- ਰਾਮ ਰਹੀਮ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਭਵਿੱਖ ਵਿੱਚ ਪੈਰੋਲ ਨਹੀਂ ਦਿੱਤੀ ਜਾਣੀ ਚਾਹੀਦੀ : ਹਾਈਕੋਰਟ
- ਹਰਿਆਣਾ ਸਰਕਾਰ ਦੱਸੇ ਕਿ ਰਾਮ ਰਹੀਮ ਵਾਂਗ ਕਿੰਨੇ ਹੋਰ ਕੈਦੀਆਂ ਨੂੰ ਪੈਰੋਲ ਦਿੱਤੀ ਗਈ ਹੈ : ਹਾਈਕੋਰਟ
ਚੰਡੀਗੜ੍ਹ, 29 ਫਰਵਰੀ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਅਤੇ ਦੋ ਚੇਲੀਆਂ ਨਾਲ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ