news

Jagga Chopra

Articles by this Author

ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕੇ : ਸਪੀਕਰ ਸੰਧਵਾਂ
  • “ਐਮ.ਐਸ.ਪੀ. ਦੀ ਲੋੜ ਕਿਉਂ ਹੈ ?” ਵਿਸ਼ੇ ‘ਤੇ ਕਾਲਜਾਂ ‘ਚ ਕਰਵਾਏ ਜਾਣਗੇ ਲੇਖ ਮੁਕਾਬਲੇ; ਸੰਧਵਾਂ ਨੇ ਕੀਤਾ ਐਲਾਨ
  • ਜੇਤੂ ਵਿਦਿਆਰਥੀਆਂ ਨੂੰ ਮਿਲਣਗੇ 51 ਹਜ਼ਾਰ, 31 ਹਜ਼ਾਰ ਤੇ 21 ਹਜ਼ਾਰ ਦੇ ਨਕਦ ਇਨਾਮ

ਚੰਡੀਗੜ੍ਹ, 26 ਫਰਵਰੀ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕੇਂਦਰ ਦੀ ਭਾਜਪਾ ਸਰਕਾਰ ਨੇ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ

ਐਸ.ਡੀ.ਐਮ  ਡੇਰਾਬੱਸੀ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਣ ਵਾਲੇ ਕੈਂਪਾਂ ਦਾ 28 ਫਰਵਰੀ ਤੋਂ 6 ਮਾਰਚ ਤੱਕ ਦਾ ਸ਼ਡਿਊਲ ਜਾਰੀ
  • 6 ਫ਼ਰਵਰੀ ਤੋਂ ਰੋਜ਼ਾਨਾ ਚਾਰ-ਚਾਰ ਪਿੰਡਾਂ/ਵਾਰਡਾਂ ’ਚ ਲਾਏ ਜਾ ਰਹੇ ਸੁਵਿਧਾ ਕੈਂਪ
  • ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਆਪਣੇ ਪਿੰਡ/ਵਾਰਡ ’ਚ ਲੱਗਣ ਵਾਲੇ ਕੈਂਪਾਂ ’ਚ ਪਹੁੰਚ ਕਰਨ ਦੀ ਅਪੀਲ

ਡੇਰਾਬੱਸੀ 26 ਫ਼ਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫ਼ਰਵਰੀ ਤੋਂ ਸ਼ੁਰੂ ਕੀਤੇ ਗਏ ਕੈਂਪ ‘ਆਪ ਦੀ

ਆਮ ਆਦਮੀ ਕਲੀਨਿਕ ਰਾਹੀਂ ਲੋਕਾਂ ਦੇ ਘਰਾਂ ਦੇ ਨੇੜੇ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਬੁਨਿਆਦੀ ਸਿਹਤ ਸੇਵਾਵਾਂ : ਕਰਮਜੀਤ ਕੌਰ
  • ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨੇ ਮੁਕੇਰੀਆਂ ਦੇ ਪਿੰਡ ਬਾਗੋਵਾਲ ’ਚ ਕੀਤਾ ਆਮ ਆਦਮੀ ਕਲੀਨਿਕ ਦਾ ਉਦਘਾਟਨ

ਹੁਸ਼ਿਆਰਪੁਰ, 26 ਫਰਵਰੀ : ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਜੀ.ਐਸ. ਮੁਲਤਾਨੀ ਨਾਲ ਮੁਕੇਰੀਆਂ ਦੇ ਪਿੰਡ ਬਾਗੋਵਾਲ ਵਿਚ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ

ਡਿਪਟੀ ਕਮਿਸ਼ਨਰ ਨੇ ਰੈੱਡ ਕਰਾਸ ਸੁਸਾਇਟੀ ਦੇ ਮੈਂਬਰਾਂ ਨਾਲ ਮੀਟਿੰਗ ਕਰਕੇ ਕੰਮਕਾਜ਼ ਦਾ ਲਿਆ ਜਾਇਜ਼ਾ
  • ਆਉਣ ਵਾਲੇ ਸਮੇਂ ਵਿਚ ਸੁਸਾਇਟੀ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਵੀ ਕੀਤੀ ਚਰਚਾ

ਹੁਸ਼ਿਆਰਪੁਰ, 26, ਫਰਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਕੰਮਕਾਜ਼ ਸਬੰਧੀ ਕਾਰਜਕਾਰਨੀ ਮੈਂਬਰਾਂ ਨਾਲ ਕੀਤੀ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਚਾਲੂ ਵਿੱਤੀ ਵਰ੍ਹੇ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਅਤੇ ਅਗਲੇ ਵਿੱਤੀ ਵਰ੍ਹੇ ਵਿਚ ਕੀਤੇ ਜਾਣ

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਸਵੰਤ ਰਾਏ ‘ਰਾਗ ਸਾਹਿਤ ਪੁਰਸਕਾਰ’ ਨਾਲ ਸਨਮਾਨਿਤ

ਹੁਸ਼ਿਆਰਪੁਰ, 26 ਫਰਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵਿਖੇ ਬਤੌਰ ਖੋਜ ਅਫ਼ਸਰ-ਕਮ-ਜ਼ਿਲ੍ਹਾ ਭਾਸ਼ਾ ਅਫ਼ਸਰ ਸੇਵਾ ਨਿਭਾਅ ਰਹੇ ਡਾ. ਜਸਵੰਤ ਰਾਏ ਨੂੰ ਇੰਦਰਜੀਤ ਸਿੰਘ ਪੁਰੇਵਾਲ ਅਤੇ ਕਾਫ਼ਲਾ ਰਾਗ ਵਲੋਂ ਮਾਂ ਬੋਲੀ ਪੰਜਾਬੀ ਦੀ ਸੇਵਾ ਵਿਚ ਨਿਗਰਤਾ ਨਾਲ ਨਿਭਣ ਬਦਲੇ ‘ਰਾਗ ਸਾਹਿਤ ਪੁਰਸਕਾਰ’ ਮਿਲਣ ’ਤੇ ਜ਼ਿਲ੍ਹਾ ਪ੍ਰਸ਼ਾਸਨ

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ, ਓਟ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਕੰਮਕਾਜ ਦੀ ਸਮੀਖਿਆ 

ਲੁਧਿਆਣਾ, 26 ਫਰਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਜ਼ਿਲ੍ਹੇ ਦੀ ਸਿਹਤ ਸੰਭਾਲ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਵੱਖ-ਵੱਖ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਭੌਤਿਕ ਸਥਿਤੀ ਦੀ ਜਾਂਚ ਕੀਤੀ ਜਿਸ ਵਿੱਚ ਸਿਵਲ ਹਸਪਤਾਲ

ਡਿਪਟੀ ਕਮਿਸ਼ਨਰ ਵੱਲੋਂ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼, ਕਿਸਾਨਾਂ ਨੂੰ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਬਣਾਇਆ ਜਾਵੇ ਯਕੀਨੀ 

ਲੁਧਿਆਣਾ, 26 ਫਰਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਵੱਖ-ਵੱਖ ਸਕੀਮਾਂ ਦਾ ਜ਼ਿਲ੍ਹੇ ਦੇ ਕਿਸਾਨਾਂ ਤੱਕ ਵੱਧ ਤੋਂ ਵੱਧ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 95 'ਚ ਨਵੇਂ ਟਿਊਬਵੈਲ ਦਾ ਉਦਘਾਟਨ 

ਲੁਧਿਆਣਾ, 26 ਫਰਵਰੀ : ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਬੀਤੇ ਕੱਲ੍ਹ ਸਥਾਨਕ ਵਾਰਡ ਨੰਬਰ 95 ਅਧੀਨ ਅਸ਼ੋਕ ਨਗਰ ਵਿਖੇ ਨਵੇਂ 25 ਹਾਰਸ ਪਾਵਰ ਟਿਊਬਵੈਲ ਦਾ ਉਦਘਾਟਨ ਕੀਤਾ। ਇਸ ਮੌਕੇ ਸਾਬਕਾ ਕੌਂਸਲਰ ਅਸ਼ੋਕ ਕੁਮਾਰ, ਮਲਕੀਤ ਸਿੰਘ ਮੰਗਾ, ਅਮਨ ਬੱਗਾ

ਬਿਜਲੀ ਮੰਤਰੀ ਵੱਲੋਂ ਪਿੰਡ ਪਵਾ 'ਚ ਖਪਤਕਾਰਾਂ ਨੂੰ ਨਵਾਂ 66 ਕੇ.ਵੀ. ਸਬ-ਸਟੇਸ਼ਨ ਸਮਰਪਿਤ 
  • ਪ੍ਰੋਜੈਕਟ 'ਤੇ ਕਰੀਬ 10 ਕਰੋੜ ਰੁਪਏ ਕੀਤੇ ਗਏ ਖਰਚ 

ਲੁਧਿਆਣਾ, 26 ਫਰਵਰੀ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਪਵਾ 'ਚ ਨਵਾਂ 66 ਕੇ.ਵੀ. ਗਰਿੱਡ ਸਬ-ਸਟੇਸ਼ਨ ਲੋਕਾਂ ਨੂੰ ਸਮਰਪਿਤ ਕੀਤਾ। ਇਹ ਨਵਾਂ 66 ਕੇ.ਵੀ. ਗਰਿੱਡ ਸਬ-ਸਟੇਸ਼ਨ 10 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ, ਜੋ ਮੌਜੂਦਾ ਸਬ ਸਟੇਸ਼ਨਾਂ ਦਾ ਲੋਡ ਘਟਾਉਣ ਅਤੇ ਪੰਜਾਬ ਦੇ ਸਾਰੇ

ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿੱਚ ਘੋੜਸਵਾਰੀ ਖੇਡ ਨੂੰ ਉਤਸ਼ਾਹਿਤ ਕਰਨ ਲਈ ਸਹਿਯੋਗ ਦਾ ਭਰੋਸਾ ਦਿੱਤਾ
  • ਜਗਰਾਉਂ ਵਿੱਚ ਘੋੜਸਵਾਰੀ ਦੀ ਪ੍ਰਧਾਨਗੀ ਕਰਦੇ ਹੋਏ ਸਪੀਕਰ

ਜਗਰਾਉਂ, 26 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਘੋੜਸਵਾਰੀ ਖੇਡ ਨੂੰ ਉਤਸ਼ਾਹਿਤ ਕਰਨ ਲਈ ਪੂਰਾ ਸਹਿਯੋਗ ਦੇਵੇਗੀ। ਜਗਰਾਓਂ ਵਿਖੇ ਕਰਵਾਏ ਗਏ ਮਹਾਰਾਜਾ ਰਣਜੀਤ ਸਿੰਘ ਘੋੜਸਵਾਰੀ ਸ਼ੋਅ-2024 ਦੀ ਪ੍ਰਧਾਨਗੀ ਕਰਦਿਆਂ ਪੰਜਾਬ ਵਿਧਾਨ