news

Jagga Chopra

Articles by this Author

ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਗਰਭਵਤੀ, ਮਾਰਚ ਮਹੀਨੇ ਵਿਚ ਬੱਚੇ ਨੂੰ ਦੇ ਸਕਦੇ ਜਨਮ

ਮਾਨਸਾ, 27 ਫਰਵਰੀ : ਮਰਹੂਮ ਲੋਕ ਗਾਇਕ ਸਿੱਧੂ ਮੂਸੇਵਾਲਾ ਦੇ ਪਰਵਾਰ ਵਿਚ ਇਕ ਵਾਰ ਖੁਸ਼ੀ ਆਉਣ ਵਾਲੀ ਹੈ। ਮਿਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਗਰਭਵਤੀ ਹਨ ਅਤੇ ਉਹ ਮਾਰਚ ਮਹੀਨੇ ਵਿਚ ਬੱਚੇ ਨੂੰ ਜਨਮ ਦੇ ਸਕਦੇ ਹਨ। ਦਸਿਆ ਜਾ ਰਿਹਾ ਹੈ ਕਿ ਇਸ ਦੇ ਲਈ ਉਹ ਨਵੀਨਤਮ ਤਕਨੀਕ ਆਈ.ਵੀ.ਐਫ. ਦੀ ਵਰਤੋਂ ਕਰ ਰਹੇ ਹਨ। ਖ਼ਬਰਾਂ ਅਨੁਸਾਰ ਆਉਣ ਵਾਲੇ ਕੁਝ ਮਹੀਨਿਆਂ

ਜਲਾਲਾਬਾਦ ਵਿੱਚ ਵਿਆਹ ‘ਚ ਜੈ ਮਾਲਾ ਲਈ ਸਟੇਜ ‘ਤੇ ਚੜੀ ਲਾੜੀ ਦੀ ਹੋਈ ਮੌਤ

ਜਲਾਲਾਬਾਦ, 27 ਫਰਵਰੀ : ਪਿੰਡ ਸਵਾਹਵਾਲਾ 'ਚ ਲਾੜੀ ਨੀਲਮ ਰਾਣੀ (23) ਦੀ ਵਿਆਹ ਮੌਕੇ ਕੀਤੇ ਜਾ ਰਹੇ ਸ਼ਗਨਾਂ ਦੌਰਾਨ ਮੌਤ ਹੋ ਗਈ। ਲਾੜੀ ਦੀ ਮੌਤ ਨੂੰ ਦੇਖ ਕੇ ਲਾੜਾ ਵੀ ਬੇਹੋਸ਼ ਹੋ ਗਿਆ। ਦਰਅਸਲ ਖੁਸ਼ੀ-ਖੁਸ਼ੀ ਵਿਆਹ ਦੀਆਂ ਰਸਮਾਂ ਚੱਲ ਰਹੀਆਂ ਸਨ, ਬਾਰਾਤ ਆਈ ਅਤੇ ਲਾਵਾਂ ਫੇਰੇ ਵੀ ਹੋਏ । ਫੇਰਿਆਂ ਤੋਂ ਬਾਅਦ ਕੁੜੀ ਨੂੰ ਅਚਾਨਕ ਘਬਰਾਹਟ ਮਹਿਸੂਸ ਹੋਈ, ਜਿਸ ਤੋਂ ਬਾਅਦ ਡਾਕਟਰ

ਪ੍ਰਿਅੰਕਾ ਗਾਂਧੀ ਨਾਲ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਵਿਖੇ ਕੀਤੀ ਮੁਲਾਕਾਤ

ਦਿੱਲੀ, 27 ਫਰਵਰੀ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਿੱਲੀ ਪਹੁੰਚ ਗਏ ਹਨ। ਦਿੱਲੀ ਪਹੁੰਚ ਕੇ ਉਨ੍ਹਾਂ ਨੇ ਕਾਂਗਰਸ ਦੀ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ। ਸਿੱਧੂ ਨੇ ਆਪਣੇ ਦਿੱਲੀ ਦੌਰੇ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ ਅਤੇ ਕਿਹਾ ਕਿ ਅੱਗੇ ਦੇ ਰਾਹ ਲਈ ਸਕਾਰਾਤਮਕ ਚਰਚਾ ਹੋਈ ਹੈ। ਨਵਜੋਤ

ਸੰਯੁਕਤ ਕਿਸਾਨ ਮੋਰਚਾ ਨਾਲ ਅਸੀਂ ਗੱਲਬਾਤ ਲਈ ਤਿਆਰ ਹਾਂ : ਸਰਵਣ ਸਿੰਘ ਪੰਧੇਰ 
  • ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਦਿੱਲੀ ਕੂਚ ‘ਤੇ ਕਰਨਗੇ ਚਰਚਾ,  28 ਫਰਵਰੀ ਨੂੰ ਲਿਆ ਜਾਵੇਗਾ ਆਖਰੀ ਫੈਸਲਾ

ਖਨੌਰੀ, 27 ਫ਼ਰਵਰੀ : ਕਿਸਾਨ ਅਜੇ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਹੀ ਡਟੇ ਹੋਏ ਹਨ। ਹਰਿਆਣਾ ਵਿਚ ਬਾਰਡਰ ‘ਤੇ ਸੜਕਾਂ ਖੋਲ੍ਹੀਆਂ ਜਾ ਰਹੀਆਂ ਹਨ। ਅੱਜ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦਿੱਲੀ ਕੂਚ ‘ਤੇ ਚਰਚਾ

ਦੇਸ਼ ਦੀ ਸਰਕਾਰ ਦਿੱਲੀ ਤੋਂ ਚੱਲਦੀ ਹੈ ਤਾਂ ਕਿਸਾਨ ਆਪਣੀਆਂ ਮੰਗਾਂ ਲਈ ਦਿੱਲੀ ਨਹੀਂ ਜਾਣਗੇ ਤਾਂ ਹੋਰ ਕਿੱਥੇ ਜਾਣਗੇ? :  ਮੁੱਖ ਮੰਤਰੀ ਮਾਨ 

ਚੰਡੀਗੜ੍ਹ, 27 ਫ਼ਰਵਰੀ : ਕਿਸਾਨੀ ਅੰਦੋਲਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇਸ਼ ਦੀ ਰਾਜਧਾਨੀ ਹੈ, ਜਦ ਦੇਸ਼ ਦੀ ਸਰਕਾਰ ਦਿੱਲੀ ਤੋਂ ਚੱਲਦੀ ਹੈ ਤਾਂ ਕਿਸਾਨ ਆਪਣੀਆਂ ਮੰਗਾਂ ਲਈ ਦਿੱਲੀ ਨਹੀਂ ਜਾਣਗੇ ਤਾਂ ਹੋਰ ਕਿੱਥੇ ਜਾਣਗੇ? ਉਨ੍ਹਾਂ ਨੂੰ ਹਰਿਆਣਾ ਦੇ ਬਾਰਡਰਾਂ ‘ਤੇ ਬੈਰੀਕੇਡ ਲਗਾਕੇ ਕਿਉਂ ਰੋਕ ਲਿਆ? ਦੱਸ ਦੇਈਏ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ

ਸਿੱਖਿਆ ਵਿਭਾਗ ਨੇ ਪੰਜਾਬ ਦੇ ਪ੍ਰਾਈਵੇਟ/ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 27 ਫ਼ਰਵਰੀ : ਪੰਜਾਬ ਦੇ ਸਕੂਲਾਂ ਦਾ ਸਮਾਂ 1 ਮਾਰਚ ਤੋਂ ਬਦਲ ਜਾਵੇਗਾ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਹੁਕਮ ਰਾਜ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਤੇ ਲਾਗੂ ਹੋਣਗੇ । ਵਿਭਾਗ ਅਨੁਸਾਰ 1 ਮਾਰਚ ਤੋਂ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30

90,000 ਰਿਸ਼ਵਤ ਮੰਗਣ ਵਾਲਾ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 27 ਫਰਵਰੀ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦਾ ਇੰਸਪੈਕਟਰ ਅਮਨਦੀਪ ਗੁਪਤਾ 90,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਰਨੈਲ

ਪੰਜਾਬ ਸਰਕਾਰ ਖੇਡਾਂ ਲਈ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਮੁਹੱਈਆ ਕਰਨ ਲਈ ਦ੍ਰਿੜ : ਅਨੁਰਾਗ ਵਰਮਾ
  • ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼
  • 23 ਮਾਰਚ ਨੂੰ ਖੇਡਿਆ ਜਾਵੇਗਾ ਆਈ.ਪੀ.ਐਲ. ਦਾ ਮੈਚ
  • ਅਧਿਕਾਰੀਆਂ ਨੂੰ ਰੋਜ਼ਾਨਾ ਆਧਾਰ ਉਤੇ ਪ੍ਰਗਟੀ ਰਿਪੋਰਟ ਦੇਣ ਲਈ ਆਖਿਆ

ਚੰਡੀਗੜ੍ਹ, 27 ਫਰਵਰੀ : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਨਿਊ ਚੰਡੀਗੜ੍ਹ ਸਥਿਤ ਉਸਾਰੇ ਗਏ ਕੌਮਾਂਤਰੀ ਕ੍ਰਿਕਟ

ਸਿੱਖਿਆ ਮੰਤਰੀ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ

ਚੰਡੀਗੜ੍ਹ, 27 ਫਰਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਦੀ ਵੰਡ ਕੀਤੀ ਗਈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਦੇਸ਼ ਦਾ

ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ: 10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ
  • ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਮਝੌਤਾ ਸਹੀਬੱਦ
  • ਸ਼ੁਰੂਆਤੀ ਤੌਰ ‘ਤੇ, ਫਾਂਊਂਡੇਸ਼ਨ ਵੱਲੋਂ ਸਰਕਾਰੀ ਸਿਹਤ ਸਹੂਲਤਾਂ ‘ਚ 10 ਡਾਇਲਸਿਸ ਸੈਂਟਰ ਸਥਾਪਿਤ ਕੀਤੇ ਜਾਣਗੇ: ਸਿਹਤ ਮੰਤਰੀ ਡਾ. ਬਲਬੀਰ