- ਟੀਕਾਕਰਨ ਕਰਨ ਲਈ ਜ਼ਿਲੇ ਵਿਚ 29 ਟੀਮਾਂ ਦਾ ਕੀਤਾ ਗਿਆ ਗਠਨ
ਫ਼ਰੀਦਕੋਟ 14 ਮਾਰਚ : ਪਸ਼ੂ ਪਾਲਣ ਵਿਭਾਗ ਫਰੀਦਕੋਟ ਵਲੋਂ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ 19 ਦਿਨਾਂ ਵਿਚ 41600 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਡਾ. ਪਰਵੀਨ ਕੁਮਾਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਰੀਦਕੋਟ ਨੇ ਦਿੱਤੀ