ਅੰਮ੍ਰਿਤਸਰ, 5 ਮਾਰਚ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਐਕਸਿਸ ਬੈਂਕ ਦੀ ਸਹਾਇਤਾ ਨਾਲ ਵਿਸ਼ੇਸ਼ ਲੋੜਾਂ ਵਾਲੇ ਸਕੂਲਾਂ ਵਿਚ ਪੜਦੇ ਬੱਚਿਆਂ ਨੂੰ ਇਲੈਕਟਿ੍ਰਕ ਵੀਲ ਚੇਅਰ, ਜੋ ਕਿ ਉਨਾਂ ਦੇ ਰੋਜ਼ਮਰੀ ਦੀਆਂ ਜਰੂਰਤਾਂ ਅਸਾਨੀ ਨਾਲ ਪੂਰਾ ਕਰਨ ਵਿਚ ਸਹਾਈ ਹੋ ਸਕਦੀ ਹੈ, ਤਕਸੀਮ ਕੀਤੀਆਂ। ਉਨਾਂ ਇਸ ਮੌਕੇ ਬੱਚਿਆਂ ਨਾਲ ਗੱਲਬਾਤ ਕਰਦੇ ਉਨਾਂ ਨੂੰ ਹੌਂਸਲਾ ਦਿੰਦੇ ਕਿਹਾ ਕਿ
news
Articles by this Author
ਕਲਾਨੌਰ, 4 ਮਾਰਚ : ਕਸਬਾ ਕਲਾਨੌਰ ਵਿਚ ਦੋ ਬੱਚਿਆਂ ਦੀ ਭੇਤਭਰੀ ਹਾਲਤ ਵਿਚ ਮੌਤ ਦੀ ਖਬਰ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਕਲਾਨੌਰ ਦੇ ਸ਼ਿਵ ਮੰਦਿਰ ਨੇੜੇ ਇੱਕ ਘਰ ਵਿੱਚ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ। ਬੱਚਿਆਂ ਦੀ ਬੱਚਿਆਂ ਦੀ ਪਛਾਣ ਲੜਕਾ ਹਰਪ੍ਰੀਤ (3) ਅਤੇ ਇੱਕ ਕਰੀਬ 6 ਸਾਲ ਬੱਚੀ ਦੱਸੀ ਜਾ ਰਹੀ ਹੈ। ਮੌਕੇ ਉਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਫ਼ਤਹਿਗੜ੍ਹ ਪੰਜਤੂਰ, 4 ਮਾਰਚ : ਮੋਗਾ-ਅੰਮ੍ਰਿਤਸਰ ਮੁੱਖ ਸੜਕ ’ਤੇ ਮੱਖੂ ਵਾਲੀ ਸਾਇਡ ਤੋਂ ਆ ਰਹੀ ਸੈਂਟਰੋ ਕਾਰ ਦੀ ਪਿੰਡ ਪੀਰ ਮੁਹੰਮਦ ਕੋਲ ਸੜਕ ਤੇ ਖੜ੍ਹੀ ਲੱਕੜਾਂ ਨਾਲ ਭਰੀ ਟਰਾਲੀ ਨਾਲ ਟਕਰਾ ਗਈ, ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਤਬਾਹ ਹੋ ਗਈ। ਕਾਰ ਵਿਚ ਸਵਾਰ 2 ਵਿਅਕਤੀਆਂ ਦੀ ਮੌਕੇ ’ਤੇ
ਨਵੀਂ ਦਿੱਲੀ, 4 ਮਾਰਚ : ਵੋਟ ਦੇ ਨੋਟ ਮਾਮਲੇ ‘ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਬੈਂਚ ਨੇ 26 ਸਾਲਾਂ ਦੇ ਆਪਣੇ ਪਿਛਲੇ ਫੈਸਲੇ ਨੂੰ ਪਲਟ ਦਿੱਤਾ ਹੈ। ਸੀਜੇਆਈ ਨੇ ਸੰਸਦ ਮੈਂਬਰਾਂ ਨੂੰ ਰਾਹਤ ਦੇਣ ‘ਤੇ ਅਸਹਿਮਤੀ ਪ੍ਰਗਟਾਈ ਹੈ। ਸੱਤ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਇਹ ਫੈਸਲਾ ਸਰਬਸੰਮਤੀ ਨਾਲ ਦਿੱਤਾ ਹੈ। ਹੁਣ ਜੇਕਰ ਸੰਸਦ ਮੈਂਬਰ ਪੈਸੇ ਲੈ ਕੇ ਸਦਨ ‘ਚ ਭਾਸ਼ਣ
ਗੁਨਾ, 4 ਮਾਰਚ : ਮੱਧ ਪ੍ਰਦੇਸ਼ ’ਚ ‘ਭਾਰਤ ਜੋੜੋ ਨਿਆਂ ਯਾਤਰਾ’ ਦੌਰਾਨ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਪਹਿਲਾਂ ਅਨੁਸੂਚਿਤ ਜਾਤੀਆਂ, ਅਨੁਸੂਚਿਤ ਜਨਜਾਤੀਆਂ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਦੇ ਨੌਜੁਆਨਾਂ ਨੂੰ ਜਨਤਕ ਖੇਤਰ ਦੀਆਂ ਇਕਾਈਆਂ ’ਚ ਨੌਕਰੀਆਂ ਮਿਲਦੀਆਂ ਸਨ, ਪਰ ਮੋਦੀ ਸਰਕਾਰ ਨੇ ਇਸ ਮੌਕੇ
ਆਦਿਲਾਬਾਦ, 4 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਤੇਲੰਗਾਨਾ ’ਚ ਬਿਜਲੀ, ਰੇਲ ਅਤੇ ਸੜਕ ਖੇਤਰਾਂ ਨਾਲ ਸਬੰਧਤ 56,000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿੱਚੋਂ 29 ਪ੍ਰਾਜੈਕਟ ਬਿਜਲੀ ਖੇਤਰ ਅਤੇ ਤਿੰਨ ਰੇਲ ਅਤੇ ਸੜਕੀ ਖੇਤਰ ਨਾਲ ਸਬੰਧਤ ਸਨ। ਪ੍ਰਧਾਨ ਮੰਤਰੀ ਨੇ ਤੇਲੰਗਾਨਾ ਤੋਂ ਲਾਂਚ
ਬਠਿੰਡਾ, 04 ਮਾਰਚ : ਪੰਜਾਬ ਵਿਚ ਵੱਖ-ਵੱਖ ਥਾਵਾਂ ਤੇ ਹੋਈ ਗੜ੍ਹੇਮਾਰੀ ਕਾਰਨ ਫਸਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਹਲਕਾ ਬਠਿੰਡਾ ਦਿਹਾਤੀ ਅੰਦਰ ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ, 'ਤੇ ਖਰਾਬ ਹੋਈਆਂ ਕਿਸਾਨਾਂ ਦੀਆਂ ਫਸਲਾਂ ਦਾ ਜਾਇਜ਼ਾ ਲੈਣ ਪਹੁੰਚੇ ਅਤੇ
ਚੰਡੀਗੜ੍ਹ, 04 ਮਾਰਚ : ਪੰਜਾਬ ਸਰਕਾਰ ਦੇ ਬਜਟ ਇਜਲਾਸ ਦੌਰਾਨ ਸੀ.ਐੱਮ ਭਗਵੰਤ ਮਾਨ ਨੇ ਪੰਜਾਬ ਕਾਂਗਰਸ ‘ਤੇ ਵੱਡਾ ਸ਼ਬਦੀ ਹਮਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਨੂੰ ਕਿਹਾ ਕਿ ਪੰਜਾਬ ਵਿੱਚ 13-0 ਦੀ ਸਥਿਤੀ ਬਣੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਤੁਸੀਂ ਗੱਲ ਕਰਦੇ ਹੋ, ਉਹ ਹੈ ਤੁਹਾਡੇ ਅੰਦਰਲੀ ਹਉਮੈ ਹੈ ।
ਚੰਡੀਗੜ੍ਹ, 04 ਮਾਰਚ : ਪੰਜਾਬ ਸਰਕਾਰ ਦੇ ਬਜਟ ਇਜਲਾਸ ਦਾ ਅੱਜ ਦੂਜਾ ਦਿਨ ਹੰਗਾਮੇ ਨਾਲ ਸ਼ੁਰੂ ਹੋਇਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਕਾਂਗਰਸ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬੱਸਾਂ ਦੀਆਂ ਬਾਡੀਆਂ ਲਗਾਉਣ ਲਈ ਰਾਜਸਥਾਨ ਕਿਉਂ ਜਾਣਾ ਪਿਆ, ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ‘ਚ ਬੱਸਾਂ ਦੀਆਂ ਬਾਡੀਆਂ ਕਿਉਂ ਨਹੀਂ ਲੱਗ ਸਕਦੀਆਂ ਸੀ। ਆਉਣ ਵਾਲੇ
ਅੰਮ੍ਰਿਤਸਰ, 04 ਮਾਰਚ : ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਨੂੰ ਉਦੋਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਇੱਕ ਹੈਰੋਇਨ ਤਸਕਰ ਨੂੰ ਕਾਬੂ ਕਰ ਕਰਕੇ ਉਸ ਕੋਲੋਂ ਦੋ ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ। ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਸਰਹੱਦੋਂ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ