news

Jagga Chopra

Articles by this Author

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 28 ਸਤੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲਾ ਸੰਗਰੂਰ ਵਿਖੇ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ ਨੂੰ 20,000 ਰਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ : ਐਡਵੋਕੇਟ ਧਾਮੀ
  • ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਐਮਰਜੈਂਸੀ ਫ਼ਿਲਮ ਪੰਜਾਬ ’ਚ ਨਹੀਂ ਚੱਲਣ ਦਿਆਂਗੇ- ਐਡਵੋਕੇਟ ਧਾਮੀ 
  • ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਕਈ ਅਹਿਮ ਫੈਸਲੇ

ਅੰਮ੍ਰਿਤਸਰ 28 ਸਤੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ

ਡੈਨਵਰ ਏਅਰਪੋਰਟ ‘ਤੇ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਤੇ ਸਾਥੀਆਂ ਨੂੰ ਰੋਕੇ ਜਾਣ ਅਤੇ ਪੱਗਾਂ ਲਾਹ ਕੇ ਚੈਕ ਕੀਤੇ ਜਾਣ ਦਾ ਮਾਮਲਾ ਭਖਿਆ 

ਡੈਨਵਰ, 28 ਸਤੰਬਰ 2024 : ਅਮਰੀਕਾ ਦੇ ਡੈਨਵਰ ਏਅਰਪੋਰਟ ‘ਤੇ ਮੰਨੇ ਪ੍ਰਮੰਨੇ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਰੋਕੇ ਜਾਣ ਅਤੇ ਪੱਗਾਂ ਲਾਹ ਕੇ ਚੈਕ ਕੀਤੇ ਜਾਣ ਨੂੰ ਕਿਹੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਭਾਈ ਵਡਾਲਾ ਵਲੋਂ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਇਸਦੀ ਜਾਣਕਾਰੀ ਦਿੱਤੀ ਹੈ। ਇਹ ਖ਼ਬਰ ਆਉਣ ‘ਤੇ ਸਿੱਖ ਜਗਤ ਅਤੇ ਬੁਧੀਜੀਵੀਆਂ ਵਲੋਂ

ਬੱਸ ਅਤੇ ਕੈਂਟਰ ਦੀ ਟੱਕਰ ‘ਚ 12 ਲੋਕ ਜ਼ਖਮੀ 

ਜਲੰਧਰ 28 ਸਤੰਬਰ 2024 : ਨਕੋਦਰ - ਜਲੰਧਰ ਮਾਰਗ ਬਾਈਪਾਸ ਚੌਕ ‘ਤੇ ਬੱਸ ਅਤੇ ਕੈਂਟਰ ਦੀ ਟੱਕਰ ਹੋ ਗਈ, ਜਿਸ ‘ਚ 12 ਲੋਕ ਜ਼ਖਮੀ ਹੋ ਗਏ। ਦੋਵਾਂ ਵਾਹਨਾਂ ਦੇ ਡਰਾਈਵਰ ਅਤੇ ਬੱਸ ਕੰਡਕਟਰ ਵੀ ਜ਼ਖ਼ਮੀਆਂ ਵਿੱਚ ਸ਼ਾਮਲ ਹਨ। ਜਾਣਕਾਰੀ ਅਨੁਸਾਰ ਬੱਸ ਜਲੰਧਰ ਤੋਂ ਨਕੋਦਰ ਬੱਸ ਸਟੈਂਡ ਵੱਲ ਆ ਰਹੀ ਸੀ ਤਾਂ ਮਲਸੀਆਂ ਵਾਲੇ ਪਾਸੇ ਤੋਂ ਮਾਲ ਲੱਦਿਆ ਕੈਂਟਰ ਜਦੋਂ ਚੌਕ ਨੂੰ ਪਾਰ ਕਰਨ

ਪੰਜ ਸਾਬਕਾ ਮੰਤਰੀਆਂ ਨੂੰ ਕੋਠੀਆਂ ਖਾਲੀ ਕਰਨ ਦੇ ਹੁਕਮ ਜਾਰੀ 

ਚੰਡੀਗੜ੍ਹ 28 ਸਤੰਬਰ 2024 : ਪੰਜਾਬ ਦੇ ਪੰਜ ਸਾਬਕਾ ਮੰਤਰੀਆਂ ਨੂੰ ਕੋਠੀਆਂ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਹਾਲ ਹੀ ਵਿੱਚ ਪੰਜਾਬ ਦੇ ਪੰਜ ਮੰਤਰੀਆਂ ਨੂੰ ਕੈਬਿਨਟ ਤੋਂ ਲਾਂਭੇ ਕਰਕੇ ਮੰਤਰੀ ਪਦ ਤੋਂ ਹਟਾ ਦਿੱਤਾ ਗਿਆ ਸੀ। ਇਹਨਾਂ ਪੰਜ ਮੰਤਰੀਆਂ ਦੀ ਜਗ੍ਹਾ ਤੇ ਨਵੇਂ ਮੰਤਰੀਆਂ ਨੂੰ ਮੰਤਰੀ ਮੰਡਲ ਦੇ ਵਿੱਚ ਸ਼ਾਮਿਲ ਕੀਤਾ ਗਿਆ ਸੀ। ਮੰਤਰੀ ਮੰਡਲ ਤੋਂ ਹਟਾਏ ਗਏ ਪੰਜ

ਸਾਉਣੀ ਸੀਜਨ ਦੌਰਾਨ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਕੀਤਾ ਸਥਾਪਿਤ
  • ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ – ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ

ਐਸਏਐਸ ਨਗਰ, 28 ਸਤੰਬਰ, 2024 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਸਾਉਣੀ ਸੀਜਨ 2024-25 ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ

21600 ਨਸ਼ੀਲੇ ਕੈਪਸੂਲ, 33800 ਨਸ਼ੀਲੀਆ ਗੋਲੀਆ ਅਤੇ 10 ਲੱਖ ਰੁਪਏ ਡਰੱਗ ਮਨੀ ਸਮੇਤ ਸਮਗਲਰ ਚੜ੍ਹੇ ਪੁਲਿਸ ਦੇ ਅੜਿਕੇ

ਹੁਸ਼ਿਆਰਪੁਰ 28 ਸਤੰਬਰ 2024 : ਸੁਰੇਂਦਰ ਲਾਂਬਾ (ਆਈਪੀਐਸ) ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਤੇ ਸ਼ਿਕੰਜਾ ਕਸਦੇ ਹੋਏ ਸਰਬਜੀਤ ਸਿੰਘ ਪੀ ਪੀ ਐਸ ਪੁਲਿਸ ਕਪਤਾਨ ਇਨਵੇਸਟੀਗੇਸ਼ਨ ਅਤੇ ਆਤੀਸ਼ ਭਾਟੀਆ ਪੀ ਪੀ ਐਸ ਉਪ ਪੁਲਿਸ ਕਪਤਾਨ ਇਨਵੇਸਟੀਗੇਸ਼ਨ ਦੀ ਨਿਗਰਾਨੀ ਹੇਠ ਇੰਚਾਰਜ ਸੀ.ਆਈ.ਏ ਸਟਾਫ ਦੇ ਅਧੀਨ ਵਿਸ਼ੇਸ਼ ਟੀਮ ਵਲੋਂ ਖੂਫੀਆ

ਸੰਸਦ ਮੈਂਬਰ ਔਜਲਾ ਨੂੰ ਮਿਲੀ ਨਵੀਂ ਜ਼ਿੰਮੇਵਾਰੀ, ਪੈਟਰੋਲੀਅਮ ਅਤੇ ਕੁਦਰਤੀ ਗੈਸ ਕਮੇਟੀ ਦੇ ਮੈਂਬਰ ਬਣੇ

ਅੰਮ੍ਰਿਤਸਰ 28 ਸਤੰਬਰ 2024 : ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਲੋਕ ਸਭਾ ਸਪੀਕਰ ਵੱਲੋਂ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਲੋਕ ਸਭਾ ਦੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੰਸਦ ਮੈਂਬਰ ਔਜਲਾ ਨੂੰ ਹੋਰ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ। ਸੰਸਦ ਮੈਂਬਰ

ਅੰਮ੍ਰਿਤਸਰ ‘ਚ ਕਿਸਾਨਾਂ ਦਾ ਜਬਰਦਸਤ ਪ੍ਰਦਰਸ਼ਨ, ਸੜਕਾਂ ‘ਤੇ ਖਿਲਾਰੀ ਬਾਸਮਤੀ ਦੀ ਫ਼ਸਲ 

ਅੰਮ੍ਰਿਤਸਰ 28 ਸਤੰਬਰ 2024 : ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਸਰਵਣ ਸਿੰਘ ਭੰਧੇਰ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਸੂਬਾ ਸਰਕਾਰ ਦੇ ਖਿਲਾਫ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਬਾਸਮਤੀ ਦੀ ਫਸਲ ਸੜਕਾਂ ਦੇ ਖਿਲਾਰ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਹੈ। ਪ੍ਰਦਰਸ਼ਨਕਾਰੀ ਕਿਸਾਨਾਂ ਦਾ ਇਲਜ਼ਾਮ ਹੈ ਕਿ ਸਰਕਾਰੀ ਵਾਅਦੇ ਦੇ

ਫੋਕੀ ਟੌਹਰ ਜਾ ਰੋਹਬ ਲਈ ਨਹੀਂ ਮਿਲੇਗੀ ਸਕਿਓਰਿਟੀ, ਬੱਬੂ ਮਾਨ ਅਤੇ ਗਿੱਪੀ ਗਰੇਵਾਲ ਨੂੰ ਛੱਡਕੇ ਸਾਰੇ ਗਾਇਕਾਂ ਦੀ ਸੁਰੱਖਿਆ ਲਈ ਵਾਪਿਸ

ਚੰਡੀਗੜ੍ਹ 28 ਸਤੰਬਰ 2024 : ਪੰਜਾਬ ਪੁਲਿਸ ਵਲੋਂ ਪ੍ਰਾਈਵੇਟ ਲੋਕਾਂ ਨੂੰ ਦਿੱਤੀ ਜਾ ਰਹੀ ਸੁਰੱਖਿਆ ਵਿਚ ਵੱਡੀ ਕਟੌਤੀ ਦੀ ਤਿਆਰੀ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨਾਲ ਪ੍ਰਾਈਵੇਟ ਸੁਰੱਖਿਆ ਨਾਲ ਸੰਬੰਧਿਤ ਪੁਲਿਸ ਅਫਸਰਾਂ ਦੀ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਸਿਰਫ ਉਨ੍ਹਾਂ ਵਿਅਕਤੀਆਂ ਨੂੰ ਹੀ ਸੁਰੱਖਿਆ ਦਿੱਤੀ ਜਾਵੇਗੀ ਜਿਨ੍ਹਾਂ