news

Jagga Chopra

Articles by this Author

ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋਂ ਰਾਜ ਪੱਧਰੀ ਯੂਥ ਪਾਰਲੀਮੈਂਟ ਦਾ ਆਯੋਜਨ
  • ਬਰਨਾਲਾ ਦੀ ਫਿਰਦੋਸ ਯਾਸਮੀਨ ਨੇ ਹਾਸਿਲ ਕੀਤਾ ਤੀਜਾ ਸਥਾਨ 

ਬਰਨਾਲਾ, 27 ਫਰਵਰੀ : ਬਰਨਾਲਾ ਦੀ ਫਿਰਦੋਸ ਯਾਸਮੀਨ ਨੇ ਯੁਵਾ ਮਾਮਲੇ ਅਤੇ ਨਹਿਰੂ ਯੁਵਾ ਕੇਂਦਰ ਸੰਗਠਨ, ਪੰਜਾਬ ਅਤੇ ਚੰਡੀਗੜ੍ਹ ਵੱਲੋਂ ਕਰਵਾਏ ਗਏ ਯੁਵਾ ਸੰਸਦ ਪ੍ਰੋਗਰਾਮ 'ਚ ਤੀਜਾ ਸਥਾਨ ਹਾਸਿਲ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਯੂਥ ਕੋਆਰਡੀਨੇਟਰ ਨੇ ਦੱਸਿਆ ਕਿ ਰਾਜ

ਲੋਕ ਸਭ ਚੋਣਾਂ 2024 : ਚੋਣਾਂ 'ਚ ਵੋਟਰਾਂ ਦੀ ਭਾਗੀਦਾਰੀ ਵਧਾਉਣ ਲਈ ਆਈਲੈਟਸ ਸੈਂਟਰਾਂ ਵਿਖੇ 18 ਸਾਲ ਦੇ ਨਵੇਂ ਵੋਟਰਾਂ ਲਈ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ, ਜ਼ਿਲ੍ਹਾ ਚੋਣ ਅਫ਼ਸਰ 
  • ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਮਤਦਾਨ ਦੇ ਅਧਿਕਾਰ ਦੀ ਸੁਵਰਤੋਂ ਲਈ ਕੀਤਾ ਜਾਵੇਗਾ ਪ੍ਰੇਰਿਤ 

ਬਰਨਾਲਾ, 27 ਫਰਵਰੀ : ਲੋਕ ਸਭ ਚੋਣਾਂ 2024 ਦੀ ਤਿਆਰੀਆਂ ਸਬੰਧੀ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਵਿਸ਼ੇਸ਼ ਬੈਠਕ ਅੱਜ ਜ਼ਿਲ੍ਹਾ ਚੋਣ ਅਫ਼ਸਰ - ਕਮ- ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਨੇ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋ ਐਸ.ਬੀ.ਆਈ. ਲਾਈਫ ਇਨਸ਼ੋਰੈਂਸ ਕੰਪਨੀ ਲਈ ਇੰਟਰਵਿਊ

ਬਰਨਾਲਾ, 27 ਫਰਵਰੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਐਸ.ਬੀ.ਆਈ.ਲਾਈਫ ਇਨਸ਼ੋਰੈਂਸ  ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 29 ਫਰਵਰੀ, 2024 ਦਿਨ ਵੀਰਵਾਰ ਨੂੰ ਸਵੇਰੇ 10:00  ਵਜੇ ਤੋਂ 01:00 ਵਜੇ ਤੱਕ ਲਾਈਫ ਮਿਤਰਾ ਦੀ ਅਸਾਮੀ (ਸਿਰਫ ਲੜਕੇ) ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ, ਵਿਖੇ

ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 27 ਫਰਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਮੀਟਿੰਗ ਦੌਰਾਨ ਸਬ-ਤਹਿਸੀਲ ਨੌਸ਼ਹਿਰਾ ਅਤੇ ਸਬ-ਤਹਿਸੀਲ ਝਬਾਲ ਨਾਲ ਸਬੰਧਿਤ ਨਾਇਬ ਤਹਿਸੀਲਦਾਰ, ਸਮੂਹ ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀਆਂ ਤੋਂ ਮਾਲ ਵਿਭਾਗ ਦੇ ਲੰਬਿਤ ਪਏ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਮੀਟਿੰਗ ਵਿੱਚ ਨਾਇਬ ਤਹਿਸੀਲ

ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਵੈਨਾਂ ਵੱਲੋਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾ ਰਿਹਾ ਜਾਗਰੂਕ-ਜ਼ਿਲ੍ਹਾ ਚੋਣ ਅਫ਼ਸਰ
  • ਵੋਟਰ ਜਾਗਰੂਕਤਾ ਵੈਨਾਂ ਵੱਲੋਂ ਤਰਨ ਤਾਰਨ, ਖੇਮਕਰਨ, ਪੱਟੀ ਅਤੇ ਖਡੂਰ ਸਾਹਿਬ ਹਲਕੇ ਦੇ ਵੱਖ-ਵੱਖ ਬੂਥ ਕੀਤੇ ਜਾ ਰਹੇ ਹਨ ਕਵਰ

ਤਰਨ ਤਾਰਨ, 27 ਫਰਵਰੀ : ਮੁੱਖ ਚੋਣ ਅਧਿਕਾਰੀ ਪੰਜਾਬ ਵੱਲੋਂ ਭੇਜੀਆਂ ਗਈਆਂ 8 ਵੋਟਰ ਜਾਗਰੂਕਤਾ ਵੈਨ ਰਾਹੀਂ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਪੋਲਿੰਗ ਸਟੇਸ਼ਨ ਉੱਪਰ ਜਾ ਕੇ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ  ਲਗਾਇਆ ਜਾ ਰਿਹਾ ਹੈ ਸਵੈ-ਰੋਜ਼ਗਾਰ/ਪਲੇਸਮੈਂਟ  ਕੈਂਪ : ਡਿਪਟੀ ਕਮਿਸ਼ਨਰ

ਤਰਨ ਤਾਰਨ 27 ਫਰਵਰੀ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 29 ਫਰਵਰੀ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਸਵੈ-ਰੋਜ਼ਗਾਰ/ਪਲੇਸਮੈਂਟ  ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮਾਨਯੋਗ  ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ  ਸੰਦੀਪ ਕੁਮਾਰ  ਵੱਲੋ ਸਾਂਝੀ ਕੀਤੀ ਗਈ । ਇਸ ਦੇ ਸਬੰਧ ਵਿੱਚ

ਜਿਲ੍ਹਾ ਚੋਣ ਅਫਸਰ ਦੀ ਅਗਵਾਈ ਹੇਠ ਅਗਾਮੀ ਲੋਕ ਸਭਾ ਚੋਣਾਂ 2024 ਵਿੱਚ ਵੋਟ ਪ੍ਰਤੀਸ਼ਤਾਂ ਵਿੱਚ ਵਾਧੇ ਹਿੱਤ ਸਵੀਪ ਗੀਤਵਿਧੀਆਂ ਨੂੰ ਸੂਚਾਰੂ ਢੰਗ ਨਾਲ ਚਲਾਉਣ ਲਈ  ਵਿਸੇ਼ਸ ਪ੍ਰੋਗਰਾਮ ਦਾ ਆਯੋਜਨ

ਤਰਨ ਤਾਰਨ 27 ਫਰਵਰੀ : ਅਗਾਮੀ ਲੋਕ ਸਭਾ ਚੋਣਾਂ 2024 ਵਿੱਚ ਵੋਟ ਪ੍ਰਤੀਸ਼ਤਾਂ ਵਿੱਚ ਵਾਧੇ ਹਿੱਤ ਸਵੀਪ ਗੀਤਵਿਧੀਆਂ ਨੂੰ ਸੂਚਾਰੂ ਢੰਗ ਨਾਲ ਚਲਾਉਣ ਲਈ ਅਹਿਮ ਮੀਟਿੰਗ ਮਾਣਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ  ਦੀ ਅਗਵਾਈ ਵਿੱਚ  ਸਰਕਾਰੀ ਬਹੁਤਕਨੀਕੀ ਕਾਲਜ ਭਿੱਖੀਵਿੰਡ ਵਿਖੇ ਹੋਈ , ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ

ਮਾਰਕੀਟ ਕਮੇਟੀ ਫਰੀਦਕੋਟ ਵਿੱਚ ਪੈਂਦੀਆਂ ਤਿੰਨ ਲਿੰਕ ਸੜਕਾਂ ਦੀ ਰਿਪੇਅਰ ਲਈ 1.24 ਕਰੋੜ ਦੀ ਪ੍ਰਵਾਨਗੀ ਜਾਰੀ- ਸੇਖੋਂ

ਫ਼ਰੀਦਕੋਟ 27 ਫ਼ਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਸ. ਗੁਰਦਿੱਤ ਸਿੰਘ ਸੇਖੋ, ਐਮ.ਐਲ.ਏ ਫਰੀਦਕੋਟ ਨੇ ਦੱਸਿਆ ਕਿ ਮਾਰਕੀਟ ਕਮੇਟੀ ਫਰੀਦਕੋਟ ਵਿੱਚ ਪੈਂਦੀਆਂ ਤਿੰਨ ਲਿੰਕ ਸੜਕਾਂ ਦੀ ਰਿਪੇਅਰ ਲਈ ਪੰਜਾਬ ਮੰਡੀ ਬੋਰਡ ਵੱਲੋਂ 1

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਕੀਤਾ ਜਾ ਰਿਹਾ ਹੈ ਲੋਕ ਸਮੱਸਿਆਵਾਂ ਦਾ ਹੱਲ-ਡਿਪਟੀ ਕਮਿਸ਼ਨਰ
  • 29 ਫ਼ਰਵਰੀ ਤੱਕ ਜਾਰੀ ਰਹਿਣਗੇ ਕੈਂਪ

ਫ਼ਰੀਦਕੋਟ 27 ਫ਼ਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪਿੰਡਾਂ ਤੇ ਸ਼ਹਿਰਾਂ ਵਿਚ ਲਗਾਏ ਜਾ ਰਹੇ ਜਨ ਸੁਣਵਾਈ ਕੈਂਪਾਂ ਵਿੱਚ ਘਰਾਂ ਦੇ ਨਜ਼ਦੀਕ ਮਿਲ ਰਹੀਆਂ ਸੇਵਾਵਾਂ ਦਾ ਲੋਕ ਲਾਹਾ ਲੈ ਰਹੇ ਹਨ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ

ਅੰਮ੍ਰਿਤਸਰ ਵਿਖੇ 29 ਫਰਵਰੀ ਤੱਕ ਕਰਵਾਇਆ ਜਾਵੇਗਾ ‘ਰੰਗਲਾ ਪੰਜਾਬ ਫੈਸਟੀਵਲ’- ਡਿਪਟੀ ਕਮਿਸ਼ਨਰ

ਫ਼ਰੀਦਕੋਟ 27 ਫ਼ਰਵਰੀ : ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ 29 ਫਰਵਰੀ ਤੱਕ ਸ਼੍ਰੀ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਰਾਜ ਭਰ ਦੇ ਲੋਕਾਂ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਅਮਿਤ ਢਾਕਾ ਵੱਲੋਂ ਇਸ