news

Jagga Chopra

Articles by this Author

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਟਰਮੀਨਲ ਦੀ ਇਮਾਰਤ ਦਾ ਨਿਰਮਾਣ 31 ਮਾਰਚ ਤੱਕ ਹੋ ਜਾਵੇਗਾ ਮੁਕੰਮਲ : ਸਾਕਸ਼ੀ ਸਾਹਨੀ 
  • ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕਾਰਜ਼ਾਂ ਦੀ ਸਮੀਖਿਆ, ਭਾਗੀਦਾਰਾਂ ਨਾਲ ਮੀਟਿੰਗ ਵੀ ਕੀਤੀ 

ਲੁਧਿਆਣਾ, 28 ਫਰਵਰੀ : ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਟਰਮੀਨਲ ਦੀ ਇਮਾਰਤ ਦਾ ਨਿਰਮਾਣ 31 ਮਾਰਚ, 2024 ਤੱਕ ਮੁਕੰਮਲ ਕਰ ਲਿਆ ਜਾਵੇਗਾ। ਸਾਈਟ ਦੇ ਨਿਰੀਖਣ ਦੌਰਾਨ, ਸਾਹਨੀ ਨੇ ਲੋਕ ਨਿਰਮਾਣ

ਵਿਧਾਇਕ ਪਰਾਸ਼ਰ ਨੇ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 2 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ 

ਲੁਧਿਆਣਾ, 28 ਫਰਵਰੀ : ਲੁਧਿਆਣਾ ਕੇਂਦਰੀ ਹਲਕੇ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਕੰਮ ਕਰਦੇ ਹੋਏ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਬੁੱਧਵਾਰ ਨੂੰ 2 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਗਿੱਲ ਰੋਡ ਤੋਂ ਪ੍ਰਤਾਪ ਚੌਂਕ ਨੂੰ ਜਾਣ ਵਾਲੀ ਓਵਰਲਾਕ ਰੋਡ ਦੇ ਪੁਨਰ ਨਿਰਮਾਣ ਦਾ ਪ੍ਰੋਜੈਕਟ ਅਤੇ

ਹਲਕਾ ਪੂਰਬੀ ਦੇ ਜੱਚਾ ਬੱਚਾ ਹਸਪਤਾਲ ਨੂੰ 21 ਲੱਖ ਰੁਪਏ ਦੀ ਗਰਾਂਟ ਜਾਰੀ 
  • ਹਸਪਤਾਲਾਂ 'ਚ ਚੰਗੇ ਇਲਾਜ਼ ਲਈ ਬਿਹਤਰ ਸਹੂਲਤਾਂ ਦਾ ਹੋਣਾ ਜ਼ਰੂਰੀ : ਵਿਧਾਇਕ ਗਰੇਵਾਲ 

ਲੁਧਿਆਣਾ, 28 ਫਰਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਪੈਂਦੇ ਇੰਦਰਾਪੁਰੀ ਵਿਖੇ ਸਥਿਤ ਜੱਚਾ ਬੱਚਾ ਹਸਪਤਾਲ ਨੂੰ ਸਰਕਾਰ ਵੱਲੋਂ ਕਰੀਬ 21 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ, ਇਸ ਤੋਂ ਇਲਾਵਾ ਕਰੀਬ 4 ਲੱਖ ਦੇ ਕੰਮ ਹੋਰ ਐਡ ਕੀਤੇ ਗਏ ਹਨ ਜਿਸ ਸਦਕਾ ਹੁਣ ਇਹ ਬਜਟ ਕਰੀਬ

ਖੇਤੀਬਾੜੀ ਵਿਭਾਗ ਵੱਲੋਂ ਮੈਡੀਸਨਲ ਪਲਾਂਟ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪ੍ਰਭਾਵਸ਼ਾਲੀ ਕੈਂਪ
  • ਵਿਧਾਇਕ ਸ਼ੈਰੀ ਕਲਸੀ ਅਤੇ ਏਡੀਸੀ ਸੁਭਾਸ਼ ਚੰਦਰ ਸਮੇਤ ਕਈ ਸਖਸ਼ੀਅਤਾਂ ਨੇ ਕੀਤੀ ਸ਼ਿਰਕਤ

ਨੌਸ਼ਹਿਰਾ ਮੱਝਾ ਸਿੰਘ, 28 ਫਰਵਰੀ : ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨੂੰ ਮੈਡੀਸਨਲ ਪਲਾਂਟਸ ਦੀ ਕਾਸ਼ਤ ਸਬੰਧੀ ਪ੍ਰੇਰਿਤ ਕਰਨ ਅਤੇ ਵੱਖ ਵੱਖ ਫਸਲਾਂ ਦੀ ਕਾਸ਼ਤ ਸਬੰਧੀ ਸਿਖਲਾਈ ਦੇਣ ਲਈ ਨੌਸ਼ਹਿਰਾ

ਵਿਧਾਇਕ ਸ਼ੈਰੀ ਕਲਸੀ ਨੇ ਮਲਾਵੇ ਦੀ ਕੋਠੀ ਵਿਖੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਕੀਤਾ ਦੌਰਾ
  • ਮਲਾਵੇ ਦੇ ਕੋਠੀ ਦੇ ਵਸਨੀਕਾਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਸਮੇਤ ਵੱਖ-ਵੱਖ ਵਿਕਾਸ ਕਾਰਜ ਜਲਦ ਸ਼ੁਰੂ ਕੀਤੇ ਜਾਣਗੇ

ਬਟਾਲਾ, 28 ਫਰਵਰੀ : ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਮਲਾਵੇ ਦੀ ਕੋਠੀ ਵਿਖੇ ਵੱਖ-ਵੱਖ ਵਿਕਾਸ ਕਾਰਜ ਕਰਵਾਉਣ ਦੇ ਸਬੰਧ ਵਿੱਚ ਅਧਿਕਾਰੀਆਂ ਨਾਲ ਦੋਰਾ ਕੀਤਾ ਗਿਆ ਤੇ ਲੋਕਾਂ ਦੀ ਮੁਸ਼ਕਿਲਾਂ ਸੁਣਕੇ ਹੱਲ ਕਰਨ ਦਾ ਯਕੀਨ

ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਮਿਲੀਆਂ ਬਿਹਤਰੀਨ ਸਿਹਤ ਸੁਵਿਧਾਵਾਂ : ਚੇਅਰਮੈਨ ਬਹਿਲ
  • ਚੇਅਰਮੈਨ ਰਮਨ ਬਹਿਲ ਨੇ ਪਿੰਡ ਤਿੱਬੜ ਅਤੇ ਗਹੋਤ ਪੋਖਰ ’ਚ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ
  • ਜ਼ਿਲ੍ਹਾ ਗੁਰਦਾਸਪੁਰ ਵਿੱਚ 62 ਆਮ ਆਦਮੀ ਕਲੀਨਿਕ ਲੋਕਾਂ ਨੂੰ ਦੇ ਰਹੇ ਹਨ ਸਿਹਤ ਸੇਵਾਵਾਂ - ਰਮਨ ਬਹਿਲ
  • -ਕਿਹਾ, ਸਿਹਤ ਸੇਵਾਵਾਂ ਦੇ ਖੇਤਰ ’ਚ ਪੂਰੇ ਸੂਬੇ ’ਚ ਵਰਦਾਨ ਸਾਬਤ ਹੋਏ ਹਨ ਆਮ ਆਦਮੀ ਕਲੀਨਿਕ

ਗੁਰਦਾਸਪੁਰ, 28 ਫਰਵਰੀ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਲੈਕਸ਼ਨ ਐਕਸਪੈਂਡੀਚਰ ਮੋਨੀਟਰਿੰਗ ਕਮੇਟੀ ਨੂੰ ਸਿਖਲਾਈ ਦਿੱਤੀ 
  • ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣੇ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣ : ਸੁਭਾਸ਼ ਚੰਦਰ

ਗੁਰਦਾਸਪੁਰ, 28 ਫਰਵਰੀ : ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣੇ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣ। ਇੰਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 11 ਮਾਰਚ ਨੂੰ ਸ਼ੁਰੂ

ਗੁਰਦਾਸਪੁਰ, 28 ਫਰਵਰੀ : ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 07 ਮਾਰਚ 2024 ਤੱਕ ਅਰਜ਼ੀਆਂ ਦੇ ਸਕਦੇੇ ਹਨ। ਇਸ

ਸਵੀਪ ਗਤੀਵਿਧੀਆਂ ਤਹਿਤ ਸਥਾਨਕ ਕੇ.ਐਮ.ਆਰ.ਡੀ ਜੈਨ ਕਾਲਜ ਵਿਖੇ ਕਰਵਾਏ ਗਏ  ਭਾਸ਼ਣ ਅਤੇ ਕੁਵਿਜ ਮੁਕਾਬਲੇ
  • ਮੁਕਾਬਲੇ ਕਰਵਾਉਣ ਦਾ ਮਨੋਰਥ ਨੌਜਵਾਨਾਂ ਨੂੰ ਆਪਣੇ ਵੋਟ ਦੇ ਹੱਕ ਨੂੰ ਇਸਤੇਮਾਲ ਕਰਨ ਦਾ ਸੁਨੇਹਾ ਦੇਣਾ- ਡਾ. ਪਾਰੁਲ ਰਾਏਜ਼ਾਦਾ
  • ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰੇ- ਕਾਲਜ ਤੋਂ ਨੋਡਲ ਅਫ਼ਸਰ
  • ਭਾਸਣ ਮੁਕਾਬਲਿਆਂ ਵਿੱਚ ਪਹਿਲੇ ਸਥਾਨ ਤੇ ਆਰਜ਼ੂ, ਦੂਜੇ ਸਥਾਨ ਤੇ ਸ੍ਰਿਸ਼ਟੀ ਅਤੇ ਤੀਜੇ ਸਥਾਨ ਤੇ ਏਕਤਾ ਰਹੀ

ਮਾਲੇਰਕੋਟਲਾ 28 ਫਰਵਰੀ

ਡਿਪਟੀ ਕਮਿਸ਼ਨਰ ਜੋਰਵਾਲ ਨੇ ‘ਪੰਜਾਬੀ ਐਨ.ਆਰ.ਆਈਜ਼ ਮਿਲਣੀ’ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
  • 29 ਫਰਵਰੀ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇ ਸ਼ਿਰਕਤ
  • ਸੰਗਰੂਰ, ਪਟਿਆਲਾ, ਮਲੇਰਕੋਟਲਾ, ਬਰਨਾਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਮਾਨਸਾ ਤੇ ਬਠਿੰਡਾ ਤੋਂ ਪੰਜਾਬੀ ਐਨ.ਆਰ.ਆਈਜ਼ ਹੋਣਗੇ ਸ਼ਾਮਲ

ਸੰਗਰੂਰ, 28 ਫਰਵਰੀ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਪੈਂਗਲ ਸਟੋਨ ਪੈਲੇਸ ਵਿਖੇ ਪੰਜਾਬੀ ਐਨ.ਆਰ.ਆਈਜ਼ ਸੰਮੇਲਨ ਨੂੰ ਆਯੋਜਿਤ ਕਰਨ ਲਈ ਕੀਤੀਆਂ