news

Jagga Chopra

Articles by this Author

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨੌਜਵਾਨਾਂ ਨੂੰ ਅਪੀਲ, 'ਵੋਟਰ ਹੈਲਪਲਾਈਨ' ਐਪ ਅਤੇ ਐਨ.ਵੀ.ਐਸ.ਪੀ. ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ
  • ਚੋਣ ਪ੍ਰਕਿਰਿਆ 'ਚ ਸਰਗਰਮ ਭਾਗੀਦਾਰੀ ਬਣਾਈ ਜਾਵੇ ਯਕੀਨੀ - ਸਾਕਸ਼ੀ ਸਾਹਨੀ

ਲੁਧਿਆਣਾ, 18 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 'ਵੋਟਰ ਹੈਲਪਲਾਈਨ' ਮੋਬਾਈਲ ਐਪ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਾਂ ਜੋ ਚੱਲ ਰਹੀਆਂ ਲੋਕ ਸਭਾ ਚੋਣਾਂ

ਪ੍ਰਸ਼ਾਸਨ ਅਤੇ ਐਨ.ਜੀ.ਓ. ਵੱਲੋਂ ਵੋਟਿੰਗ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਗਾਜ਼

ਲੁਧਿਆਣਾ, 18 ਮਾਰਚ : ਜ਼ਿਲ੍ਹਾ ਚੋਣ ਦਫ਼ਤਰ ਅਤੇ ਗੈਰ-ਸਰਕਾਰੀ ਸੰਸਥਾ (ਐਨ.ਜੀ.ਓ) ਇਨੀਸ਼ੀਏਟਰਜ਼ ਆਫ਼ ਚੇਂਜ ਵੱਲੋਂ ਆਪਣੀ ਮੁਹਿੰਮ 'ਆਈ ਵੋਟ ਆਈ ਲੀਡ' ਤਹਿਤ ਸ਼ਹਿਰ ਦੇ ਨਾਗਰਿਕਾਂ ਵਿੱਚ ਵੱਧ ਤੋਂ ਵੱਧ ਵੋਟਰ ਜਾਗਰੂਕਤਾ ਪੈਦਾ ਕਰਨ ਅਤੇ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਮਤਦਾਨ ਨੂੰ ਯਕੀਨੀ ਬਣਾਉਣ ਲਈ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੁਹਿੰਮ ਤਹਿਤ ਚੋਣ ਦਫ਼ਤਰ ਅਤੇ ਇਨੀਸ਼ੀਏਟਰਜ਼

ਯੇਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪੀ.ਏ.ਯੂ. ਦੀ ਕਾਰਜਸ਼ੈਲੀ ਨੂੰ ਜਾਣਿਆ

ਲੁਧਿਆਣਾ 18 ਮਾਰਚ : ਬੀਤੇ ਦਿਨੀਂ ਪੀ.ਏ.ਯੂ. ਵਿਖੇ ਲੱਗੇ ਕਿਸਾਨ ਮੇਲੇ ਦੌਰਾਨ ਅਮਰੀਕਾ ਦੀ ਯੇਲ ਯੂਨੀਵਰਸਿਟੀ ਦੇ ਪ੍ਰੋਫੈਸਰ ਐਂਥਨੀ ਐਕੀਆਵਾਟੀ ਦੀ ਅਗਵਾਈ ਵਿਚ 13 ਵਿਦਿਆਰਥੀਆਂ ਦੇ ਇਕ ਵਫਦ ਨੇ ਪੀ.ਏ.ਯੂ. ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ| ਇਸ ਦੌਰਾਨ ਇਸ ਵਫਦ ਨੇ ਹਰੀ ਕ੍ਰਾਂਤੀ ਤੋਂ ਇਲਾਵਾ ਖੇਤੀ ਦੇ ਇਤਿਹਾਸ ਵਿਚ ਪੀ.ਏ.ਯੂ. ਵੱਲੋਂ ਪਾਏ ਯੋਗਦਾਨ ਨੂੰ ਜਾਣਿਆ|

ਪੀ.ਏ.ਯੂ. ਵਿਚ ਖਪਤਕਾਰ ਜਾਗਰੂਕਤਾ ਹਫਤਾ ਮਨਾਇਆ ਗਿਆ

ਲੁਧਿਆਣਾ 18 ਮਾਰਚ : ਪੀ.ਏ.ਯੂ. ਦੇ ਸਰੋਤ ਪ੍ਰਬੰਧਨ ਅਤੇ ਖਪਤਕਾਰ ਵਿਗਿਆਨ ਵਿਭਾਗ ਵੱਲੋਂ ਗਾਹਕਾਂ ਨੂੰ ਜਾਗਰੂਕ ਕਰਨ ਲਈ ਖਪਤਕਾਰ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ| ਇਸ ਜਸ਼ਨ ਦੌਰਾਨ 14 ਅਤੇ 15 ਮਾਰਚ ਦੇ ਕਿਸਾਨ ਮੇਲੇ ਵਿਚ ਪੇਂਡੂ ਖੇਤਰਾਂ ਤੋਂ ਆਉਣ ਵਾਲੇ ਲੋਕਾਂ ਨੂੰ ਜਾਗਰੂਕ ਕਰਨ ਦਾ ਕਾਰਜ ਕੀਤਾ ਗਿਆ| ਇਸ ਤੋਂ ਇਲਾਵਾ 30 ਦੇ ਕਰੀਬ ਵਿਦਿਆਰਥੀਆਂ ਨੇ ਪੋਸਟਰ ਬਨਾਉਣ ਦੇ

ਪੀਏਯੂ ਦੇ ਵਿਗਿਆਨੀ ਨੂੰ ਰਾਸ਼ਟਰੀ ਸੈਮੀਨਾਰ ਵਿੱਚ ਸਰਵੋਤਮ ਪੋਸਟਰ ਐਵਾਰਡ ਮਿਲਿਆ

ਲੁਧਿਆਣਾ 18 ਮਾਰਚ : ਪੀ ਏ ਯੂ ਦੇ ਮੌਸਮ ਵਿਗਿਆਨ ਵਿਭਾਗ ਦੇ ਮਾਹਿਰ ਡਾ: ਹਰਲੀਨ ਕੌਰ ਨੂੰ "ਪੰਜਾਬ ਵਿੱਚ ਜਲਵਾਯੂ ਪਰਿਵਰਤਨ ਅਤੇ ਮੱਕੀ ਦੀ ਉਤਪਾਦਕਤਾ" ਸਿਰਲੇਖ ਵਾਲੇ ਪੋਸਟਰ ਦੀ ਪੇਸ਼ਕਾਰੀ ਲਈ ਰਾਸ਼ਟਰੀ ਸੈਮੀਨਾਰ ਵਿੱਚ ਸਰਵੋਤਮ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਪੇਪਰ ਸਾਂਝੇ ਰੂਪ ਵਿੱਚ ਹਰਲੀਨ ਕੌਰ, ਸੋਨੀ ਬੋਰਾ, ਆਰ ਕੇ ਪਾਲ ਅਤੇ ਪੀ ਕੇ ਕਿੰਗਰਾ ਵਲੋਂ ਲਿਖਿਆ ਗਿਆ

ਪ੍ਰਸ਼ਾਸ਼ਨ ਵੱਲੋਂ ਲੁਧਿਆਣਾ ਦੇ ਕਾਲਜਾਂ 'ਚ ਵੋਟਰ ਰਜਿਸਟ੍ਰੇਸ਼ਨ ਕੈਂਪ ਆਯੋਜਿਤ

ਲੁਧਿਆਣਾ, 18 ਮਾਰਚ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਮੁਹਿੰਮ ਦੇ ਹਿੱਸੇ ਵਜੋਂ ਅੱਜ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿੱਚ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਏ। ਇਹ ਕੈਂਪ ਐਸ.ਸੀ.ਡੀ. ਸਰਕਾਰੀ ਕਾਲਜ, ਸ੍ਰੀ ਅਰਬਿੰਦੋ

ਖੇਤਾਂ ਦਾ ਜਾਇਆ ਕਿਰਤੀ ਕਿਸਾਨ ਕਵੀ : ਸ ਮਹਿੰਦਰ ਸਿੰਘ ਦੋਸਾਂਝ

19 ਮਾਰਚ ਨੂੰ ਸਨਮਾਨ ਸਮਾਰੋਹ ਤੇ ਵਿਸ਼ੇਸ਼ ਪ੍ਰਕਾਸ਼ਨ ਹਿਤ

  • ਗੁਰਭਜਨ ਗਿੱਲ

ਇਹ ਗੱਲ ਹੋਏਗੀ 1974-75 ਦੀ ਜਦ ਮੈ ਤੇ ਸ਼ਮਸ਼ੇਰ ਸਿੰਘ ਸੰਧੂ ਲੁਧਿਆਣੇ ਪੜ੍ਹਦਿਆ ਪਹਿਲੀ ਵਾਰ ਲਿਖਾਰੀ ਸਭਾ ਜਗਤਪੁਰ(ਜਲੰਧਰ) ਦੇ ਸਾਲਾਨਾ ਸਮਾਗਮ ਵਿੱਚ ਕਵਿਤਾ ਸੁਣਾਉਣ ਗਏ। ਨਵੇ ਨਕੋਰ ਜਜ਼ਬਿਆਂ ਤੇ ਸਵਾਰ ਹੋਇਆਂ ਦੀ ਕੰਡ ਤੇ ਪਹਿਲੀ ਪਿਆਰ ਥਾਪੜੀ ਮਹਿੰਦਰ ਸਿੰਘ ਦੋਸਾਂਝ  ਨੇ ਦਿੱਤੀ। ਉਹ ਸਭਾ

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਸਥਾਪਿਤ ਐਮ.ਸੀ.ਐਮ.ਸੀ. ਦਾ ਦੌਰਾ
  • ਕਮੇਟੀ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਖਬਰਾਂ/ਵਿਗਿਆਪਨ ਦੀ ਕਰੇਗੀ ਨਿਗਰਾਨੀ
  • ਲੋਕ ਸਭਾ ਚੋਣਾਂ 'ਚ ਪੇਡ ਨਿਊਜ਼ 'ਤੇ ਸਖ਼ਤ ਨਜ਼ਰ ਰੱਖੇਗਾ ਪ੍ਰਸ਼ਾਸ਼ਨ : ਜ਼ਿਲ੍ਹਾ ਚੋਣ ਅਫ਼ਸਰ

ਲੁਧਿਆਣਾ, 18 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੇ ਦਿਸ਼ਾ-ਨਿਰਦੇਸ਼ਾਂ

ਸਮੂਹ ਪ੍ਰਿੰਟਿੰਗ ਪ੍ਰੈੱਸ ਮਾਲਕ ਚੋਣ ਸਮੱਗਰੀ ਦੀ ਛਪਾਈ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਬਣਾਉਣ ਯਕੀਨੀ : ਜ਼ਿਲ੍ਹਾ ਚੋਣ ਅਫ਼ਸਰ
  • ਉਲੰਘਣਾ ਕਰਨ ਵਾਲਿਆਂ ਨੂੰ ਹੋ ਸਕਦੀ ਹੈ 6 ਮਹੀਨੇ ਦੀ ਕੈਦ ਤੇ ਜ਼ੁਰਮਾਨਾ

ਹੁਸ਼ਿਆਰਪੁਰ, 18 ਮਾਰਚ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਅਤੇ ਉਨ੍ਹਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਕਿਸੇ ਵੀ

‘ਲੋਕ ਸਭਾ ਚੋਣਾਂ-2024’, ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਮੂਹ ਨੋਡਲ ਅਫ਼ਸਰਾਂ ਨਾਲ ਮੀਟਿੰਗ
  • ਚੋਣ ਪ੍ਰਕਿਰਿਆ ਨੂੰ ਤਨਦੇਹੀ ਅਤੇ ਲਗਨ ਨਾਲ ਮੁਕੰਮਲ ਕਰਨ ਵਿਚ ਯੋਗਦਾਨ ਦੇਣ ਦੀ ਕੀਤੀ ਹਦਾਇਤ

ਹੁਸ਼ਿਆਰਪੁਰ, 18 ਮਾਰਚ : ਲੋਕ ਸਭਾ ਚੋਣਾਂ-2024 ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਪੱਧਰ ’ਤੇ ਗਠਿਤ ਕੀਤੀਆਂ ਵੱਖ-ਵੱਖ ਟੀਮਾਂ ਦੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਸਖਤ ਹਦਾਇਤ ਕੀਤੀ ਕਿ ਸਾਰੇ ਨੋਡਲ ਅਫ਼ਸਰ ਚੋਣ ਪ੍ਰਕਿਰਿਆ ਨੂੰ ਤਨਦੇਹੀ