news

Jagga Chopra

Articles by this Author

8 ਕਰੋੜ ਰੁਪਏ ਨਾਲ ਸਰਦ ਖਾਨਾ ਦੇ 1300 ਵਰਗ ਮੀਟਰ ਖੇਤਰ ਦੀ ਹੋਵੇਗੀ ਸਾਂਭ ਸੰਭਾਲ ਤੇ ਬਹਾਲੀ : ਅਨਮੋਲ ਗਗਨ ਮਾਨ
  • ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਦੀ ਮੌਜੂਦਗੀ ‘ਚ ਕਿਲ੍ਹਾ ਮੁਬਾਰਕ ਵਿਖੇ ਸਰਦ ਖਾਨਾ ਦੀ ਪੁਨਰ ਸੁਰਜੀਤੀ ਦੇ ਕੰਮ ਦਾ ਰੱਖਿਆ ਨੀਂਹ ਪੱਥਰ
  • ਦਰਬਾਰ ਹਾਲ, ਮੇਨ ਗੇਟ ਤੇ ਰਨਬਾਸ ਦੀ ਲਾਈਟਿੰਗ ਦਾ ਵੀ ਕੀਤਾ ਉਦਘਾਟਨ
  • ਕਿਹਾ, ਸੂਬੇ ਨੂੰ ਸੈਰ ਸਪਾਟੇ ਦਾ ਕੇਂਦਰ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਸਰਕਾਰ ਯਤਨਸ਼ੀਲ
ਸੂਬੇ ’ਚ ਹੁਣ ਤੱਕ 1 ਕਰੋੜ ਤੋਂ ਵੱਧ ਲੋਕਾਂ ਨੇ ਆਮ ਆਦਮੀ ਕਲੀਨਿਕ ’ਚ ਕਰਵਾਇਆ ਇਲਾਜ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਆਮ ਆਦਮੀ ਕਲੀਨਿਕ ਪਿੱਪਲਾਂਵਾਲਾ ਨੂੰ ਕੀਤਾ ਲੋਕਾਂ ਨੂੰ ਸਮਰਪਿਤ
  • ਕਿਹਾ, ਸਿਹਤ ਸੇਵਾਵਾਂ ਦੇ ਖੇਤਰ ’ਚ ਪੂਰੇ ਸੂਬੇ ਵਿਚ ਵਰਦਾਨ ਸਾਬਤ ਹੋ ਰਹੇ ਹਨ ਆਮ ਆਦਮੀ ਕਲੀਨਿਕ

ਹੁਸ਼ਿਆਰਪੁਰ, 14 ਮਾਰਚ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਿਹਤ ਸੇਵਾ ਦੇ ਖੇਤਰ ਵਿਚ ਆਮ ਆਦਮੀ ਕਲੀਨਿਕ ਵਰਦਾਨ ਸਾਬਤ ਹੋ ਰਹੇ ਹਨ, ਜਿਸ ਨੂੰ ਦੇਖਦਿਆਂ ਸੂਬੇ ਦੇ ਸਾਰੇ

ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਕਰਦੇ ਹੋਏ। ਯੂਨੀਵਰਸਿਟੀ
  • ਬਾਂਸ ਦਾ ਬਣਿਆ ਪੋਲਟਰੀ ਸ਼ੈੱਡ ਪੇਸ਼ ਕੀਤਾ ਗਿਆ
  • ਪੋਲਟਰੀ ਬ੍ਰੂਡਿੰਗ ਪੈਨ ਪੇਸ਼ ਕੀਤਾ ਗਿਆ ਸੀ
  • ਘਰੇਲੂ ਉਪਚਾਰਾਂ ਲਈ ਥੀਮ ਅਧਾਰਤ ਸਟਾਲ ਤਿਆਰ ਕੀਤਾ ਗਿਆ ਸੀ
  • ਵੱਖ-ਵੱਖ ਅਭਿਆਸਾਂ ਦੇ ਪ੍ਰਭਾਵਸ਼ਾਲੀ ਮਾਡਲ ਪ੍ਰਦਰਸ਼ਿਤ ਕੀਤੇ ਗਏ ਸਨ

ਲੁਧਿਆਣਾ, 14 ਮਾਰਚ : ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ

ਕਿਰਤ ਅਤੇ ਕਿਰਸ ਰਾਹੀਂ ਪੰਜਾਬ ਦੀ ਖੁਸ਼ਹਾਲੀ ਅਤੇ ਮਜ਼ਬੂਤੀ ਸੰਭਵ ਹੋ ਸਕਦੀ ਹੈ : ਖੁੱਡੀਆਂ
  • ਕਿਸਾਨਾਂ ਦੇ ਭਾਰੀ ਇਕੱਠ ਨਾਲ ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋਇਆ

ਲੁਧਿਆਣਾ 14 ਮਾਰਚ : ਅੱਜ ਪੀ.ਏ.ਯੂ. ਵਿਚ ਸਾਉਣੀ ਦੀਆਂ ਫਸਲਾਂ ਲਈ ਦੋ ਰੋਜ਼ਾ ਕਿਸਾਨ ਮੇਲਾ ਕਿਸਾਨਾਂ ਅਤੇ ਕਿਸਾਨ ਬੀਬੀਆਂ ਦੇ ਭਾਰੀ ਇਕੱਠ ਨਾਲ ਆਰੰਭ ਹੋ ਗਿਆ| ਉਦਘਾਟਨੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਖੇਤੀਬਾੜੀ, ਕਿਸਾਨ ਭਲਾਈ ਅਤੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ

ਵਿਸ਼ਵ ਸਿੱਖ ਵਾਤਾਵਰਨ ਦਿਵਸ ਮੌਕੇ 'ਬੁੱਢਾ ਦਰਿਆ' ਦੇ ਕੰਢੇ ਲਗਾਏ ਬੂਟੇ

ਲੁਧਿਆਣਾ, 14 ਮਾਰਚ : ਵਿਸ਼ਵ ਸਿੱਖ ਵਾਤਾਵਰਨ ਦਿਵਸ ਦੇ ਮੌਕੇ 'ਤੇ ਸੰਸਦ ਮੈਂਬਰ (ਰਾਜ ਸਭਾ) ਸੰਤ ਬਲਬੀਰ ਸਿੰਘ ਸੀਚੇਵਾਲ, ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਅਤੇ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਜੋ 'ਬੁੱਢਾ ਦਰਿਆ' ਦੀ ਸਫ਼ਾਈ ਲਈ ਬਣੀ ਵਿਧਾਨ ਸਭਾ ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਵੀਰਵਾਰ ਨੂੰ ਜਮਾਲਪੁਰ ਐਸ.ਟੀ.ਪੀ ਸਾਈਟ ਨੇੜੇ 'ਬੁੱਢਾ

ਵਿਧਾਇਕ ਸ਼ੈਰੀ ਕਲਸੀ ਨੇ ਉਮਰਪੁਰਾ ਚੌਕ, ਕਾਦੀਆਂ ਚੂੰਗੀ , ਕਾਹਨੂੰਨਵਾਨ ਚੂੰਗੀ, ਨਹਿਰੂ ਗੇਟ , ਹੰਸਲੀ ਪੁੱਲ ਹਾਥੀ ਗੇਟ ਵਿਖੇ ਹਾਈ ਮਾਸਟ ਪੋਲ ਲਗਵਾਉਣ ਦਾ ਕੰਮ ਸ਼ੁਰੂ ਕਰਵਾਇਆ
  • ਕਿਹਾ- ਮੇਰਾ ਸੁਪਨਾ , ਸ਼ਹਿਰ ਸੁੰਦਰ ਹੋਵੇ ਆਪਣਾ

ਬਟਾਲਾ, 14 ਮਾਰਚ : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਵਿਖੇ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਜਿਸਦੇ ਚੱਲਦਿਆਂ ਉਨ੍ਹਾਂ ਵਲੋਂ  ਉਮਰਪੁਰਾ ਚੌਕ, ਕਾਦੀਆਂ ਚੂੰਗੀ , ਕਾਹਨੂੰਨਵਾਨ ਚੂੰਗੀ, ਨਹਿਰੂ ਗੇਟ, ਹੰਸਲੀ ਪੁੱਲ ਅਤੇ ਹਾਥੀ ਗੇਟ ਆਦਿ ਵਿਖੇ ਹਾਈ ਮਾਸਟ ਪੋਲ ਲਗਵਾਉਣ ਦਾ

ਚੋਣਾਂ ਦਾ ਤਿਉਹਾਰ ਦੇਸ਼ ਦਾ ਗਰਵ', ਜ਼ਿਲ੍ਹਾ ਸਵੀਪ ਟੀਮ ਨੇ ਵਿਦਿਆਰਥੀ ਵੋਟਰਾਂ ਲਈ ਲਗਾਇਆ ਵਿਸ਼ੇਸ਼ ਕੈਂਪ
  • ਸਵੀਪ ਗਤੀਵਿਧੀਆਂ ਤਹਿਤ ਨੁੱਕੜ ਨਾਟਕ, ਗਿੱਧਾ, ਭੰਗੜਾ,ਗੀਤ, ਪੋਸਟਰ ਮੇਕਿੰਗ,ਰੰਗੋਲੀ ਅਤੇ ਵੋਟਰ ਪ੍ਰਣ ਕਰਵਾਇਆ

ਫਤਿਹਗੜ੍ਹ ਚੂੜੀਆਂ, 14 ਮਾਰਚ : ਡਾ ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ  ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੇਂਟ ਫਰਾਂਸਿਸ ਸਕੂਲ ਫਤਿਹਗੜ੍ਹ ਚੂੜੀਆਂ ਵਿਖੇ ਵਿਦਿਆਰਥੀਆਂ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਵਿੱਚ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਖਰਚਾ ਨਿਗਰਾਨ ਟੀਮਾਂ ਦੀ ਹੋਈ ਟਰੇਨਿੰਗ
  • ਪੰਚਾਇਤ ਭਵਨ ਵਿਖੇ ਐੱਸ.ਐੱਸ.ਟੀ ਅਤੇ ਐਫ.ਐੱਸ.ਟੀ ਟੀਮਾਂ ਨੂੰ ਦਿੱਤੀ ਟਰੇਨਿੰਗ

ਗੁਰਦਾਸਪੁਰ, 14 ਮਾਰਚ : ਅਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਚੋਣ ਖਰਚਾ ਨਿਗਰਾਨ ਟੀਮਾਂ ਦੀ ਵਿਸ਼ੇਸ਼ ਟਰੇਨਿੰਗ ਕਰਵਾਈ ਗਈ।  ਐੱਸ.ਡੀ.ਐੱਮ ਬਟਾਲਾ ਸ੍ਰੀਮਤੀ ਸ਼ਾਇਰੀ ਮਲਹੋਤਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿੱਚ ਨਿਯੁਕਤ ਸਟੈਟਿਕ

ਸਰਕਾਰੀ ਰਿਪੁਦਮਨ ਕਾਲਜ ’ਚ ਜ਼ਿਲ੍ਹਾ ਸਵੀਪ ਟੀਮ ਨੇ ਲਗਾਇਆ ਵਿਦਿਆਰਥੀ ਵੋਟਰਾਂ ਲਈ ਵਿਸ਼ੇਸ਼ ਕੈਂਪ 

ਨਾਭਾ, 14 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਰਿਪੁਦਮਨ ਕਾਲਜ, ਨਾਭਾ ਵਿਖੇ ਵਿਦਿਆਰਥੀਆਂ ਲਈ ਸਵੀਪ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹਾ ਨੋਡਲ ਅਫ਼ਸਰ ਸ੍ਰੀ ਸਵਿੰਦਰ ਰੇਖੀ ਅਤੇ ਸਵੀਪ ਟੀਮ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ਵਿਦਿਆਰਥੀ ਵੋਟਰਾਂ ਨੂੰ ਆਉਣ ਵਾਲੀਆ ਲੋਕ ਸਭਾ ਚੋਣਾ ਸਬੰਧੀ ਜਾਣੂ ਕਰਵਾਇਆ ਗਿਆ ਤੇ

ਬਰਨਾਲਾ ਜ਼ਿਲੇ ਵਿੱਚ ਤਿੰਨ ਸਟੇਡੀਅਮ ਦੇ ਕੰਮਾਂ ਲਈ 1.82 ਕਰੋੜ ਰੁਪਏ ਮਨਜ਼ੂਰ: ਮੀਤ ਹੇਅਰ
  • ਛੀਨੀਵਾਲ ਕਲਾਂ ਵਿਖੇ ਲੱਗੇਗੀ ਸਿਕਸ-ਏ-ਸਾਈਡ ਹਾਕੀ ਐਸਟੋਟਰਫ
  • ਹੰਢਿਆਇਆ ਵਿਖੇ ਸਟੇਡੀਅਮ ਦੀ ਉਸਾਰੀ ਅਤੇ ਧਨੌਲਾ ਵਿਖੇ ਸਟੇਡੀਅਮ ਦਾ ਨਵੀਨੀਕਰਨ ਹੋਵੇਗਾ

ਬਰਨਾਲਾ, 14 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਪੰਜਾਬ ਨੂੰ ਖੇਡ ਨਕਸ਼ੇ ਉਤੇ ਮੁੜ ਉਭਾਰਨ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਖਿਡਾਰੀਆਂ ਲਈ ਉਸਾਰੂ ਖੇਡ ਢਾਂਚਾ ਉਸਾਰਨ ਦੇ ਦਿਸ਼ਾ ਵਿੱਚ