਦੀ ਪ੍ਰੀਕ੍ਰਿਆ ਨੂੰ
- ਏ.ਡੀ.ਸੀ, ਸਿਵਲ ਸਰਜਨ ਅਤੇ ਡੀ.ਈ.ਓ. ਦੀ ਤਿੰਨ ਮੈਂਬਰੀ ਕਮੇਟੀ ਵੱਲੋਂ ਕੇਵਲ ਠੋਸ ਕਾਰਨ ਹੋਣ 'ਤੇ ਹੀ ਚੋਣ ਡਿਊਟੀ ਤੋਂ ਛੋਟ ਦੇਣ ਦੀ ਕੀਤੀ ਜਾਵੇਗੀ ਸਿਫ਼ਾਰਸ਼
ਗੁਰਦਾਸਪੁਰ, 19 ਮਾਰਚ : ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿਹੜੇ ਵੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਚੋਣ ਡਿਊਟੀ ਲਗਾਈ
- ਵਿਦਿਆਰਥਣਾਂ ਦੇ ਮਹਿੰਦੀ ਅਤੇ ਪੋਸਟਰ ਮੇਕਿੰਗ ਦੇ ਮੁਕਾਬਲੇ ਹੋਏ
ਗੁਰਦਾਸਪੁਰ, 19 ਮਾਰਚ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਵਾਰ ਨੌਜਵਾਨਾਂ ਵਿੱਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਕਾਫ਼ੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਨੌਜਵਾਨਾਂ ਵੱਲੋਂ ਜਿੱਥੇ ਖ਼ੁਦ ਆਪਣੀ ਵੋਟ ਪਾਉਣ ਦਾ ਅਹਿਦ ਲਿਆ ਜਾ ਰਿਹਾ ਹੈ ਓਥੇ ਉਹ ਆਪਣੇ ਪਰਿਵਾਰਿਕ ਮੈਂਬਰਾਂ ਅਤੇ ਹੋਰ ਜਾਣਕਾਰਾਂ ਨੂੰ
- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ-ਬੀ ਵਿੱਚ ਬਣਾਇਆ ਗਿਆ ਆਫ਼-ਲਾਈਨ ਸ਼ਿਕਾਇਤ ਸੈੱਲ
ਗੁਰਦਾਸਪੁਰ, 19 ਮਾਰਚ : ਜ਼ਿਲ੍ਹਾ ਗੁਰਦਾਸਪੁਰ ਦੇ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਲਾਗੂ ਹੋਣ ਤੋਂ ਬਾਅਦ ਜ਼ਿਲ੍ਹਾ ਚੋਣ ਦਫ਼ਤਰ ਪੂਰੀ ਤਰ੍ਹਾਂ ਮੁਸਤੈਦ ਅਤੇ ਹਰਕਤ ਵਿੱਚ ਆ ਗਿਆ ਹੈ। ਲੋਕ ਸਭਾ ਚੋਣਾਂ-2024 ਨੂੰ ਨਿਰਪੱਖ, ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਲਈ
ਗੁਰਦਾਸਪੁਰ, 19 ਮਾਰਚ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣਾਂ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਜਾਂ ਸ਼ਿਕਾਇਤ ਦਰਜ਼ ਕਰਵਾਉਣ ਲਈ ਜ਼ਿਲ੍ਹਾ ਹੈੱਡ-ਕੁਆਰਟਰ ਅਤੇ ਏ.ਆਰ.ਓ. ਹੈੱਡ-ਕੁਆਰਟਰ 'ਤੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜੋ 24 ਘੰਟੇ (24x7) ਖੁੱਲ੍ਹੇ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ