news

Jagga Chopra

Articles by this Author

ਅਫਗਾਨਿਸਤਾਨ 'ਚ ਟੈਂਕਰ ਨਾਲ ਬੱਸ ਦੀ ਟੱਕਰ 'ਚ 21 ਲੋਕਾਂ ਦੀ ਮੌਤ, 38 ਜ਼ਖਮੀ

ਗੇਰਾਸ਼ਕ, 17 ਮਾਰਚ : ਅਫਗਾਨਿਸਤਾਨ 'ਚ ਇਕ ਵੱਡਾ ਸੜਕ ਹਾਦਸਾ ਸਾਹਮਣੇ ਆਇਆ ਹੈ। ਨਿਊਜ਼ ਏਜੰਸੀ ਮੁਤਾਬਕ ਅਫਗਾਨਿਸਤਾਨ 'ਚ ਸੜਕ ਹਾਦਸੇ 'ਚ 21 ਲੋਕਾਂ ਦੀ ਮੌਤ ਹੋ ਗਈ ਤੇ 38 ਜ਼ਖਮੀ ਹੋ ਗਏ। ਸੂਬਾਈ ਟਰੈਫਿਕ ਵਿਭਾਗ ਮੁਤਾਬਕ ਇਹ ਸੜਕ ਹਾਦਸਾ ਦੱਖਣੀ ਅਫਗਾਨਿਸਤਾਨ ਦੇ ਹੇਲਮੰਡ ਸੂਬੇ 'ਚ ਸਥਿਤ ਗੇਰਾਸ਼ਕ ਜ਼ਿਲ੍ਹੇ 'ਚ ਵਾਪਰਿਆ। ਵਿਭਾਗ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ

ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ 'ਤੇ 1 ਕਰੋੜ 31 ਲੱਖ 60 ਹਜ਼ਾਰ ਦੀ ਕੀਮਤ ਦਾ ਸੋਨਾ ਬਰਾਮਦ

ਅੰਮ੍ਰਿਤਸਰ, 17 ਮਾਰਚ : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕਸਟਮ ਵਿਭਾਗ ਵਲੋਂ ਸੋਨੇ ਦੀ ਤਸਕਰੀ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਤਹਿਤ ਦੁਬਈ ਤੋਂ ਆ ਰਹੇ ਇਕ ਯਾਤਰੀ ਕੋਲੋਂ 2 ਕਿਲੋ ਸੋਨਾ ਬਰਾਮਦ ਹੋਇਆ ਹੈ, ਜਿਸ ਦੀ ਬਾਜ਼ਾਰੀ ਕੀਮਤ ਕਰੀਬ 1 ਕਰੋੜ 31 ਲੱਖ 60 ਹਜ਼ਾਰ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਦੁਬਈ

ਨਜਾਇਜ਼ ਸ਼ਰਾਬ ਖਿਲਾਫ ਸ਼ਿਕੰਜਾ ਕੱਸਿਆ. ਟੀਮਾਂ ਨੇ ਸਤਲੁਜ ਦੇ ਨਾਲ ਲੱਗਦੇ ਤਿੰਨ ਪਿੰਡਾਂ 'ਚ 24000 ਕਿਲੋ ਲਾਹਣ ਜ਼ਬਤ ਕੀਤੀ
  • ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਚੋਣਾਂ ਦੌਰਾਨ ਸ਼ਾਂਤੀਪੂਰਨ ਮਾਹੌਲ ਦਾ ਦਿੱਤਾ ਭਰੋਸਾ

ਲੁਧਿਆਣਾ, 17 ਮਾਰਚ : ਚੱਲ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਨਾਜਾਇਜ਼ ਸ਼ਰਾਬ ਮਾਫੀਆ ਵਿਰੁੱਧ ਸ਼ੁਰੂ ਕੀਤੀ ਗਈ ਕਾਰਵਾਈ ਤਹਿਤ ਆਬਕਾਰੀ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ ਸਤਲੁਜ ਦਰਿਆ ਦੇ ਨਾਲ ਲੱਗਦੇ ਰਾਜਾਪੁਰ, ਜੱਦੀਦ ਅਤੇ ਭੋਲੇਵਾਲ ਪਿੰਡਾਂ ਵਿੱਚ ਛਾਪੇਮਾਰੀ ਕਰਕੇ 24000 ਕਿਲੋ

ਮੁਕੇਰੀਆਂ ਰੇਡ ਮਾਰਨ ਗਈ ਸੀਆਈਏ ਦੀ ਟੀਮ ਤੇ ਹੋਈ ਫਾਇਰੰਗ, ਇੱਕ ਮੁਲਾਜ਼ਮ ਦੀ ਮੌਤ 

ਮੁਕੇਰੀਆਂ, 17 ਮਾਰਚ : ਕਸਬਾ ਮੁਕੇਰੀਆਂ ਤੋਂ ਵੱਡੀ ਖਬਰ ਆ ਰਹੀ ਹੈ ਜਿੱਥੇ ਰੇਡ ਮਾਰਨ ਗਈ ਸੀਆਈਏ ਸਟਾਫ ਦੀ ਟੀਮ ਉਤੇ ਫਾਇਰੰਗ ਹੋਈ ਹੈ, ਜਿਸ ਨਾਲ ਇੱਕ ਮੁਲਾਜ਼ਮ ਦੀ ਮੌਤ ਹੋ ਗਈ ਹੈ। ਮ੍ਰਿਤਕ ਮੁਲਾਜ਼ਮ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਸੂਤਰਾਂ ਅਨੁਸਾਰ ਹੁਸ਼ਿਆਰਪੁਰ ਸੀਆਈਏ ਸਟਾਫ਼ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿੱਚ ਇੱਕ

ਪੁਲਿਸ ਰੋਕਾਂ ਅਤੇ ਪੰਥਕ ਆਗੂਆਂ ਦੀਆਂ ਗ੍ਰਿਫਤਾਰੀਆਂ ਦੇ ਬਾਵਜੂਦ ਅੰਮ੍ਰਿਤਸਰ ਵਿਖੇ ਹੋਇਆ ਭਰਵਾਂ ਇੱਕਠ, ਭਾਈ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਨੂੰ ਪੰਜਾਬ ਤਬਦੀਲ ਕਰਨ ਦੀ ਕੀਤੀ ਮੰਗ ਅਤੇ 8 ਮਤੇ ਕੀਤੇ ਪਾਸ

ਅੰਮ੍ਰਿਤਸਰ, 17 ਮਾਰਚ : ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਆਸ਼ਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਵਿੱਚ ਤਬਦੀਲ ਕਰਨ ਲਈ ਅੱਜ ਇਤਿਹਾਸਿਕ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰੱਖੇ ਪੰਥਕ ਇੱਕਠ ਵਿੱਚ ਭਾਵੇਂ ਪੁਲਿਸ ਵੱਲੋਂ ਸਿੱਖ ਆਗੂਆਂ ਨੂੰ ਰੋਕਣ ਲਈ ਬੀਤੀ ਰਾਤ ਤੋਂ ਗ੍ਰਿਫਤਾਰ ਕੀਤਾ ਜਾ ਰਿਹਾ ਸੀ ਦੇ ਬਾਵਜੂਦ ਵੀ ਵਿਸ਼ਾਲ ਇੱਕਠ ਹੋਇਆ। ਇਸ ਮੌਕੇ

ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆੰ ਦੀਆਂ ਗ੍ਰਿਫ਼ਤਾਰੀਆਂ ਰੱਦ ਕਰੇ ਪੰਜਾਬ ਸਰਕਾਰ : ਪ੍ਰੋ. ਚੰਦੂਮਾਜਰਾ 

ਨਵਾਂ ਸ਼ਹਿਰ, 17 ਮਾਰਚ : ਪੰਜਾਬ ਸਰਕਾਰ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਤੇ ਐਨਐਸਏ ਲਗਾ ਕੇ ਕੀਤੀ ਗ੍ਰਿਫਤਾਰੀ ਪੰਜਾਬ ਦੀ ਨੌਜਵਾਨੀ ਨਾਲ ਕੀਤੇ ਜਬਰ ਦੀ ਇੰਤਾਹ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਪਾਰਲੀਮੈਂਟ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਕ ਪ੍ਰੈਸ ਬਿਆਨ ਵਿੱਚ ਕੀਤਾ, ਉਨ੍ਹਾਂ ਕਿਹਾ

ਹੁਣ ਟਵਿੱਟਰ, ਇੰਸਟਾਗ੍ਰਾਮ ਅਤੇ ਫੇਸਬੁੱਕ 'ਤੇ ਜ਼ਿਲ੍ਹਾ ਚੋਣ ਦਫ਼ਤਰ ਨਾਲ ਕੀਤਾ ਜਾ ਸਕਦਾ ਹੈ ਰਾਬਤਾ

ਲੁਧਿਆਣਾ, 17 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਦੇ ਵੋਟਰ ਹੁਣ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਚੋਣ ਦਫ਼ਤਰ ਨੂੰ ਉਨ੍ਹਾਂ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਉਂਟਸ @DeoLDH, (twitter) @deoludhiana (Instagram) ਅਤੇ District Election Office, Ludhiana (Facebook) 'ਤੇ ਦੇ ਸਕਦੇ ਹਨ। ਸੋਸ਼ਲ ਮੀਡੀਆ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਲਾਇਸੈਂਸ ਧਾਰਕਾਂ ਦੇ ਹਥਿਆਰਾਂ ਦੇ ਕੇਸਾਂ ਦਾ ਫੈਸਲਾ ਕਰਨ ਲਈ ਕਮੇਟੀਆਂ ਗਠਿਤ

ਲੁਧਿਆਣਾ, 17 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਲੁਧਿਆਣਾ ਵਿੱਚ ਆਮ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਸਕਰੀਨਿੰਗ ਕਮੇਟੀਆਂ ਦਾ ਗਠਨ ਕੀਤਾ ਹੈ। ਇਹ ਕਮੇਟੀਆਂ ਆਪਣੇ ਅਧਿਕਾਰ ਖੇਤਰ ਅਧੀਨ ਥਾਣਿਆਂ ਵਿੱਚ ਲਾਇਸੈਂਸ ਧਾਰਕਾਂ ਦੀ ਮਾਲਕੀ ਵਾਲੇ ਹਥਿਆਰਾਂ ਨੂੰ ਸੁਚਾਰੂ ਢੰਗ ਨਾਲ

ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਕੈਨੇਡਾ ਦੇ ਕਿਰਨਦੀਪ ਸਿੰਘ ਸਿੱਧੂ ਜਨਰਲ ਸਕੱਤਰ ਬਣੇ
  • ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਗੌਰਵਮਈ ਇਤਿਹਾਸ ਸਿਰਜਿਆ- ਸਿੱਧੂ

ਲੁਧਿਆਣਾ, 17 ਮਾਰਚ : ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਕੈਨੇਡਾ ਦੇ ਕਿਰਨਦੀਪ ਸਿੰਘ ਸਿੱਧੂ ਰਕਬਾ ਜਨਰਲ ਸਕੱਤਰ ਬਣੇ। ਉਹਨਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਰਸਮ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ

ਸ਼ਬਦਜੋਤ ਲੁਧਿਆਣਾ ਵੱਲੋਂ ਨਵੇਂ 52 ਕਵੀਆਂ ਦਾ ਵਿਸ਼ਾਲ ਕਵਿਤਾ ਕੁੰਭ ਸੰਪੂਰਨ
  • ਡਾ. ਸੁਰਜੀਤ ਪਾਤਰ, ਡਾ. ਸਰਬਜੀਤ ਸਿੰਘ, ਡਾ. ਦੀਪਕ ਮਨਮੋਹਨ, ਡਾ. ਸੁਖਦੇਵ ਸਿਰਸਾ, ਦਰਸ਼ਨ ਬੁੱਟਰ, ਗੁਰਭਜਨ ਗਿੱਲ ਤੇ ਹੋਰ ਕਵੀਆਂ ਵੱਲੋਂ ਆਸ਼ੀਰਵਾਦ

ਲੁਧਿਆਣਾ, 17 ਮਾਰਚ : ਅਦਾਰਾ ਸ਼ਬਦ ਜੋਤ ਵੱਲੋਂ  ਅੱਠਵਾਂ ਕਵਿਤਾ ਕੁੰਭ ਪੰਜਾਬੀ  ਭਵਨ ਲੁਧਿਆਣਾ ਵਿਖੇ ਕਰਵਾਇਆ ਗਿਆ । ਇਸ ਕਵਿਤਾ ਮੇਲੇ ਦਾ ਪ੍ਰਬੰਧ ਅਦਾਰਾ ਸ਼ਬਦ ਜੋਤ ਦੇ ਮੈਂਬਰਾਂ ਪ੍ਰਭਜੋਤ ਸੋਹੀ, ਪਾਲੀ ਖਾਦਿਮ