ਜਲਾਲਾਬਾਦ 3 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਈ.ਵੀ.ਐਮਜ਼ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਦੇ ਤਰੀਕੇ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਫਾਜ਼ਿਲਕਾ ਦੇ ਹਰੇਕ ਹਲਕੇ ਵਿੱਚ ਦੋ
news
Articles by this Author
ਫਾਜਿਲਕਾ 3 ਮਾਰਚ : ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਅੱਜ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਪ੍ਰੋਜੈਕਟ ਲੋਕ ਸਮਰਪਿਤ ਕੀਤੇ ਗਏ । ਇਸ ਦੌਰਾਨ ਉਨਾਂ ਨੇ ਪਿੰਡ ਨਵਾਂ ਸਲੇਮਸ਼ਾਹ, ਮਿਆਣੀ ਬਸਤੀ, ਗੰਜੂ ਹਸਤਾ, ਗਾਗਾਨ ਕੇ, ਕਾਵਾਂਵਾਲੀ ਵਿਖ਼ੇ ਗਲੀਆਂ ਤੇ ਪਾਰਕ ਦਾ ਨੀਂਹ ਪੱਥਰ ਰੱਖਿਆ ਤੇ ਗਲੀਆਂ, ਕਿਚਨ ਸ਼ੈਡ ਦਾ ਉਦਘਾਟਨ ਕੀਤਾ। ਇਸ
ਲਾਸ ਏਂਜਲਸ, 2 ਮਾਰਚ : ਸੰਯੁਕਤ ਰਾਜ ਦੀ ਇੱਕ ਜਿਊਰੀ ਨੇ ਪੰਜ ਭਾਰਤੀ ਮੂਲ ਦੇ ਭਰਾਵਾਂ ਨਾਲ ਜੁੜੇ ਇੱਕ ਕਾਨੂੰਨੀ ਝਗੜੇ ਵਿੱਚ ਹਰਜਾਨੇ ਵਿੱਚ ਬਹੁ-ਬਿਲੀਅਨ ਡਾਲਰ ਦੀ ਰਕਮ ਦਾ ਹੁਕਮ ਦਿੱਤਾ ਹੈ। ਬਲੂਮਬਰਗ ਦੀ ਰਿਪੋਰਟ ਦੇ ਅਨੁਸਾਰ, ਇਹ ਫੈਸਲਾ 21 ਸਾਲ ਪੁਰਾਣੇ ਜ਼ਮੀਨੀ ਵਿਵਾਦ ਵਿੱਚ ਆਇਆ ਹੈ, ਜਿਸ ਵਿਚ ਹਰੇਸ਼ ਜੋਗਾਨੀ ਨੂੰ ਆਪਣੇ ਚਾਰ ਭਰਾਵਾਂ ਨੂੰ 2,000 ਕਰੋੜ ਰੁਪਏ ਤੋਂ ਵਧ
ਭੋਪਾਲ, 2 ਮਾਰਚ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਕਿਹਾ ਕਿ ਜੇਕਰ ਕੇਂਦਰ ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਪਾਰਟੀ ਕਿਸਾਨਾਂ ਨੂੰ ਕਾਨੂੰਨੀ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਪ੍ਰਦਾਨ ਕਰੇਗੀ। ਰਾਹੁਲ ਰਾਜਸਥਾਨ ਤੋਂ ਮੱਧ ਪ੍ਰਦੇਸ਼ ਵਿੱਚ ‘ਭਾਰਤ ਜੋੜੋ ਨਿਆਏ ਯਾਤਰਾ’ ਦੇ ਦਾਖ਼ਲ ਹੋਣ ਤੋਂ ਬਾਅਦ ਮੁਰੈਨਾ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰ ਰਹੇ
ਚੇਂਗਲਪੱਟੂ, 2 ਮਾਰਚ : ਚੇਨਈ ਦੇ ਨੇੜੇ ਚੇਂਗਲਪੱਟੂ 'ਚ ਇਕ ਘਰ 'ਚ ਅੱਗ ਲੱਗਣ ਕਾਰਨ ਬਿਹਾਰ ਦੇ ਇਕ ਪਰਿਵਾਰ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ, ਜੋ ਕਿ ਸੰਭਵ ਤੌਰ 'ਤੇ ਰਸੋਈ ਗੈਸ ਲੀਕ ਹੋਣ ਕਾਰਨ ਲੱਗੀ ਹੈ। ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਘਟਨਾ ਵਿੱਚ ਬੱਚਿਆਂ ਦੀ ਮਾਂ ਵੀ ਗੰਭੀਰ ਰੂਪ ਵਿੱਚ ਝੁਲਸ ਗਈ ਹੈ ਅਤੇ ਉਸਦਾ ਇਲਾਜ ਕਿਲਪੌਕ ਦੇ ਸਰਕਾਰੀ
ਨਵੀਂ ਦਿੱਲੀ, 02 ਮਾਰਚ : ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ਸਮੂਹ ਸ਼ਹਿਰੀ ਸਹਿਕਾਰੀ ਬੈਂਕਾਂ ਦੀ ਸੰਸਥਾ ਨੈਸ਼ਨਲ ਅਰਬਨ ਕੋਆਪ੍ਰੇਟਿਵ ਫਾਈਨੈਂਸ ਐਂਡ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ (ਐਨਯੂਸੀਐਫਡੀਸੀ) ਦਾ ਉਦਘਾਟਨ ਕੀਤਾ। ਇਸ ਮੌਕੇ ਸਹਿਕਾਰਤਾ ਰਾਜ ਮੰਤਰੀ ਬੀ.ਐਲ.ਵਰਮਾ ਅਤੇ ਸਹਿਕਾਰਤਾ ਮੰਤਰਾਲੇ ਦੇ ਸਕੱਤਰ ਅਤੇ ਕਈ ਹੋਰ
ਨਵੀਂ ਦਿੱਲੀ, 02 ਮਾਰਚ : ਭਾਰਤੀ ਜਨਤਾ ਪਾਰਟੀ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਸ਼ਨੀਵਾਰ ਨੂੰ 195 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰਾਣਸੀ ਤੋਂ ਮੁੜ ਲੋਕ ਸਭਾ ਚੋਣ ਲੜਨਗੇ। ਉਮੀਦਵਾਰਾਂ ਦੀ ਸੂਚੀ ਦਾ ਐਲਾਨ ਸ਼ੁੱਕਰਵਾਰ ਤੜਕੇ ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਮੈਰਾਥਨ ਮੀਟਿੰਗ ਤੋਂ ਬਾਅਦ ਕੀਤਾ ਗਿਆ। ਅਜਿਹੇ
ਚੰਡੀਗੜ੍ਹ, 02 ਮਾਰਚ : ਪੰਜਾਬ 'ਚ ਸ਼ਨਿਚਰਵਾਰ ਨੂੰ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਅਤੇ ਗੜੇਮਾਰੀ ਵੀ ਹੋਈ। ਇਸ ਦੌਰਾਨ ਪੂਰਾ ਦਿਨ ਤੇਜ਼ ਹਵਾਵਾਂ ਵੀ ਚੱਲਦੀਆਂ ਰਹੀਆਂ। ਕਈ ਇਲਾਕਿਆਂ ਵਿਚ ਹੋਈ ਗੜੇਮਾਰੀ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਣ ਦਾ ਖਦਸ਼ਾ ਹੈ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਲੁਧਿਆਣਾ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ
ਲੁਧਿਆਣਾ, 02 ਮਾਰਚ : ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਅੱਜ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ। ਮੀਟਿੰਗ ਵਿੱਚ ਕੁੱਲ 25 ਸਮੂਹਾਂ ਨੇ ਭਾਗ ਲਿਆ। ਇਸ ਦੌਰਾਨ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਕਰਵਾਉਣ ਦਾ ਫੈਸਲਾ ਕੀਤਾ ਗਿਆ। ਇਹ ਵੀ ਫੈਸਲਾ ਕੀਤਾ ਗਿਆ ਕਿ ਕਿਸਾਨ ਟਰੈਕਟਰ ਨਾਲ ਨਹੀਂ ਬਲਕਿ
ਚੰਡੀਗੜ੍ਹ, 02 ਮਾਰਚ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਝੂਠੇ ਜਿਨਸੀ ਸ਼ੋਸ਼ਣ ਅਤੇ ਯੌਨ ਸ਼ੋਸ਼ਣ ਦੇ ਮਾਮਲਿਆਂ ਨਾਲ ਨਜਿੱਠਣ ਲਈ ਅਹਿਮ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਨੇ ਪੁਲਿਸ ਨੂੰ ਅਜਿਹੇ ਮਾਮਲਿਆਂ ਵਿੱਚ ਸ਼ਿਕਾਇਤਾਂ ਦੇਣ ਤੋਂ ਬਾਅਦ ਅਦਾਲਤ ਵਿੱਚ ਵਿਰੋਧ ਕਰਨ ਵਾਲਿਆਂ ਵਿਰੁੱਧ ਆਈਪੀਸੀ ਦੀ ਧਾਰਾ 182 ਤਹਿਤ ਕਾਰਵਾਈ ਕਰਨ ਬਾਰੇ ਵਿਚਾਰ ਕਰਨ ਲਈ ਵੀ ਕਿਹਾ ਹੈ। ਹਾਈ