news

Jagga Chopra

Articles by this Author

ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਡੀ.ਜੇ/ਲਾਊਡ ਸਪੀਕਰ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ : ਡਿਪਟੀ ਕਮਿਸ਼ਨਰ

ਫ਼ਰੀਦਕੋਟ 28 ਫ਼ਰਵਰੀ : ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਮੈਰਿਜ ਪੈਲਸਾਂ, ਰਿਜੋਰਟਸ ਵਿੱਚ ਸਮਾਜਿਕ ਵੰਕਸ਼ਨਾਂ ਦੌਰਾਨ ਉੱਚੀ ਆਵਾਜ ਵਿੱਚ ਡੀ.ਜੇ./ਲਾਉਡ ਸਪੀਕਰ ਚਲਾਉਣ ਅਤੇ ਨਿਰਧਾਰਤ ਸਮੇਂ ਤੋਂ ਬਾਅਦ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਵੀ ਚਲਾਏ ਜਾਂਦੇ ਹਨ। ਇਹ ਪੰਜਾਬ ਅਤੇ ਹਰਿਆਣਾ ਹਾਈਕੋਰਟ

ਵਧੀਕ ਡਿਪਟੀ ਕਮਿਸ਼ਨਰ ਨੇ ਸਵੀਪ ਵੋਟਰ ਜਾਗਰੂਕਤਾ ਵੈਨਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫ਼ਰੀਦਕੋਟ 28 ਫ਼ਰਵਰੀ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਵਿਚ ਵੋਟ ਪਾਉਣ, ਈ.ਵੀ.ਐਮ ਅਤੇ ਵੀ.ਵੀ ਪੈਟ ਸਬੰਧੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ‘ਸਵੀਪ ਵੋਟਰ ਜਾਗਰੂਕਤਾ ਵੈਨਾਂ’ ਨੂੰ ਸੰਗਤ ਸਾਹਿਬ ਭਾਈ ਫੇਰੂ ਖਾਲਸਾ ਸੀਨੀ. ਸੈਕੰ. ਸਕੂਲ ਫ਼ਰੀਦਕੋਟ ਤੋਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਕੀਤਾ ਜਾ ਰਿਹਾ ਹੈ ਲੋਕ ਸਮੱਸਿਆਵਾਂ ਦਾ ਹੱਲ : ਡਿਪਟੀ ਕਮਿਸ਼ਨਰ

ਫ਼ਰੀਦਕੋਟ 28 ਫ਼ਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ ਸਰਕਾਰ, ਆਪ ਦੇ ਦੁਆਰ' ਸਕੀਮ ਤਹਿਤ ਜ਼ਿਲ੍ਹੇ ਦੇ ਵੱਖ ਵੱਖ ਵਾਰਡਾਂ ਅਤੇ ਪਿੰਡਾਂ ਵਿੱਚ 6 ਫ਼ਰਵਰੀ ਤੋਂ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਰਾਹੀਂ ਘਰਾਂ ਦੇ ਨੇੜੇ ਇੱਕੋ ਛੱਤ ਥੱਲੇ ਸਰਕਾਰੀ ਸੇਵਾਵਾਂ ਮਿਲਣ ਕਰਕੇ ਲੋਕਾਂ ਨੂੰ ਖੱਜਲ ਖੁਆਰੀ

ਵੋਟਰਾਂ ਨੂੰ ਈ.ਵੀ.ਐਮਜ਼, ਵੀਵੀਪੈਟ ਸਬੰਧੀ ਜਾਗਰੂਕਤਾ ਪੈਦਾ ਕਰ ਰਹੀਆਂ ਹਨ ਮੋਬਾਈਲ ਵੈਨਾਂ
  • 5 ਮਾਰਚ ਤੱਕ ਹਰੇਕ ਹਲਕੇ ਵਿਚ ਘੁੰਮਣਗੀਆਂ ਦੋ ਮੋਬਾਈਲ ਵੈਨਾਂ

ਫਾਜ਼ਿਲਕਾ 28 ਫਰਵਰੀ : ਭਾਰਤੀ ਚੋਣ ਕਮਿਸ਼ਨ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਦੀ ਵਰਤੋਂ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਹਰੇਕ ਹਲਕੇ ਵਿਚ ਦੋ-ਦੋ ਮੋਬਾਈਲ ਵੈਨਾ ਚਲਾਈਆਂ ਗਈਆਂ ਹਨ। ਇਹ

ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਖੇਤੀਬਾੜੀ ਦਫਤਰ ਬਲਾਕ ਫਾਜ਼ਿਲਕਾ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਫਾਜ਼ਿਲਕਾ 28 ਫਰਵਰੀ : ਬਲਾਕ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਦੀ ਰਹਿਨੁਮਾਈ ਹੇਠ ਖੇਤੀਬਾੜੀ ਦਫਤਰ ਬਲਾਕ  ਫਾਜ਼ਿਲਕਾ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ ਅਲਿਆਨਾ ਅਤੇ ਘਟਿਆਂ ਵਾਲਾ ਬੋਦਲਾ ਦੇ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਏਡੀਓ ਡਾ. ਰਾਧਾ ਰਾਣੀ ਅਤੇ ਬੀਟੀਐਮ ਡਾ. ਰਾਜਵਿੰਦਰ ਸਿੰਘ ਨੇ ਕਿਸਾਨਾਂ ਨੂੰ ਚੇਪੇ ਅਤੇ ਸੁੰਡੀ ਦੀ ਰੋਕਥਾਮ

ਪੰਜਾਬ ਸਰਕਾਰ ਦੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਉਪਮੰਡਲ ਫਾਜ਼ਿਲਕਾ ਵਿਖੇ ਮਾਰਚ ਮਹੀਨੇ ਦੌਰਾਨ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ

ਫਾਜ਼ਿਲਕਾ 28 ਫਰਵਰੀ : ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸਾਂ ਹੇਠ ਜ਼ਿਲ੍ਹੇ ਅੰਦਰ ਆਪਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਵਾਸੀਆਂ ਲਈ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਤਹਿਸੀਲ ਫਾਜ਼ਿਲਕਾ ਅਧੀਨ ਲੱਗ ਰਹੇ ਲੋਕ ਸੁਵਿਧਾ

ਡਾ: ਜੇ.ਸੀ. ਬਖਸ਼ੀ ਖੇਤਰੀ ਖੋਜ ਕੇਂਦਰ, ਅਬੋਹਰ ਵਿਖੇ 'ਕਿੰਨੂ ਕਾਸ਼ਤ' ਵਿਸ਼ੇ 'ਤੇ ਖੇਤ ਦਿਵਸ ਦਾ ਆਯੋਜਨ

ਫਾਜ਼ਿਲਕਾ, 28 ਫਰਵਰੀ : ਡਾ: ਜੇ.ਸੀ. ਬਖਸ਼ੀ ਖੇਤਰੀ ਖੋਜ ਕੇਂਦਰ, ਅਬੋਹਰ (ਪੀ.ਏ.ਯੂ.) ਨੇ ਅਬੋਹਰ ਵਿਖੇ 'ਕਿੰਨੂ ਦੀ ਕਾਸ਼ਤ' ਵਿਸ਼ੇ 'ਤੇ ਫੀਲਡ ਡੇ ਦਾ ਆਯੋਜਨ ਕੀਤਾ। ਫੀਲਡ ਡੇ ਦਾ ਆਯੋਜਨ ਆਈ.ਸੀ.ਏ.ਆਰ-ਆਲ ਇੰਡੀਆ ਕੋਆਰਡੀਨੇਟਿਡ ਰਿਸਰਚ ਫਰੂਟ ਪ੍ਰੋਜੈਕਟ ਦੀ ਐਸ.ਸੀ.ਐਸ.ਪੀ. ਸਕੀਮ ਅਧੀਨ ਕੀਤਾ ਗਿਆ ਸੀ। ਪ੍ਰੋਜੈਕਟ ਦੇ ਸਾਰੇ ਨਾਮਜ਼ਦ ਐਸ.ਸੀ.ਐਸ.ਪੀ. ਅਧੀਨ ਲਾਭਪਾਤਰੀ

ਰੰਗਲੇ ਪੰਜਾਬ ਮੇਲੇ ਵਿੱਚ ਤਿਆਰ ਕੀਤਾ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ
  • ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਹੋਇਆ ਦਰਜ਼

ਅੰਮ੍ਰਿਤਸਰ 28 ਫਰਵਰੀ : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ ਪਹਿਲੇ ਰੰਗਲਾ ਪੰਜਾਬ ਮੇਲੇ ਮੌਕੇ ਅੱਜ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ ਤਿਆਰ ਕਰਵਾਇਆ ਗਿਆ, ਜੋ ਕਿ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਦੇ ਵਿੱਚ ਦਰਜ ਹੋ ਗਿਆ ਹੈ। ਇਹ ਜਾਣਕਾਰੀ ਦਿੰਦੇ ਵਿਭਾਗ ਦੇ

ਪਿੰਡਾਂ ਦੀ ਆਰਥਿਕ ਤਰੱਕੀ ਲਈ ਨਾਰੀ ਸ਼ਕਤੀ ਨੂੰ ਮਜ਼ਬੂਤ ਕੀਤਾ ਜਾਵੇਗਾ : ਡਿਪਟੀ ਕਮਿਸ਼ਨਰ
  • ਹਰਸ਼ਾਛੀਨਾ ਵਿਖੇ ਚਲਾਏ ਜਾ ਰਹੇ ਨਾਰੀ ਸ਼ਕਤੀ ਕਲਸਟਰ ਦਾ ਕੀਤਾ ਦੌਰਾ

ਅੰਮ੍ਰਿਤਸਰ 28 ਫਰਵਰੀ : ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਦੀ ਸ੍ਰੀਮਤੀ ਪਰਮਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬਲਾਕ ਹਰਸ਼ਾਛੀਨਾ ਵਿਖੇ ਚਲਾਏ ਜਾ ਰਹੇ ਨਾਰੀ ਸ਼ਕਤੀ ਕਲਸਟਰ ਲੈਵਲ ਸੁਸਾਇਟੀ ਦਾ ਦੌਰਾ ਕਰਨ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਪੇਂਡੂ

ਸਕੂਲ ਬੱਸ ਦੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਦਿੱਤੀ ਜਾਣਕਾਰੀ 

ਅੰਮ੍ਰਿਤਸਰ 28 ਫਰਵਰੀ : ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵੇਰਕਾ ਵਿਖੇ ਸਕੂਲ ਬੱਸ ਦੇ ਡਰਾਈਵਰਾਂ ਨਾਲ ਟ੍ਰੈਫਿਕ ਸੈਮੀਨਾਰ