news

Jagga Chopra

Articles by this Author

ਧਾਲੀਵਾਲ ਨੇ ਚਾਰ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ
  • 80 ਲੱਖ ਰੁਪਏ ਨਾਲ ਹੋਵੇਗਾ ਪਿੰਡਾਂ ਦੇ ਛੱਪੜਾਂ ਦਾ ਵਿਕਾਸ

ਅੰਮ੍ਰਿਤਸਰ, 2 ਮਾਰਚ : ਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅਜਨਾਲਾ ਹਲਕੇ ਤੇ ਚਾਰ ਪਿੰਡਾਂ ਸ਼ਹਿਜ਼ਾਦਾ, ਮਾਛੀਵਾਲਾ, ਧੰਗਈ ਅਤੇ ਰੂੜੇਵਾਲਾ ਪਿੰਡਾਂ ਚ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਲਈ ਬਣਾਏ ਜਾ ਰਹੇ ਥਾਪਰ ਮਾਡਲਾਂ ਤੇ ਕੰਮ ਦੀ ਸ਼ੁਰੂਆਤ ਕੀਤੀ ਗਈ। ਉਹਨਾਂ ਦੱਸਿਆ ਕਿ 80 ਲੱਖ ਰੁਪਏ ਦੀ

ਆਮ ਆਦਮੀ ਕਲੀਨਿਕਾਂ ਨੇ ਸੁਖਾਲਾ ਕੀਤਾ ਲੋਕਾਂ ਦਾ ਇਲਾਜ : ਧਾਲੀਵਾਲ
  • ਅਜਨਾਲਾ ਵਿੱਚ ਕੀਤਾ ਆਮ ਆਦਮੀ ਕਲੀਨਿਕ ਦਾ ਉਦਘਾਟਨ

ਅਜਨਾਲਾ, 02 ਮਾਰਚ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰ ਦੇ ਨੇੜੇ ਬਿਹਤਰ ਅਤੇ ਮੁਫਤ ਸਿਹਤ ਸਹੂਲਤਾਂ ਦੇਣ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਨੇ ਆਮ ਲੋਕਾਂ ਦਾ ਇਲਾਜ ਸੁਖਾਲਾ ਕਰ ਦਿੱਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਆਮ ਆਦਮੀ

ਈਟੀਓ ਨੇ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਜੰਡਿਆਲਾ ਗੁਰੂ, 02 ਮਾਰਚ : ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਦੇਣ ਜਾ ਰਹੀ ਹੈ। ਉਹਨਾਂ ਕਿਹਾ ਕਿ ਰਾਜ ਵਿੱਚ ਖੋਲੇ ਜਾ ਰਹੇ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ ਐਮੀਨੈਂਸ ਇਸ ਦੀ ਇੱਕ ਸ਼ੁਰੂਆਤ ਹੈ। ਹਰਭਜਨ

ਰਾਜਸਥਾਨ ‘ਚ ਅਸਮਾਨੀ ਬਿਜਲੀ ਦਾ ਕਹਿਰ, 5 ਲੋਕਾਂ ਦੀ ਮੌਤ

ਮਾਧੋਪੁਰ, 1 ਮਾਰਚ : ਰਾਜਸਥਾਨ ਦੇ ਵੱਖ-ਵੱਖ ਸ਼ਹਿਰਾਂ ਵਿਚ ਮੀਂਹ ਅਤੇ ਗੜੇਮਾਰੀ ਦਾ ਦੌਰ ਸ਼ੁਰੂ ਹੋ ਗਿਆ ਹੈ। ਟੋਂਕ ਅਤੇ ਸਵਾਈ ਮਾਧੋਪੁਰ ‘ਚ ਸਵੇਰ ਤੋਂ ਹੀ ਤੇਜ਼ ਹਵਾ ਦੇ ਨਾਲ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਵੱਖ-ਵੱਖ ਬਿਜਲੀ ਹਾਦਸਿਆਂ ਵਿਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਪਤੀ-ਪਤਨੀ ਵੀ ਸ਼ਾਮਲ ਹਨ। ਇਸ ਦੇ ਨਾਲ ਹੀ 4 ਲੋਕ

ਢਾਕਾ ‘ਚ 6 ਮੰਜ਼ਿਲਾ ਵਪਾਰਕ ਇਮਾਰਤ ਨੂੰ ਲੱਗੀ ਭਿਆਨਕ ਅੱਗ, 44 ਲੋਕਾਂ ਦੀ ਮੌਤ, 22 ਹੋਰ ਜ਼ਖਮੀ

ਢਾਕਾ, 1 ਮਾਰਚ : ਢਾਕਾ ਦੇ ਬੇਲੀ ਰੋਡ ‘ਤੇ ਵੀਰਵਾਰ ਦੇਰ ਰਾਤ 6 ਮੰਜ਼ਿਲਾ ਵਪਾਰਕ ਇਮਾਰਤ ਨੂੰ ਲੱਗੀ ਭਿਆਨਕ ਅੱਗ ‘ਚ 44 ਲੋਕਾਂ ਦੀ ਮੌਤ ਹੋ ਗਈ ਅਤੇ 22 ਹੋਰ ਜ਼ਖਮੀ ਹੋ ਗਏ, ਸਿਹਤ ਮੰਤਰੀ ਨੇ ਸ਼ੁੱਕਰਵਾਰ ਨੂੰ ਕਿਹਾ। ਰਾਜਧਾਨੀ ਦੇ ਬੇਲੀ ਰੋਡ ਇਲਾਕੇ 'ਚ ਗ੍ਰੀਨ ਕੋਜ਼ੀ ਕਾਟੇਜ ਦੀ ਇਮਾਰਤ ਨੂੰ ਵੀਰਵਾਰ ਰਾਤ ਨੂੰ ਲੱਗੀ ਅੱਗ ਨੇ ਕਈ ਰੈਸਟੋਰੈਂਟ ਅਤੇ ਦੁਕਾਨਾਂ ਨੂੰ ਆਪਣੀ ਲਪੇਟ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲੀ 2 ਕਰੋੜ ਰੁਪਏ ਫਿਰੌਤੀ ਦੀ ਧਮਕੀ 

ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੁਣ ਫਿਰੌਤੀ ਦੀ ਕਾਲ ਆਈ ਹੈ। ਕਰੀਬ 10 ਦਿਨ ਪਹਿਲਾਂ ਸਾਬਕਾ ਮੁੱਖ ਮੰਤਰੀ ਤੋਂ 2 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਚਰਨਜੀਤ ਸਿੰਘ ਚੰਨੀ ਨੇ ਆਪਣੀ ਸ਼ਿਕਾਇਤ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਰੂਪਨਗਰ ਦੇ ਡੀਆਈਜੀ ਨੂੰ ਵੀ ਭੇਜੀ ਸੀ ਪਰ 10 ਦਿਨ ਬੀਤ ਜਾਣ ਦੇ ਬਾਵਜੂਦ ਪੁਲੀਸ ਵੱਲੋਂ ਉਨ੍ਹਾਂ

ਆਮ ਆਦਮੀ ਪਾਰਟੀ ਦੇ ਵਰਕਰ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਹੱਤਿਆ 

ਤਰਨਤਾਰਨ, 1 ਮਾਰਚ : ਤਰਨਤਾਰਨ ਦੇ ਇੱਕ ਆਮ ਆਦਮੀ ਪਾਰਟੀ ਦੇ ਵਰਕਰ ਦੀ ਸ਼ੁੱਕਰਵਾਰ ਨੂੰ ਰੇਲਵੇ ਲਾਈਨਾਂ ਨੇੜੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਆਮ ਆਦਮੀ ਪਾਰਟੀ ਦੇ ਵਰਕਰ ਦੀ ਪਛਾਣ ਗੁਰਪ੍ਰੀਤ ਚੋਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਰੇਲਵੇ ਲਾਈਨਾਂ ਨੇੜੇ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਗੋਲੀ ਮਾਰ

ਹੁਸ਼ਿਆਰਪੁਰ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ

ਹੁਸ਼ਿਆਰਪੁਰ, 1 ਮਾਰਚ : ਹੁਸ਼ਿਆਰਪੁਰ ਦੇ ਨੇੜਲੇ ਪਿੰਡ ਫਲਾਹੀ ਵਿਖੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹੁਸ਼ਿਆਰਪੁਰ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ 2 ਮੁੰਡੇ ਪਿੰਡ ਹਰਮੋਇਆਂ ਨੂੰ ਜਾ ਰਹੇ ਸਨ। ਇਸ ਦੌਰਾਨ ਮੱਲੀ ਕੰਪਨੀ ਦੀ ਮਿੰਨੀ ਬੱਸ ਹਰਮੋਇਆਂ ਤੋਂ ਹੁਸ਼ਿਆਰਪੁਰ ਵੱਲ ਨੂੰ ਆ ਰਹੀ ਸੀ। ਜਦੋਂ ਬੱਸ

ਸਮਾਜ ਦੇ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਤਬਕਿਆਂ ਵਿਚਲਾ ਫ਼ਰਕ ਮਿਟਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਰਾਜਪਾਲ ਪੁਰੋਹਿਤ
  • ਵਿਕਾਸ ਦਾ ਲਾਭ ਸਮਾਜ ਦੇ ਹਰੇਕ ਵਰਗ ਤੱਕ ਪੁੱਜਣਾ ਯਕੀਨੀ ਬਣਾਉਣ ਉਤੇ ਦਿੱਤਾ ਜ਼ੋਰ
  • ਹਰੇਕ ਖ਼ੇਤਰ ਵਿੱਚ ਪੰਜਾਬ ਦੇ ਹੋਏ ਵਿਕਾਸ ਦਾ ਖਿੱਚਿਆ ਖ਼ਾਕਾ

ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਵਿਕਾਸ ਦਾ ਲਾਭ ਸਮਾਜ ਦੇ ਹਰੇਕ ਵਰਗ ਤੱਕ ਪੁੱਜਣਾ ਯਕੀਨੀ ਬਣਾਉਣ ਲਈ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਵਰਗਾਂ ਵਿਚਲਾ ਪਾੜਾ

ਕਿਸਾਨਾਂ ਤੇ ਤਸੱਦਦ ਬੰਦ ਕਰੋ ਤੇ ਉਹਨਾਂ ਨੂੰ ਦਿੱਲੀ ਜਾਣ ਦਿਉ : ਸੁਖਜਿੰਦਰ ਰੰਧਾਵਾ 

ਚੰਡੀਗੜ੍ਹ, 1 ਮਾਰਚ : ਅੱਜ ਪੰਜਾਬ ਵਿਧਾਨ ਸਭਾ ਦੇ ਪਹਿਲੇ ਦਿਨ ਕਾਂਗਰਸ ਪਾਰਟੀ ਨੇ ਆਪਣੀਆਂ ਹੱਕੀ ਅਤੇ ਜਾਇਜ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਤੇ ਹਰਿਆਣਾ ਪੁਲਿਸ ਵੱਲੋਂ ਅੰਨਾ ਤਸੱਦਦ ਕਰਨ ਅਤੇ ਕਿਸਾਨਾਂ ਨੂੰ ਦਿਲੀ ਜਾਣ ਤੋਂ ਰੋਕੇ ਜਾਣ ਦੇ ਮੁੱਦੇ ਤੇ ਖੂਬ ਹੰਗਾਮਾ ਹੋਇਆ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ  ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ