news

Jagga Chopra

Articles by this Author

2 ਮਾਰਚ ਨੂੰ ਫਾਜ਼ਿਲਕਾ ਜਿਲੇ ਵਿਚ 3 ਹੋਰ ਆਮ ਆਦਮੀ ਕਲੀਨਿਕ ਹੋਣਗੇ ਸ਼ੁਰੂ
  • ਲੋਕਾਂ ਲਈ ਫਾਇਦੇਮੰਦ ਸਾਬਿਤ ਹੋਣਗੇ ਆਮ ਆਦਮੀ ਕਲੀਨਿਕ
  • ਅਬੋਹਰ, ਜਲਾਲਾਬਾਦ ਅਤੇ ਅਰਨੀਵਾਲਾ ਵਿਖੇ ਖੁਲ ਰਹੇ ਹਨ ਕਲੀਨਿਕ

ਫਾਜ਼ਿਲਕਾ, 29 ਫਰਵਰੀ : ਜਿਲਾ ਫਾਜ਼ਿਲਕਾ ਵਿਚ 3 ਹੋਰ ਥਾਵਾਂ ਅਬੋਹਰ , ਜਲਾਲਾਬਾਦ ਅਤੇ ਅਰਨੀਵਾਲਾ ਵਿਖੇ ਲੋਕਾਂ ਲਈ ਆਮ ਆਦਮੀ ਕਲੀਨਿਕ ਤਿਆਰ ਹੋ ਰਹੇ ਹਨ ਅਤੇ ਉਹਨਾ ਦਾ ਉਸਾਰੀ ਦਾ ਕੰਮ ਪੂਰਾ ਹੋ ਗਿਆ ਹੈ।  ਇਸ ਬਾਰੇ ਜਾਣਕਾਰੀ ਦਿੰਦੇ ਫਾਜ਼ਿਲਕਾ ਦੇ

ਖੇਤੀ ਸਮੱਗਰੀ ਵਿਕ੍ਰੇਤਾ ਕਿਸਾਨਾਂ ਨੂੰ ਖਾਦਾਂ ਅਤੇ ਕੀਟਨਾਸ਼ਕ ਦੀ ਵਿਕਰੀ ਸਮੇਂ ਬੇਲੋੜੀਆਂ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ : ਮੁੱਖ ਖੇਤੀਬਾੜੀ ਅਫਸਰ
  • ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਮੁਹਿੰਮ ਤਹਿਤ ਖੇਤੀ ਸਮੱਗਰੀ ਵਿਕ੍ਰਾਤਾਵਾਂ ਨਾਲ ਕੀਤੀ ਮੀਟਿੰਗ

ਫ਼ਰੀਦਕੋਟ 29 ਫਰਵਰੀ : ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਬਲਾਕ ਫਰੀਦਕੋਟ

ਮਾਰਕਿਟ ਕਮੇਟੀ ਸਾਦਿਕ ਵਿੱਚ ਪੈਂਦੀਆਂ ਤਿੰਨ ਲਿੰਕ ਸੜਕਾਂ ਦੀ ਰਿਪੇਅਰ ਦੀ 50.00 ਲੱਖ ਰੁਪਏ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ : ਸੇਖੋਂ

ਫ਼ਰੀਦਕੋਟ 29 ਫ਼ਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਫ਼ਰੀਦਕੋਟ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਤੇ ਚੱਲ ਰਹੇ ਹਨ।  ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ. ਗੁਰਦਿੱਤ ਸਿੰਘ ਸੇਖੋ, ਐਮ.ਐਲ.ਏ ਫਰੀਦਕੋਟ ਨੇ ਕੀਤਾ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀ ਸਾਦਿਕ ਵਿੱਚ ਪੈਂਦੀਆਂ ਤਿੰਨ ਲਿੰਕ ਸੜਕਾਂ ਦੀ ਰਿਪੇਅਰ ਲਈ

ਐਮ.ਐਲ.ਏ. ਸੇਖੋਂ ਨੇ 1.20 ਕਰੋੜ ਦੀ ਲਾਗਤ ਨਾਲ ਪੁਲਿਸ ਲਾਈਨ ਫ਼ਰੀਦਕੋਟ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ

ਫ਼ਰੀਦਕੋਟ 29 ਫ਼ਰਵਰੀ : ਐਮ.ਐਲ.ਏ. ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਪੁਲਿਸ ਲਾਈਨ ਫ਼ਰੀਦਕੋਟ ਵਿਖੇ 1.20 ਕਰੋੜ ਦੀ ਲਾਗਤ ਨਾਲ  ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕਿਹਾ ਕਿ ਇਹ ਪੁਲਿਸ ਲਾਈਨ 1972 ਤੋਂ ਬਣੀ ਹੋਈ ਹੈ ਅਤੇ ਇਥੇ ਬਣੇ ਕੁਆਟਰਾਂ, ਬਾਥਰੂਮਾਂ ਅਤੇ ਹੋਰ ਇਮਾਰਤ ਦੀ ਹਾਲਤ ਕਾਫੀ ਖਸਤਾ ਹੋ ਚੁੱਕੀ ਸੀ ਜਿਸ ਕਾਰਨ ਪੁਲਿਸ ਮੁਲਾਜ਼ਮਾਂ ਨੂੰ ਕਾਫੀ ਦਿੱਕਤਾਂ

ਐਮ.ਐਲ.ਏ. ਸੇਖੋਂ ਨੇ ਪਿੰਡ ਬੀਹਲੇ ਵਾਲਾ ਵਿਖੇ ਕਿਤਾਬ ਘਰ ਦਾ ਨੀਂਹ ਪੱਥਰ ਰੱਖਿਆ

ਫ਼ਰੀਦਕੋਟ 29 ਫ਼ਰਵਰੀ : ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਨੇ ਫ਼ਰੀਦਕੋਟ ਦੇ ਪਿੰਡ ਬੀਹਲੇ ਵਾਲਾ ਵਿਖੇ ਕਿਤਾਬ ਘਰ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਕਿਤਾਬ ਘਰ ਤੇ ਤਕਰੀਬਨ 22.47 ਲੱਖ ਦੀ ਲਾਗਤ

 ਕੈਬਨਿਟ ਮੰਤਰੀ ਈ.ਟੀ.ਓ. ਨੇ ਫਾਇਰ ਬ੍ਰਿਗੇਡ ਕਰਮੀਆਂ ਨੂੰ ਵੰਡੇ ਨਿਯੁਕਤੀ ਪੱਤਰ
  • ਰਮਾਣਾ ਚੱਕ ਤੋਂ ਡੇਹਰੀਵਾਲ ਸੜ੍ਹਕ ਨੂੰ 17 ਫੁੱਟ ਤੱਕ ਕੀਤਾ ਜਾਵੇਗਾ ਚੌੜਾ

ਅੰਮ੍ਰਿਤਸਰ 29 ਫਰਵਰੀ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੇਸ਼ ਵਿੱਚ ਨਵਾਂ ਇਤਿਹਾਸ ਸਿਰਜਦਿਆਂ ਪਹਿਲੇ ਦੋ ਸਾਲ ਦੇ ਅੰਦਰ ਹੀ ਬੇਰੋਜ਼ਗਾਰਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਹਨ। ਜਿਸ ਅਧੀਨ ਹੁਣ ਤੱਕ 40 ਹਜ਼ਾਰ ਨਿਯੁਕਤੀ ਪੱਤਰ ਵੰਡ ਕੇ

ਮਾਨ ਸਰਕਾਰ ਨੇ ਵਾਪਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਰਾਵਣ ਰਾਜ ਦਾ ਕੀਤਾ ਅੰਤ : ਜਸਕਰਨ ਬੰਦੇਸ਼ਾ
  • ਅੱਜ ਤੋਂ ਸ਼ੁਰੂ ਹੋ ਰਹੇ ਸ਼ੈਸ਼ਨ ਚ ਪੰਜਾਬ ਬਜਟ ਹਰ ਵਰਗ ਦੀ ਭਲਾਈ ਨੂੰ ਸਮਰਪਿਤ ਹੋਵੇਗਾ 

ਅੰਮ੍ਰਿਤਸਰ, 29 ਫ਼ਰਵਰੀ : ਪੰਜਾਬ ਟਰੇਡਰਜ਼ ਕਮਿਸ਼ਨ ਦੇ ਸੰਵਿਧਾਨਿਕ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰਾ ਜਸਕਰਨ ਬੰਦੇਸ਼ਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਚ ਅਮਨ ਕਾਨੂੰਨ ਦੀ ਸਥਿਤੀ ਨੂੰ ਦੇਸ਼ ਦੇ ਹੋਰਨਾਂ ਰਾਜਾਂ ਨਾਲੋਂ ਬਿਹਤਰੀਨ ਬਣਾਏ

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਨੂੰ ਮਿਲ ਰਹੀਆਂ ਹਨ ਸਾਰੀਆਂ ਸਰਕਾਰੀ ਸਹੂਲਤਾਂ : ਡਿਪਟੀ ਕਮਿਸ਼ਨਰ
  • ਕੈਂਪ ਲੱਗਣ ਨਾਲ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਹੋ ਰਹੀ ਬਚਤ

ਅੰਮਿ੍ਰਤਸਰ, 29 ਫਰਵਰੀ : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ

ਖੇਤੀਬਾੜੀ ਅਤੇ ਕਿਸਾਨ ਭਾਈਚਾਰਾ ਪੰਜਾਬ ਦੀ ਆਰਥਿਕਤਾ ਦੀ ਨੀਂਹ ਹੈ : ਰਾਜਾ ਵੜਿੰਗ
  • ਕਿਸਾਨਾਂ ਦੇ ਹੱਕ ਵਿੱਚ ਪੰਜਾਬ ਕਾਂਗਰਸ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਕੱਢਿਆ ਗਿਆ ਟਰੈਕਟਰ ਮਾਰਚ

ਜੰਡਿਆਲਾ, 28 ਫਰਵਰੀ : ਹਰਿਆਣਾ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਲਈ ਉਨ੍ਹਾਂ ਦੇ ਅਟੁੱਟ ਸਮਰਥਨ ਦੇ ਪ੍ਰਮਾਣ ਵਜੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕਿਸਾਨੀ ਬਚਾਓ ਮਾਰਚ ਵਜੋਂ ਵਿਸ਼ਾਲ ਟਰੈਕਟਰ ਰੈਲੀਆਂ ਦਾ ਪੰਜਾਬ ਭਰ ਵਿੱਚ ‘ਕਿਸਾਨੀ ਬਚਾਓ

ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਸ਼ੋਸ਼ਣ ਕਰਨ ਵਾਲੇ ਸਕੂਲਾਂ ਖਿਲਾਫ ਸੂਬਾ ਸਰਕਾਰਾਂ ਨੇ ਕਾਰਵਾਈ ਨਾ ਕੀਤੀ ਤਾਂ ਫੈਡਰਲ ਸਰਕਾਰ ਲਵੇਗੀ ਐਕਸ਼ਨ : ਮੰਤਰੀ ਮਿਲਰ

ਕੇਨੀਬਾ, 28 ਫਰਵਰੀ : ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਹੈ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਸ਼ੋਸ਼ਣ ਕਰਨ ਵਾਲੇ ਸਕੂਲਾਂ ਖਿਲਾਫ ਸੂਬਾ ਸਰਕਾਰਾਂ ਨੇ ਕਾਰਵਾਈ ਨਾ ਕੀਤੀ ਤਾਂ ਫੈਡਰਲ ਸਰਕਾਰ ਉਨ੍ਹਾਂ ਖਿਲਾਫ ਐਕਸ਼ਨ ਲਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਵੱਲੋਂ ਬੱਚਿਆਂ ਦੀ ਲੁੱਟ-ਘਸੁੱਟ ਕਰਨ ਵਾਲਿਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ