news

Jagga Chopra

Articles by this Author

ਪੰਜਾਬੀ ਐਨ.ਆਰ.ਆਈਜ਼ ਮਿਲਣੀ’ ਸਮਾਰੋਹ 29 ਫਰਵਰੀ ਨੂੰ, ਸਾਰੇ ਪ੍ਰਬੰਧ ਮੁਕੰਮਲ 
  • ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇ ਮੁੱਖ ਮਹਿਮਾਨ ਵਜੋਂ ਸ਼ਿਰਕਤ
  • ਸੰਗਰੂਰ ਸਮੇਤ 8 ਜ਼ਿਲ੍ਹਿਆਂ ਤੋਂ ਪੰਜਾਬੀ ਐਨ.ਆਰ.ਆਈਜ਼ ਹੋਣਗੇ ਸ਼ਾਮਲ

ਸੰਗਰੂਰ, 28 ਫਰਵਰੀ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ 29 ਫਰਵਰੀ ਨੂੰ ਸਪੈਂਗਲ ਸਟੋਨ ਪੈਲੇਸ ਵਿਖੇ ਪੰਜਾਬੀ ਐਨ.ਆਰ.ਆਈਜ਼ ਸੰਮੇਲਨ ਲਈ ਸਾਰੀਆਂ

ਫੂਡ ਸੇਫ਼ਟੀ ਐਕਟ ਦੀ ਉਲੰਘਣਾ ਕਰਨ 'ਤੇ ਮੈਸ.ਆਰ.ਸੀ.ਐਮ. ਸਟੋਰ ਸਮਾਲਸਰ ਨੂੰ 10 ਹਜ਼ਾਰ ਰੁਪਏ ਜ਼ੁਰਮਾਨਾ
  • ਸਟੋਰ ਦੇ ਨਮਕ ਦਾ ਸੈਂਪਲ ਹੋਇਆ ਫੇਲ
  • ਨਮਕ ਬਣਾਉਣ ਵਾਲੀ ਗੁਜਰਾਤ ਦੀ ਕੰਪਨੀ ਨੂੰ ਵੀ 50 ਹਜ਼ਾਰ ਰੁਪਏ ਲਗਾਇਆ ਜੁਰਮਾਨਾ
  • ਵਧੀਕ ਡਿਪਟੀ ਕਮਿਸ਼ਨਰ ਚਾਰੂ ਮਿਤਾ ਵੱਲੋਂ ਫੂਡ ਸੇਫ਼ਟੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ

ਮੋਗਾ, 28 ਫਰਵਰੀ : ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾ

ਮੋਗਾ ਦੇ ਸਮੂਹ ਵਿਧਾਇਕਾਂ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਦਾ ਮੋਗਾ ਦੇ ਵਿਕਾਸ ਕਾਰਜਾਂ ਲਈ ਕੀਤਾ ਧੰਨਵਾਦ
  • ਕੈਬਨਿਟ ਮੰਤਰੀ ਦੇ ਯਤਨਾਂ ਸਦਕਾ ਕਰੀਬ 45 ਕਰੋੜ ਰੁਪਏ ਦੀ ਲਾਗਤ ਨਾਲ ਮੋਗਾ ਦੀਆਂ ਸੜਕਾਂ ਦੀ ਹੋ ਰਹੀ ਮੁਰੰਮਤ
  • ਪੰਜਾਬ ਵਿੱਚ ਅੱਜ ਆਮ ਆਦਮੀ ਪਾਰਟੀ ਦੀ ਪੰਜਾਬ ਪੱਖੀ ਸੋਚ ਸਦਕਾ ਹੋ ਰਹੇ ਵਿਕਾਸ ਕਾਰਜ-ਸਮੂਹ ਵਿਧਾਇਕ

ਮੋਗਾ, 28 ਫਰਵਰੀ : ਮੋਗਾ ਦੇ ਵੱਖ ਵੱਖ ਸਥਾਨਾਂ ਉੱਪਰ ਕਰੀਬ 45 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੀ ਮੁਰੰਮਤ ਦਾ ਨੀਂਹ ਪੱਥਰ, ਪੰਜਾਬ ਦੇ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ
  • ਨਿਯਮਾਂ ਦੀ ਉਲੰਘਣਾ ਕਰਦੀਆਂ ਤਿੰਨ ਵੈਨਾਂ ਦੇ ਕੀਤੇ ਚਲਾਨ
  • ਚੈਕਿੰਗਾਂ ਜਾਰੀ ਰਹਿਣਗੀਆਂ, ਕਾਰਵਾਈ ਤੋਂ ਬਚਣ ਲਈ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਇੰਨ-ਬਿੰਨ ਅਪਣਾਇਆ ਜਾਵੇ-ਡੀ.ਸੀ.ਪੀ.ਓ.  

ਮੋਗਾ, 28 ਫਰਵਰੀ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ

ਬਾਗਬਨੀ ਵਿਭਾਗ, ਮੋਗਾ ਵੱਲੋਂ ਸਟੇਟ ਪਲਾਨ ਸਕੀਮ ਅਧੀਨ ਫੁੱਲ ਬੀਜਾਂ ਦੀ ਕਾਸ਼ਤ ਨੂੰ ਪ੍ਰਫੁੱਲਿਤ ਕਰਨ ਲਈ ਲਗਾਇਆ ਵਿਸੇਸ਼ ਕੈਂਪ
  • ਫੁੱਲ ਬੀਜਾਂ ਦੇ ਕਾਸ਼ਤਕਾਰਾਂ ਨੂੰ ਵਿਭਾਗ ਵੱਲੋਂ ਦਿੱਤੀ ਜਾਵੇਗੀ 14 ਹਜ਼ਾਰ ਰੁਪਏ ਸਬਸਿਡੀ

ਮੋਗਾ, 28 ਫਰਵਰੀ : ਬਾਗਬਾਨੀ ਵਿਭਾਗ ਮੰਤਰੀ, ਪੰਜਾਬ ਸ੍ਰ. ਚੇਤਨ ਸਿੰਘ ਜੌੜਾ ਮਾਜਰਾ, ਦੇ ਦਿਸ਼ਾ-ਨਿਰਦੇਸ਼ ਹੇਠ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਵਿੱਚੋਂ ਕੱਢ ਕੇ ਬਾਗਬਾਨੀ ਦੇ ਕਿੱਤੇ ਵੱਲ ਉਤਸ਼ਾਹਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਵਿਭਾਗ ਦੇ ਡਾਇਰੈਕਟਰ ਸੈਲਿੰਦਰ ਕੌਰ

ਸਿਹਤ ਵਿਭਾਗ ਵੱਲੋਂ ਫੂਡ ਸੇਫਟੀ ਐਕਟ ਸਬੰਧੀ ਵਿਸ਼ੇਸ਼ ਸੈਮੀਨਾਰ 

ਬਰਨਾਲਾ, 28 ਫਰਵਰੀ : ਸਿਹਤ ਵਿਭਾਗ ਬਰਨਾਲਾ ਵੱਲੋਂ ਮਾਨਯੋਗ ਕਮਿਸ਼ਨਰ ਫੂਡ ਅਤੇ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਅਧੀਨ  ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਤਹਿਤ ਖਾਧ ਪਦਾਰਥਾਂ ਦਾ ਕਾਰੋਬਾਰ ਕਰਨ ਵਾਲਿਆਂ, ਖਾਧ ਪਦਾਰਥ ਤਿਆਰ ਕਰਨ  ਅਤੇ ਵੇਚਣ  ਵਾਲਿਆਂ ਨੂੰ ਭੋਜਨ ਬਚਾਉਣ, ਭੋਜਨ ਸਾਂਝਾ ਕਰਨ ਅਤੇ ਭੋਜਨ ਦੀ ਸ਼ਕਤੀ

ਡਿਪਟੀ ਕਮਿਸ਼ਨਰ ਵੱਲੋਂ ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਨਾਲ ਕੀਤੀ ਗਈ ਮੀਟਿੰਗ
  • ਪੋਲੀਓ 'ਤੇ ਜਿੱਤ ਲਈ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾਂ ਰਹੇ,  ਡਿਪਟੀ ਕਮਿਸ਼ਨਰ 

ਬਰਨਾਲਾ, 28 ਫਰਵਰੀ : ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਪਲਸ ਪੋਲੀਓ ਮੁਹਿੰਮ ਸਬੰਧੀ ਬਣੀ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਸ਼ਾਮਿਲ ਹਨ, ਨਾਲ ਮੀਟਿੰਗ

ਕੈਬਨਿਟ ਮੰਤਰੀ ਈਟੀਓ ਨੇ ਰੱਖਿਆ ਬਿਜਲੀ ਘਰ ਸੁਰ ਸਿੰਘ ਦੀ ਨਵੀਂ ਇਮਾਰਤ ਦਾ ਨੀਹ ਪੱਥਰ

ਤਰਨ ਤਾਰਨ, 28 ਫਰਵਰੀ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਅੱਜ ਕਸਬਾ ਸੁਰ ਸਿੰਘ ਵਿਖੇ ਬਿਜਲੀ ਘਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈਟੀਓ, ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਅਤੇ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਢਿੱਲੋਂ ਸੁਰ ਸਿੰਘ ਵੱਲੋਂ ਰੱਖਿਆ ਗਿਆl ਇਸ ਮੌਕੇ ਸੰਬੋਧਨ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ

ਸਿਹਤ ਵਿਭਾਗ ਵੱਲੋਂ 3 ਮਾਰਚ ਤੋਂ 5 ਮਾਰਚ ਤੱਕ ਚਲਾਇਆ ਜਾਵੇਗਾ ਪਲਸ ਪੋਲੀਓ ਅਭਿਆਨ- ਵਧੀਕ ਡਿਪਟੀ ਕਮਿਸ਼ਨਰ

ਫ਼ਰੀਦਕੋਟ 28 ਫ਼ਰਵਰੀ : ਸਿਹਤ ਵਿਭਾਗ ਵੱਲੋਂ 3 ਮਾਰਚ ਤੋਂ 5 ਮਾਰਚ 2024 ਤੱਕ ਪਲਸ ਪੋਲੀਓ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸ ਤਹਿਤ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਤੋਂ ਬਚਾਓ ਲਈ ਦਵਾਈ ਦੀਆਂ ਬੂੰਦਾ ਪਿਲਾਈਆਂ ਜਾਣਗੀਆਂ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਵੀਰਪਾਲ ਕੌਰ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਖੇਤੀ ਮਸ਼ੀਨਰੀ ਸਬਸਿਡੀ ਤੇ ਦੇਣ ਲਈ ਸਮੈਮ ਸਕੀਮ ਅਧੀਨ ਡਰਾਅ ਕੱਢਿਆ

ਫ਼ਰੀਦਕੋਟ 28 ਫ਼ਰਵਰੀ : ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਖੇਤੀਬਾੜੀ ਵਿਭਾਗ ਵਲੋਂ ਸਬਮਿਸ਼ਨ ਆਨ ਐਗਰੀਕਲਚਰ ਮੈਕਾਨਾਈਜੇਸ਼ਨ ਸਕੀਮ ਅਧੀਨ ਵੱਖ ਵੱਖ ਤਰਾਂ ਦੀ ਨਵੀਨਤਮ ਖੇਤੀ ਮਸ਼ੀਨਰੀ ਉਪਦਾਨ ਤੇ ਮੁਹੱਇਆ ਕਰਵਾਉਣ ਲਈ ਸ੍ਰੀ ਨਰਭਿੰਦਰ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ) ਫਰੀਦਕੋਟ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਕਾਰਜ਼ਕਰਨੀ ਕਮੇਟੀ ਦੀ ਮੌਜੂਦਗੀ ਵਿੱਚ ਕੰਪਿਊਰਾਈਜ਼ਡ