news

Jagga Chopra

Articles by this Author

ਸੂਬੇ ਦੇ ਵੱਡੇ ਸਿਆਸਤਦਾਨਾਂ ਦੇ ਕਾਰਨਾਮੇ ਆਉਂਦੇ ਦਿਨਾਂ ਵਿੱਚ ਬੇਪਰਦ ਕਰਾਂਗੇ : ਮੁੱਖ ਮੰਤਰੀ ਮਾਨ 
  • ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ 283 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ
  • ਨਕੋਦਰ ਵਿਖੇ ਨਵੇਂ ਬਣੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ
  • ਮੋਦੀ ਨੂੰ ਲੱਛੇਦਾਰ ਭਾਸ਼ਣਾਂ ਦਾ ਉਸਤਾਦ ਦੱਸਿਆ
  • ਸੂਬਾ ਸਰਕਾਰ ਉਦਯੋਗਿਕ ਖੇਤਰ ਨੂੰ ਸਸਤੀਆਂ ਦਰਾਂ ’ਤੇ ਬਿਜਲੀ ਦੇਣ ਬਾਰੇ ਕਰ ਰਹੀ ਹੈ ਵਿਚਾਰ
  • ਮਾਝਾ ਤੇ ਦੋਆਬਾ ਦੇ ਉਦਯੋਗਪਤੀਆਂ ਦੀ ਸਹੂਲਤ ਲਈ ਜਲੰਧਰ ਵਿਖੇ ਬਣੇਗਾ
ਲੋਕਾਂ ਲਈ ਜਵਾਬਦੇਹ ਅਤੇ ਅਸਰਦਾਰ ਵਿਵਸਥਾ ਕਾਇਮ ਕਰਨ ਵਾਸਤੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ : ਮੁੱਖ ਮੰਤਰੀ ਮਾਨ 
  • ਐਸ.ਐਚ.ਓਜ਼ ਲਈ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਵਿਖਾਈ
  • ਪਹਿਲੀ ਵਾਰ ਹੇਠਲੇ ਪੱਧਰ ਉਤੇ ਪੁਲਿਸ ਨੂੰ ਨਵੇਂ ਵਾਹਨ ਦਿੱਤੇ
  • ਸਪਲਾਈ ਲਾਈਨ ਤੋੜ ਕੇ ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਬਣਾਉਣ ਦਾ ਅਹਿਦ ਦੁਹਰਾਇਆ
  • ਮ੍ਰਿਤਕ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਲਈ ਚੈੱਕ ਸੌਂਪੇ

ਫਿਲੌਰ, 28 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ

ਮਾਨ ਸਰਕਾਰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ : ਜੌੜਾਮਾਜਰਾ
  • ਪੰਜਾਬ ਸਿਵਲ ਸਕੱਤਰੇਤ ਮੁਲਾਜ਼ਮਾਂ ਵੱਲੋਂ ਕਰਵਾਏ ਸਿਲਵਰ ਜੁਬਲੀ ਸੱਭਿਆਚਾਰਕ ਪ੍ਰੋਗਰਾਮ ‘ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
  • ਕਿਹਾ, ਸੂਬਾ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 28 ਫ਼ਰਵਰੀ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ

ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਮੁੱਖ ਮੰਤਰੀ ਕਰਨਗੇ ਸਮਰਪਿਤ
  • ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼, ਨਵੀਂ ਦਿੱਲੀ ਦੀ ਤਰਜ਼ ‘ਤੇ ਕੀਤੀ ਗਈ ਇਸ ਇੰਸਟੀਚਿਊਟ ਦੀ ਸਥਾਪਨਾ
  • ਵੀਰਵਾਰ ਤੋਂ, ਲਿਵਰ ਤੇ ਬਿਲੀਅਰੀ ਸਬੰਧੀ ਬਿਮਾਰੀਆਂ ਵਾਲੇ ਮਰੀਜ਼ ਇਸ ਇੰਸਟੀਚਿਊਟ ਵਿਖੇ ਡਾਕਟਰੀ ਦੇਖਭਾਲ ਸੇਵਾਵਾਂ ਦਾ ਲੈ ਸਕਦੇ ਹਨ ਲਾਭ: ਸਿਹਤ ਮੰਤਰੀ ਡਾ. ਬਲਬੀਰ ਸਿੰਘ
  • ਇੰਸਟੀਚਿਊਟ ਵਿੱਚ ਪਹਿਲਾਂ ਹੀ ਪਿਛਲੇ 8 ਮਹੀਨਿਆਂ ਤੋਂ ਓ.ਪੀ.ਡੀ. ਸੇਵਾਵਾਂ
ਪੰਜਾਬ ਮੰਡੀ ਬੋਰਡ ਵੱਲੋਂ 1146 ਕਰੋੜ ਰੁਪਏ ਦਾ ਸਾਲਾਨਾ ਬਜਟ ਪਾਸ
  • ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਆਪਣਾ ਸਾਲਾਨਾ ਲੇਖਾ-ਜੋਖਾ ਕੀਤਾ ਪੇਸ਼
  • ਪੰਜਾਬ ਮੰਡੀ ਬੋਰਡ ਨੂੰ ਜਮੀਨ ਦੇਣ ਤੇ ਪਿੰਡ ਮਹਿਮਦਪੁਰ ਪੰਚਾਇਤ ਨੂੰ ਕੀਤਾ ਸਨਮਾਨਤ

ਚੰਡੀਗੜ੍ਹ, 28 ਫਰਵਰੀ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਅੱਜ ਕਿਸਾਨ ਭਵਨ ਵਿਖੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਹੋਈ

ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 20 ਕੈਡਿਟਾਂ ਵੱਲੋਂ ਐਸ.ਐਸ.ਬੀ. ਇੰਟਰਵਿਊ ਪਾਸ
  • ਵੱਡੀ ਗਿਣਤੀ ਕੈਡਿਟਾਂ ਵੱਲੋਂ ਐਨ.ਡੀ.ਏ. ਲਈ ਜਾਣਾ ਪੰਜਾਬ ਲਈ ਮਾਣ ਵਾਲੀ ਗੱਲ: ਅਮਨ ਅਰੋੜਾ
  • ਰੋਜ਼ਗਾਰ ਉਤਪਤੀ ਮੰਤਰੀ ਨੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ

ਚੰਡੀਗੜ੍ਹ, 28 ਫਰਵਰੀ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ 20 ਕੈਡਿਟਾਂ ਨੇ ਪਿਛਲੇ ਦੋ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 28 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ, ਇੰਚਾਰਜ ਪੁਲਿਸ ਚੌਕੀ ਕੋਟ ਖਾਲਸਾ, ਅੰਮ੍ਰਿਤਸਰ ਸ਼ਹਿਰ ਨੂੰ ਛੇ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ

ਹੁਸ਼ਿਆਰਪੁਰ ਦੇ ਸਰਵਪੱਖੀ ਵਿਕਾਸ ਨੂੰ ਦਿੱਤੀ ਜਾਵੇਗੀ ਤਰਜ਼ੀਹ: ਬ੍ਰਮ ਸ਼ੰਕਰ ਜਿੰਪਾ
  • ਵਾਰਡ ਨੰਬਰ 9 ਦੇ ਅਜੀਤ ਨਗਰ ’ਚ 34.77 ਲੱਖ ਰੁਪਏ ਦੀ ਲਾਗਤ ਨਾਲ ਲੱਗਿਆ ਟਿਊਬਵੈਲ
  • ਕੈਬਨਿਟ ਮੰਤਰੀ ਨੇ ਟਿਊਬਵੈਲ ਲਈ ਜਗ੍ਹਾ ਦਾਨ ਕਰਨ ਵਾਲੀ ਬੀਬੀ ਹਰਪਾਲ ਕੌਰ ਤੋਂ ਕਰਵਾਇਆ ਟਿਊਬਵੈਲ ਦਾ ਉਦਘਾਟਨ

ਹੁਸ਼ਿਆਰਪੁਰ, 28 ਫਰਵਰੀ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਲੋਕਾਂ ਨੂੰ ਹਰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਸ਼ਹਿਰ

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਬਲਾਚੌਰ ਦੇ ਪਿੰਡ ਬੇਲਾ ਤਾਜੋਵਾਲ ਵਿਖੇ ਖੋਲੀ ਗਈ ਨਵੀਂ ਜਨਤਕ ਰੇਤ ਖੱਡ ਦਾ ਕੀਤਾ ਉਦਘਾਟਨ 
  • ਕਿਹਾ, ਪੰਜ ਜ਼ਿਲ੍ਹਿਆਂ ਵਿੱਚ ਖੋਲੀਆਂ ਜਾ ਰਹੀਆਂ ਨੇ 12 ਹੋਰ ਨਵੀਂ ਜਨਤਕ ਰੇਤ ਖੱਡਾਂ  

ਨਵਾਂਸ਼ਹਿਰ, 28 ਫ਼ਰਵਰੀ : ਸੂਬਾ ਵਾਸੀਆਂ ਨੂੰ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਬੇਲਾ ਤਾਜੋਵਾਲ ਵਿਖੇ ਜਨਤਕ ਖੱਡ ਦਾ ਰੇਤਾ ਨਾਲ ਭਰੀ ਟਰਾਲੀ ਨੂੰ ਹਰੀ ਝੰਡੀ ਦੇ ਕੇ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ

ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

ਚੰਡੀਗੜ੍ਹ, 28 ਫ਼ਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਈ.ਐਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ, ਲੁਧਿਆਣਾ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ