- ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਸਿਆਸੀ ਪਾਰਟੀਆਂ ਤੋਂ ਸੰਪੂਰਨ ਸਹਿਯੋਗ ਦੀ ਵੀ ਮੰਗ
ਲੁਧਿਆਣਾ, 17 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿਆਸੀ ਪਾਰਟੀਆਂ ਨੂੰ ਕਿਹਾ ਕਿ ਉਹ ਇਲੈਕਟ੍ਰੋਨਿਕ ਅਤੇ ਸੋਸ਼ਲ ਮੀਡੀਆ 'ਤੇ ਇਸ਼ਤਿਹਾਰਬਾਜ਼ੀ ਕਰਨ ਲਈ ਅਗਾਊਂ ਪ੍ਰਵਾਨਗੀ ਲੈਣ ਜਿਨ੍ਹਾਂ ਵਿੱਚ ਫੇਸਬੁੱਕ, ਇੰਸਟਾਗ੍ਰਾਮ, ਟਵਿੱਟਰ ਅਤੇ ਹੋਰ