- 80 ਪ੍ਰਤੀਸ਼ਤ ਤੱਕ ਵੋਟਿੰਗ ਟੀਚੇ ਨੂੰ ਹਾਸਲ ਕਰਨ ਲਈ ਸਵੀਪ ਗਤੀਵਿਧੀਆਂ ਤਹਿਤ ਦਿੱਤੀ ਜਾ ਰਹੀ ਹੈ ਵਿਸ਼ੇਸ਼ ਤਵੱਜੋਂ
ਨਵਾਂਸ਼ਹਿਰ, 17 ਮਾਰਚ : ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਸਬੰਧੀ ਸਮਾਂ ਸਾਰਨੀ ਜਾਰੀ ਕਰਨ ਦੇ ਨਾਲ ਹੀ ਜ਼ਿਲ੍ਹੇ ਵਿੱਚ ਤੁਰੰਤ ਪ੍ਰਭਾਵ ਨਾਲ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ