ਚੰਡੀਗੜ੍ਹ, 14 ਮਾਰਚ : ਪਟਿਆਲਾ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਪ੍ਰਨੀਤ ਕੌਰ ਵੀਰਵਾਰ ਨੂੰ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਹ ਅਧਿਕਾਰਤ ਤੌਰ ‘ਤੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਸੰਸਦ ਮੈਂਬਰ
news
Articles by this Author
ਐਸ.ਏ.ਐਸ. ਨਗਰ, 14 ਮਾਰਚ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਕਲਾਸ ਫੋਰਥ ਗਵਰਨਮੈਂਟ ਇੰਪਲਾਈਜ ਯੂਨੀਅਨ ਦੇ ਨੁਮਾਇੰਦਿਆਂ ਨਾਲ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਵੱਲੋਂ
ਚੰਡੀਗੜ੍ਹ, 14 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2011-2012 ਵਿੱਚ ਗ੍ਰਾਮ ਪੰਚਾਇਤ ਖਾਨਗਾਹ ਜ਼ਿਲ੍ਹਾ ਕਪੂਰਥਲਾ ਨੂੰ ਮਿਲੀ ਕੁੱਲ 4,95,000 ਰੁਪਏ ਦੀ ਕੇਂਦਰੀ ਗ੍ਰਾਂਟ ਵਿੱਚੋਂ 45,000 ਰੁਪਏ ਦੀ ਗ੍ਰਾਂਟ ਦਾ ਗਬਨ ਕਰਨ ਦੇ ਦੋਸ਼ ਹੇਠ ਇੱਕ ਹੋਰ ਮੁਲਜ਼ਮ ਗੁਰਦੇਵ ਸਿੰਘ ਵਾਸੀ ਪਿੰਡ ਖਾਨਗਾਹ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਫੰਡ ਉਕਤ ਪੰਚਾਇਤ ਨੂੰ ਇੰਦਰਾ ਆਵਾਸ ਯੋਜਨਾ
- ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਬਣਾਉਣ ਲਈ ਯੋਗਾ ਹੈ ਜ਼ਰੂਰੀ: ਮੁੱਖ ਮੰਤਰੀ
ਚੰਡੀਗੜ੍ਹ, 14 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਹੱਤਵਪੂਰਨ ਤੇ ਅਭਿਲਾਸ਼ੀ ਪ੍ਰਾਜੈਕਟ ‘ਸੀ.ਐਮ. ਦੀ ਯੋਗਸ਼ਾਲਾ’ ਦੀ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ ਸਫਲਤਾਪੂਰਵਕ ਸ਼ੁਰੂਆਤ ਤੋਂ ਬਾਅਦ, ਪੰਜਾਬ ਦੇ ਲੋਕਾਂ ਨੂੰ ਤੰਦਰੁਸਤ ਤੇ ਸਿਹਤਮੰਦ ਰੱਖਣ ਦੇ ਉਦੇਸ਼ ਨਾਲ ਹੁਣ ਇਹ ਜਨ-
- ਵਿਜੈ ਰੁਪਾਨੀ, ਨਿਵਾਸ਼ਨੂ, ਜਾਖੜ, ਕਾਲੀਆ, ਚੁੱਘ, ਅਸ਼ਵਨੀ, ਨੇ ਕੀਤਾ ਸਵਾਗਤ
ਬੁਢਲਾਡਾ 14 ਮਾਰਚ : ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਨੂੰ ਮਿਲ ਰਹੇ ਭਰਵੇ ਸਹਿਯੋਗ ਦੇ ਚਲਦਿਆਂ ਅੱਜ ਮਾਲਵਾ ਹਲਕੇ ਦੇ ਲੋਕ ਸਭਾ ਬਠਿੰਡਾ ਦੇ ਹਰਮਨ ਪਿਆਰੇ ਅਤੇ ਦਿੱਗਜ ਨੇਤਾ, ਅੱਗਰਵਾਲ ਸਮਾਜ ਦੇ ਆਗੂ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ
- ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਦਾ ਪਾਰਟੀ ਵਿਚ ਮੁੜ ਸ਼ਾਮਲ ਹੋਣ ’ਤੇ ਕੀਤਾ ਸਵਾਗਤ, ਨਾਰਾਜ਼ ਹੋ ਕੇ ਗਏ ਅਕਾਲੀਆਂ ਨੂੰ ਵਾਪਸੀ ਦੀ ਮੁੜ ਕੀਤੀ ਅਪੀਲ
ਬੇਗੋਵਾਲ, 14 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਸ਼ਾਮਲ ਹੋ ਗਏ ਤੇ ਉਹਨਾਂ ਪਾਰਟੀ ਦੀ
ਜਲੰਧਰ, 14 ਮਾਰਚ : ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਪ੍ਰਸਿੱਧ ਸਮਾਜ ਸੇਵੀ ਅਤੇ ਸਾਬਕਾ ਸਿਹਤ ਅਧਿਕਾਰੀ ਡਾ. ਲਖਬੀਰ ਸਿੰਘ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਲ ਹੋ ਗਏ। ਡਾ. ਲਖਬੀਰ ਸਿੰਘ 29 ਸਾਲਾਂ ਤੱਕ ਵਿਭਾਗ ਵਿਚ ਸੇਵਾਵਾਂ ਦੇਣ ਮਗਰੋਂ ਜ਼ਿਲ੍ਹਾ ਸਿਹਤ ਅਫਸਰ ਵਜੋਂ
ਚੰਡੀਗੜ੍ਹ, 14 ਮਾਰਚ : ਪੰਜਾਬ ਸਰਕਾਰ ਵੱਲੋਂ ਰਾਜ ਲਾਲੀ ਗਿੱਲ ਦੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਨਿਯੁਕਤੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਪਰਸਨ ਦੀ ਨਿਯੁਕਤੀ ਐਕਟ ਦੀ ਧਾਰਾ-4 ਵਿੱਚ ਸ਼ਾਮਲ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਲਾਗੂ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ
- ਪੰਜ ਹੋਰ ਮੁਲਜ਼ਮਾਂ ਦੀ ਪਛਾਣ, ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ
ਕੀਰਤਪੁਰ ਸਾਹਿਬ, 14 ਮਾਰਚ : ਪੰਜਾਬ ਪੁਲਿਸ ਨੇ ਕੀਰਤਪੁਰ ਸਾਹਿਬ ਦੇ ਅਲਪਾਈਨ ਢਾਬਾ ਵਿਖੇ ਫੌਜ ਦੇ ਜਵਾਨਾਂ ‘ਤੇ ਸੋਮਵਾਰ ਨੂੰ ਹੋਏ ਹਮਲੇ ਦੇ ਮਾਮਲੇ ਵਿੱਚ ਦੋ ਮੁੱਖ ਅਪਰਾਧੀਆਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੈਕਰ
- ਆਪ’ ਦੀ ਹੋਂਦ ਥੋੜ੍ਹੇ ਸਮੇਂ ਲਈ, ਨਵੇਂ ਚਿਹਰਿਆਂ ਦੀ ਕਮੀ ਨੇ ਸਿਆਸੀ ਅਤੇ ਨੈਤਿਕ ਦਿਵਾਲੀਆਪਨ ਦਾ ਪਰਦਾਫਾਸ਼ ਕੀਤਾ : ਰਾਜਾ ਵੜਿੰਗ
ਚੰਡੀਗੜ੍ਹ, 14 ਮਾਰਚ : ਮੀਡੀਆ ਨੂੰ ਸੰਬੋਧਨ ਕਰਦਿਆਂ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਗਾਮੀ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਅਪਣਾਈ ਗਈ ਚੋਣਾਵੀ ਪਹੁੰਚ ਦੀ ਨਿਖੇਧੀ ਕੀਤੀ। ਵੜਿੰਗ ਨੇ ਨਵੇਂ