news

Jagga Chopra

Articles by this Author

ਈ.ਟੀ.ਓ. ਨੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ 1 ਕਰੋੜ ਰੁਪਏ ਦੇ ਕੰਮਾਂ ਕੀਤੀ ਸ਼ੁਰੂਆਤ
  • ਪਿੰਡਾਂ ਵਿੱਚ ਨੌਜਵਾਨਾਂ ਨੂੰ ਵੰਡੀਆਂ ਖੇਡ ਕਿੱਟਾਂ

ਅੰਮ੍ਰਿਤਸਰ, 15 ਮਾਰਚ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰ ਕੇ ਹੀ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕਦਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ

ਡਿਪਟੀ ਕਮਿਸ਼ਨਰ ਨੇ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 1.56 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ
  • ਅੰਮ੍ਰਿਤਸਰ ਦੀਆਂ ਛੋਟੀਆਂ ਤਹਿਸੀਲਾਂ ਲਈ 20 ਲੱਖ ਅਤੇ ਵੱਡੀਆਂ ਤਹਿਸੀਲਾਂ ਲਈ ਖਰਚੇ ਜਾਣਗੇ 30 ਲੱਖ ਰੁਪਏ

ਅੰਮ੍ਰਿਤਸਰ, 15 ਮਾਰਚ : ਯੋਜਨਾਬੰਦੀ ਵਿਭਾਗ ਪੰਜਾਬ ਸਰਕਾਰ ਵੱਲੋਂ ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ ਸਾਲ 2023-24 ਦੌਰਾਨ ਰਾਜ ਦੇ ਸਮੂਹ ਜਿਲ੍ਹਿਆਂ ਨੂੰ ਸਰਕਾਰ ਤੁਹਾਡੇ ਦੁਆਰ ਮਹਿੰਮ ਤਹਿਤ ਲੋਕਾਂ ਦੀਆਂ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਨਾਲ ਵੱਖ ਵੱਖ ਕੰਮਾਂ

ਮੋਗਾ ਪੁਲਿਸ ਵੱਲੋਂ 5.5 ਕਿੱਲੋ ਹੈਰੋਇਨ ਤੇ ਕਾਰ ਸਮੇਤ 3 ਸਮੱਗਲਰ ਕਾਬੂ

ਮੋਗਾ, 14 ਮਾਰਚ : ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਨਾਲ ਕਰੜੇ ਹੱਥੀਂ ਨਿਪਟਿਆ ਜਾ ਰਿਹਾ ਹੈ। ਪੁਲਿਸ ਵੱਲੋਂ ਆਏ ਦਿਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਤਾਂ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਇਸੇ ਲੜੀ ਤਹਿਤ

ਸ਼ਿਮਲਾ 'ਚ ਬੇਕਾਬੂ ਹੋ ਕੇ ਬੋਲੈਰੋ ਕੈਂਪਰ ਡੂੰਘੀ ਖੱਡ ਡਿੱਗੀ, ਤਿੰਨ ਲੋਕਾਂ ਦੀ ਮੌਤ 

ਚੌਪਾਲ, 14 ਮਾਰਚ : ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਚੌਪਾਲ 'ਚ ਇਕ ਬੋਲੈਰੋ ਕੈਂਪਰ ਬੇਕਾਬੂ ਹੋ ਕੇ 300 ਮੀਟਰ ਡੂੰਘੀ ਖੱਡ 'ਚ ਡਿੱਗ ਗਿਆ। ਇਸ ਹਾਦਸੇ 'ਚ ਹੰਬਲ ਇਲਾਕੇ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਜ਼ਖ਼ਮੀ ਦਾ ਸਿਵਲ ਹਸਪਤਾਲ ਚੌਪਾਲ ਵਿਖੇ ਇਲਾਜ ਚੱਲ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਕਮਲ ਪ੍ਰਕਾਸ਼ ਠਾਕੁਰ (44) ਵਾਸੀ

ਸਰਕਾਰ ਨੇ ਘਟਾਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦੀ ਕੀਤੀ ਕਟੌਤੀ

ਨਵੀਂ ਦਿੱਲੀ, 14 ਮਾਰਚ : ਲੋਕ ਸਭਾ ਚੋਣਾਂ ਦੇ ਪ੍ਰੋਗਰਾਮ ਦੇ ਐਲਾਨ ਤੋਂ ਪਹਿਲਾਂ, ਸਰਕਾਰ ਨੇ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ। ਰਸੋਈ ਗੈਸ ਵਿੱਚ ਹਾਲ ਹੀ ਵਿੱਚ ਕੀਤੀ ਗਈ ਕਟੌਤੀ ਨਾਲ ਅਤੇ ਕੰਪਰੈੱਸਡ ਨੈਚੁਰਲ ਗੈਸ (CNG) ਦੀਆਂ ਕੀਮਤਾਂ ਨੂੰ ਲੈ ਕੇ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਆਉਣ ਵਾਲੀਆਂ ਲੋਕ ਸਭਾ

ਕੇਂਦਰ ਸਰਕਾਰ ਨੇ ਸਿੱਖ ਭਾਈਚਾਰੇ ਲਈ ਹੁਨਰ ਵਿਕਾਸ, ਲੀਡਰਸ਼ਿਪ ਅਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਅਤੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ

ਨਵੀਂ ਦਿੱਲੀ, 14 ਮਾਰਚ : ਸਿੱਖ ਨਵੇਂ ਸਾਲ ਦੇ ਸ਼ੁਭ ਮੌਕੇ ਨੂੰ ਮਨਾਉਣ ਲਈ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ ਹੇਠ, ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲੇ ਦੀ ਕੇਂਦਰੀ ਮੰਤਰੀ, ਸ਼੍ਰੀਮਤੀ ਡਾ. ਸਮ੍ਰਿਤੀ ਇਰਾਨੀ ਨੇ ਅੱਜ ਸਿੱਖ ਭਾਈਚਾਰੇ ਲਈ ਇੱਕ ਵਿਆਪਕ ਹੁਨਰ ਵਿਕਾਸ, ਲੀਡਰਸ਼ਿਪ ਅਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਅਤੇ ਸਿੱਖਿਆ ਪ੍ਰੋਗਰਾਮ ਦੀ

ਮਨੀਲਾ ‘ਚ ਅੱਗ ਲੱਗਣ ਕਾਰਨ 2 ਲੋਕਾਂ ਦੀ ਮੌਤ, ਰੂਸ ‘ਚ ਹੈਲੀਕਾਪਟਰ ਕਰੈਸ਼ ਹੋਣ ਕਾਰਨ 2 ਦੀ ਮੌਤ 

ਮਨੀਲਾ, 14 ਮਾਰਚ : ਬਿਊਰੋ ਆਫ਼ ਫਾਇਰ ਪ੍ਰੋਟੈਕਸ਼ਨ ਨੇ ਵੀਰਵਾਰ ਨੂੰ ਦੱਸਿਆ ਕਿ ਮੈਟਰੋ ਮਨੀਲਾ ਦੇ ਮੈਂਡਲੁਯੋਂਗ ਸ਼ਹਿਰ ਵਿੱਚ 50 ਤੋਂ ਵੱਧ ਘਰਾਂ ਨੂੰ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ। ਫਾਇਰਫਾਈਟਰ ਜੇਸ ਲਾਰੈਂਸ ਅਕੋਬਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੀੜਤ ਲੋਕ ਰਾਤ 11:53 ‘ਤੇ ਲੱਗੀ ਅੱਗ ‘ਚ ਫਸ ਗਏ ਸਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਉਸ ਦੌਰਾਨ ਅੱਗ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਪੰਜਾਬ ਵਿੱਚ ਪੰਜ ਮੰਤਰੀਆਂ ਨੂੰ ਉਤਾਰਿਆ ਮੈਦਾਨ ’ਚ

ਚੰਡੀਗੜ੍ਹ, 14 ਮਾਰਚ : ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਆਮ ਆਦਮੀ ਪਾਰਟੀ ਨੇ ਅੱਜ ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ.ਪੀ., ਫਰੀਦਕੋਟ ਤੋਂ ਕਰਮਜੀਤ ਅਨਮੋਲ

ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ ‘ਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ: ਸੀ.ਈ.ਓ.
  • ਸਿਬਿਨ ਸੀ ਵੱਲੋਂ ਪੰਜਾਬ ਦੇ ਸਮੂਹ ਡੀ.ਪੀ.ਆਰ.ਓਜ਼. ਨਾਲ ਰਾਜ ਪੱਧਰੀ ਮੀਟਿੰਗ, ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਹਦਾਇਤ

ਚੰਡੀਗੜ੍ਹ, 14 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ ‘ਤੇ ਸਖ਼ਤ

30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
  • ਸਹਿ ਮੁਲਜ਼ਮ ਏ.ਐਸ.ਆਈ. ਮਨਜਿੰਦਰ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ

ਚੰਡੀਗੜ੍ਹ, 14 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੇ ਮੁੱਖ ਮੁਨਸ਼ੀ ਸੁਖਵਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ