news

Jagga Chopra

Articles by this Author

ਜਲਾਲਾਬਾਦ ਵਿੱਚ ਪੰਜਾਬ ਦੀ ਨਵੇਕਲੀ ਰੇੜ੍ਹੀ ਫੜੀ ਮਾਰਕੀਟ ਦਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਰੱਖਿਆ ਨੀਂਹ ਪੱਥਰ
  • 3 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ ਰੇਹੜੀ ਫੜੀ ਮਾਰਕਿਟ  : ਵਿਧਾਇਕ  ਗੋਲਡੀ

ਜਲਾਲਾਬਾਦ 11 ਮਾਰਚ  : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਜ ਦੇ ਸਾਰੇ ਵਰਗਾਂ ਦੇ ਉਥਾਨ ਦੀ ਨੀਤੀ ਤਹਿਤ ਜਲਾਲਾਬਾਦ ਵਿੱਚ ਪੰਜਾਬ ਦੀ ਆਪਣੀ ਕਿਸਮ ਦੀ ਨਿਵੇਕਲੀ ਰੇੜ੍ਹੀ ਫੜੀ ਮਾਰਕੀਟ ਲਗਭਗ 3 ਕਰੋੜ ਰੁਪਏ ਨਾਲ ਬਣਾਉਣ ਜਾ ਰਹੀ ਹੈ। ਇਸ ਦਾ ਨੀਂਹ

ਕਾਲਾ ਮੋਤੀਆਂ ਇਕ ਗੰਭੀਰ ਬਿਮਾਰੀ, ਨਾ ਕੀਤੀ ਜਾਵੇ ਅਣਗਹਿਲੀ : ਸਿਵਲ ਸਰਜਨ ਡਾ. ਕਵਿਤਾ ਸਿੰਘ

ਵਿਸ਼ਵ ਗੁਲੂਕੋਮਾ ਦਿਵਸ' (ਕਾਲਾ ਮੋਤੀਆ ਦਿਵਸ) ਮੌਕੇ ਕੀਤਾ ਜਾਗਰੂਕਤਾ ਪੋਸਟਰ ਜਾਰੀ

ਫਾਜ਼ਿਲਕਾ, 11 ਮਾਰਚ : ਸਿਵਲ ਸਰਜਨ ਫਾਜ਼ਿਲਕਾ (ਵਾਧੂ ਕਾਰਜਭਾਰ) ਡਾ. ਕਵਿਤਾ ਸਿੰਘ ਵਲੋਂ 'ਵਿਸ਼ਵ ਗੁਲੂਕੋਮਾ ਦਿਵਸ' (ਕਾਲਾ ਮੋਤੀਆ ਦਿਵਸ) ਮੌਕੇ ਅੱਜ ਸਿਵਲ ਸਰਜਨ ਦਫਤਰ ਫਾਜ਼ਿਲਕਾ ਵਿੱਖੇ ਇਕ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਮਹਾਂਮਾਰੀ ਅਫਸਰ ਡਾ. ਸੁਨੀਤਾ, ਡਾ

ਐਮ.ਐਲ.ਏ ਸੇਖੋਂ ਨੇ ਵਿਧਾਨ ਸਭਾ ਵਿੱਚ ਫਲਾਇੰਗ ਕਲੱਬ ਦਾ ਚੁੱਕਿਆ ਮੁੱਦਾ

ਫ਼ਰੀਦਕੋਟ 11 ਮਾਰਚ : ਭਾਰਤ ਵਿੱਚ ਆਉਣ  ਵਾਲੇ ਸਾਲਾਂ ਦੌਰਾਨ ਏਵੀਏਸ਼ਨ ਦੇ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਨੌਕਰੀਆਂ ਦੇ ਮੱਦੇਨਜ਼ਰ ਫ਼ਰੀਦਕੋਟ ਦੇ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਨੇ ਵਿਧਾਨ ਸਭਾ ਵਿੱਚ ਫਲਾਇੰਗ ਕਲੱਬ ਖੋਲਣ ਦਾ ਮੁੱਦਾ ਚੁੱਕਿਆ। ਇਸ ਸਬੰਧੀ ਬੋਲਦਿਆਂ ਸ. ਸੇਖੋਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਦੇਸ਼ ਭਰ ਵਿੱਚ ਵੱਡੀ ਗਿਣਤੀ ਵਿੱਚ ਹਵਾਈ ਜਹਾਜ਼ਾਂ ਦੀ

ਲੋਕ ਸਭਾ ਚੋਣਾਂ 2024  ਸਬੰਧੀ ਚੋਣ ਅਮਲੇ ਦੀ ਹੋਈ ਟ੍ਰੇਨਿੰਗ

ਫ਼ਰੀਦਕੋਟ 11 ਮਾਰਚ : ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ 2024 ਸਬੰਧੀ ਅੱਜ ਚੋਣ ਅਮਲੇ ਦੀ ਟ੍ਰੇਨਿੰਗ ਹੋਈ।  ਡਿਪਟੀ ਕਮਿਸ਼ਨਰ ਨੇ ਦੱਸਿਆ ਟ੍ਰੇਨਿੰਗ ਵਿਚ ਨੋਡਲ ਅਫਸਰਾਂ ਨੂੰ ਉਨ੍ਹਾਂ ਦੇ ਕੰਮਾਂ ਸਬੰਧੀ ਵੇਰਵੇ ਦਿੱਤੇ ਜਾ ਰਹੇ ਹਨ ਅਤੇ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਵੱਖ-ਵੱਖ ਟੀਮਾਂ ’ਚ ਲਗਾਏ

ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦਾ ਐਮ.ਐਲ.ਏ ਨੇ ਦਿੱਤਾ ਹੋਕਾ
  • 9 ਸਾਈਕਲ ਰੇਹੜੀਆਂ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਪੁਰਦ ਕੀਤੀਆਂ

ਫ਼ਰੀਦਕੋਟ 11 ਮਾਰਚ : ਐਮ.ਐਲ.ਏ ਫਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਨੇ ਅੱਜ ਕੂੜੇ ਦੇ ਸੁਚੱਜੇ ਪ੍ਰਬੰਧਨ ਲਈ 9 ਸਾਈਕਲ ਰੇਹੜੀਆਂ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਪੁਰਦ ਕੀਤੀਆਂ। ਇਸ ਸਬੰਧੀ ਬੋਲਦਿਆਂ ਉਹਨਾਂ ਕਿਹਾ ਕਿ ਅਜਿਹੀਆਂ ਕੁੱਲ 87 ਰੇਹੜੀਆਂ 56 ਗ੍ਰਾਮ ਪੰਚਾਇਤਾਂ ਨੂੰ ਦਿੱਤੀਆਂ ਜਾਣਗੀਆਂ

ਸਪੀਕਰ ਸੰਧਵਾਂ ਨੇ ਪਿੰਡ ਵਾਂਦਰ ਜਟਾਣਾ ਵਿਖੇ ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਫ਼ਰੀਦਕੋਟ 11 ਮਾਰਚ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਹਲਕਾ ਕੋਟਕਪੂਰਾ ਦੇ ਪਿੰਡ ਵਾਂਦਰ ਜਟਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡ ਵਿਖੇ ਹੋਏ ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਪਿੰਡ ਵਿਚ ਕਰਵਾਏ ਗਏ ਇਸ ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ ਵਿੱਚ ਹਰਿਆਣਾ, ਰਾਜਸਥਾਨ ਅਤੇ ਪੰਜਾਬ ਦੀਆ

ਆਰਥਿਕ ਪੱਖੋਂ ਕਮਜੋਰ ਬੱਚਿਆਂ ਲਈ ਫਿਕਰਮੰਦ ਸੁਸਾਇਟੀ ਨੂੰ ਸਪੀਕਰ ਵਲੋਂ 2 ਲੱਖ ਰੁਪਏ ਦਾ ਚੈੱਕ ਭੇਂਟ
  • ਸਪੀਕਰ ਸੰਧਵਾਂ ਨੇ ਸੇਵਾ ਕਾਰਜਾਂ ਬਦਲੇ ਸੁਸਾਇਟੀ ਦੇ ਉਪਰਾਲੇ ਦੀ ਕੀਤੀ ਪ੍ਰਸੰਸਾ

ਕੋਟਕਪੂਰਾ, 11 ਮਾਰਚ : ਆਰਥਿਕ ਪੱਖੋਂ ਕਮਜੋਰ ਜਾਂ ਮਾਂ-ਬਾਪ ਦੇ ਆਸਰੇ ਤੋਂ ਬਿਨਾਂ ਸਰਕਾਰੀ ਸਕੂਲਾਂ ’ਚ ਪੜਦੇ ਪੜਾਈ ਵਿੱਚ ਹੁਸ਼ਿਆਰ ਬੱਚਿਆਂ ਲਈ ਫਿਕਰਮੰਦ ਰਹਿਣ ਵਾਲੀ ਸੰਸਥਾ ਰਾਮ ਮੁਹੰਮਦ ਸਿੰਘ ਆਜਾਦ ਵੈਲਫੇਅਰ ਸੁਸਾਇਟੀ ਵਲੋਂ ਜਿਸ ਤਰਾਂ ਸਰਕਾਰੀ ਸਕੂਲਾਂ ’ਚ ਪੜਦੇ ਬੱਚਿਆਂ ਨੂੰ ਉਤਸ਼ਾਹਿਤ

ਸਪੀਕਰ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲਿਆਂ ਦੇ ਪਲਾਟ ਦਿੱਤੇ

ਫ਼ਰੀਦਕੋਟ 11 ਮਾਰਚ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪ ਪਰਿਵਾਰ ਦਾ ਹਿੱਸਾ ਬਣੇ ਮੌਜੂਦਾ ਸਰਪੰਚ ਅਤੇ ਹੋਰ ਮੋਹਤਬਾਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਪਿੰਡ ਦੇ ਲੋੜਵੰਦ  ਪਰਿਵਾਰਾਂ ਨੂੰ ਪੰਜ-ਪੰਜ ਮਰਲਿਆਂ ਦੇ ਪਲਾਟ ਦਿੱਤੇ। ਇਸ ਮੌਕੇ ਬੋਲਦਿਆਂ ਉਨ੍ਹਾਂ

ਪ੍ਰੈਸ ਕਲੱਬ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਭਰਨ ਵਾਸਤੇ ਪੱਤਰਕਾਰਾਂ ਵਿਚ ਭਾਰੀ ਉਤਸ਼ਾਹ
  • ਪਹਿਲੇ ਦਿਨ 16 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਕਾਗਜ਼

ਅੰਮ੍ਰਿਤਸਰ, 11 ਮਾਰਚ : ਪ੍ਰੈਸ ਕਲੱਬ ਅੰਮ੍ਰਿਤਸਰ ਦੀਆਂ ਚੋਣਾਂ ਜੋ ਕਿ 17 ਮਾਰਚ ਨੂੰ ਹੋਣੀਆਂ ਹਨ, ਲਈ ਅੱਜ ਨਾਮਜਜ਼ਦਗੀ ਕਾਗਜ਼ ਭਰਨ ਦੇ ਪਹਿਲੇ ਦਿਨ 16 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ। ਕੱਲ ਨਾਮਜ਼ਦਗੀਆਂ ਦਾ ਆਖਰੀ ਦਿਨ ਹੈ ਅਤੇ ਇਸ ਮਗਰੋਂ ਕਾਗਜ਼ਾਂ ਦੀ ਪੜਤਾਲ ਕਰਕੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਸਬੰਧਤ

ਸਰਕਾਰੀ ਮੈਡੀਕਡ ਕਾਲਜ ਵੱਲੋਂ 15 ਮਾਰਚ 24 ਨੂੰ ਕਰਵਾਈ ਜਾਵੇਗੀ ਵਰਕਸ਼ਾਪ

ਅੰਮਿਤ੍ਰਸਰ 11 ਮਾਰਚ : ਸਰਕਾਰੀ ਮੈਡੀਕਡ ਕਾਲਜ ਦੇ ਨੱਕ, ਕੰਨ, ਗਲਾ ਵਿਭਾਗ ਵੱਲੋਂ ਮਿਤੀ 15 ਮਾਰਚ 2024 ਨੂੰ ਵਰਕਸ਼ਾਪ ਕਰਵਾਈ ਜਾ ਰਹੀ ਹੈ ਅਤੇ ਮਿਤੀ 16 ਮਾਰਚ 2024 ਨੂੰ ਸਾਰੇ ਭਾਰਤ  ਤੋਂ ਆਏ ਮਾਹਿਰ ਡਾਕਟਰਾਂ ਵੱਲੋਂ ਸਰਜਰੀ ਦੀਆ ਨਵੀਨਤਮ  ਤਕਨੀਕਾਂ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਮਿਤੀ 17 ਮਾਰਚ 2024 ਨੂੰ ਇਸ ਵਿਸ਼ੇ ਦੇ ਸੀਨੀਅਰ ਡਾਕਟਰਾਂ ਵੱਲੋਂ ਪੱਤਰ