- ਮੁੱਖ ਖੇਤੀਬਾੜੀ ਅਫਸਰ ਵੱਲੋਂ ਕਿਸਾਨਾਂ ਨੂੰ ਕੈਂਪਾਂ ਵਿੱਚ ਭਾਗ ਲੈਣ ਦੀ ਅਪੀਲ
ਫਤਹਿਗੜ੍ਹ ਸਾਹਿਬ , 04 ਮਾਰਚ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ ਸੈਚੁਰੇਸ਼ਨ ਡਰਾਈਵ ਚਲਈ ਜਾ ਰਹੀ ਹੈ। ਜਿਸ ਤਹਿਤ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਬਹੁਗਿਣਤੀ ਕਿਸਾਨ ਇਸ ਸਕੀਮ ਦੇ ਲਾਭ ਤੋਂ