news

Jagga Chopra

Articles by this Author

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬੈਂਕ ਸ਼ੱਕੀ ਖਾਤਿਆਂ ਤੋਂ ਲੈਣ-ਦੇਣ ’ਤੇ ਦੇਣ ਵਿਸ਼ੇਸ਼ ਧਿਆਨ : ਕੋਮਲ ਮਿੱਤਲ
  • ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਬੈਂਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • ਕਿਹਾ, ਬੈਂਕਾਂ ਤੋਂ ਨਕਦੀ ਦੀ ਗੈਰ-ਕਾਨੂੰਨੀ ਮੂਵਮੈਂਟ ਰੋਕਣ ਲਈ ਚੁੱਕੇ ਜਾਣ ਜ਼ਰੂਰੀ ਕਦਮ

ਹੁਸ਼ਿਆਰਪੁਰ, 18 ਮਾਰਚ : ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਲੋੜੀਂਦੇ

ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਰਾਜਸੀ ਪਾਰਟੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਦੀ ਅਪੀਲ ਕੀਤੀ
  • ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਆਜ਼ਾਦ, ਸ਼ਾਂਤਮਈ ਤੇ ਨਿਰਪੱਖ ਮਹੌਲ 'ਚ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ :  ਜ਼ਿਲ੍ਹਾ ਚੋਣ ਅਧਿਕਾਰੀ

ਨਵਾਂ ਸ਼ਹਿਰ 18 ਮਾਰਚ : ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੱਗੇ ਆਦਰਸ਼ ਚੋਣ

ਚੋਣਾਂ 2024 ਮਾਡਲ ਕੋਡ ਆਫ ਕੰਡਕਟ ਸਬੰਧੀ ਦਿੱਤੀ ਟੇ੍ਨਿੰਗ: ਜ਼ਿਲ੍ਹਾ ਚੋਣ ਅਫ਼ਸਰ
  • ਚੋਣਾਂ 2024 ਮਾਡਲ ਕੋਡ ਆਫ ਕੰਡਕਟ ਸਬੰਧੀ ਦਿੱਤੀ ਟੇ੍ਨਿੰਗ: ਜ਼ਿਲ੍ਹਾ ਚੋਣ ਅਫ਼ਸਰ* 

ਨਵਾਂਸ਼ਹਿਰ, 18 ਮਾਰਚ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਲੋਕ ਸਭਾ ਚੋਣ 2024 ਮਾਡਲ ਕੋਡ ਆਫ ਕੰਡਕਟ, ਸੀ-ਵਿਜੀਲ (ਸ਼ਿਕਾਇਤਾਂ), ਈ.ਐਸ.ਐਮ.ਐਸ. ਅਤੇ ਇਨਕੋਰ ਸਬੰਧੀ ਜ਼ਿਲ੍ਹੇ ਵਿੱਚ ਪੈਂਦੇ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ, ਨੋਡਲ ਅਫਸਰਾਂ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੋਟ ਫ਼ੀਸਦੀ 70 ਤੋਂ ਪਾਰ ਕਰਨ ਲਈ ਯਤਨ ਜਾਰੀ
  • ਸਹਾਇਕ ਕਮਿਸ਼ਨਰ (ਜ਼) ਸ਼ੁਭੀ ਆਂਗਰਾ ਵੱਲੋਂ ਸਮੂਹ ਐਨ.ਜੀ.ਓਜ਼, ਸਵੀਪ ਨੋਡਲ ਅਫ਼ਸਰਜ਼, ਸਵੀਪ ਆਈਕਨਜ਼ ਆਦਿ ਨਾਲ ਮੀਟਿੰਗ

ਮੋਗਾ, 18 ਮਾਰਚ : ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਲੋਕ ਸਭਾ-2024 ਦੀਆਂ ਚੋਣਾਂ ਵਿੱਚ ਵੋਟ ਪ੍ਰਤੀਸ਼ਤਤਾ ਨੂੰ 70 ਤੋਂ ਪਾਰ ਕਰਨ ਦੇ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਇਸ ਖੇਤਰ ਵਿੱਚ ਲਗਾਤਾਰ ਯਤਨਸ਼ੀਲ ਹੈ। ਵੋਟ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂ
  • ਚੋਣ ਜ਼ਾਬਤੇ ਦੀ ਉਲੰਘਣਾਂ ਸਬੰਧੀ ਕੰਟਰੋਲ ਰੂਮ ਨੰਬਰ 01652-292253 ’ਤੇ ਦਰਜ ਕਰਵਾਈ ਜਾ ਸਕਦੀ ਹੈ ਸ਼ਿਕਾਇਤ-ਜ਼ਿਲ੍ਹਾ ਚੋਣ ਅਫ਼ਸਰ

ਮਾਨਸਾ, 18 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆਂ ਕਿਹਾ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੱਗੇ

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਮੀਟਿੰਗ ਕੀਤੀ 

ਮਾਨਸਾ, 18 ਮਾਰਚ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਨਿਯੁਕਤ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਮਾਹੌਲ ਵਿਚ ਚੋਣਾਂ ਦੇ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਸਮੂਹ ਅਧਿਕਾਰੀ ਆਪਸੀ ਤਾਲਮੇਲ ਅਤੇ ਸਮਰਪਿਤ

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਅਸਲਾ ਲਾਇਸੰਸੀਆਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਦੇ ਹੁਕਮ ਹੋਏ ਜਾਰੀ 

ਫ਼ਰੀਦਕੋਟ 18 ਮਾਰਚ : ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ-  ਕਮ- ਜ਼ਿਲਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ ਵੱਲੋਂ  ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਸਾਰੇ ਲੋਕ ਸਭਾ ਚੋਣ ਹਲਕਿਆਂ ਵਿੱਚ ਸਾਰੇ

ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਸਰਕਾਰੀ ਅਧਿਕਾਰੀ ਨਹੀਂ ਛੱਡੇਗਾ ਆਪਣਾ ਸਟੇਸ਼ਨ- ਡਿਪਟੀ ਕਮਿਸ਼ਨਰ

ਫ਼ਰੀਦਕੋਟ 18 ਮਾਰਚ : ਲੋਕ ਸਭਾ ਚੋਣਾਂ 2024 ਦੇ ਸਬੰਧ ਵਿੱਚ ਆਦਰਸ਼ ਚੋਣ  ਪੂਰੇ ਭਾਰਤ ਦੇਸ਼ ਵਿੱਚ ਲਾਗੂ ਹੋ ਚੁੱਕਾ ਹੈ।  ਚੋਣਾਂ ਦੇ ਕੰਮ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਵਿਭਾਗਾਂ/ਬੋਰਡਾਂ/ਕਾਰਪੋਰੇਸ਼ਨਾਂ ਦੇ ਮੁਖੀਆਂ ਨੂੰ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਵੱਲੋਂ ਲਿਖਤੀ ਆਦੇਸ਼ ਦਿੱਤੇ ਹਨ ਕਿ ਪੂਰਵ ਪ੍ਰਵਾਨਗੀ ਤੋਂ

ਲੋਕ ਸਭਾ ਚੋਣਾਂ 2024, ਜ਼ਿਲ੍ਹਾ ਫ਼ਰੀਦਕੋਟ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ-ਜ਼ਿਲ੍ਹਾ ਚੋਣ ਅਫ਼ਸਰ
  • ਉਮੀਦਵਾਰ 7 ਮਈ ਤੋਂ 14 ਮਈ, 2024 ਤੱਕ ਦਾਖਲ ਕਰ ਸਕਦੇ ਹਨ ਨਾਮਜ਼ਦਗੀ 
  • ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ

ਫ਼ਰੀਦਕੋਟ, 18 ਮਾਰਚ : ਭਾਰਤ ਚੋਣ ਕਮਿਸ਼ਨ ਵੱਲੋਂ  ਲੋਕ ਸਭਾ ਚੋਣਾਂ ਲਈ ਨਿਰਧਾਰਿਤ ਚੋਣ ਪ੍ਰੋਗਰਾਮ ਐਲਾਨੇ ਜਾਣ ਦੇ ਨਾਲ ਹੀ ਜ਼ਿਲ੍ਹਾ ਫ਼ਰੀਦਕੋਟ ਵਿੱਚ ਵੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ- ਕਮ-ਡਿਪਟੀ ਕਮਿਸ਼ਨਰ

ਲੋਕ ਸਭਾ ਚੋਣਾਂ 2024, ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕਾਂ ਨਾਲ ਕੀਤੀ ਮੀਟਿੰਗ
  • ਸਮੂਹ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕ ਛਪਾਈ ਦੀ ਸਮੱਗਰੀ ਦੀਆਂ ਹਦਾਇਤਾਂ ਦੀ ਕਰਨ ਇੰਨ-ਬਿੰਨ ਪਾਲਣਾ-ਜ਼ਿਲ੍ਹਾ ਚੋਣ ਅਫ਼ਸਰ

ਫ਼ਰੀਦਕੋਟ 18 ਮਾਰਚ : ਲੋਕ ਸਭਾ ਚੋਣਾਂ-2024 ਦੇ ਮੱਦੇ-ਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਜ਼ਿਲ੍ਹੇ ਦੇ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ