- ਸਿਹਤ ਮੰਤਰੀ ਵੱਲੋਂ ਵਰਚੂਅਲੀ ਤੌਰ 'ਤੇ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਉਦਘਾਟਨ
ਗੁਰਦਾਸਪੁਰ, 15 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਅੱਜ 30 ਬੈੱਡਡ ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ ਦਾ ਤੋਹਫ਼ਾ ਦਿੱਤਾ ਗਿਆ ਹੈ। ਇਸ ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ ਦਾ ਰਸਮੀ ਉਦਘਾਟਨ