news

Jagga Chopra

Articles by this Author

3 ਮਾਰਚ ਤੋਂ 5 ਮਾਰਚ ਤੱਕ ਚੱਲੇਗਾ ਪਲਸ ਪੋਲੀਓ ਅਭਿਆਨ, ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਸਮੀਖਿਆ ਬੈਠਕ
  • 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਦਵਾਈ ਦੀਆਂ ਬੂੰਦਾ

ਫਾਜਿ਼ਲਕਾ 27 ਫਰਵਰੀ : ਸਿਹਤ ਵਿਭਾਗ ਵੱਲੋਂ 3 ਮਾਰਚ ਤੋਂ 5 ਮਾਰਚ 2024 ਤੱਕ ਪਲਸ ਪੋਲੀਓ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸ ਤਹਿਤ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਤੋਂ ਬਚਾਓ ਲਈ ਦਵਾਈ ਦੀਆਂ ਬੂੰਦਾ ਪਿਲਾਈਆਂ ਜਾਣਗੀਆਂ। ਇਸ ਸਬੰਧੀ ਤਿਆਰੀਆਂ ਲਈ ਸਮੀਖਿਆ ਬੈਠਕ ਦੀ ਪ੍ਰਧਾਨਗੀ

ਨਗਰ ਪੰਚਾਇਤ ਅਰਨੀਵਾਲਾ ਵੱਲੋਂ ਸਬਜੀ, ਫਰੂਟ ਅਤੇ ਚਾਹ ਪੱਤੀ ਤੋ ਤਿਆਰ ਜੈਵਿਕ ਖਾਦ ਦੀ ਸਟਾਲ ਲਗਾਈ

ਫਾਜਿਲਕਾ, 27 ਫਰਵਰੀ : ਨਗਰ ਪੰਚਾਇਤ ਅਰਨੀਵਾਲਾ ਸ਼ੇਖਸੁਭਾਨ ਦੇ ਕਾਰਜ ਸਾਧਕ ਅਫਸਰ ਗੁਰਦਾਸ ਸਿੰਘ  ਨੇ ਦੱਸਿਆ ਕਿ ਦਫਤਰ ਨਗਰ ਪੰਚਾਇਤ ਅਰਨੀਵਾਲਾ ਦੇ ਅੰਦਰ ਜੈਵਿਕ ਖਾਦ ਦੀ ਸਟਾਲ ਦਾ ਆਯੋਜਨ ਕੀਤਾ ਗਿਆ। ਇਹ ਸਟਾਲ 5 ਮਾਰਚ 2024 ਤੱਕ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਜੈਵਿਕ ਖਾਦ ਸਬਜੀ, ਫਰੂਟ ਅਤੇ ਚਾਹ ਪੱਤੀ ਤੋ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਟਾਲ ਲਗਾਉਣ ਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੀ ਰਜਿਸਟਰੇਸ਼ਨ ਦੀ ਅੰਤਿਮ ਮਿਤੀ 29 ਫਰਵਰੀ, ਵਾਂਝੇ ਵਿਅਕਤੀ ਜਲਦ ਕਰਵਾਉਣ ਆਪਣੀ ਰਜਿਸਟਰੇਸ਼ਨ : ਡਿਪਟੀ ਕਮਿਸ਼ਨਰ

ਫਾਜ਼ਿਲਕਾ, 27 ਫਰਵਰੀ : ਐਸ.ਜੀ.ਪੀ.ਸੀ.ਚੋਣਾਂ ਤਹਿਤ ਵੋਟਾਂ ਦੀ ਰਜਿਸਟਰੇਸ਼ਨ ਕਰਵਾਉਣ ਦੀ ਅੰਤਿਮ ਮਿਤੀ 29 ਫਰਵਰੀ ਹੈ, ਜਿੰਨ੍ਹਾਂ ਵਿਅਕਤੀਆਂ ਨੇ ਹਾਲੇ ਤੱਕ ਰਜਿਸਟਰੇਸ਼ਨ ਨਹੀਂ ਕਰਵਾਈ ਉਹ ਆਪਣੀ ਰਜਿਸਟਰੇਸ਼ਨ ਸਮੈ ਰਹਿੰਦੇ ਜਲਦ ਤੋਂ ਜਲਦ ਕਰਵਾ ਲੈਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲੇਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਸ.ਜੀ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 28 ਫਰਵਰੀ 2024 ਨੂੰ ਕੈਂਪ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ  

ਅੰਮ੍ਰਿਤਸਰ 27 ਫਰਵਰੀ : ਪੰਜਾਬ ਸਰਕਾਰ ਦੇ ਘਰ—ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ—ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ—ਕਮ—ਚੇਅਰਮੈਨ—ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਇਆ ਸ਼੍ਰੀਮਤੀ ਨੀਲਮ ਮਹੇ ਡਿਪਟੀ

ਦਿਵਿਆਂਗਜਨਾਂ ਨੂੰ ਬਣਾਉਟੀ ਅੰਗ ਮੁਹਈਆ ਕਰਵਾਉਣ ਲਈ ਵੱਖ-ਵੱਖ ਬਲਾਕਾਂ ਵਿਖੇ ਸਨਾਖਤੀ ਕੈਂਪ 5 ਮਾਰਚ ਤੋਂ 7 ਮਾਰਚ ਤੱਕ

ਫਾਜਿ਼ਲਕਾ, 27 ਫਰਵਰੀ : ਦਿਵਿਆਂਗਜਨ ਬਚਿਆਂ ਦੀ ਸ਼ਨਾਖਤ ਅਤੇ ਜਾਂਚ ਲਈ ਅਲੀਮਕੋ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਖੇ 5 ਮਾਰਚ ਤੋਂ 7 ਮਾਰਚ ਤੱਕ ਵਿਸੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਦੌਰਾਨ ਦਿਵਿਆਂਗਜਨਾਂ ਨੂੰ ਬਣਾਉਟੀ ਅੰਗ ਮੁਹਈਆ ਕਰਵਾਉਣ ਲਈ ਬਣਾਊਟੀ ਅੰਗਾਂ ਦਾ ਨਾਪ ਲਿਆ ਜਾਵੇਗਾ। ਇਹ ਜਾਣਕਾਰੀ ਸਿਖਿਆ ਵਿਭਾਗ ਦੇ ਉਪ ਜ਼ਿਲ੍ਹਾ ਸਿਖਿਆ ਅਫਸਰ ਮੈਡਮ ਅੰਜੂ

ਡਿਪਟੀ ਕਮਿਸ਼ਨਰ ਵਲੋਂ ਸ਼ਹਿਰ ਦੇ ਵਪਾਰੀਆਂ ਅਤੇ ਸਨਅਤਕਾਰਾਂ ਨਾਲ ਮੀਟਿੰਗ
  • ਕਮਿਸ਼ਨਰ ਵਲੋਂ ਫੋਕਲ ਪੁਆਇੰਟਾਂ ਦੀ ਸੁਰੱਖਿਆ ਲਈ ਹਰ ਸੰਭਵ ਮਦਦ ਦਾ ਭਰੋਸਾ

ਅੰਮ੍ਰਿਤਸਰ 27 ਫਰਵਰੀ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿੱਚ ਵਪਾਰੀਆਂ ਅਤੇ ਸਨਅਤਕਾਰਾਂ ਪੱਖੀ ਮਾਹੌਲ ਉਸਾਰਨ ਦੀ ਕੀਤੀ ਜਾ ਰਹੀ ਲਗਾਤਾਰ ਕੋਸਿ਼ਸ਼ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ ਅਤੇ

ਰੰਗਲਾ ਪੰਜਾਬ ਮੇਲੇ ਦੇ ਚੌਥੇ ਦਿਨ ਕਮਲ ਹੀਰ ਅਤੇ ਮਨਮੋਹਣ ਵਾਰਸ ਨੇ ਸਰੋਤੇ ਕੀਲੇ

ਅੰਮ੍ਰਿਤਸਰ 27 ਫਰਵਰੀ : ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਰੰਗਲਾ ਪੰਜਾਬ ਮੇਲੇ ਦੇ ਚੌਥੇ ਦਿਨ ਪੰਜਾਬੀ ਗਾਇਕ ਮਨਮੋਹਨ ਵਾਰਿਸ ਅਤੇ ਕਮਲ ਹੀਰ ਨੇ ਸਰੋਤਿਆਂ ਨੂੰ ਕਈ ਘੰਟੇ ਆਪਣੇ ਚੋਣਵੇਂ ਗੀਤਾਂ ਨਾਲ ਕੀਲੀ ਰੱਖਿਆ। ਉਹਨਾਂ ਨੇ 90 ਦੇ ਦਹਾਕੇ ਤੋਂ ਲੈ ਕੇ ਹੁਣ ਤੱਕ ਦੇ ਪ੍ਰਸਿੱਧ ਗੀਤ ਦਰਸ਼ਕਾਂ ਦੀ ਝੋਲੀ ਪਾਏ , ਜਿਨਾਂ ਨੂੰ ਦਰਸ਼ਕਾਂ ਨੇ ਰਜਮੀ ਸਰਹਨਾ ਦਿੱਤੀ। ਇਸ ਮੌਕੇ

ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ ਜਾਰੀ ਕੀਤੀ ਪ੍ਰਵਾਨਗੀ 
  • ਕਰੀਬ 100 ਵਿਅਕਤੀਆਂ ਨੂੰ ਮਿਲੇਗਾ ਰੋਜ਼ਗਾਰ

ਅੰਮਿ੍ਰਤਸਰ 27 ਫਰਵਰੀ : ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ।

ਰੰਗਲੇ ਪੰਜਾਬ ਮੇਲੇ ਵਿਚ ‘ਸੇਵਾ ਸਟਰੀਟ’, ਕਰੀਬ ਹੁਣ ਤੱਕ 175 ਵਿਅਕਤੀਆਂ ਨੇ ਕੀਤਾ ਖੂਨਦਾਨ
  • ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਭਰੂਣ ਹੱਤਿਆ, ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਕੀਤਾ ਜਾ ਰਿਹਾ ਜਾਗਰੂਕ

ਅੰਮਿ੍ਰਤਸਰ, 27 ਫਰਵਰੀ : ਪੰਜਾਬ ਸਰਕਾਰ ਵੱਲੋਂ 24 ਫਰਵਰੀ ਤੋਂ 29 ਫਰਵਰੀ ਤੱਕ ਮਨਾਏ ਜਾ ਰਹੇ ਰੰਗਲੇ ਪੰਜਾਬ ਮੇਲੇ ਦੌਰਾਨ ਦਾਨ ਨੂੰ ਨਵੀਂ ਦਿਸ਼ਾ ਦੇਣ ਲਈ ਸੇਵਾ ਸਟਰੀਟ ਵਿਖੇ ਜੋ ਖੂਨਦਾਨ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ, ਉਸ ਵਿੱਚ ਹੁਣ ਤੱਕ 175 ਲੋਕਾਂ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਘਰੋਟਾ ਤੋਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਧਾਰਮਿਕ ਯਾਤਰਾ ਲਈ ਸਰਧਾਲੂਆਂ ਦੀ ਬੱਸ ਕੀਤੀ ਰਵਾਨਾ
  • ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਘਰੋਟਾ ਤੋਂ ਯਾਤਰਾ ਕਰਨ ਜਾ ਰਹੇ ਸਰਧਾਲੂਆਂ ਨਾਲ ਮਿਲੇ ਕੈਬਨਿਟ ਮੰਤਰੀ ਪੰਜਾਬ, ਲੋਕਾਂ ਕੀਤਾ ਪੰਜਾਬ ਸਰਕਾਰ ਦਾ ਧੰਨਵਾਦ

ਪਠਾਨਕੋਟ, 27 ਫਰਵਰੀ : ਅੱਜ ਫਿਰ ਇੱਕ ਵਾਰ ਵਿਧਾਨ ਸਭਾ ਹਲਕਾ ਭੋਆ ਦੇ ਇਤਿਹਾਸਿਕ ਪਿੰਡ ਘਰੋਟਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦੇ ਲਈ ਬੱਸ ਰਵਾਨਾ ਕੀਤੀ ਹੈ, ਇਹ ਹਲਕਾ ਭੋਆ ਦੀ 6ਵੀਂ ਬੱਸ ਹੈ ਅਤੇ ਇਸ ਯਾਤਰਾ ਦੇ