news

Jagga Chopra

Articles by this Author

ਬਰਨਾਲਾ ਜ਼ਿਲ੍ਹੇ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ : ਗੁਰਮੀਤ ਸਿੰਘ ਮੀਤ ਹੇਅਰ
  • ਪਿੰਡ ਸੰਘੇੜਾ ਅਤੇ ਪਿੰਡ ਕਰਮਗੜ੍ਹ ਵਿਖੇ 7.21 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ

ਬਰਨਾਲਾ, 29 ਫਰਵਰੀ : ਖੇਡ ਅਤੇ ਯੁਵਾ ਮਾਮਲਿਆਂ ਬਾਰੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਬਰਨਾਲਾ ਜ਼ਿਲ੍ਹੇ ਦੇ ਪਿੰਡ ਸੰਘੇੜਾ ਅਤੇ ਪਿੰਡ ਕਰਮਗੜ੍ਹ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਉਨ੍ਹਾਂ ਕਿਹਾ ਕਿ ਕਾਫੀ ਲੰਬੇ ਅਰਸੇ

ਸਿੱਖਿਆ ਵਿਭਾਗ ਦੇ ਕਰਚਾਰੀਆਂ/ਅਧਿਕਾਰੀ ਵੱਲੋਂ ਦਾਖਲਾ ਮੁਹਿੰਮ ਤਹਿਤ ਸਕੂਲਾਂ, ਪਿੰਡਾਂ, ਅਗਵਾੜ੍ਹਾ, ਪੱਤੀਆਂ, ਸੱਥਾਂ ਅਤੇ ਘਰਾਂ ਦੀ ਵਿਜ਼ਿਟ

ਬਰਨਾਲਾ, 29 ਫਰਵਰੀ : ਸਿੱਖਿਆ ਵਿਭਾਗ, ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀ.ਸੈ.) ਬਰਨਾਲਾ ਸਰੋਜ ਰਾਣੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਟਰੀ ਸਿੱਖਿਆ ) ਬਰਨਾਲਾ ਭੁਪਿੰਦਰ ਕੌਰ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ, ਬਰਨਾਲਾ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਸਕੂਲਾਂ, ਪਿੰਡਾਂ, ਅਗਵਾੜ੍ਹਾ, ਪੱਤੀਆਂ, ਸੱਥਾਂ

ਸਰਕਾਰੀ ਹਾਈ ਸਕੂਲ ਨੰਗਲ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ

ਬਰਨਾਲਾ, 29 ਫਰਵਰੀ : ਪਿਛਲੇ ਦਿਨੀਂ ਸਰਕਾਰੀ ਹਾਈ ਸਕੂਲ ਨੰਗਲ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਾਹਿਤਕਾਰ ਸੁਖਵਿੰਦਰ ਸਿੰਘ ਗੁਰਮ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਹਨਾਂ ਨੇ ਵਿਦਿਆਰਥੀਆਂ ਨਾਲ ‘ਮਾਤ ਭਾਸ਼ਾ ਦੀ ਮਹੱਤਤਾ ‘ ਵਿਸ਼ੇ ‘ਤੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਅਤੇ

ਸਵੀਪ ਗਤੀਵਿਧੀਆ ਕਰਵਾਈਆਂ ਗਈਆਂ 

ਬਰਨਾਲਾ, 29 ਫਰਵਰੀ : ਮਾਨਯੋਗ ਡਿਪਟੀ ਕਮਿਸਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਵਿੱਚ ਹਲਕਾ 104 ਮਹਿਲ ਕਲਾਂ ਸਵੀਪ ਟੀਮ ਵੱਲੋਂ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਸਰਕਾਰੀ ਪ੍ਰਾਇਮਰੀ ਸਕੂਲ ਚੰਨਣਵਾਲ ਅਤੇ ਸ.ਪ.ਸ. ਛੀਨੀਵਾਲ ਕਲਾਂ ਵਿਖੇ ਕੀਤਾ ਗਿਆ। ਜਿਸ ਦੌਰਾਨ ਇੱਕਤਰਤਾਵਾਂ ਕਰ ਸਮੂਹ ਵੋਟਰਾਂ ਨੂੰ ਆਪਣੀ ਕੀਮਤੀ ਵੋਟ ਦਾ ਇਸਤਮਾਲ ਕਰ ਕੇ ਵੋਟਿੰਗ ਪੋਲ ਦੀ

ਤਰਨ ਤਰਨ ਸ਼ਹਿਰ ਦੀ ਸੁੰਦਰਤਾ ਲਈ  ਕੀਤੇ ਜਾ ਰਹੇ ਹਨ  ਅਣਥਕ ਯਤਨ - ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ 
  • ਗੋਲਡਨ ਐਵੀਨਿਊ ਦੀਆਂ ਦੋ ਗਲੀਆਂ ਦਾ 17.50 ਲੱਖ ਦੀ ਲਾਗਤ ਨਾਲ ਹੋਵੇਗਾ ਨਵੀਨੀਕਰਨ

ਤਰਨ ਤਾਰਨ, 29 ਫ਼ਰਵਰੀ : ਵਿਧਾਨ ਸਭਾ ਹਲਕਾ ਤਰਨ ਤਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਹਲਕੇ ਦੇ ਵਿਕਾਸ ਲਈ  ਅਣਥਕ  ਮਿਹਨਤ ਕੀਤੀ ਜਾ ਰਹੀ ਹੈ ਅਤੇ ਤਰਨ ਤਰਨ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਕਈ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਇਸੇ ਹੀ ਲੜੀ ਦੇ ਤਹਿਤ ਹਲਕਾ ਵਿਧਾਇਕ

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ, ਵੱਲੋਂ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਦਾ ਕੀਤਾ ਗਿਆ ਅਚਨਚੇਤ ਦੌਰਾ

ਤਰਨ ਤਾਰਨ, 29 ਫਰਵਰੀ : ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਮੈਡਮ ਪ੍ਰਤਿਮਾ ਅਰੋੜਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਸ਼੍ਰੀ ਪੰਕਜ ਵਰਮਾ, ਸਿਵਲ ਜੱਜ ਜੂਨੀਅਰ ਡੀਵੀਜ਼ਨ, ਤਰਨ ਤਾਰਨ ਅਤੇ ਸ਼੍ਰੀਮਤੀ ਸ਼ਿਲਪਾ, ਚੀਫ ਜੁਡੀਸ਼ੀਅਲ

ਸਿਵਲ ਹਸਪਤਾਲ ਪੱਟੀ' ਵਿਖੇ ਪੋਲੀਓ ਮੁਹਿੰਮ ਸਬੰਧੀ ਮੀਟਿੰਗ ਅਤੇ ਟ੍ਰੇਨਿੰਗ ਲਗਾਈ ਗਈ : ਡਾ.ਸਤਵਿੰਦਰ ਭਗਤ

ਤਰਨਤਾਰਨ 29 ਫਰਵਰੀ : ਵਿਸ਼ਵ ਸਿਹਤ ਸੰਗਠਨ ਵਲੋ ਪਲਸ ਪੋਲੀਓ ਇਮੂਨਾਈਜੇਸ਼ਨ ਰਾਊਂਡ ਦੇ ਤਹਿਤ ਬੱਚਿਆਂ ਨੂੰ ਪੋਲੀੳ ਤੋਂ ਮੁਕਤ ਕਰਨ ਲਈ  ਸਿਵਲ ਸਰਜਨ ਤਰਨ ਤਾਰਨ ਡਾ ਕਮਲਪਾਲ  ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਮਿਤੀ 3 ਮਾਰਚ ਦਿਨ ਐਤਵਾਰ ਨੂੰ ਪਲਸ ਪੋਲੀਓ ਮੁਹਿੰਮ ਸਬੰਧੀ 'ਸਿਵਲ ਹਸਪਤਾਲ ਪੱਟੀ' ਵਿਖੇ 'ਸੀਨੀਅਰ ਮੈਡੀਕਲ ਅਫਸਰ' ਡਾ: ਸਤਵਿੰਦਰ ਭਗਤ ਵੱਲੋਂ ਸਮੂਹ ਡਾਕਟਰਾਂ ਅਤੇ

ਸਰਕਾਰੀ ਸਕੂਲਾਂ ਵਿੱਚ ਨਵੇਂ ਵਿੱਦਿਅਕ ਵਰ੍ਹੇ ਦੌਰਾਨ ਨਰਸਰੀ ਜਮਾਤ ਵੀ ਸ਼ੁਰੂ:- ਹਰਭਗਵੰਤ ਸਿੰਘ
  • ਬਲਾਕ ਬਮਿਆਲ ਵੱਲੋਂ ਚਲਾਈ ਗਈ ਦਾਖ਼ਲਾ ਪ੍ਰਚਾਰ ਵੈਨ 
  • ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਹਰਭਗਵੰਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਕੀਤਾ ਗਿਆ ਪ੍ਰਚਾਰ ਵੈਨ ਨੂੰ ਰਵਾਨਾ।
  • ਸਰਕਾਰੀ ਸਕੂਲਾਂ ਵਿੱਚ ਡਿਜ਼ੀਟਲ ਤਰੀਕੇ ਨਾਲ ਕਰਵਾਈ ਜਾ ਰਹੀ ਹੈ ਪੜ੍ਹਾਈ:- ਨਰੇਸ਼ ਪਨਿਆੜ।

ਪਠਾਨਕੋਟ, 29 ਫਰਵਰੀ :

ਫਾਜ਼ਿਲਕਾ ਸ਼ਹਿਰ ਨੂੰ ਮਿਲੀ ਵਿਕਾਸ ਕਾਰਜਾਂ ਦੀ ਸੌਗਾਤ
  • ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 5.50 ਕਰੋੜ ਰੁਪਏ ਦੇ ਵਿਕਾਸ ਕੰਮਾਂ ਦੇ ਰੱਖੇ ਨੀਂਹ ਪੱਥਰ
  • ਫਾਜਿਲ਼ਕਾ ਵਾਸੀਆਂ ਨੇ ਕਿਹਾ, ਧੰਨਵਾਦ!

ਫਾਜਿਲਕਾ 29 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਫਾਜ਼ਿਲਕਾ ਸ਼ਹਿਰ ਨੂੰ ਵੱਡੀ ਸੌਗਾਤ ਮਿਲੀ ਹੈ। ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸ਼ਾਸਤਰੀ

ਜਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰ ਵਿਖੇ ਸਿਹਤ ਸਹੂਲਤਾਂ ਵਿਚ ਹੋਇਆ ਵਾਧਾ – ਡਾ. ਕਵਿਤਾ ਸਿੰਘ
  • ਆਮ ਆਦਮੀ ਕਲੀਨਿਕ ਲਈ 9 ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਫਾਜ਼ਿਲਕਾ 29 ਫਰਵਰੀ : ਜ਼ਿਲ੍ਹਾ ਫਾਜ਼ਿਲਕਾ ਵਿਖੇ ਲੋਕਾ ਨੂੰ ਸਿਹਤ ਵਿਭਾਗ ਵਲੋ ਆਮ ਆਦਮੀ ਕਲੀਨਿਕ ਰਾਹੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਪੂਰੀ ਤਰਾ ਗੰਭੀਰ ਹੈ ਅਤੇ ਪੇਂਡੂ ਤੇ ਸ਼ਹਿਰੀ ਖੇਤਰ ਵਿਖੇ ਸੁਵਿਧਾਵਾਂ ਦਿੰਦੇ ਹੋਏ ਸਰਕਾਰ ਵਲੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ