news

Jagga Chopra

Articles by this Author

ਸਰਕਾਰ ਵੱਲੋਂ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੋਜਵਾਨਾਂ ਨੂੰ ਰੋਜਗਾਰ ਦੇਣ ਤੇ ਸਵੈ-ਰੋਜਗਾਰ ਦੇ ਕਾਬਲ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ : ਨਿਕਾਸ ਕੁਮਾਰ
  • ਲੜਕੀਆਂ ਨੂੰ ਮੁਫ਼ਤ ਕਿਤਾਬਾਂ ਵੰਡੀਆਂ 

ਅੰਮ੍ਰਿਤਸਰ 28 ਫਰਵਰੀ : ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੋਜਵਾਨਾਂ ਨੂੰ ਰੋਜਗਾਰ ਦੇਣ ਤੇ ਸਵੈ-ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਸ਼੍ਰੀ ਨਿਕਾਸ ਕੁਮਾਰ

ਸਰਕਾਰ ਵੱਲੋਂ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੋਜਵਾਨਾਂ ਨੂੰ ਰੋਜਗਾਰ ਦੇਣ ਤੇ ਸਵੈ-ਰੋਜਗਾਰ ਦੇ ਕਾਬਲ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ : ਨਿਕਾਸ ਕੁਮਾਰ
  • ਲੜਕੀਆਂ ਨੂੰ ਮੁਫ਼ਤ ਕਿਤਾਬਾਂ ਵੰਡੀਆਂ 

ਅੰਮ੍ਰਿਤਸਰ 28 ਫਰਵਰੀ : ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੋਜਵਾਨਾਂ ਨੂੰ ਰੋਜਗਾਰ ਦੇਣ ਤੇ ਸਵੈ-ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਸ਼੍ਰੀ ਨਿਕਾਸ ਕੁਮਾਰ

40 ਸਾਲ ਬਾਅਦ ਅਪਗ੍ਰੇਡ ਹੋਵੇਗਾ ਜੰਡਿਆਲਾ ਗੁਰੂ ਦਾ ਬਿਜਲੀ ਸਬ ਸਟੇਸ਼ਨ : ਈ.ਟੀ.ਓ.
  • 132 ਕੇ ਵੀ ਤੋਂ 220 ਕੇ ਵੀ ਸਮਰਥਾ ਹੋਣ ਨਾਲ ਹੋਵੇਗਾ ਬਿਜਲੀ ਸਪਲਾਈ ਵਿੱਚ ਸੁਧਾਰ

ਅੰਮ੍ਰਿਤਸਰ 28 ਫਰਵਰੀ : ਜੰਡਿਆਲਾ ਗੁਰੂ ਦਾ ਬਿਜਲੀ ਸਬ ਸਟੇਸ਼ਨ ਜੋ ਕਿ 132 ਕੇ ਵੀ ਸਮਰੱਥਾ ਦਾ ਸੀ ਨੂੰ 40 ਸਾਲ ਬਾਅਦ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ 220 ਕੇ ਵੀ ਸਬ ਸਟੇਸ਼ਨ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ। ਜਿਸ ਨਾਲ ਕੇਵਲ ਜੰਡਿਆਲਾ ਹੀ ਨਹੀਂ ਬਲਕਿ ਇਸਦੇ ਨਾਲ ਲਗਦੇ

ਬਲਾਕ ਨਰੋਟ ਜੈਮਲ ਸਿੰਘ ਵੱਲੋਂ ਚਲਾਈ ਗਈ ਦਾਖ਼ਲਾ ਪ੍ਰਚਾਰ ਵੈਨ 
  • ਲੋਕ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਾਉਣ ** ਹਰਭਗਵੰਤ ਸਿੰਘ 
  • ਸਰਕਾਰੀ ਸਕੂਲਾਂ ਵਿੱਚ ਨਵੇਂ ਵਿੱਦਿਅਕ ਵਰ੍ਹੇ ਦੌਰਾਨ ਨਰਸਰੀ ਜਮਾਤ ਵੀ ਸ਼ੁਰੂ:- ਡੀਜੀ ਸਿੰਘ

ਪਠਾਨਕੋਟ, 28 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ 'ਚ ਨਰਸਰੀ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ

ਸਿੱਖਿਆ ਵਿਭਾਗ ਵੱਲੋਂ ਇਨਕਲੂਸਿਵ ਐਜੂਕੇਸ਼ਨ ਦੇ ਅਧੀਨ ਸਰਕਾਰੀ ਪ੍ਰਾਇਮਰੀ ਸਕੂਲ ਧਾਰ ਕਲਾਂ ਵਿਖ਼ੇ  ਅਲਿਮਕੋ ਦੇ ਤਾਲਮੇਲ ਨਾਲ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਅਸੈਸਮੈਂਟ ਕੈਂਪ ਲਗਾਇਆ।

ਪਠਾਨਕੋਟ, 28 ਫਰਵਰੀ : ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਮੁਫ਼ਤ ਚੈੱਕ ਅਪ ਕੈਂਪ ਅਲਿਮਕੋ ਦੇ ਤਾਲਮੇਲ ਨਾਲ ਸਿੱਖਿਆ ਵਿਭਾਗ ਦੇ ਆਈਈਡੀ ਕੰਪੋਨੈਂਟ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਹਰਭਗਵੰਤ ਸਿੰਘ ਜੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਦਾਰ ਡੀਜੀ ਸਿੰਘ ਜੀ ਦੀ ਰਹਿਨੁਮਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਧਾਰ ਕਲਾਂ ਵਿਖੇ ਲਗਾਇਆ ਗਿਆ। ਇਸ ਕੈਂਪ ਵਿੱਚ ਜਿਲ੍ਹਾ

ਮੱਧ-ਪ੍ਰਦੇਸ਼ ਯੂਪੀ, ਰਾਜਸਥਾਨ ਤੇ ਹਰਿਆਣਾ ’ਚ ਪਿਆ ਮੀਂਹ, ਬਿਜਲੀ ਡਿੱਗੀ ਤੇ ਹੋਈ ਗੜੇਮਾਰੀ, ਫਸਲਾਂ ਦਾ ਹੋਇਆ ਨੁਕਸਾਨ

ਨਵੀਂ ਦਿੱਲੀ, 27 ਫਰਵਰੀ : ਮੱਧ-ਪ੍ਰਦੇਸ਼ ਦੇ ਭੋਪਾਲ ਤੇ ਆਸਪਾਸ ਦੇ ਇਲਾਕਿਆਂ ’ਚ ਮੰਗਲਵਾਰ ਸ਼ਾਮ ਨੂੰ ਤੇਜ ਗਰਜ ਨਾਲ-ਨਾਲ ਭਾਰੀ ਮੀਂਹ ਪਿਆ। ਇਸ ਤੋਂ ਪਹਿਲਾਂ ਸੋਮਵਾਰ ਨੂੰ ਵੀ ਮੱਧ-ਪ੍ਰਦੇਸ਼ ਦੇ ਨਾਲ-ਨਾਲ ਯੂਪੀ, ਰਾਜਸਥਾਨ ਤੇ ਹਰਿਆਣਾ ’ਚ ਵੀ ਮੀਂਹ ਪਿਆ ਸੀ। ਕੁਝ ਥਾਵਾਂ ’ਤੇ ਗੜੇ ਵੀ ਪਏ। ਇਸ ਨਾਲ ਫਸਲਾਂ ਦਾ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੋ ਦਿਨ ਮੌਸਮ

ਐੱਨਆਰਆਈਜ਼ ਮਿਲਣੀਆਂ ਕਰਕੇ ਸ਼ਕਾਇਤਾਂ ਹੱਲ ਕੀਤੀਆਂ ਜਾ ਰਹੀਆਂ ਹਨ : ਕੁਲਦੀਪ ਸਿੰਘ ਧਾਲੀਵਾਲ

ਫਿਰੋਜ਼ਪੁਰ, 27 ਫਰਵਰੀ : ਪੰਜਾਬ ਸਰਕਾਰ ਵੱਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ‘ਪੰਜਾਬੀ ਐੱਨਆਰਆਈਜ਼ ਨਾਲ ਮਿਲਣੀ’ ਪ੍ਰੋਗਰਾਮ ਕੀਤਾ ਗਿਆ। ਇਸ ਮਿਲਣੀ ਵਿੱਚ ਫਿਰੋਜ਼ਪੁਰ, ਮੋਗਾ

ਦਾਂਤੇਵਾੜਾ ਜ਼ਿਲ੍ਹੇ 'ਚ ਐਨਐਮਡੀਸੀ ਦੇ ਸਕ੍ਰੀਨਿੰਗ ਪਲਾਂਟ 'ਚ ਡਿੱਗੀ ਚੱਟਾਨ, ਕਈ ਮਜ਼ਦੂਰਾਂ ਦੇ ਦੱਬੇ ਹੋਣ ਦਾ ਖਦਸ਼ਾ, ਦੋ ਲਾਸ਼ਾਂ ਬਰਾਮਦ

ਦਾਂਤੇਵਾੜਾ, 27 ਫਰਵਰੀ : ਛੱਤੀਸਗੜ੍ਹ ਦੇ ਦਾਂਤੇਵਾੜਾ ਜ਼ਿਲ੍ਹੇ 'ਚ ਐਨ.ਐਮ.ਡੀ.ਸੀ. ਦੇ ਸਕ੍ਰੀਨਿੰਗ ਪਲਾਂਟ 'ਚ ਚੱਟਾਨ ਡਿੱਗ ਗਈ । ਹਾਦਸੇ 'ਚ ਕਈ ਮਜ਼ਦੂਰਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਹੁਣ ਤੱਕ ਦੋ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਅਤੇ ਫਿਲਹਾਲ ਬਚਾਅ ਕਾਰਜ ਜਾਰੀ ਹੈ। NMDC ਦੇ SP-3 ਨਵੇਂ ਪਲਾਂਟ ਦੀ ਸਥਾਪਨਾ ਲਈ ਚੱਟਾਨਾਂ ਕੱਟੀਆਂ ਜਾ ਰਹੀਆਂ ਸਨ। ਇਹ ਪਲਾਂਟ

ਖੰਘ ਦੇ ਸ਼ਰਬਤ ਨਾਲ ਜੁੜੇ 68 ਬੱਚਿਆਂ ਦੀ ਮੌਤ ਦੇ ਮਾਮਲੇ ਵਿੱਚ 23 ਲੋਕਾਂ ਨੂੰ ਸੁਣਾਈ ਜੇਲ੍ਹ ਦੀ ਸਜ਼ਾ 

ਤਾਸ਼ਕੰਦ, 27 ਫਰਵਰੀ : ਉਜ਼ਬੇਕਿਸਤਾਨ ਦੀ ਸੁਪਰੀਮ ਕੋਰਟ ਨੇ ਛੇ ਮਹੀਨੇ ਚੱਲੇ ਮੁਕੱਦਮੇ ਤੋਂ ਬਾਅਦ ਸੋਮਵਾਰ ਨੂੰ ਭਾਰਤ ਦੀ ਮੈਰੀਅਨ ਬਾਇਓਟੈਕ ਦੁਆਰਾ ਨਿਰਮਿਤ ਦੂਸ਼ਿਤ ਖੰਘ ਦੇ ਸ਼ਰਬਤ ਨਾਲ ਜੁੜੇ 68 ਬੱਚਿਆਂ ਦੀ ਮੌਤ ਦੇ ਮਾਮਲੇ ਵਿੱਚ 23 ਲੋਕਾਂ ਨੂੰ ਜੇਲ੍ਹ ਦੀ ਸਜ਼ਾ ਸੁਣਾਈ। ਇਸ ਵਿੱਚ ਭਾਰਤੀ ਨਾਗਰਿਕ ਸਿੰਘ ਰਾਘਵੇਂਦਰ ਪ੍ਰਤਾਪ ਨੂੰ 20 ਸਾਲ ਦੀ ਸਭ ਤੋਂ ਲੰਬੀ ਸਜ਼ਾ ਸੁਣਾਈ

ਆਮ ਆਦਮੀ ਪਾਰਟੀ ਨੇ ਦਿੱਲੀ ਦੀਆਂ ਲੋਕ ਸਭਾ ਸੀਟਾਂ ਲਈ ਚਾਰ ਉਮੀਦਵਾਰਾਂ ਦਾ ਕੀਤਾ ਐਲਾਨ 

ਨਵੀਂ ਦਿੱਲੀ, 27 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਦੀਆਂ ਚਾਰ ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚ ਪੂਰਬੀ ਦਿੱਲੀ ਤੋਂ ਕੁਲਦੀਪ ਕੁਮਾਰ, ਪੱਛਮੀ ਦਿੱਲੀ ਤੋਂ ਮਹਾਬਲ ਮਿਸ਼ਰਾ, ਦੱਖਣੀ ਦਿੱਲੀ ਤੋਂ ਸਹਿਰਾਮ ਪਹਿਲਵਾਨ ਅਤੇ ਨਵੀਂ ਦਿੱਲੀ ਤੋਂ ਸੋਮਨਾਥ ਭਾਰਤੀ ਸ਼ਾਮਲ ਹਨ। ਦਿੱਲੀ ਵਿੱਚ ਆਮ ਆਦਮੀ ਪਾਰਟੀ ਕਾਂਗਰਸ ਨਾਲ ਗਠਜੋੜ