news

Jagga Chopra

Articles by this Author

ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ ਜਾਰੀ ਕੀਤੀ ਪ੍ਰਵਾਨਗੀ 
  • ਕਰੀਬ 116 ਵਿਅਕਤੀਆਂ ਨੂੰ ਮਿਲੇਗਾ ਰੋਜ਼ਗਾਰ

ਅੰਮ੍ਰਿਤਸਰ 6 ਮਾਰਚ : ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ। ਇਸੇ

ਪੰਜਾਬ ਪੁਲਿਸ ਨੇ ਗੰਨ ਹਾਊਸ ਚੋਰੀ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ; ਚੋਰੀ ਦੇ 12 ਹਥਿਆਰ ਬਰਾਮਦ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਅੰਮ੍ਰਿਤਸਰ ਕਮਿਸ਼ਨਰੇਟ ਦੀਆਂ ਪੁਲਿਸ ਟੀਮਾਂ ਨੇ ਪੰਜ ਸੂਬਿਆਂ/ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਵਿੱਚ 1000 ਕਿਲੋਮੀਟਰ ਤੋਂ ਵੱਧ ਪਿੱਛਾ ਕਰਦਿਆਂ ਮੁਲਜ਼ਮਾਂ ਨੂੰ ਕਾਬੂ ਕੀਤਾ: ਡੀਜੀਪੀ ਗੌਰਵ ਯਾਦਵ
  • ਗ੍ਰਿਫ਼ਤਾਰ ਦੋਸ਼ੀ ਅਜੀਤ ਗੋਲੂ ਅੰਮ੍ਰਿਤਸਰ 'ਚ 4.2 ਕਿਲੋ
ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸਕੂਲਾਂ ਦੇ ਨਤੀਜਿਆਂ ਵਿੱਚ ਸੁਧਾਰ ਹੋਇਆ ਅਤੇ ਸਕੂਲਾਂ ਵਿੱਚ ਦਾਖ਼ਲਿਆਂ ਵਿੱਚ ਵੱਡੇ ਪੱਧਰ ’ਤੇ ਵਾਧਾ ਦਰਜ ਹੋਇਆ ਹੈ : ਹਰਜੋਤ ਸਿੰਘ ਬੈਂਸ 

ਚੰਡੀਗੜ, 5 ਮਾਰਚ : ਪੰਜਾਬ ਦੇ ਵਿੱਤ ਮੰਤਰੀ ਵੱਲੋਂ ਅੱਜ ਪੇਸ਼ ਕੀਤੇ ਗਏ ਵਿੱਤੀ ਵਰੇ 2024-25 ਲਈ ਤਜਵੀਜ਼ਤ ਬਜਟ ਵਿੱਚ ਸਕੂਲ ਸਿੱਖਿਆ ਲਈ 11.5 ਫੀਸਦੀ ਅਤੇ ਉਚੇਰੀ ਸਿੱਖਿਆ ਲਈ 6 ਫੀਸਦੀ ਵਾਧੇ ਵਾਲਾ ਬਜਟ ਰੱਖਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਦਾ ਧੰਨਵਾਦ ਕੀਤਾ ਹੈ। ਅੱਜ ਇੱਥੇ

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸ਼੍ਰੋਮਣੀ ਅਕਾਲੀ ਦਲ ’ਚ ਰਲੇਵੇਂ ਦਾ ਕੀਤਾ ਸਵਾਗਤ

ਅੰਮ੍ਰਿਤਸਰ, 5 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੀ ਪਾਰਟੀ ਦਾ ਰਲੇਵਾਂ ਸ਼੍ਰੋਮਣੀ ਅਕਾਲੀ ਦਲ ਨਾਲ ਕਰਨ ਦਾ ਸਵਾਗਤ ਕੀਤਾ ਹੈ। ਐਡੋਵੇਕੇਟ ਧਾਮੀ ਨੇ ਅਕਾਲੀ ਸੋਚ ਵਾਲੇ ਹੋਰ ਆਗੂਆਂ ਨੂੰ ਵੀ ਅਪੀਲ ਕੀਤੀ ਹੈ ਕਿ ਪੰਥਕ ਰਾਜਨੀਤੀ ਅਤੇ

ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 5 ਮਾਰਚ : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2024 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਮਾਰਚ 2024 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਇਸ ਸਬੰਧੀ

ਨਿਊਜਰਸੀ ਵਿੱਚ ਘਰ ਦੀ ਬੇਸਮੈਂਟ 'ਚ ਅੱਗ ਲੱਗਣ ਕਾਰਨ 2 ਦੀ ਮੌਤ

ਨਿਊ ਜਰਸੀ, 05 ਮਾਰਚ : ਅਮਰੀਕਾ ਦੇ ਨਿਊ ਜਰਸੀ ਸੂਬੇ ਦੇ ਟੀਨੈਕ ਕਸਬੇ ਵਿਚ ਇੱਕ ਘਰ ਦੀ ਬੇਸਮੈਂਟ 'ਚ ਅੱਗ ਲੱਗਣ ਕਾਰਨ 2 ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ, ਮ੍ਰਿਤਕਾਂ ਦੀ ਪਛਾਣ ਰਣਜੋਧ ਸਿੰਘ (35) ਅਤੇ ਮਨਜਿੰਦਰ ਕੌਰ (44) ਵਜੋਂ ਕੀਤੀ ਗਈ ਹੈ। ਜਦਕਿ ਰਣਜੋਧ ਸਿੰਘ ਦੀ ਪਤਨੀ ਮਨਜੀਤ ਕੌਰ (47) ਜੋ ਲਿਵਿੰਗਸਟਨ ਦੇ ਕੂਪਰਮੈਨ ਮੈਡੀਕਲ ਸੈਂਟਰ ਵਿਚ ਦਾਖਲ ਹੈ ਅਤੇ ਉਸ ਦੀ

ਰਜੌਰੀ ’ਚ ਅਚਾਨਕ ਗੋਲੀ ਲੱਗਣ ਕਾਰਨ ਅਕਾਲਗੜ੍ਹ ਕਲਾਂ ਦਾ ਜਵਾਨ ਸ਼ਹੀਦ, ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ

ਗੁਰੂਸਰ ਸੁਧਾਰ, 5 ਮਾਰਚ : ਪਿੰਡ ਅਕਾਲਗੜ੍ਹ ਕਲਾਂ ਦੇ ਫੌਜੀ ਜਵਾਨ ਬਲਵੀਰ ਸਿੰਘ (29) ਦੀ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਕੰਟਰੋਲ ਰੇਖਾ ’ਤੇ ਅਚਾਨਕ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ। ਇਸ ਦੀ ਮ੍ਰਿਤਕ ਦੇਹ ਬਾਅਦ ਦੁਪਿਹਰ ਜੱਦੀ ਪਿੰਡ ਪੁੱਜਣ ’ਤੇ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਬਲਵੀਰ ਸਿੰਘ ਦਾ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਸਸਕਾਰ ਕੀਤਾ ਗਿਆ। ਜਿਸ ਦੌਰਾਨ ਪਰਿਵਾਰਕ

ਪੰਜਾਬ ਸਰਕਾਰ ਦੇ ਵਿੱਤੀ ਸਾਲ 2024-25 ਦੇ ਤੀਜੇ ਬਜਟ ਨੇ ਫਿਰ ਸਮਾਜ ਦੇ ਸਾਰੇ ਵਰਗਾਂ ਨੂੰ ਨਿਰਾਸ਼ ਕੀਤਾ : ਬਾਜਵਾ

ਚੰਡੀਗੜ੍ਹ, 5 ਮਾਰਚ : ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿੱਤੀ ਸਾਲ 2024-25 ਦੇ ਤੀਜੇ ਬਜਟ ਨੂੰ ਪੂਰੀ ਤਰ੍ਹਾਂ ਅਸਫਲ ਅਤੇ ਅਵਿਸ਼ਵਾਸ਼ਯੋਗ ਬਜਟ ਕਰਾਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਕੁੱਲ ਪ੍ਰਾਪਤੀਆਂ ਦਾ 23 ਫ਼ੀਸਦੀ ਕਰਜ਼ੇ ਦੇ ਵਿਆਜ ਵਿੱਚ ਜਾਵੇਗਾ। 57.6 ਫ਼ੀਸਦੀ ਤਨਖਾਹਾਂ

ਬਜਟ ਵਿੱਚ ਕਿਸਾਨਾਂ, ਔਰਤਾਂ, ਨੌਜਵਾਨਾਂ, ਅਤੇ ਉਦਯੋਗਾਂ ਲਈ ਕੁਝ ਵੀ ਨਹੀਂ : ਰਾਜਾ ਵੜਿੰਗ

ਚੰਡੀਗੜ੍ਹ, 5 ਮਾਰਚ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਬਜਟ ਦਾ ਐਲਾਨ ਕਰਨ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਜਟ ਦੀਆਂ ਕਮੀਆਂ ਬਾਰੇ ਚਾਨਣਾ ਪਾਇਆ ਅਤੇ ਦੱਸਿਆ ਕਿ ਉਹ ਪੰਜਾਬ ਲਈ ਕਿਸ ਤਰ੍ਹਾਂ ਸਮੱਸਿਆਵਾਂ ਪੈਦਾ ਕਰ ਸਕਦੀਆਂ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ

ਅਫ਼ਗਾਨਿਸਤਾਨ 'ਚ ਭਾਰੀ ਮੀਂਹ ਤੇ ਬਰਫ਼ਬਾਰੀ ਨੇ ਮਚਾਈ ਤਬਾਹੀ, 39 ਲੋਕਾਂ ਦੀ ਮੌਤ 

ਕਾਬੁਲ, 5 ਮਾਰਚ : ਅਫਗਾਨਿਸਤਾਨ ਦੇ ਵੱਖ-ਵੱਖ ਸੂਬਿਆਂ 'ਚ ਭਾਰੀ ਮੀਂਹ ਅਤੇ ਬਰਫਬਾਰੀ ਨੇ ਤਬਾਹੀ ਮਚਾਈ ਹੋਈ ਹੈ। ਭਾਰੀ ਮੀਂਹ ਅਤੇ ਬਰਫ਼ਬਾਰੀ ਕਾਰਨ ਘੱਟੋ-ਘੱਟ 39 ਲੋਕਾਂ ਦੀ ਜਾਨ ਚਲੀ ਗਈ ਹੈ ਅਤੇ 30 ਤੋਂ ਵੱਧ ਜ਼ਖ਼ਮੀ ਹੋ ਗਏ ਹਨ। ਨਿਊਜ਼ ਏਜੰਸੀ ਏਐਨਆਈ ਨੇ ਖਾਮਾ ਪ੍ਰੈਸ ਦੇ ਹਵਾਲੇ ਨਾਲ ਕਿਹਾ ਕਿ ਅਫਗਾਨਿਸਤਾਨ ਭਾਰੀ ਮੀਂਹ ਅਤੇ ਬਰਫ਼ਬਾਰੀ ਨਾਲ ਜੂਝ ਰਿਹਾ ਹੈ। ਹਾਲ ਹੀ