news

Jagga Chopra

Articles by this Author

ਪੱਲਸ ਪੋਲੀਓ ਮੁਹਿੰਮ ਸਫਲਤਾ ਪੂਰਵਕ ਸੰਪੰਨ, 59262 ਬੱਚਿਆਂ ਨੂੰ ਪਿਲਾਈਆਂ ਬੂੰਦਾਂ

ਫ਼ਰੀਦਕੋਟ 5 ਮਾਰਚ : ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਮਿਤੀ 3 ਤੋਂ 5 ਮਾਰਚ ਤੱਕ ਚੱਲੀ ਪੱਲਸ ਪੋਲੀਓ ਮੁਹਿੰਮ ਦੌਰਾਨ ਜਿਲ੍ਹੇ ਭਰ ਵਿੱਚ ਕੁੱਲ 59262 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਸਿਵਲ ਸਰਜਨ ਡਾ. ਮਨਿੰਦਰ ਪਾਲ ਸਿੰਘ ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ ਵਾਲੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ

ਮੁੱਖ ਖੇਤੀਬਾੜੀ ਅਫਸਰ ਨੇ ਖੇਤੀ ਗਤੀਵਿਧੀਆਂ ਦੀ ਪ੍ਰਗਤੀ ਸਬੰਧੀ ਜਿਲ੍ਹਾ ਪੱਧਰੀ ਸਟਾਫ ਮੀਟਿੰਗ ਕੀਤੀ

ਫ਼ਰੀਦਕੋਟ 05 ਮਾਰਚ : ਡਾ. ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ ਡਾ. ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਸਟਾਫ ਮੀਟਿੰਗ ਕੀਤੀ ਗਈ, ਜਿਸ ਵਿੱਚ ਜਿਲ੍ਹੇ ਦੇ ਬਲਾਕ ਖੇਤੀਬਾੜੀ ਅਫਸਰ, ਖੇਤੀਬਾੜੀ ਵਿਕਾਸ ਅਫਸਰ, ਇੰਜੀਨੀਅਰਿੰਗ ਵਿੰਗ, ਅੰਕੜਾ ਵਿੰਗ, ਆਤਮਾ ਵਿੰਗ, ਦਫਤਰ

ਸਿਹਤ ਮੰਦ ਪੰਜਾਬ ਦੀ ਸਿਰਜਣਾ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ ਪੰਜਾਬ ਦਾ ਬਜਟ : ਵਿਧਾਇਕ ਗੋਲਡੀ

ਜਲਾਲਾਬਾਦ 5 ਮਾਰਚ : ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਬਜਟ ਨੂੰ ਸਿਹਤ ਮੰਦ ਪੰਜਾਬ ਦੀ ਸਿਰਜਣਾ ਦੀ ਦਿਸ਼ਾ ਵਿੱਚ ਵੱਡਾ ਕਦਮ ਦੱਸਿਆ ਹੈ। ਉਨਾਂ ਨੇ ਆਖਿਆ ਕਿ ਸਿਹਤ ਖੇਤਰ ਲਈ ਰੱਖਿਆ ਗਿਆ ਬਜਟ ਰੰਗਲੇ ਪੰਜਾਬ ਦੀ ਸਿਰਜਣਾ ਵੱਲ ਸੂਬਾ

ਸਿੱਖਿਆ ਕ੍ਰਾਂਤੀ ਲਿਆਉਣ ਵਾਲਾ ਹੈ ਪੰਜਾਬ ਦਾ ਬਜਟ : ਵਿਧਾਇਕ ਸਵਨਾ

ਫਾਜ਼ਿਲਕਾ 5 ਮਾਰਚ : ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਫੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਬਜਟ ਨੂੰ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਵਾਲਾ ਬਜਟ ਕਰਾਰ ਦਿੱਤਾ ਹੈ। ਉਨਾਂ ਨੇ ਕਿਹਾ ਹੈ ਕਿ ਇਹ ਬਜਟ ਦਰਸ਼ਾਉਂਦਾ ਹੈ ਕਿ ਪੰਜਾਬ ਸਰਕਾਰ ਲਈ ਸਿੱਖਿਆ ਇੱਕ

ਖੇਤੀ ਸੈਕਟਰ ਨੂੰ ਨਵੀਂ ਦਿਸ਼ਾ ਦੇਣ ਵਾਲਾ ਹੈ ਪੰਜਾਬ ਸਰਕਾਰ ਦਾ ਬਜਟ-ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਬੱਲੂਆਣਾ,  5 ਮਾਰਚ : ਪੰਜਾਬ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸਾਲ 2024 -25 ਦਾ ਪੇਸ਼ ਬਜਟ ਰਾਜ ਦੇ ਖੇਤੀ ਸੈਕਟਰ ਨੂੰ ਨਵੀਂ ਦਿਸ਼ਾ ਦੇਣ ਵਾਲਾ ਹੈ। ਇਹ ਗੱਲ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਆਖੀ ਹੈ। ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ

ਵੋਟਰ ਜਾਗਰੂਕਤਾ ਮੋਬਾਇਲ ਵੈਨਾਂ ਜ਼ਿਲ੍ਹਾ ਵਾਸੀਆਂ ਨੂੰ ਈਵੀਐਮ ਤੇ ਵੀਵੀਪੀਟੀ ਦੀ ਸੁਚੱਜੀ ਵਰਤੋਂ ਸਬੰਧੀ ਕਰ ਰਹੀਆਂ ਹਨ ਜਾਗਰੂਕ-ਸ਼ਿਵਪਾਲ ਗੋਇਲ
  • ਜ਼ਿਲ੍ਹਾ ਵਾਸੀ ਅਤੇ ਨੌਜਵਾਨ ਵੋਟਰ ਵੋਟ ਪਾਉਣ ਦੇ ਅਧਿਕਾਰ ਤੋਂ ਵਾਝਾ ਨਾ ਰਹਿਣ-ਪ੍ਰਿੰਸੀਪਲ ਰਾਜਿੰਦਰ ਵਿਖੋਨਾ

ਫਾਜਿਲਕਾ 5 ਮਾਰਚ : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ –ਕਮ-ਸਵੀਪ ਨੋਡਲ ਅਸਫਰ ਸ਼ਿਵ ਪਾਲ ਗੋਇਲ ਨੇ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫਸਰ ਫਾਜਿਲਕਾ ਦੇ ਦਿਸ਼ਾ ਨਿਰਦੇਸਾਂ ਹੇਠ ਆਗਾਮੀ ਲੋਕ ਸਭਾ ਚੋਣਾਂ 2024 ਦੇ ਮਦੇਨਜ਼ਰ ਜ਼ਿਲ੍ਹੇ ਵਿੱਚ ਸਵੀਪ

ਕੇਂਦਰੀ ਜੇਲ ਅੰਮ੍ਰਿਤਸਰ ਵਿਖੇ ਪੰਜਾਬ ਜੇਲ ਉਲੰਪਿਕ ਖੇਡਾਂ ਸ਼ੁਰੂ

ਅੰਮ੍ਰਿਤਸਰ, 5 ਮਾਰਚ : ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਖੇ 2024 ਪੰਜਾਬ ਜੇਲ੍ਹ ਓਲੰਪਿਕ ਦੀਆਂ ਜ਼ੋਨ ਪੱਧਰੀ ਖੇਡਾਂ ਬੜੇ  ਉਤਸ਼ਾਹ ਨਾਲ ਸ਼ੁਰੂ ਹੋ ਗਈਆਂ। ਇਸ ਖੇਡ ਮੇਲੇ ਵਿਚ ਅੰਮ੍ਰਿਤਸਰ ਤੋਂ ਇਲਾਵਾ ਪੱਟੀ, ਹੁਸ਼ਿਆਰਪੁਰ, ਪਠਾਨਕੋਟ, ਫਿਰੋਜ਼ਪੁਰ ਅਤੇ ਤਰਨਤਾਰਨ ਜੇਲ੍ਹ ਦੇ ਕੈਦੀ ਭਾਗ ਲੈ ਰਹੇ ਹਨ। ਖੇਡਾਂ ਤੋਂ ਪਹਿਲਾਂ ਸਿੱਖਿਆ ਅਦਾਰਿਆਂ ਦੀਆਂ ਖੇਡਾਂ ਦੀ ਤਰਾਂ ਕੈਦੀਆਂ ਵੱਲੋਂ

ਪੰਜਾਬ ਬਜਟ ਸਿਹਤ, ਸਿੱਖਿਆ, ਖੇਤੀ ਸਮੇਤ ਵਪਾਰ ਲਈ ਉਸਾਰੂ ਰਚਨਾਤਮਕ : ਜਸਕਰਨ ਬੰਦੇਸ਼ਾ
  • ਸਾਬਕਾ ਸਰਕਾਰਾਂ ਵਾਂਗੂੰ ਖਜਾਨਾ ਖਾਲੀ ਹੋਣ ਦੀ ਥਾਂ ਟੈਕਸਾਂ ਦਾ ਬੋਝ ਪਾਏ ਜਾਣ ਦੀ ਉਲਟ ਮਾਨ ਸਰਕਾਰ ਨੇ ਕੋਈ ਨਵਾਂ ਟੈਕਸ ਨਹੀਂ ਲਾਇਆ

ਅੰਮ੍ਰਿਤਸਰ,5 ਮਾਰਚ : ਪੰਜਾਬ ਟਰੇਡਰਜ਼ ਕਮਿਸ਼ਨ ਦੇ ਸੰਵਿਧਾਨਿਕ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰਾ ਜਸਕਰਨ ਬੰਦੇਸ਼ਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ

ਜਿਲ੍ਹੇ ਵਿਚੋਂ ਭੀਖ ਨੂੰ ਖਤਮ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਲਵੇਗਾ ਸ਼ਹਿਰੀਆਂ ਦਾ ਸਾਥ
  • ਗਰੂਕਤਾ ਲਈ ਕਰਵਾਏ ਜਾਣਗੇ ਨਾਟਕ

ਅੰਮ੍ਰਿਤਸਰ, 5 ਮਾਰਚ : ਅੰਮ੍ਰਿਤਸਰ ਜਿਲ੍ਹੇ ਵਿਚੋਂ ਭੀਖ ਦੀ ਲਾਹਨਤ ਨੂੰ ਖਤਮ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਖਤੀ ਦੇ ਨਾਲ-ਨਾਲ ਸ਼ਹਿਰ ਵਾਸੀਆਂ ਦਾ ਸਾਥ ਵੀ ਲਿਆ ਜਾਵੇਗਾ। ਇਸ ਕੰਮ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਥਾਂ-ਥਾਂ ਨੁੱਕੜ ਨਾਟਕ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਤੋਂ ਪਹਿਲਾਂ ਜਿਲ੍ਹਾ ਸਮਾਜ

83 ਪਿੰਡਾਂ ਵਿਚ ਲਗਾਈਆਂ ਜਾਣਗੀਆਂ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਲਾਇਟਾਂ- ਡਿਪਟੀ ਕਮਿਸ਼ਨਰ
  • 1.43 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ

ਅੰਮ੍ਰਿਤਸਰ, 5 ਮਾਰਚ : ਜਿਲ੍ਹੇ ਦੇ 83 ਪਿੰਡਾਂ ਵਿਚ ਛੇਤੀ ਹੀ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਸਟਰੀਟ ਲਾਇਟਾਂ ਲਗਾਈਆਂ ਜਾਣਗੀਆਂ ਅਤੇ ਇਸ ਕੰਮ ਲਈ 1.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹਾ ਪੱਧਰੀ ਕਮੇਟੀ ਵਿਚ ਇਸ ਸਬੰਧੀ ਕੀਤੀ ਮੀਟਿੰਗ ਵਿਚ ਇਹ ਜਾਣਕਾਰੀ ਦਿੰਦੇ