news

Jagga Chopra

Articles by this Author

ਮ ਪੰਚਾਇਤ ਚੋਣਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਬੀ.ਡੀ.ਪੀ.ਓ ਦਫ਼ਤਰਾਂ ਵਿਖੇ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ 'ਤੇ ਉਪਲਬਧ : ਡਿਪਟੀ ਕਮਿਸ਼ਨਰ
  • -ਸਾਰੀਆਂ ਸੂਚੀਆਂ ਬੀ.ਡੀ.ਪੀ.ਓਜ ਦਫ਼ਤਰਾਂ ਵਿਖੇ ਚਸਪਾ ਵੀ ਕਰਵਾਈਆਂ

ਪਟਿਆਲਾ, 27 ਸਤੰਬਰ 2024 : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓ. ਦਫ਼ਤਰਾਂ ਕੋਲ ਉਪਲਬੱਧ ਹਨ ਅਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ https:/

ਪੰਚਾਇਤੀ ਚੋਣਾਂ: 04 ਅਕਤੂਬਰ ਤੱਕ ਸਵੇਰੇ 11 ਵਜੇ ਤੋਂ ਸ਼ਾਮ 03 ਵਜੇ ਤੱਕ ਦਾਖਲ ਹੋਣਗੀਆਂ ਨਾਮਜ਼ਦਗੀਆਂ
  • 28 ਸਤੰਬਰ ਨੂੰ ਸਰਕਾਰੀ ਛੁੱਟੀ ਹੋਣ ਕਾਰਨ ਨਹੀਂ ਦਰਜ ਕੀਤੀ ਜਾਵੇਗੀ ਨਾਮਜ਼ਦਗੀ
  • ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਮਜ਼ਦਗੀਆਂ ਦਾਖ਼ਲ ਕਰਨ ਲਈ ਕੀਤੀਆਂ ਹੋਈਆਂ ਨੇ ਥਾਵਾਂ ਨਿਰਧਾਰਤ

ਮਾਨਸਾ, 27 ਸਤੰਬਰ 2024 : ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ 2024 ਨੂੰ ਕਰਵਾਈਆਂ ਜਾਣੀਆਂ ਹਨ, ਲਈ ਜ਼ਿਲ੍ਹਾ ਮਾਨਸਾ ਵਿੱਚ ਨਾਮਜ਼ਦਗੀਆਂ 04 ਅਕਤੂਬਰ ਤੱਕ ਸਵੇਰੇ 11 ਵਜੇ ਤੋਂ ਸ਼ਾਮ 03 ਵਜੇ ਤੱਕ

Punjab Image
ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਇਟ mansa.nic.in ’ਤੇ ਵੇਖੀ ਜਾ ਸਕਦੀ ਹੈ-ਵਧੀਕ ਡਿਪਟੀ ਕਮਿਸ਼ਨਰ
  • ਪੰਚਾਇਤੀ ਚੋਣਾਂ-2024 

ਮਾਨਸਾ, 27 ਸਤੰਬਰ 2024 : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ, 2024 ਨੂੰ ਕਰਵਾਈਆਂ ਜਾ ਰਹੀਆਂ ਹਨ, ਇਸ ਸਬੰਧੀ ਜ਼ਿਲ੍ਹੇ ਦੀਆਂ ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜਨਤਕ ਕੀਤੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਪੰਜ ਬਲਾਕ ਮਾਨਸਾ

ਪੰਚਾਇਤੀ ਚੋਣਾਂ 2024, ਜਿਲ੍ਹੇ ਦੇ ਅਸਲਾ ਲਾਇਸੰਸੀ ਆਪਣਾ ਅਸਲਾ ਸਬੰਧਤ ਥਾਣੇ ਜਾਂ ਮੰਨਜੂਰਸ਼ੁਦਾ ਅਸਲਾ ਡੀਲਰ ਕੋਲ ਕਰਵਾਉਣ ਜਮ੍ਹਾਂ-ਜਿਲ੍ਹਾ ਮੈਜਿਸਟਰੇਟ
  • ਪੇਂਡੂ ਖੇਤਰਾਂ ਦੇ ਅਸਲਾ ਲਾਇਸੰਸੀਆਂ ਨੂੰ ਅਸਲਾ ਚੱਕ ਕੇ ਚੱਲਣ ਦੀ ਹੋਵੇਗੀ ਮਨਾਹੀ 
  • ਹੁਕਮ 16 ਅਕਤੂਬਰ 2024 ਤੱਕ ਰਹਿਣਗੇ ਲਾਗੂ

ਫਰੀਦਕੋਟ 27 ਸਤੰਬਰ 2024 :  ਜਿਲ੍ਹਾ ਮੈਜਿਸਟਰੇਟ ਸ੍ਰੀ ਵਿਨੀਤ ਕੁਮਾਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹੇ ਫਰੀਦਕੋਟ ਵਿੱਚ ਪੰਚਾਇਤੀ ਚੋਣਾਂ 2024 ਨੂੰ ਸ਼ਾਂਤੀ

ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ-2024 ਲਈ ਸਾਰੀਆਂ ਤਿਆਰੀਆਂ ਮੁਕੰਮਲ- ਵਿਨੀਤ ਕੁਮਾਰ
  • ਪੰਚਾਇਤੀ ਚੋਣਾਂ ਲਈ ਜ਼ਿਲ੍ਹੇ ਵਿੱਚ ਕੁੱਲ 10210 ਨਵੇਂ ਵੋਟਰ

ਫ਼ਰੀਦਕੋਟ 27 ਸਤੰਬਰ,2024 : ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ-2024 ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਉਪਰੰਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਫ਼ਰੀਦਕੋਟ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ

2 ਅਕਤੂਬਰ ਤੱਕ ਚਲਾਈ ਜਾ ਰਹੀ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਨਗਰ ਕੌਂਸਲ ਨੇ ਸਫਾਈ ਕਰਵਾਈ

ਫਰੀਦਕੋਟ 27 ਸਤੰਬਰ 2024 : ਜਿਲ੍ਹੇ ਵਿੱਚ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ 17 ਸਤੰਬਰ ਤੋਂ 2 ਅਕਤੂਬਰ 2024 ਤੱਕ ਕਰਵਾਈਆਂ ਜਾ ਰਹੀਆਂ ਵੱਖ ਵੱਖ ਗਤੀਵਿਧੀਆਂ ਤਹਿਤ ਨਗਰ ਕੌਂਸਲ ਫਰੀਦਕੋਟ ਵੱਲੋਂ ਸਪੈਸ਼ਲ ਸਫਾਈ ਮੁਹਿੰਮ ਚਲਾਕੇ ਸ਼ਹਿਰ ਦੇ ਚੌਕਾਂ ਅਤੇ ਸੜਕਾਂ ਦੀ ਸਫਾਈ ਕੀਤੀ ਗਈ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਪ੍ਰਧਾਨ ਨਰਿੰਦਰਪਾਲ ਸਿੰਘ ਨੇ ਦੱਸਿਆ

ਵਿਕਾਸ ਮਿੱਤਲ ਨੇ ਸਿਵਲ ਸਰਜਨ ਦਫਤਰ ਵਿਖੇ ਸਹਾਇਕ ਕੰਟਰੋਲਰ ਵਿੱਤ ਅਤੇ ਲੇਖਾ ਦਾ ਕਾਰਜਭਾਰ ਸੰਭਾਲਿਆ

ਫਰੀਦਕੋਟ, 27 ਸਤੰਬਰ 2024 : ਸਿਵਲ ਸਰਜਨ ਦਫਤਰ ਬਠਿੰਡਾ ਤੋਂ ਬਦਲੀ ਉਪਰੰਤ ਸ੍ਰੀ ਵਿਕਾਸ ਮਿੱਤਲ ਵੱਲੋ ਦਫਤਰ ਸਿਵਲ ਸਰਜਨ ਫਰੀਦਕੋਟ ਦਾ ਵਾਧੂ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਸਮੂਹ ਸਟਾਫ ਵੱਲੋ ਉਨਾਂ ਦਾ ਸੁਆਗਤ ਕੀਤਾ ਗਿਆ। ਆਪਣਾ ਅਹੁਦਾ ਸੰਭਾਲਣ ਉਪਰੰਤ ਉਨਾਂ ਕਿਹਾ ਕਿ ਆਪਣੀ ਸੀਟ ਨਾਲ ਸੰਬੰਧਤ ਸਾਰੇ ਕੰਮਾਂ ਨੂੰ ਸਮੇ ਸਿਰ ਨੇਪਰੇ ਚੜਾਉਣਗੇ ਅਤੇ ਦਫਤਰੀ ਕੰਮਾਂ ਵਿੱਚ

ਗ੍ਰਾਮ ਪੰਚਾਇਤਾਂ ਆਮ ਚੋਣਾਂ -2024, ਪੰਚਾਇਤੀ ਚੋਣਾਂ ਲਈ ਅੱਜ ਤੋਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ : ਡਿਪਟੀ ਕਮਿਸ਼ਨਰ
  • ਪੰਚਾਇਤੀ ਚੋਣਾਂ ਲਈ "ਕੋਈ ਬਕਾਇਆ ਨਹੀਂ" ਅਤੇ "ਕੋਈ ਇਤਰਾਜ਼ ਨਹੀਂ" ਸਰਟੀਫਿਕਟ ਦੀ ਥਾਂ ਐਫੀਡੇਵਿਡ ਵੀ ਵਿਚਾਰਨਯੋਗ : ਡੀ.ਸੀ

ਫਰੀਦਕੋਟ 27 ਸਤੰਬਰ 2024 : ਰਾਜ ਚੋਣ ਕਮਿਸ਼ਨ ਦੁਆਰਾ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੇ ਐਲਾਨ ਉਪਰੰਤ ਅੱਜ ਤੋਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਇਸ ਸਬੰਧੀ ਹੋਰ

ਕੇਂਦਰੀ ਉਦਯੋਗਿਕ ਸੁਰੱਖਿਆ ਬਲ ਵਿੱਚ ਕਾਂਸਟੇਬਲ ਦੀ ਭਰਤੀ ਸਬੰਧੀ 30 ਸਤੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ

ਫਰੀਦਕੋਟ 27 ਸਤੰਬਰ 2024 : ਕੇਂਦਰੀ ਉਦਯੋਗਿਕ ਸੁਰੱਖਿਆ ਬਲ ਵਿੱਚ ਕਾਂਸਟੇਬਲ ਦੀ ਭਰਤੀ ਸਬੰਧੀ ਮਿਤੀ ਤੋਂ 30 ਸਤੰਬਰ 2024 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਜਿਲ੍ਹਾ ਰੁਜ਼ਗਾਰ ਅਫਸਰ ਸ੍ਰੀ ਗੁਰਤੇਜ਼ ਸਿੰਘ ਨੇ ਦੱਸਿਆ ਕਿ ਇਸ ਭਰਤੀ ਲਈ 12ਵੀਂ (ਸਾਇੰਸ ਵਿਸ਼ੇ ਵਿੱਚ) ਪਾਸ ਕੀਤੀ ਹੋਵੇ। ਅਪਲਾਈ ਕਰਨ ਸਬੰਧੀ ਅਤੇ ਹੋਰ ਵਧੇਰੇ ਜਾਣਕਾਰੀ ਸਬੰਧੀ  https

ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ ਤਹਿਤ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਨੂੰ ਕੀਤਾ  ਜਾਗਰੂਕ

ਤਰਨ ਤਾਰਨ, 27 ਸਤੰਬਰ 2024 : ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ,  ਜ਼ਿਲਾ ਐਪੀਡੀਮੋਲੋਜਿਸਟ ਡਾ.ਸਿਮਰਨ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ  ਸੀਨੀਅਰ ਮੈਡੀਕਲ ਅਫਸਰ ਡਾ ਮਨਜੀਤ ਸਿੰਘ ਰਟੋਲ ਦੇ ਹੁਕਮਾਂ ਤਹਿਤ ਅਤੇ ਪ੍ਰਿੰਸੀਪਲ ਬਲਵਿੰਦਰ ਕੌਰ ਬਾਵਾ ਦੇ ਸਹਿਯੋਗ ਨਾਲ ਸ੍ਰੀ ਮੁੱਖਤਾਰ ਸਿੰਘ ਦਾਸ ਮੈਮੋਰੀਅਲ ਹਾਈ ਸਕੂਲ ਕੱਦਗਿਲ  ਵਿਖੇ ਹਰ