news

Jagga Chopra

Articles by this Author

ਭਗਵੰਤ ਮਾਨ ਜਿੱਥੋਂ ਵੀ ਚੋਣ ਲੜਨਗੇ, ਮੈਂ ਉਸੇ ਖ਼ੇਤਰ ਤੋਂ ਚੋਣ ਮੈਦਾਨ ਵਿਚ ਉਤਰਾਂਗਾ : ਪ੍ਰਤਾਪ ਸਿੰਘ ਬਾਜਵਾ 

ਚੰਡੀਗੜ੍ਹ, 04 ਮਾਰਚ : 16ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਵਿਧਾਨ ਸਭਾ ‘ਚ ਹੰਗਾਮੇ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ‘ਚੋਂ ਵਾਕਆਊਟ ਕਰ ਦਿੱਤਾ ਹੈ। ਇਸ ਤੋਂ ਬਾਅਦ ਵਿਰੋਧੀ ਧਿਰ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਵਿਧਾਨ ਸਭਾ ਵਿਚ ਲੋਕਤੰਤਰ ਦਾ ਘਾਣ ਕੀਤਾ ਗਿਆ ਹੈ। ਬਾਜਵਾ ਨੇ

ਸਰਹਿੰਦ ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਇੱਕ ਨਸ਼ਾ ਤਸਕਰ ਨੂੰ 10 ਕਿੱਲੋ ਅਫ਼ੀਮ ਸਣੇ ਕੀਤਾ ਗ੍ਰਿਫਤਾਰ

ਸ੍ਰੀ ਫ਼ਤਹਿਗੜ੍ਹ ਸਾਹਿਬ, 4 ਮਾਰਚ : ਸੀਆਈਏ ਸਟਾਫ ਸਰਹਿੰਦ ਪੁਲਿਸ ਵੱਲੋਂ ਉੱਤਰ ਪ੍ਰਦੇਸ਼ ਦੇ ਇੱਕ ਨਸ਼ਾ ਤਸਕਰ ਨੂੰ 10 ਕਿੱਲੋ ਅਫ਼ੀਮ ਸਣੇ ਗ੍ਰਿਫਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਐਸ.ਪੀ.(ਡੀ) ਰਕੇਸ਼ ਕੁਮਾਰ ਯਾਦਵ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲੇ ਭਰ 'ਚ ਚਲਾਈ ਜਾ ਰਹੀ ਨਸ਼ਾ

ਸੀਰੀਆ ‘ਚ ਇੱਕ ਬੱਸ ਦੇ ਪਲਟਣ ਕਾਰਨ 6 ਲੋਕਾਂ ਦੀ ਮੌਤ, ਕਈ ਜ਼ਖਮੀ

ਦਮਿਸ਼ਕ, 4 ਮਾਰਚ : ਪੱਛਮੀ ਸੀਰੀਆ 'ਚ ਇਕ ਬੱਸ ਦੇ ਪਲਟਣ ਨਾਲ 6 ਲੋਕਾਂ ਦੀ ਮੌਤ ਹੋ ਗਈ ਅਤੇ 38 ਹੋਰ ਜ਼ਖਮੀ ਹੋ ਗਏ। ਸਥਾਨਕ ਸ਼ਾਮ ਐਫਐਮ ਰੇਡੀਓ ਨੇ ਦੱਸਿਆ ਕਿ ਇਹ ਘਟਨਾ ਹਾਮਾ ਦੇ ਦੱਖਣ ਵਿੱਚ ਮਾਰਿਨ ਅਲ-ਜਬਲ ਪਿੰਡ ਚੌਰਾਹੇ ਦੇ ਨੇੜੇ ਵਾਪਰੀ। ਸਿਨਹੂਆ ਸਮਾਚਾਰ ਏਜੰਸੀ ਨੇ ਦੱਸਿਆ ਕਿ ਲੇਬਨਾਨ ਤੋਂ ਯਾਤਰੀਆਂ ਨੂੰ ਸੀਰੀਆ ਦੇ ਉੱਤਰੀ ਅਲੇਪੋ ਪ੍ਰਾਂਤ ਲਿਜਾਂਦੇ ਸਮੇਂ ਬੱਸ

ਕਿਸਾਨਾਂ ਦਾ ਜਨਤਕ ਸੰਘਰਸ਼ ਦਾ ਜਮਹੂਰੀ ਹੱਕ ਖੋਹਣ ਵਿਰੁੱਧ ਅਤੇ 14 ਮਾਰਚ ਨੂੰ ਦਿੱਲੀ ਮਹਾਂਪੰਚਾਇਤ ਦੀ ਤਿਆਰੀ ਲਈ 5 ਮਾਰਚ ਨੂੰ ਪੰਜਾਬ ਭਰ ਵਿੱਚ ਵਿਸ਼ਾਲ ਰੋਸ ਮਾਰਚ

ਚੰਡੀਗੜ੍ਹ 4 ਮਾਰਚ : ਭਾਕਿਯੂ (ਏਕਤਾ-ਉਗਰਾਹਾਂ), ਭਾਕਿਯੂ ਏਕਤਾ ਡਕੌਂਦਾ (ਧਨੇਰ) ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਭਾਰਤ ਤਿੰਨਾਂ ਜਥੇਬੰਦੀਆਂ ਵੱਲੋਂ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਵਰਗੇ ਭਖਦੇ ਕਿਸਾਨੀ ਮਸਲਿਆਂ ਨੂੰ ਹੱਲ ਕਰਨ ਦੇ ਲਿਖਤੀ ਵਾਅਦੇ ਤੋਂ ਭੱਜਣ ਅਤੇ ਇਸ ਖਾਤਰ ਦਿੱਲੀ ਜਾ ਰਹੇ ਕਿਸਾਨਾਂ ਦਾ ਜਨਤਕ ਸੰਘਰਸ਼ ਦਾ ਜਮਹੂਰੀ ਹੱਕ ਕੁਚਲਣ ਲਈ ਗੋਲੀਆਂ ਮਾਰ ਕੇ

ਪੰਜਾਬ ਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੀ : ਭਗਵੰਤ ਸਿੰਘ ਮਾਨ
  • ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸਦਨ ਵਿੱਚੋਂ ਭੱਜ ਜਾਣ ਤੋਂ ਡੱਕਣ ਲਈ ਵਿਧਾਨ ਸਭਾ ਦੇ ਸਪੀਕਰ ਨੂੰ ਤੋਹਫੇ ਵਜੋਂ ਜਿੰਦਰਾ ਭੇਟ ਕੀਤਾ
  • ਵਿਰੋਧੀ ਪਾਰਟੀ ਨੂੰ ਮੌਕਾਪ੍ਰਸਤ ਅਤੇ ਦਲ-ਬਦਲੂਆਂ ਦੀ ਜੁੰਡਲੀ ਦੱਸਿਆ ਜੋ ਨਿੱਜੀ ਹਿੱਤਾਂ ਲਈ ਵਾਰ-ਵਾਰ ਵਫਾਦਾਰੀਆਂ ਬਦਲਦੇ ਹਨ
  • ਮੁੱਖ ਮਸਲਿਆਂ ਤੋਂ ਭੱਜ ਜਾਣਾ ਕਾਂਗਰਸ ਦੇ ਡੀ.ਐਨ.ਏ. ਵਿੱਚ
  • ਸੂਬੇ ਦੇ ਹਰੇਕ ਖੇਤਰ ਵਿੱਚ ਹੋ ਰਿਹਾ
ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ:ਡਾ.ਬਲਜੀਤ ਕੌਰ
  • ਪੰਜਾਬ ਸਰਕਾਰ ਦਾ ਇਹ ਉਪਰਾਲਾ ਬੱਚਿਆਂ ਦੇ ਬਿਹਤਰ ਭਵਿੱਖ ਲਈ ਇੱਕ ਮਹੱਤਵਪੂਰਨ ਕਦਮ ਹੋਵੇਗਾ

ਚੰਡੀਗੜ੍ਹ, 4 ਮਾਰਚ : ਪੰਜਾਬ ਸਰਕਾਰ ਵੱਲੋਂ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਦੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ। ਕੈਬਨਿਟ ਮੰਤਰੀ ਨੇ ਇਸ ਸਬੰਧੀ

ਐਸਐਸਐਫ. ਨੇ ਪਹਿਲੇ ਮਹੀਨੇ 389 ਸਕਿੰਟ ਦੇ ਰਿਕਾਰਡ ਸਮੇਂ ਵਿੱਚ 1053 ਸੜਕ ਹਾਦਸਿਆਂ ‘ਚ ਪ੍ਰਦਾਨ ਕੀਤੀ ਮੁੱਢਲੀ ਸਹਾਇਤਾ, 574 ਗੰਭੀਰ ਜ਼ਖਮੀਆਂ ਨੂੰ ਪਹੁੰਚਾਇਆ ਹਸਪਤਾਲ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ
  • ਡੀਜੀਪੀ ਪੰਜਾਬ ਨੇ ਫੋਰਸ ਦਾ ਇੱਕ ਮਹੀਨਾ ਮੁਕੰਮਲ ਹੋਣ ‘ਤੇ ਐਸ.ਐਸ.ਐਫ. ਮੈਨੂਅਲ ਕੀਤਾ ਜਾਰੀ
  • ਡੀਜੀਪੀ ਗੌਰਵ ਯਾਦਵ ਨੇ ਐਸ.ਐਸ.ਐਫ. ਟੀਮ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਯਤਨਾਂ ਅਤੇ ਪ੍ਰਾਪਤੀਆਂ ਲਈ ਦਿੱਤੀ ਵਧਾਈ
  • ਐਸ.ਐਸ.ਐਫ. ਮੈਨੂਅਲ ਪੰਜਾਬ ਵਿੱਚ
ਪੁਲਿਸ ਟੀਮਾਂ ਨੇ 2460 ਵਿਅਕਤੀਆਂ ਦੀ ਕੀਤੀ ਜਾਮਾਂ ਤਲਾਸ਼ੀ , 180 ਰੇਲਵੇ ਸਟੇਸ਼ਨਾਂ ’ਤੇ ਪਾਰਕ ਗੱਡੀਆਂ ਵੀ ਕੀਤੀਆਂ ਚੈਕ : ਸਪੈਸ਼ਲ ਡੀ.ਜੀ.ਪੀ.
  • ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ, ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਚੰਡੀਗੜ੍ਹ, 4 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ

ਹੁਸ਼ਿਆਰਪੁਰ ’ਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ : ਕੋਮਲ ਮਿੱਤਲ
  • ਹੁਸ਼ਿਆਰਪੁਰ ਨੇਚਰ ਫੈਸਟ-2024’ ਦੇ ਚੌਥੇ ਦਿਨ ਡਿਪਟੀ ਕਮਿਸ਼ਨਰ ਨੇ ਕੂਕਾਨੇਟ ਤੇ ਦੇਹਰੀਆਂ ਦੀ ਆਫ ਰੋਡਿੰਗ ਲਈ ਵਾਹਨਾਂ ਨੂੰ ਕੀਤਾ ਰਵਾਨਾ
  • ਲੋਕਾਂ ਨੇ ਆਫ ਰੋਡਿੰਗ ਦਾ ਲਿਆ ਆਨੰਦ

ਹੁਸ਼ਿਆਰਪੁਰ, 4 ਮਾਰਚ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ‘ਹੁਸ਼ਿਆਰਪੁਰ ਨੇਚਰ ਫੈਸਟ-2024’ ਦੇ ਚੌਥੇ ਦਿਨ ਕੂਕਾਨੇਟ ਅਤੇ ਦੇਹਰੀਆਂ ਦੀ ਆਫ ਰੋਡਿੰਗ ਟੀਮ ਨੂੰ ਸਵੇਰੇ ਦੁਸਹਿਰਾ ਗਰਾਊਂਡ

ਕੈਬਨਿਟ ਮੰਤਰੀ ਜਿੰਪਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹੁਸ਼ਿਆਰਪੁਰ ਤੋਂ ਬੱਸ ਨੂੰ ਦਿਖਾਈ ਹਰੀ ਝੰਡੀ
  • ਹੁਸ਼ਿਆਰਪੁਰ ਤੋਂ ਸ੍ਰੀ ਸਾਲਾਸਰ ਧਾਮ ਤੇ ਸ੍ਰੀ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਏ.ਸੀ ਵਾਲਵੋ ਬੱਸ ਰਵਾਨਾ
  • ਯਾਤਰੀਆਂ ਦਾ ਖ਼ਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ : ਬ੍ਰਮ ਸ਼ੰਕਰ ਜਿੰਪਾ
  • ਕਿਹਾ, ਧਾਰਮਿਕ ਸਥਾਨਾਂ ਦੇ ਦਰਸ਼ਨਾ ਤੋਂ ਵਾਂਝੇ ਲੋਕਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸਾਬਿਤ ਹੋ ਰਹੀ ਹੈ ਵਰਦਾਨ

ਹੁਸ਼ਿਆਰਪੁਰ, 4 ਮਾਰਚ : ਮੁੱਖ ਮੰਤਰੀ ਭਗਵੰਤ