news

Jagga Chopra

Articles by this Author

ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬਿਲਿਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਕਮੇਟੀ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰ ਕੀਤਾ ਰੀਵਿਓ
  • ਜਿਲ੍ਹਾ ਅਧਿਕਾਰੀਆਂ ਨੂੰ ਕੀਤੀ ਹਦਾਇਤ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬਿਲਿਆਂ ਅਤੇ ਪੱਛੜੀਆਂ ਸ੍ਰੇਣੀਆਂ ਨਾਲ ਸਬੰਧਤ ਲਾਭਪਾਤਰੀਆਂ ਨੂੰ ਦਿੱਤਾ ਜਾਵੇ ਉਨ੍ਹਾਂ ਦਾ ਬਣਦਾ ਲਾਭ

ਪਠਾਨਕੋਟ, 27 ਫਰਵਰੀ : ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬਿਲਿਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਕਮੇਟੀ ਵੱਲੋਂ ਜਿਲ੍ਹਾ ਪਠਾਨਕੋਟ ਪੰਜਾਬ ਵਿਖੇ ਪੰਜਾਬ ਕੇਂਦਰ ਸਰਕਾਰ ਵੱਲੋਂ ਚਲਾਂਈਆਂ

ਬਲਾਕ ਪਠਾਨਕੋਟ -2 ਵੱਲੋਂ ਚਲਾਈ ਗਈ ਦਾਖ਼ਲਾ ਪ੍ਰਚਾਰ ਵੈਨ ।
  • ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਕੀਤਾ ਗਿਆ ਪ੍ਰਚਾਰ ਵੈਨ ਨੂੰ ਰਵਾਨਾ।
  • ਸਰਕਾਰੀ ਸਕੂਲਾਂ ਵਿੱਚ ਨਵੇਂ ਵਿੱਦਿਅਕ ਵਰ੍ਹੇ ਦੌਰਾਨ ਨਰਸਰੀ ਜਮਾਤ ਵੀ ਸ਼ੁਰੂ:- ਡੀਜੀ ਸਿੰਘ।
  • ਸਰਕਾਰੀ ਸਕੂਲਾਂ ਵਿੱਚ ਡਿਜ਼ੀਟਲ ਤਰੀਕੇ ਨਾਲ ਕਰਵਾਈ ਜਾ ਰਹੀ ਹੈ ਪੜ੍ਹਾਈ:- ਨਰੇਸ਼ ਪਨਿਆੜ।

ਪਠਾਨਕੋਟ, 27 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ

ਅਮਰੀਕਾ ਦੇ ਭਾਰਤ ’ਚ ਅੰਬੈਸਡਰ ਐਰਿਕ ਗਾਰਸੇਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
  • ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਐਡਵੋਕਟ ਧਾਮੀ ਵੱਲੋਂ ਕੀਤਾ ਗਿਆ ਸਨਮਾਨਿਤ
  • ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅਮਰੀਕਾ ਲਈ ਸਿੱਧੀ ਉਡਾਣ ਸ਼ੁਰੂ ਕਰਨ ਲਈ ਆਖਿਆ

ਅੰਮ੍ਰਿਤਸਰ, 26 ਫ਼ਰਵਰੀ : ਸੰਯੁਕਤ ਰਾਜ ਅਮਰੀਕਾ ਦੇ ਭਾਰਤ ਵਿੱਚ ਅੰਬੈਸਡਰ ਐਰਿਕ ਗਾਰਸੇਟੀ ਅੱਜ ਆਪਣੀ ਪਤਨੀ ਐਮੀ ਵੇਕਲੈਂਡ ਸਮੇਤ ਪਰਿਵਾਰਕ ਮੈਂਬਰਾਂ ਨਾਲ ਸੱਚਖੰਡ ਸ੍ਰੀ

ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿਖਾਂ ਸਬੰਧੀ ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖਿਆ ਪੱਤਰ
  • ਸਿੱਖ ਨੌਜਵਾਨਾਂ ਦੇ ਮਨੁੱਖੀ ਅਧਿਕਾਰ ਯਕੀਨੀ ਬਣਾਏ ਜਾਣ, ਪੰਜਾਬ ਦੇ ਜੇਲ੍ਹ ’ਚ ਕੀਤਾ ਜਾਵੇ ਤਬਦੀਲ- ਐਡਵੋਕੇਟ ਧਾਮੀ

ਅੰਮ੍ਰਿਤਸਰ, 26 ਫ਼ਰਵਰੀ : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖ ਨੌਜਵਾਨਾਂ ਦੇ ਮਾਮਲਿਆਂ ਸਬੰਧੀ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਅੰਮ੍ਰਿਤਸਰ ਵਿਖੇ ਪਿਛਲੇ ਚਾਰ ਦਿਨਾਂ ਤੋਂ ਭੁੱਖ ਹੜਤਾਲ ਨੂੰ ਲੈ ਕੇ

"WTO ਛੱਡੋ" ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਭਾਰਤ ਦੇ 400 ਜ਼ਿਲ੍ਹਿਆਂ ਵਿੱਚ ਕੀਤਾ ਟਰੈਕਟਰ ਮਾਰਚ, ਕਿਸਾਨਾਂ ਨੇ WTO ਦਾ ਪੁਤਲਾ ਫੂਕਿਆ  

ਨਵੀਂ ਦਿੱਲੀ, 26 ਫਰਵਰੀ : ਵਿਸ਼ਵ ਵਪਾਰ ਸੰਗਠਨ (WTO) ਸਮਝੌਤੇ ਤੋਂ ਖੇਤੀਬਾੜੀ ਖੇਤਰ ਨੂੰ ਬਾਹਰ ਰੱਖਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਪੰਜਾਬ, ਹਰਿਆਣਾ ਅਤੇ ਪਛਮੀ ਉੱਤਰ ਪ੍ਰਦੇਸ਼ ’ਚ ਕਈ ਥਾਵਾਂ ’ਤੇ ਟਰੈਕਟਰ ਰੈਲੀਆਂ ਕੱਢੀਆਂ ਅਤੇ ਪੁਤਲੇ ਸਾੜੇ। ਉੱਤਰ ਪ੍ਰਦੇਸ਼ ’ਚ ਰੈਲੀਆਂ ਕਾਰਨ ਕਈ ਥਾਵਾਂ ’ਤੇ ਆਵਾਜਾਈ ਪ੍ਰਭਾਵਤ ਹੋਈ ਅਤੇ ਕਿਸਾਨਾਂ ਨੇ ਵਿਸ਼ਵ ਵਪਾਰ ਸੰਗਠਨ (WTO)

ਨਕੋਦਰ ’ਚ ਕਾਰ ਚਾਲਕ ਨੇ ਬਾਈਕ ਸਵਾਰ ਨੂੰ ਕੁਚਲਿਆ, ਕਾਰ ਭਜਾਉਣ ਦੀ ਕੋਸ਼ਿਸ਼ ਤਾਂ ਦਰੱਖਤ ਨਾਲ ਟਕਰਾਈ ਕਾਰ, 2 ਮੌਤਾਂ

ਨਕੋਦਰ, 26 ਫਰਵਰੀ : ਨਕੋਦਰ ’ਚ ਪੈਂਦੇ ਪਿੰਡ ਪੰਡੋਰੀ ’ਚ ਆਪਸੀ ਦੁਸ਼ਮਣੀ ਕਾਰਨ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲ ਦਿੱਤਾ। ਇਸ ਘਟਨਾਕ੍ਰਮ ’ਚ ਮੋਟਰਸਾਈਕਲ ਸਵਾਰ ਗੁਰਦੀਪ ਸਿੰਘ ਦੀ ਮੌਤ ਹੋ ਗਈ ਅਤੇ ਜਦੋਂ ਕਾਰ ਚਾਲਕ ਰਣਜੀਤ ਸਿੰਘ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਕਾਰ ਦਰੱਖਤ ਨਾਲ ਟਕਰਾ ਗਈ। ਦਰਖ਼ਤ ਨਾਲ ਟਕਰਾਉਣ ਤੋਂ ਬਾਅਦ ਰਣਜੀਤ ਸਿੰਘ ਨਾਲ ਗੱਡੀ

ਤੇਜ਼ ਰਫ਼ਤਾਰ ਟਰੱਕ ਦੀ ਲਪੇਟ ‘ਚ ਆਉਣ ਨਾਲ ਸਾਬਕਾ ਫ਼ੌਜੀ ਦੀ ਮੌਤ

ਹੁਸ਼ਿਆਰਪੁਰ, 26 ਫਰਵਰੀ : ਹਰਿਆਣਾ ਰੋਡ ‘ਤੇ ਪਿੰਡ ਬੱਸੀ ਨੌਂ ਪੁਲੀ ਨੇੜੇ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ‘ਚ ਆਉਣ ਨਾਲ ਸਾਬਕਾ ਫ਼ੌਜੀ ਕੈਪਟਨ ਸੰਸਾਰ ਸਿੰਘ (82) ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਹਰਿਆਣਾ ਦੀ ਪੁਲਸ ਨੇ ਹਾਦਸਾਗ੍ਰਸਤ ਵਾਹਨ ਨੂੰ ਕਬਜ਼ੇ ‘ਚ ਲੈ

ਨਿਊਯਾਰਕ ‘ਚ ਇਕ ਅਪਾਰਟਮੈਂਟ ‘ਚ ਲੱਗੀ ਅੱਗ, ਭਾਰਤੀ ਮੂਲ ਦੇ ਨੋਜਵਾਨ ਦੀ ਮੌਤ, 17 ਜ਼ਖਮੀ

ਨਿਊਯਾਰਕ, 26 ਫਰਵਰੀ : ਨਿਊਯਾਰਕ ਸ਼ਹਿਰ ਦੇ ਇਕ ਅਪਾਰਟਮੈਂਟ ‘ਚ ਅੱਗ ਲੱਗਣ ਦੀ ਘਟਨਾ ‘ਚ ਇਕ ਭਾਰਤੀ ਮੂਲ ਦੇ ਨੋਜਵਾਨ ਦੀ ਮੌਤ ਹੋ ਗਈ ਹੈ ਅਤੇ 17 ਲੋਕ ਗੰਭੀਰ ਰੂਪ ਚ’ ਜ਼ਖਮੀ ਹੋ ਗਏ। ਨੋਜਵਾਨ ਦਾ ਭਾਰਤ ਤੋ ਪਿਛੋਕੜ ਦਿੱਲੀ ਦੇ ਨਾਲ ਸੀ। ਸਥਾਨਕ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਨਿਊਯਾਰਕ ਦੇ ਹਾਰਲੇਮ ਸ਼ਹਿਰ ਦੇ ਇਕ ਅਪਾਰਟਮੈਂਟ ‘ਚ ਭਿਆਨਕ ਅੱਗ ਲੱਗ ਗਈ, ਜਿਸ ‘ਚ

ਸਰਕਾਰ ਦਾ ਤੀਜਾ ਕਾਰਜਕਾਲ ਜੂਨ ਵਿੱਚ ਸ਼ੁਰੂ ਹੋਵੇਗਾ, ਪਰ ਜਿਸ ਪੈਮਾਨੇ ਅਤੇ ਗਤੀ ਨਾਲ ਨਵੇਂ ਪ੍ਰੋਜੈਕਟ ਸ਼ੁਰੂ ਹੋਏ ਹਨ, ਉਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ : ਪੀਐਮ ਮੋਦੀ 

ਨਵੀਂ ਦਿੱਲੀ, 26 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਇੱਕ ਵਿਕਸਤ ਭਾਰਤ ਨੌਜਵਾਨਾਂ ਦੇ ਸੁਪਨਿਆਂ ਦਾ ਭਾਰਤ ਹੋਵੇਗਾ ਅਤੇ ਉਨ੍ਹਾਂ ਨੂੰ ਇਹ ਫੈਸਲਾ ਕਰਨ ਦਾ ਸਭ ਤੋਂ ਵੱਧ ਅਧਿਕਾਰ ਹੈ ਕਿ ਭਵਿੱਖ ਵਿੱਚ ਦੇਸ਼ ਕਿਵੇਂ ਬਣ ਸਕਦਾ ਹੈ। ਰੇਲਵੇ ਪ੍ਰੋਜੈਕਟਾਂ ਦੀ ਨੀਂਹ ਰੱਖਣ ਲਈ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ

ਬਿਹਾਰ ਦੇ ਕੈਮੂਰ 'ਚ ਵਾਪਰਿਆ ਭਿਆਨਕ ਹਾਦਸਾ, ਭੋਜੁਪਰੀ ਗਾਇਕ ਸਮੇਤ 9 ਲੋਕਾਂ ਦੀ ਮੌਤ

ਕੈਮੂਰ , 26 ਫਰਵਰੀ : ਬਿਹਾਰ ਦੇ ਕੈਮੂਰ ਜ਼ਿਲ੍ਹੇ ਦੇ ਮੋਹਨੀਆ ਥਾਣਾ ਖੇਤਰ ਦੇ ਅਧੀਨ ਦੇਵਕਾਲੀ ਨੇੜੇ ਜੀਟੀ ਰੋਡ 'ਤੇ ਐਤਵਾਰ ਰਾਤ ਨੂੰ ਵਾਪਰੇ ਸੜਕ ਹਾਦਸੇ ਵਿਚ ਮਰਨ ਵਾਲਿਆਂ ਦੀ ਪਛਾਣ ਕਰ ਲਈ ਗਈ ਹੈ। ਮ੍ਰਿਤਕਾਂ ਵਿਚ ਭੋਜੁਪਰੀ ਗਾਇਕ ਛੋਟੂ ਪਾਂਡੇ (35 ਸਾਲ) ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਅੱਠ ਹੋਰ ਲੋਕਾਂ ਦੀ ਮੌਤ ਹੋ ਗਈ। ਸਾਰੀਆਂ ਲਾਸ਼ਾਂ ਦਾ ਪੋਸਟ ਮਾਰਟਮ ਸਦਰ