news

Jagga Chopra

Articles by this Author

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੂੰ ਜਲਦ ਮਿਲੇਗਾ 6 ਬੈੱਡਾਂ ਵਾਲਾ ਆਈ.ਸੀ.ਯੂ. 
  • ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਂਚ ਕੀਤੇ ਜਾਣ ਵਾਲੇ ਇਸ ਆਈ.ਸੀ.ਯੂ. ਦੀ ਸ਼ੁਰੂਆਤ ਤੋਂ ਪਹਿਲਾਂ ਇਸ ਦੀ ਤਿਆਰੀ ਦਾ ਲਿਆ ਜਾਇਜ਼ਾ 
  • ਆਈ.ਸੀ.ਯੂ. ਕਾਰਜਸ਼ੀਲ ਅਤੇ ਗੰਭੀਰ ਸਥਿਤੀ ਵਾਲੇ ਮਰੀਜ਼ਾਂ ਨੂੰ ਸੇਵਾਵਾਂ ਦੇਣ ਲਈ ਹੈ ਤਿਆਰ : ਡਾ. ਬਲਬੀਰ ਸਿੰਘ
  • ਸਿਹਤ ਮੰਤਰੀ ਨੇ ਏਮਜ਼ ਮੋਹਾਲੀ ਵਿਖੇ ਸਥਾਪਿਤ ਕੀਤੀ ਜਾ ਰਹੀ  ਬਾਇਓਸੇਫਟੀ ਲੈਵਲ 2 ਲੈਬ
ਅਕਾਲੀ ਦਲ ਨੇ ਸੁੱਖ ਵਿਲਾਸ ਪ੍ਰਾਜੈਕਟ ਦੇ ਮਾਮਲੇ ਵਿਚ ਮੁੱਖ ਮੰਤਰੀ ਵੱਲੋਂ ਲਗਾਏ ਸਾਰੇ ਦੋਸ਼ਾਂ ਦਾ ਕੀਤਾ ਖੰਡਨ
  • ਪਰਮਬੰਸ ਸਿੰਘ ਰੋਮਾਣਾ ਨੇ ਮੁੱਖ ਮੰਤਰੀ ਨੂੰ 108 ਕਰੋੜ ਰੁਪਏ ਦੀ ਥਾਂ 8 ਕਰੋੜ ਰੁਪਏ ਦਾ ਲਾਹਾ ਖੱਟਿਆ ਹੋਣ ਦਾ ਸਬੂਤ ਦੇਣ ਦੀ ਦਿੱਤੀ ਚੁਣੌਤੀ
  • ਕਿਹਾ ਕਿ ਈਕੋ ਪ੍ਰਾਜੈਕਟਾਂ ਦੇ ਮਾਮਲੇ ਵਿਚ ਪੰਜਾਬ ਸਰਕਾਰ ਦੀ ਨੀਤੀ ਇਸ ਵੇਲੇ ਲਾਗੂ ਤੇ ਆਪ ਸਰਕਾਰ ਨੇ ਆਪਣੀ ਨਵੀਂ ਉਦਯੋਗਿਕ ਨੀਤੀ ਤਹਿਤ ਨਵੇਂ ਰਿਜ਼ਾਰਟ ਤੇ ਇੰਡਸਟਰੀ ਲਈ ਮਾਣ ਭੱਤਿਆਂ ਵਿਚ ਵਾਧਾ ਕੀਤਾ

ਚੰਡੀਗੜ੍ਹ, 1 ਮਾਰਚ

ਭਾਜਪਾ ਵੱਲੋਂ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਗੁਰਦਾਸਪੁਰ, ਅਕਸ਼ੈ ਕੁਮਾਰ ਚੰਡੀਗੜ੍ਹ ਤੋਂ ਹੋ ਸਕਦੇ ਨੇ ਲੋਕ ਸਭਾ ਉਮੀਦਵਾਰ 

ਚੰਡੀਗੜ੍ਹ, 1 ਮਾਰਚ : ਲੋਕ ਸਭਾ ਚੋਣਾਂ ਤੋਂ ਪਹਿਲਾਂ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਾਰਤੀ ਜਨਤਾ ਪਾਰਟੀ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਕਈ ਮਸ਼ਹੂਰ ਹਸਤੀਆਂ ਨੂੰ ਮੈਦਾਨ 'ਚ ਉਤਾਰ ਸਕਦੀ ਹੈ। ਇਨ੍ਹਾਂ ਵਿੱਚੋਂ ਭਾਜਪਾ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਨੂੰ ਗੁਰਦਾਸਪੁਰ ਤੋਂ ਆਪਣਾ ਉਮੀਦਵਾਰ ਬਣਾ ਸਕਦੀ ਹੈ। ਜਦੋਂਕਿ ਅਦਾਕਾਰ ਅਕਸ਼ੈ ਕੁਮਾਰ ਨੂੰ ਚੰਡੀਗੜ੍ਹ ਜਾਂ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਹੰਗਾਮੇਦਾਰ ਸ਼ੁਰੂਆਤ

ਚੰਡੀਗੜ੍ਹ, 1 ਮਾਰਚ : ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦੀ ਕਾਰਵਾਈ ਦੇ ਪਹਿਲੇ ਦਿਨ ਜਿਵੇਂ ਹੀ ਰਾਜਪਾਲ ਦਾ ਸੰਬੋਧਨ ਸ਼ੁਰੂ ਹੋਇਆ ਤਾਂ ਕਿਸਾਨ ਅੰਦੋਲਨ ਨੂੰ ਲੈ ਕੇ ਭਾਰੀ ਹੰਗਾਮਾ ਹੋ ਗਿਆ। ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਦੇ ਭਾਸ਼ਣ ਦੌਰਾਨ ਜ਼ੋਰਦਾਰ ਹੰਗਾਮਾ ਕੀਤਾ। ਉਨ੍ਹਾਂ ਨੇ ਕਿਸਾਨ ਅੰਦੋਲਨ ਅਤੇ ਇਸ ਵਿੱਚ ਸ਼ੁਭਕਰਨ ਦੀ ਮੌਤ ਦਾ

ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ
  • ਕਿਹਾ, ਕਾਂਗਰਸ ਪਾਰਟੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਘਬਰਾ ਗਈ
  • ਪੰਜਾਬ ਸਰਕਾਰ ਸ਼ੁੱਭਕਰਨ ਦੇ ਪਰਿਵਾਰ ਦੇ ਨਾਲ, ਜਾਂਚ ਉਪਰੰਤ ਦੋਸ਼ੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

ਚੰਡੀਗੜ੍ਹ, 1 ਮਾਰਚ : ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜ਼ਟ ਸੈਸ਼ਨ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੇਣ ਮੌਕੇ ਕਾਂਗਰਸੀ ਪਾਰਟੀ ਵੱਲੋਂ ਰੁਕਾਵਟ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ

ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਹੁਣ ਤੱਕ ਵਿਛੜੀਆਂ ਰੂਹਾਂ, ਜਿਨ੍ਹਾਂ ਵਿੱਚ ਸ਼ਹੀਦ ਫੌਜੀ, ਕਿਸਾਨ ਤੇ ਸਿਆਸੀ ਸ਼ਖ਼ਸੀਅਤਾਂ ਸ਼ਾਮਲ ਹਨ, ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਸੈਸ਼ਨ ਦੌਰਾਨ ਸਦਨ ਨੇ ਸਾਬਕਾ ਡਿਪਟੀ ਸਪੀਕਰ ਡਾ. ਬਲਦੇਵ ਰਾਜ

ਜਿੰਪਾ ਵੱਲੋਂ ਹੁਸ਼ਿਆਰਪੁਰ ਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ
  • ਚੰਡੀਗੜ੍ਹ ‘ਚ ਤਿੰਨ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, ਮਾਰਚ 1 : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਹੁਸ਼ਿਆਰਪੁਰ ਸ਼ਹਿਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਇਆ ਕਰਵਾਉਣ ਲਈ ਕਿਹਾ ਹੈ। ਆਪਣੇ ਦਫਤਰ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ

ਕਾਂਗਰਸ ਦੱਸੇ 2020-21 ਵਿੱਚ ਕਿਸਾਨ ਅੰਦੋਲਨ ਵਿੱਚ ਮਰਨ ਵਾਲੇ 720 ਕਿਸਾਨਾਂ ਲਈ ਕੀ ਕੀਤਾ
  • ਬਹਿਬਲ ਕਲਾਂ ਅਤੇ ਬਰਗਾੜੀ ‘ਚ ਸ਼ਹੀਦ ਹੋਏ ਨੌਜਵਾਨਾਂ ਨੂੰ ਇਨਸਾਫ ਦਿਵਾਉਣ ‘ਚ ਕਾਂਗਰਸ ਪੂਰੀ ਤਰ੍ਹਾਂ ਨਾਕਾਮ ਰਹੀ
  • ਕਾਂਗਰਸ ਨੇ ਵਿਧਾਨ ਸਭਾ ‘ਚ ਜੋ ਕੀਤਾ ਉਹ ਨੌਜਵਾਨ ਕਿਸਾਨ ਦੀ ਮੰਦਭਾਗੀ ਮੌਤ ‘ਤੇ ‘ਗਿੱਰਝ ਦੀ ਰਾਜਨੀਤੀ’ ਤੋਂ ਸਿਵਾਏ ਕੁਝ ਨਹੀਂ

ਚੰਡੀਗੜ੍ਹ, 1 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ

ਧੂਮ-ਧੜੱਕੇ ਨਾਲ ਸ਼ੁਰੂ ਹੋਇਆ ‘ਹੁਸ਼ਿਆਰਪੁਰ ਨੇਚਰ ਫੈਸਟ-2024’
  • ਵੱਖ-ਵੱਖ ਕਲਾਕਾਰਾਂ ਤੇ ਵਿਦਿਆਰਥੀਆਂ ਨੇ ਮੇਲੇ ’ਚ ਪੇਸ਼ਕਾਰੀਆਂ ਰਾਹੀਂ ਦਰਸ਼ਕਾਂ ਦਾ ਮਨ ਮੋਹਿਆ
  • ਹੁਣ 3 ਮਾਰਚ ਨੂੰ ਹੋਵੇਗੀ ਪ੍ਰਸਿੱਧ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਦੀ ਸਟਾਰ ਨਾਈਟ
  • ਜ਼ਿਲ੍ਹਾ ਵਾਸੀਆਂ ਨੂੰ ‘ਹੁਸ਼ਿਆਰਪੁਰ ਨੇਚਰ ਫੈਸਟ-2024’  ’ਚ ਪਰਿਵਾਰ ਸਮੇਤ ਆਉਣ ਦੀ ਕੀਤੀ ਅਪੀਲ

ਹੁਸ਼ਿਆਰਪੁਰ, 1 ਮਾਰਚ : ਹੁਸ਼ਿਆਰਪੁਰ ਵਿਖੇ ਸੈਰ-ਸਪਾਟੇ ਦੀਆਂ ਅਪਾਰ ਸੰਭਾਵਨਾਵਾਂ ਤੋਂ

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਧਾਰਾ 144 ਲਗਾਉਣ ਦੇ ਹੁਕਮ ਜਾਰੀ
  • ਜ਼ਿਲ੍ਹੇ ਦੇ 14 ਪ੍ਰੀਖਿਆ ਕੇਂਦਰਾਂ ਵਿਚ 2 ਅਪ੍ਰੈਲ ਤੱਕ ਲਈ ਜਾਵੇਗੀ ਸੀ.ਬੀ.ਐਸ.ਈ ਦੀ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ

ਹੁਸ਼ਿਆਰਪੁਰ, 1 ਮਾਰਚ : ਚੇਅਰਪਰਸਨ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ, ਦਿੱਲੀ ਵਲੋਂ ਜਾਰੀ ਪੱਤਰ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ 2 ਅਪ੍ਰੈਲ 2024 ਤੱਕ ਚੱਲਣ ਵਾਲੀ ਸੀ.ਬੀ.ਐਸ.ਈ ਦੀ