- ਵਧਾਈ ਸਹਾਇਤਾ ਰਾਸ਼ੀ ਲੈਣ ਲਈ ਪ੍ਰਭਾਵਿਤ ਪਰਿਵਾਰ ਦਿੱਲੀ ਸਰਕਾਰ ਦੇ ਡਿਪਟੀ ਕਮਿਸ਼ਨਰ (ਰੈਵੀਨਿਊ) ਦੇ ਦਫ਼ਤਰ ਵਿਖੇ ਦੇ ਸਕਦੇ ਹਨ ਦਰਖਾਸਤ
ਬਰਨਾਲਾ, 15 ਮਾਰਚ : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਮਾਰੇ ਗਏ ਵਿਅਕਤੀਆਂ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਸੂਚਿਤ ਕਰਦਿਆਂ ਦੱਸਿਆ ਹੈ ਕਿ ਜਿਹੜੇ ਪਰਿਵਾਰ 3.5 ਲੱਖ ਰੁਪਏ ਦੀ