news

Jagga Chopra

Articles by this Author

ਭਲਕੇ ਹੋਵੇਗਾ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਕਮਿਸ਼ਨਰ ਦੀ 3 ਵਜੇ ਹੋਵੇਗੀ ਪ੍ਰੈਸ ਕਾਨਫਰੰਸ 

ਨਵੀਂ ਦਿੱਲੀ, 15 ਮਾਰਚ : ਆਮ ਚੋਣਾਂ 2024 ਤੇ ਰਾਜ ਦੇ ਵਿਧਾਨ ਸਭਾ ਦੇ ਪ੍ਰੋਗਰਾਮਾਂ ਦਾ ਐਲਾਨ ਕਰਨ ਲਈ ਚੋਣ ਕਮਿਸ਼ਨ ਸ਼ਨੀਵਾਰ 16 ਮਾਰਚ ਨੂੰ ਪ੍ਰੈਸ ਕਾਨਫਰੰਸ ਕਰੇਗਾ। ਇਹ ਕਾਨਫਰੰਸ ਭਲਕੇ ਦੁਪਹਿਰ 3 ਵਜੇ ਆਯੋਜਿਤ ਕੀਤੀ ਜਾਵੇਗੀ। ਇਸ ਨੂੰ ECI ਦੇ ਸੋਸ਼ਲ ਮੀਡੀ ਪਲੇਟਫਾਰਮ ‘ਤੇ ਲਾਈਵਸਟ੍ਰੀਮ ਕੀਤਾ ਜਾਵੇਗਾ। ਇਸਦੇ ਨਾਲ ਹੀ ਪੂਰੇ ਦੇਸ਼ ਵਿੱਚ ਚੋਣ ਜਾਬਤਾ ਵੀ ਲਾਗੂ ਹੋ ਜਾਵੇਗਾ।

ਇਜ਼ਰਾਈਲੀ ਸੈਨਿਕਾਂ ਦੀ ਗੋਲ਼ੀਬਾਰੀ 'ਚ 20 ਦੀ ਮੌਤ, 150 ਜ਼ਖ਼ਮੀ  

ਗਾਜ਼ਾ ਸਿਟੀ, 15 ਮਾਰਚ : ਇਜ਼ਰਾਈਲ-ਹਮਾਸ ਯੁੱਧ ਦੇ ਮਹੀਨੇ ਬੀਤ ਚੁੱਕੇ ਹਨ ਅਤੇ ਗਾਜ਼ਾ ਵਿੱਚ ਮੌਤਾਂ ਦੀ ਗਿਣਤੀ ਵੱਧ ਰਹੀ ਹੈ। ਕਈ ਬੱਚਿਆਂ ਸਮੇਤ ਆਮ ਨਾਗਰਿਕ ਗੋਲੀਬਾਰੀ ਅਤੇ ਬੰਬਾਰੀ ਦਾ ਸ਼ਿਕਾਰ ਹੋ ਰਹੇ ਹਨ। ਗਾਜ਼ਾ ਨੂੰ ਸਹਾਇਤਾ ਵਜੋਂ ਭੋਜਨ ਅਤੇ ਜ਼ਰੂਰੀ ਚੀਜ਼ਾਂ ਪਹੁੰਚਾਈਆਂ ਜਾ ਰਹੀਆਂ ਹਨ। ਇਸ ਦੌਰਾਨ ਭੋਜਨ ਸਹਾਇਤਾ ਦੀ ਉਡੀਕ ਕਰ ਰਹੇ ਕਈ ਲੋਕ ਇਜ਼ਰਾਈਲੀ ਗੋਲੀਬਾਰੀ

ਬਰੈਂਪਟਨ ਵਿੱਚ ਇੱਕ ਘਰ 'ਚ ਲੱਗੀ ਅੱਗ ਕਾਰਨ ਤਿੰਨ ਦੀ ਮੌਤ

ਬਰੈਂਪਟਨ, 15 ਮਾਰਚ  : ਬਰੈਂਪਟਨ (ਕੈਨੇਡਾ) ਦੇ ਬਿਗ ਸਕਾਈ ਵੇਅ ਅਤੇ ਵੈਨ ਕਿਰਕ ਡਰਾਈਵ ਦੇ ਖੇਤਰ ਵਿੱਚ ਇੱਕ ਘਰ 'ਚ ਲੱਗੀ ਅੱਗ ਨਾਲ ਤਿੰਨ ਜਣਿਆ ਦੀ ਹੋਈ ਮੌਤ ਦੀ ਪੁਸ਼ਟੀ ਪੁਲਿਸ ਵੱਲੋ ਕੀਤੀ ਗਈ ਹੈ। ਪੁਲਿਸ ਅਨੁਸਰ ਮਰਨ ਵਾਲਿਆਂ ਦੀ ਪਛਾਣ ਰਾਜੀਵ ਵਾਰੀਕੋ (51),ਸ਼ਿਲਪਾ ਕੋਥਾ (47) ਤੇ ਮੇਹਕ ਵਾਰੀਕੋ (16) ਵਜੋਂ ਹੋਈ ਹੈ। ਪੁਲਿਸ ਮਾਮਲਾ ਦੀ ਜਾਂਚ ਕਰ ਰਹੀ ਹੈ।ਜਦੋਂ ਤੱਕ

ਪਿੰਡ ਜਲਾਲਦੀਵਾਲ 'ਚ 1500 ਰੁਪਏ ਦੇ ਲੈਣ ਦੇਣ ਕਾਰਨ ਹੋਏ ਝਗੜੇ ਵਿੱਚ ਵਿਅਕਤੀ ਦਾ ਕਤਲ

ਰਾਏਕੋਟ, 15 ਮਾਰਚ : ਬੀਤੀ ਰਾਤ ਪਿੰਡ ਜਲਾਲਦੀਵਾਲ ਵਿਚ ਇਕ ਵਿਅਕਤੀ ਨੇ ਉਧਾਰ ਦਿਤੇ 1500 ਰੁਪਇਆ ਦੇ ਲੈਣ ਦੇਣ ਦੇ ਕਾਰਨ ਹੋਏ ਝਗੜੇ ਵਿੱਚ ਦੂਸਰੇ ਵਿਅਕਤੀ ਦੇ ਸਿਰ ਤੇ ਕੋਈ ਚੀਜ਼ ਮਾਰ ਕੇ ਉਸ ਨੂੰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਰਾਏਕੋਟ ਵਿੱਚ ਮੁਕਦਮਾ ਨੰਬਰ 13 ਧਾਰਾ 302 ਤਹਿਤ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਮੁਖੀ

ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਦੋ ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ 

ਚੰਡੀਗੜ੍ਹ, 15 ਮਾਰਚ : ਪੰਜਾਬ ਵਿੱਚ ਲਗਾਤਾਰ ਵੱਧ ਰਹੇ ਅਪਰਾਧ ਉੱਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਗਰਮ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜ੍ਹੇ ਗਏ ਮੁਲਜ਼ਮ ਗੈਂਗਸਟਰ ਲਹਿੰਬਰ ਅਤੇ ਨੂਰਵਾਲਾ ਦੇ ਕਹਿਣ 'ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਨੇ ਇਨ੍ਹਾਂ ਕੋਲੋਂ 2 ਪਿਸਤੌਲ ਅਤੇ

ਆਪ ਪਾਰਟੀ ਨੇ ਲੋਕਾਂ ਨਾਲ ਕੀਤੇ ਗਏ ਝੂਠੇ ਵਾਅਦੇ, ਮਾਨ ਸਰਕਾਰ ਨੇ ਦੋ ਸਾਲਾਂ 'ਚ ਕਰੋੜਾਂ ਦਾ ਲਿਆ ਕਰਜ਼ਾ : ਨਵਜੋਤ ਸਿੱਧੂ 
  • ਨਵਜੋਤ ਸਿੱਧੂ ਨੇ ਮਹਿੰਦਰ ਸਿੰਘ ਕੇਪੀ ਅਤੇ ਸ਼ਮਸ਼ੇਰ ਸਿੰਘ ਦੂਲੋ ਨੂੰ ਨਾਲ ਲੈਕੇ ਰਾਜਪਾਲ ਨਾਲ ਕੀਤੀ ਮੁਲਾਕਾਤ 

ਚੰਡੀਗੜ੍ਹ, 15 ਮਾਰਚ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਸੀਨੀਅਰ ਕਾਂਗਰਸੀ ਲੀਡਰ ਮਹਿੰਦਰ ਸਿੰਘ ਕੇਪੀ ਅਤੇ ਸ਼ਮਸ਼ੇਰ ਸਿੰਘ ਦੂਲੋ ਨੂੰ ਨਾਲ ਲੈਕੇ ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ

ਮੁੱਖ ਮੰਤਰੀ ਭਗਵੰਤ ਮਾਨ ਝੂਠੇ ਇਲਜ਼ਾਮਾਂ ਲਈ ਮੁਆਫੀ ਮੰਗਣ ਜਾਂ ਫਿਰ ਸਲਾਖਾਂ ਪਿੱਛੇ ਜਾਣ ਲਈ ਤਿਆਰ ਰਹਿਣ : ਸੁਖਬੀਰ ਬਾਦਲ 

ਚੰਡੀਗੜ੍ਹ, 15 ਮਾਰਚ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਹੈ, ਕਿ ਉਹ ਉਹਨਾਂ ਨੇ ਲਗਾਏ ਗਏ ਝੂਠੇ ਇਲਜ਼ਾਮਾਂ ਲਈ ਮੁਆਫੀ ਮੰਗਣ ਜਾਂ ਫਿਰ ਸਲਾਖਾਂ ਪਿੱਛੇ ਜਾਣ ਲਈ ਤਿਆਰ ਰਹਿਣ। ਸੁਖਬੀਰ ਬਾਦਲ ਨੇ ਸ਼ੋਸ਼ਲ ਮੀਡੀਆ ਅਕਾਊਂਟ X ਤੇ  ਲਿਖਿਆ ” ਮੈਂ  @ਭਗਵੰਤ ਮਾਨ ਨੂੰ ਇੱਕ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਉਹਨਾਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ 13 ਲੋਕ ਸਭਾ ਹਲਕਿਆਂ ਦੇ ਵੋਟਰਾਂ ਬਾਬਤ ਵੇਰਵੇ ਜਾਰੀ

ਚੰਡੀਗੜ੍ਹ, 15 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਕੁੱਲ ਪੋਲਿੰਗ ਸਟੇਸ਼ਨਾਂ ਅਤੇ ਕੁੱਲ ਵੋਟਰਾਂ ਬਾਬਤ ਜਾਣਕਾਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 1 ਮਾਰਚ 2024 ਤੱਕ ਪੰਜਾਬ ਵਿਚ ਕੁੱਲ 2 ਕਰੋੜ 12 ਲੱਖ 71 ਹਜ਼ਾਰ 246 ਵੋਟਰ ਹਨ। ਇਨ੍ਹਾਂ ਵਿਚ 1 ਕਰੋੜ 11 ਲੱਖ 92 ਹਜ਼ਾਰ 959 ਮਰਦ ਵੋਟਰ ਜਦਕਿ 1 ਕਰੋੜ 77 ਹਜ਼ਾਰ

ਵਿਜੀਲੈਂਸ ਬਿਊਰੋ ਵੱਲੋਂ ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ
  • ਮੁਲਜ਼ਮ ਆਪਣੇ ਮਾਤਹਿਤ ਡਾਕਟਰਾਂ ਤੋਂ ਲੈਂਦਾ ਸੀ ਰਿਸ਼ਵਤ

ਚੰਡੀਗੜ, 15 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ (ਸੇਵਾਮੁਕਤ), ਰੂਪਨਗਰ ਡਾਕਟਰ ਪਰਮਿੰਦਰ ਕੁਮਾਰ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਡਾਕਟਰਾਂ ਨੂੰ ਨਗਦ ਜਾਂ ਕਿਸੇ ਹੋਰ ਰੂਪ ਵਿੱਚ ਰਿਸ਼ਵਤ ਦੇਣ ਵਾਸਤੇ ਮਜਬੂਰ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ

ਰਾਜ ਲਾਲੀ ਗਿੱਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਸੰਭਾਲਿਆ ਅਹੁਦਾ 

ਚੰਡੀਗੜ੍ਹ, 15 ਮਾਰਚ : ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਆਸ ਪ੍ਰਗਟਾਈ ਕਿ ਨਵ ਨਿਯੁਕਤ ਚੇਅਰਪਰਸਨ ਇਮਾਨਦਾਰ, ਮਿਹਨਤੀ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ