news

Jagga Chopra

Articles by this Author

ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਖ਼ਲ ਉਪਰੰਤ 108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਹੜਤਾਲ ਕੀਤੀ ਖ਼ਤਮ

ਚੰਡੀਗੜ੍ਹ, 27 ਫਰਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਖ਼ਲ ਉਪਰੰਤ 108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ। ਜ਼ਿਕਰਯੋਗ ਹੈ ਕਿ ਜ਼ੈਡ.ਐਚ.ਐਲ. (ਐਮਰਜੈਂਸੀ ਮੈਡੀਕਲ ਅਤੇ ਐਂਬੂਲੈਂਸ ਸੇਵਾਵਾਂ ਪ੍ਰਦਾਨ ਕਰਨ ਲਈ ਆਊਟਸੋਰਸਡ ਕੰਪਨੀ) ਦੇ ਕਰਮਚਾਰੀ, ਨੌਕਰੀ ਤੋਂ ਕੱਢੇ ਗਏ ਕਰਮਚਾਰੀਆਂ ਨੂੰ ਬਹਾਲ ਕਰਨ ਅਤੇ

ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 27 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਅੱਜ ਤਹਿਸੀਲ ਦਫ਼ਤਰ, ਗਿੱਦੜਬਾਹਾ-2, ਸ੍ਰੀ ਮੁਕਤਸਰ ਸਾਹਿਬ ਜਿਲ੍ਹਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਸ਼ੁਭਮ ਬਾਂਸਲ ਨੂੰ 4,000 ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ

ਜ਼ਿਲ੍ਹੇ ਵਿਚ ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ

ਨਵਾਂਸ਼ਹਿਰ, 27 ਫਰਵਰੀ : ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਰਿੱਟ ਪਟੀਸ਼ਨ (ਸਿਵਲ) ਨੰਬਰ 72 ਆਫ਼ 1998 ਵਿੱਚ ਕੀਤੇ ਹੁਕਮ (ਮਿਤੀ 18.07.2005), ਭਾਰਤ ਸਰਕਾਰ ਵੱਲੋਂ ਜਾਰੀ ‘ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000’ ਤਹਿਤ ਜਾਰੀ ਨੋਟੀਫਿਕੇਸ਼ਨ ਮਿਤੀ 14.02.2000 ਅਤੇ ਪੰਜਾਬ ਅਤੇ

ਜ਼ਿਲ੍ਹੇ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਦੀ ਕਟਾਈ ’ਤੇ ਪਾਬੰਦੀ

ਨਵਾਂਸ਼ਹਿਰ, 27 ਫਰਵਰੀ : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ

29 ਫਰਵਰੀ ਨੂੰ ਲੈਮਰਿਨ ਟੈੱਕ ਸਕਿੱਲ ਯੂਨੀਵਰਸਿਟੀ ਰੈਲ ਮਾਜਰਾ ਵਿਖੇ ਲਗਾਇਆ ਜਾਵੇਗਾ ਜਾਗਰੂਕਤਾ ਸੈਮੀਨਾਰ

ਨਵਾਂਸ਼ਹਿਰ, 27 ਫਰਵਰੀ : ਪੀ-ਐਮ ਵਿਸ਼ਵਕਰਮਾ ਸਕੀਮ ਸਬੰਧੀ ਜਾਗਰੂਕਤਾ ਲਈ 29 ਫਰਵਰੀ, 2024 ਨੂੰ ਸਵੇਰੇ 11 ਵਜੇ ਲੈਮਰਿਨ ਟੈੱਕ ਸਕਿਲ ਯੂਨੀਵਰਸਿਟੀ, ਰੈਲ ਮਾਜਰਾ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜਾਗਰੂਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਿੰਦਿਆ ਦੱਸਿਆ ਕਿ ਇਸ ਸਕੀਮ ਅਧੀਨ ਜਿਲ੍ਹੇ ਦੇ ਲੋਕਾਂ/ਛਿਲਪਕਾਰਾਂ/ਕਾਰੀਗਰਾਂ

ਜ਼ਿਲ੍ਹੇ ਵਿਚ ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ

ਨਵਾਂਸ਼ਹਿਰ, 27 ਫਰਵਰੀ : ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਰਿੱਟ ਪਟੀਸ਼ਨ (ਸਿਵਲ) ਨੰਬਰ 72 ਆਫ਼ 1998 ਵਿੱਚ ਕੀਤੇ ਹੁਕਮ (ਮਿਤੀ 18.07.2005), ਭਾਰਤ ਸਰਕਾਰ ਵੱਲੋਂ ਜਾਰੀ ‘ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000’ ਤਹਿਤ ਜਾਰੀ ਨੋਟੀਫਿਕੇਸ਼ਨ ਮਿਤੀ 14.02.2000 ਅਤੇ ਪੰਜਾਬ ਅਤੇ

ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਮਿਲੀਆਂ ਬਿਹਤਰੀਨ ਸਿਹਤ ਸੁਵਿਧਾਵਾਂ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਪਿੰਡ ਬਜਵਾੜਾ ’ਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
  • ਕਿਹਾ, ਸਿਹਤ ਸੇਵਾਵਾਂ ਦੇ ਖੇਤਰ ’ਚ ਪੂਰੇ ਸੂਬੇ ’ਚ ਵਰਦਾਨ ਸਾਬਤ ਹੋਏ ਹਨ ਆਮ ਆਦਮੀ ਕਲੀਨਿਕ

ਹੁਸ਼ਿਆਰਪੁਰ, 27 ਫਰਵਰੀ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰੀਨ ਸਿਹਤ ਸੁਵਿਧਾਵਾਂ ਮਿਲੀਆਂ ਹਨ। ਉਹ ਅੱਜ ਪਿੰਡ

ਮਹਿਲਾ ਸਸ਼ਕਤੀਕਰਨ ਤਹਿਤ ਨਿਵੇਕਲੀ ਪਹਿਲਕਦਮੀ 
  • ਡਿਪਟੀ ਕਮਿਸ਼ਨਰ ਵੱਲੋਂ ਚਾਰ ਸਿਖਲਾਈ ਪ੍ਰਾਪਤ ਮਹਿਲਾ ਪਾਇਲਟਾਂ ਨੂੰ ਸਪੁਰਦ ਕੀਤੇ ਡਰੋਨ 

ਲੁਧਿਆਣਾ, 27 ਫਰਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚਾਰ ਸਿਖਲਾਈ ਪ੍ਰਾਪਤ ਮਹਿਲਾਵਾਂ ਨੂੰ ਡਰੋਨ ਸਪੁਰਦ ਕੀਤੇ ਗਏ ਜਿਨ੍ਹਾਂ ਵਿੱਚ ਮਨਦੀਪ ਕੌਰ, ਸਿਮਰਨਜੀਤ ਕੌਰ, ਰੁਪਿੰਦਰ ਕੌਰ ਅਤੇ ਗੁਰਿੰਦਰ ਕੌਰ ਸ਼ਾਮਲ ਹਨ। ਲੁਧਿਆਣਾ ਦੇ ਵੱਖ

ਆਪ ਦੀ ਸਰਕਾਰ, ਆਪ ਦੇ ਦੁਆਰ, ਵਿਧਾਇਕ ਗਰੇਵਾਲ ਵੱਲੋਂ ਹਲਕਾ ਪੂਰਬੀ 'ਚ ਲੱਗੇ ਕੈਂਪਾਂ ਦਾ ਨੀਰੀਖਣ
  • ਚੰਨਾ ਪੈਲੇਸ 'ਚ ਲੱਗੇ ਕੈਂਪਾਂ ਦਾ ਵਾਰਡ ਨੰਬਰ 14, 17 ਅਤੇ 19 ਦੇ ਵਸਨੀਕਾਂ ਨੇ ਲਿਆ ਲਾਭ

ਲੁਧਿਆਣਾ, 27 ਫਰਵਰੀ : ਪ੍ਰਸ਼ਾਸ਼ਨਿਕ ਸੇਵਾਵਾਂ ਲੋਕਾਂ ਨੂੰ ਘਰ-ਘਰ ਪਹੁੰਚਾਉਣ ਦੇ ਮੰਤਵ ਨਾਲ ਵਿੱਢੀ ਮੁਹਿੰਮ 'ਆਪ ਦੀ ਸਰਕਾਰ, ਆਪ ਦੇ ਦੁਆਰ' ਤਹਿਤ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਵਿੱਚ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਵਾਰਡ ਨੰਬਰ 14, 17 ਅਤੇ 19

ਵਿਧਾਇਕ ਸ਼ੈਰੀ ਕਲਸੀ ਨੇ ਰਣਜੀਤ ਐਵਨਿਊ ਵਿਖੇ ਪਾਰਕ ਦਾ ਰੱਖਿਆ ਨੀਂਹ ਪੱਥਰ
  • ਬਟਾਲਾ ਹਲਕੇ ਦੇ ਪਿੰਡ ਤੇ ਸ਼ਹਿਰੀ ਖੇਤਰਾਂ ਵਿੱਚ ਚਹੁਪੱਖੀ ਵਿਕਾਸ ਕੰਮ ਜਾਰੀ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 27 ਫਰਵਰੀ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਰਣਜੀਤ ਐਵਨਿਊ ਵਿਖੇ ਸਵਰਗਵਾਸੀ ਮਨੋਹਰ ਸਿੰਘ ਕਲਸੀ ਦੀ ਯਾਦ ਵਿੱਚ ਉਸਾਰੇ ਜਾਣ ਵਾਲੇ ਪਾਰਕ ਦਾ ਨੀਂਹ ਪੱਥਰ ਰੱਖਿਆ ਗਿਆ। ਵਿਧਾਇਕ ਸ਼ੈਰੀ