news

Jagga Chopra

Articles by this Author

ਕੇਂਦਰ ਦੇ ਪੱਖਪਾਤੀ ਰਵੱਈਏ ਦਾ ਮੁਕਾਬਲਾ ਕਰਨ ਲਈ ਸਾਰੀਆਂ 13 ਲੋਕ ਸਭਾ ਸੀਟਾਂ ਜਿਤਾ ਕੇ 'ਆਪ' ਦਾ ਹੱਥ ਮਜ਼ਬੂਤ ਕਰੋ : ਭਗਵੰਤ ਮਾਨ
  • ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ
  • ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾ ਕੇ ਆਮ ਆਦਮੀ ਨੂੰ ਅਖ਼ਤਿਆਰ ਮੁਹੱਈਆ ਕਰਨ ਦਾ ਇਹ ਯਾਦਗਾਰੀ ਦਿਨ :  ਕੇਜਰੀਵਾਲ
  • ਕੀ ਤੁਸੀਂ ਕਦੇ ਦੋ ਮੁੱਖ ਮੰਤਰੀਆਂ ਨੂੰ ਸਕੂਲਾਂ ਤੇ ਹਸਪਤਾਲਾਂ ਦਾ ਦੌਰਾ ਕਰਦਿਆਂ ਦੇਖਿਆ?: ਕੇਜਰੀਵਾਲ 
  • ਇਹ ਸਕੂਲ ਵਿਦਿਆਰਥੀਆਂ ਨੂੰ ਜੀਵਨ
ਪੰਜਾਬ ਦੀ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਧਾਇਕ ਗੈਰੀ ਬੜਿੰਗ 
  • ਕਿਹਾ-ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ।
  • ਵਿਧਾਇਕ ਗੈਰੀ ਬੜਿੰਗ ਨੇ ਅਮਲੋਹ ਵਿਖੇ ਮੁਹੱਲਾ ਕਲੀਨਿਕ ਦਾ ਕੀਤਾ ਉਦਘਾਟਨ।

ਫ਼ਤਹਿਗੜ੍ਹ ਸਾਹਿਬ, 03 ਮਾਰਚ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਜਿਸ ਕਰਕੇ ਮੁਹੱਲਾ ਕਲੀਨਿਕ ਖੋਲੇ ਜਾ ਰਹੇ ਹਨ ਅਤੇ

ਐਮ.ਐਲ.ਏ. ਸੇਖੋਂ ਨੇ ਪਿੰਡ ਦੀਪ ਸਿੰਘ ਵਾਲਾ ਵਿਖੇ ਆਮ ਆਦਮੀ ਕਲੀਨਿਕ  ਲੋਕਾਂ ਨੂੰ ਕੀਤਾ ਸਮਰਪਿਤ

ਫ਼ਰੀਦਕੋਟ 03 ਮਾਰਚ : ਮਾਨ ਸਰਕਾਰ ਦਾ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਦੇਣ ਵਾਲਾ 'ਆਮ ਆਦਮੀ ਕਲੀਨਿਕ' ਮਾਡਲ ਲਗਾਤਾਰ ਅੱਗੇ ਵਧ ਰਿਹਾ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਨੇ ਪਿੰਡ ਦੀਪ ਸਿੰਘ ਵਾਲਾ ਵਿੱਚ ਆਮ ਆਦਮੀ ਕਲੀਨਿਕ  ਲੋਕਾਂ ਨੂੰ ਸਮਰਪਿਤ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ

ਸਪੀਕਰ ਸੰਧਵਾਂ ਨੇ ਖੇਡ ਸਟੇਡੀਅਮ ਜੈਤੋ ਵਿਖੇ ਦੂਜੀ ਪੰਜਾਬ ਵੈਟਰਨ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਕੀਤੀ ਸ਼ਿਰਕਤ 
  • ਖੇਡ ਸਟੇਡੀਅਮ ਦੀ ਨੁਹਾਰ ਬਦਲਣ ਲਈ 5 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਜੈਤੋ 03 ਮਾਰਚ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ, ਖੇਡ ਸਟੇਡੀਅਮ ਜੈਤੋ ਵਿਖੇ ਦੂਜੀ ਪੰਜਾਬ ਵੈਟਰਨ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ । ਇਸ ਮੌਕੇ ਉਹਨਾਂ ਦੇ ਨਾਲ ਐਮ.ਐਲ.ਏ ਜੈਤੋ ਅਮੋਲਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਪੀਕਰ

ਸਿਹਤ ਵਿਭਾਗ ਵਲੋਂ ਵੱਖ-ਵੱਖ ਥਾਵਾਂ ਤੇ ਬੂਥ ਲਗਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ
  • 4 ਅਤੇ 5 ਮਾਰਚ ਨੂੰ ਘਰ ਘਰ ਜਾ ਕੇ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ -ਸਿਵਲ ਸਰਜਨ

ਫਰੀਦਕੋਟ, 03 ਮਾਰਚ : ਸਿਹਤ ਵਿਭਾਗ ਫਰੀਦਕੋਟ ਵੱਲੋਂ ਅੱਜ ਜਿਲ੍ਹੇ ਭਰ ਵੱਖ-ਵੱਖ ਥਾਵਾਂ ਤੇ ਬੂਥ ਲਗਾ ਕੇ ਮੁਹਿੰਮ ਦੇ ਪਹਿਲੇ ਦਿਨ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਮੁਹਿੰਮ ਦਾ ਉਦਘਾਟਨ ਵੱਖ-ਵੱਖ ਥਾਵਾਂ ਤੇ ਸਿਵਲ ਸਰਜਨ ਫਰੀਦਕੋਟ ਡਾ

ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ
  • ਵੱਖ ਵੱਖ ਥਾਵਾਂ ਤੇ ਆਖੰਡ ਪਾਠ ਦੇ ਭੋਗ ਵਿੱਚ ਕੀਤੀ ਸ਼ਿਰਕਤ

ਕੋਟਕਪੂਰਾ 03 ਮਾਰਚ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਦੇ ਢੁਕਵੇ ਹੱਲ ਲਈ ਭਰੋਸਾ ਦਿਵਾਇਆ।  ਇਸ ਉਪਰੰਤ ਸਪੀਕਰ ਸੰਧਵਾਂ ਨੇ ਵੱਖ ਵੱਖ ਥਾਵਾਂ, ਪਿੰਡ ਮੌੜ, ਬਲਾਕ ਕੋਟਕਪੂਰਾ ਵਿਖੇ ਮਾਸਟਰ ਕੁਲਦੀਪ

ਸਪੀਕਰ ਸੰਧਵਾਂ ਨੇ ਲਗਭਗ 37 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਨਵੇਂ ਪੁਲਾਂ ਦਾ ਨੀਂਹ ਪੱਥਰ ਰੱਖਿਆ 

ਕੋਟਕਪੂਰਾ 3 ਮਾਰਚ : ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਲਗਭਗ 37 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਨਵੇਂ ਪੁਲਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ  ਇਹ ਪੁਲ ਲਗਭਗ 1950 ਦੇ ਬਣੇ ਹੋਏ ਸਨ ਜੋ ਕਿ ਖਸਤਾ ਹਾਲਤ ਵਿੱਚ ਸਨ ਅਤੇ ਭੀੜੇ ਬਣੇ ਹੋਣ ਕਾਰਨ ਵੱਡੇ ਵਹੀਕਲ  ਲੰਘਾਉਣ ਵਿੱਚ ਬਹੁਤ ਦਿੱਕਤ ਆਉਂਦੀ ਹੈ । ਉਹਨਾਂ ਕਿਹਾ ਕਿ ਇਲਾਕਾ

ਜਲਾਲਾਬਾਦ ਵਿੱਚ ਸਕੂਲ ਆਫ ਐਮੀਨੈਂਸ ਦਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕੀਤਾ ਉਦਘਾਟਨ 
  • ਕਿਹਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਬਣੇਗਾ ਮੋਹਰੀ

ਜਲਾਲਾਬਾਦ 3 ਮਾਰਚ : ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਦੇ 13 ਸਕੂਲ ਆਫ ਐਮੀਨੈਸ ਲੋਕ ਸਮਰਪਿਤ ਕੀਤੇ ਹਨ। ਇਸੇ ਲੜੀ ਤਹਿਤ ਵਿੱਚ ਜਲਾਲਾਬਾਦ ਦੇ ਸਰਕਾਰੀ ਸਕੂਲ ਨੂੰ ਵੀ ਸਕੂਲ ਆਫ ਐਮੀਨੈਂਸ ਵਜੋਂ ਅੱਜ ਲੋਕ ਸਮਰਪਿਤ ਕੀਤਾ ਗਿਆ । ਇਹ

ਸਿੱਖਿਆ ਕ੍ਰਾਂਤੀ ਲਿਆ ਰਹੀ ਹੈ ਪੰਜਾਬ ਸਰਕਾਰ -ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ 
  • ਪਿੰਡ ਮੁਹੰਮਦ ਅਮੀਰਾ ਦੇ ਸਰਕਾਰੀ ਸਕੂਲ ਵਿੱਚ ਕਿਚਨ ਸ਼ੈਡ ਦਾ ਕੀਤਾ ਉਦਘਾਟਨ
  • ਕਿਹਾ, ਸਾਰੇ ਸਕੂਲਾਂ ਨੂੰ ਬਣਾਵਾਂਗੇ ਸ਼ਾਨਦਾਰ 

ਫਾਜ਼ਿਲਕਾ 3 ਮਾਰਚ : ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਮਿਡ ਡੇ ਮੀਲ ਦੇ ਕਿਚਨ ਸੈਡ ਦਾ ਉਦਘਾਟਨ ਕੀਤਾ। ਇਸ ਮੌਕੇ ਉਨਾਂ ਨੇ ਆਖਿਆ ਕਿ ਮੁੱਖ ਮੰਤਰੀ

ਅਰਨੀ ਵਾਲਾ ਵਿੱਚ ਸਕੂਲ ਆਫ ਐਮੀਨੈਂਸ ਲੋਕ ਸਮਰਪਿਤ, ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕੀਤਾ ਉਦਘਾਟਨ 

ਫਾਜ਼ਿਲਕਾ 3 ਮਾਰਚ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਬਦਲਾਵਾਂ ਦੀ ਲੜੀ ਵਿੱਚ ਅੱਜ ਮੰਡੀ ਅਰਨੀਵਾਲਾ ਵਿਖੇ ਸਕੂਲ ਆਫ ਐਮੀਨਸ ਨੂੰ ਲੋਕ ਸਮਰਪਿਤ ਕੀਤਾ ਗਿਆ। ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਸ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ