news

Jagga Chopra

Articles by this Author

ਆਮ ਲੋਕਾਂ ਨੂੰ ਈ.ਵੀ.ਐਮ. ਮਸ਼ੀਨ ਦੀ ਵਰਤੋਂ ਜ਼ਰੀਏ ਵੋਟਿੰਗ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਲਈ ਮੋਬਾਇਲ ਵੈਨ ਚਲਾਈ ਜਾ ਰਹੀ ਹੈ : ਡਿਪਟੀ ਕਮਿਸ਼ਨਰ 

ਮਾਨਸਾ, 01 ਮਾਰਚ : ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ’ਤੇ ਵਿਧਾਨ ਸਭਾ ਚੋਣ ਹਲਕਾ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ ਵਿਖੇ ਆਮ ਲੋਕਾਂ ਨੂੰ ਈ.ਵੀ.ਐਮ. ਮਸ਼ੀਨ ਦੀ ਵਰਤੋਂ ਜ਼ਰੀਏ ਵੋਟਿੰਗ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਲਈ ਮੋਬਾਇਲ ਵੈਨ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਮਿਤੀ ਵਿਚ ਵਾਧਾ, 30 ਅਪ੍ਰੈਲ ਤੱਕ ਲਏ ਜਾਣਗੇ ਫਾਰਮ-ਜ਼ਿਲ੍ਹਾ ਚੋਣ ਅਫ਼ਸਰ
  • ਕੋਈ ਵੀ ਕੇਸਾਧਾਰੀ ਸਿੱਖ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ-ਡਾ. ਸੇਨੂ ਦੁੱਗਲ

ਫਾਜਿ਼ਲਕਾ 1 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਮਿਤੀ ਵਿਚ ਵਾਧਾ ਕੀਤਾ ਗਿਆ ਹੈ, ਹੁਣ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਣੀ ਤਹਿਤ ਵੋਟਰ ਰਜਿਸਟਰੇਸ਼ਨ ਦਾ

ਸਰਕਾਰੀ ਆਈਟੀਆਈ ਫਾਜ਼ਿਲਕਾ ਵਿੱਚ ਪ੍ਰਧਾਨ ਮੰਤਰੀ ਵਿਸ਼ਕਰਮਾ ਯੋਜਨਾ ਤਹਿਤ ਤੀਸਰਾ ਬੈਚ ਸ਼ੁਰੂ

ਫਾਜ਼ਿਲਕਾ, 1 ਮਾਰਚ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਆਈਟੀਆਈ ਫਾਜ਼ਿਲਕਾ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ ਫਾਜਲਕਾ ਦੇ ਸਹਿਯੋਗ ਨਾਲ ਪ੍ਰਿੰਸੀਪਲ ਸਰਦਾਰ ਅੰਗਰੇਜ਼ ਸਿੰਘ ਨੇ ਪ੍ਰਧਾਨ ਮੰਤਰੀ ਵਿਸ਼ਕਰਮਾ ਯੋਜਨਾ ਤਹਿਤ ਤੀਸਰੇ ਬੈਚ ਦੀ ਸਿਖਲਾਈ ਦੇਣੀ ਸ਼ੁਰੂ ਕਰਵਾਈ ਜਿਸ ਵਿੱਚ ਟ੍ਰੇਨਿੰਗ ਲੈਣ ਵਾਲਿਆਂ ਨੇ ਵੱਧ ਚੜ ਕੇ ਹਿੱਸਾ ਲਿਆ ਜਿਸ

ਪੀ.ਏ.ਯੂ. ਵੱਲੋਂ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ 18 ਮਾਰਚ ਨੂੰ ਲਗਾਇਆ ਜਾਵੇਗਾ ਕਿਸਾਨ ਮੇਲਾ

ਫ਼ਰੀਦਕੋਟ 01 ਮਾਰਚ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ 18 ਮਾਰਚ, 2024 ਦਿਨ ਸੋਮਵਾਰ ਨੂੰ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਡਾ: ਕੁਲਦੀਪ ਸਿੰਘ, ਨਿਰਦੇਸ਼ਕ, ਪੀ.ਏ.ਯੂ ਖੇਤਰੀ ਖੋਜ ਕੇਂਦਰ, ਫਰੀਦਕੋਟ ਨੇ ਦਿੱਤੀ। ਉਨ੍ਹਾਂ ਦੱਸਿਆ ਕਿ  ਇਸ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੇ ਸੁਧਰੇ ਬੀਜ ਵੀ

ਫੌਜ ਵਿੱਚ ਭਰਤੀ ਹੋਣ ਲਈ ਆਨਲਾਈਨ ਫਾਰਮ 22 ਮਾਰਚ 2024 ਤੱਕ ਰਜਿਸਟਰ ਕੀਤਾ ਜਾ ਸਕਦਾ 

ਅੰਮ੍ਰਿਤਸਰ 1 ਮਾਰਚ : ਭਾਰਤੀ ਫੌਜ ਵਿੱਚ ਭਰਤੀ ਲਈ ਰਜਿਸਟਰੇਸ਼ਨ ਕਰਨ ਲਈ ਨੋਟਿਫਿਕੇਸ਼ਨ ਜਾਰੀ ਹੋ ਗਿਆ ਹੈ। ਇਸ ਦਾ ਪ੍ਰਗਟਾਵਾ ਸ਼੍ਰੀ ਨਰੇਸ ਕੁਮਾਰ ਰੋਜਗਾਰ ਅਫਸਰ ਅੰਮ੍ਰਿਤਸਰ ਨੇ ਕੀਤਾ ਉਨ੍ਹਾਂ ਕਿਹਾ ਕਿ ਫੌਜ ਵਿੱਚ ਭਰਤੀ ਹੋਣ ਲਈ ਰਜਿਸਟਰੇਸ਼ਨ ਕਰਨ ਦਾ ਨੋਟਿਫਿਕੇਸ਼ਨ www.joinindianarmy.nic.in ਵੈਬਸਾਇਟ ਤੇ ਜਾਰੀ ਕੀਤਾ ਗਿਆ ਹੈ ਅਤੇ ਭਰਤੀ ਹੋਣ ਦੇ ਚਾਹਵਾਨ ਪ੍ਰਾਰਥੀ ਮਿਤੀ

ਆਟੋ ਚਾਲਕਾ ਨੂੰ ਟ੍ਰੈਫਿਕ ਨਿਯਮਾਂ ਦੀ ਦਿੱਤੀ ਜਾਣਕਾਰੀ

ਅੰਮ੍ਰਿਤਸਰ 1 ਮਾਰਚ : ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਅਤੇ ਏ.ਸੀ.ਪੀ. ਸ੍ਰੀ ਤੇਜਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਆਟੋ ਰਿਕਸ਼ਾ ਸਟੈਂਡ ਰਾਮ ਤਲਾਈ ਚੌਂਕ ਅੰਮ੍ਰਿਤਸਰ ਵਿਖੇ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 2 ਮਾਰਚ ਅਤੇ 3 ਮਾਰਚ ਨੂੰ ਲੱਗਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ

ਅੰਮਿ੍ਰਤਸਰ 1 ਮਾਰਚ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 2 ਮਾਰਚ ਦਿਨ ਸ਼ਨੀਵਾਰ ਅਤੇ 3 ਮਾਰਚ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ 4:00 ਵਜੇ ਤੱਕ ਸਪੈਸ਼ਲ ਕੰਪੇਨ ਸ਼ੁਰੂ ਕਰਕੇ ਬਾਕੀ ਰਹਿੰਦੇ ਅਲੀਜੀਬਲ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ। ਇਸ ਸਬੰਧੀ

ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਾਂ ਬਨਾਉਣ ਵਾਸਤੇ 30 ਅਪ੍ਰੈਲ ਤੱਕ ਲਏ ਜਾਣਗੇ ਫਾਰਮ - ਜਿਲ੍ਹਾ ਚੋਣ ਅਧਿਕਾਰੀ

ਅੰਮਿ੍ਰਤਸਰ, 1 ਮਾਰਚ : ਜ਼ਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀ ਵਿਚ ਰਜਿਸਟਰੇਸ਼ਨ ਹੁਣ 30 ਅਪ੍ਰੈਲ 2024 ਤੱਕ ਕੀਤੀ ਜਾਵੇਗੀ ਅਤੇ ਇਸ ਸਬੰਧੀ ਫਾਰਮ ਭਰਕੇ

ਰੰਗਲੇ ਪੰਜਾਬ ਮੇਲੇ ਵਿਚ ‘ਸੇਵਾ ਸਟਰੀਟ, 510 ਵਿਅਕਤੀਆਂ ਨੇ ਸੇਵਾ ਸਟਰੀਟ ਕੈਂਪ ਵਿੱਚ ਕੀਤਾ ਖੂਨਦਾਨ
  • ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਕੀਤਾ ਕੀਰਤਨ
  • ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਦਿੱਤਾ ਸੰਦੇਸ਼

ਅੰਮਿ੍ਰਤਸਰ, 1 ਮਾਰਚ : ਪੰਜਾਬ ਸਰਕਾਰ ਵੱਲੋਂ 24 ਫਰਵਰੀ ਤੋਂ 29 ਫਰਵਰੀ ਤੱਕ ਮਨਾਏ ਜਾ ਰਹੇ ਰੰਗਲੇ ਪੰਜਾਬ ਮੇਲੇ ਦੌਰਾਨ ਦਾਨ ਨੂੰ ਨਵੀਂ ਦਿਸ਼ਾ ਦੇਣ ਲਈ ਸੇਵਾ ਸਟਰੀਟ ਵਿਖੇ ਜੋ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ ਸੀ, ਉਸ ਵਿੱਚ 510 ਲੋਕਾਂ ਵਲੋਂ ਖੂਨਦਾਨ

ਹਾਈਕੋਰਟ ਨੇ ਸ਼ੁਭਕਰਨ ਦੀ ਮੌਤ ਤੋਂ ਬਾਅਦ ਐਫਆਈਆਰ ਦਰਜ ਕਰਨ ਵਿੱਚ ਇੱਕ ਹਫ਼ਤੇ ਦੀ ਦੇਰੀ ਲਈ ਹਰਿਆਣਾ ਅਤੇ ਪੰਜਾਬ ਦੋਵਾਂ ਰਾਜਾਂ ਨੂੰ ਸਖ਼ਤ ਪਾਈ ਝਾੜ 

ਚੰਡੀਗੜ੍ਹ, 29 ਫਰਵਰੀ : ਸ਼ੁਭਕਰਨ ਦੀ ਮੌਤ ਦੇ ਮਾਮਲੇ ‘ਚ ਪੰਜਾਬ-ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸਖ਼ਤ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਤੁਸੀਂ ਸਰਕਾਰ ਹੋ ਨਾ ਕਿ ਅੱਤਵਾਦੀ ਜੋ ਕਿਸਾਨਾਂ ‘ਤੇ ਇਸ ਤਰ੍ਹਾਂ ਗੋਲੀਆਂ ਚਲਾ ਰਹੇ ਹੋ। ਮੌਤ ਦੀ ਨਿਆਂਇਕ ਜਾਂਚ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਹਾਈਕੋਰਟ ਨੇ ਹਰਿਆਣਾ, ਪੰਜਾਬ ਅਤੇ ਹੋਰ ਬਚਾਅ ਪੱਖ ਨੂੰ ਨੋਟਿਸ