news

Jagga Chopra

Articles by this Author

ਪੰਜਾਬ, ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਸਮਰਿਪਤ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਕਰਨ ਵਾਲਾ ਪਹਿਲਾ ਸੂਬਾ ਬਣਿਆ-ਵਿਧਾਇਕ ਸ਼ੈਰੀ ਕਲਸੀ
  • ਵਿਧਾਇਕ ਸ਼ੈਰੀ ਕਲਸੀ ਨੇ ‘ਸੜਕ ਸੁਰੱਖਿਆ ਫੋਰਸ’ ਦੇ ਹਾਈ-ਟੈੱਕ ਚਾਰ ਵਾਹਨਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਬਟਾਲਾ, 26 ਫਰਵਰੀ : ਸੜਕ ਹਾਦਸੇ ਘਟਾ ਕੇ ਬਹੁਮੁੱਲੀਆਂ ਮਨੁੱਖੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ‘ਸੜਕ ਸੁਰੱਖਿਆ ਫੋਰਸ’ ਦੇ ਚਾਰ ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਬਟਾਲਾ

ਪਸ਼ੂ ਪਾਲਣ ਵਿਭਾਗ ਨੇ ਗਊ ਧਨ ਨੂੰ ਲ਼ੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ
  • ਸ਼ਿਵ ਸ਼ਕਤੀ ਮੰਦਿਰ ਟਰੱਸਟ ਗੋਬਿੰਦ ਗਊਧਾਮ ਗਊਸ਼ਾਲਾ ਵਿਖੇ ਗਊ ਧਨ ਦਾ ਕੀਤਾ ਟੀਕਾਕਰਨ
  • ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਡੋਰ-ਟੂ-ਡੋਰ ਜਾ ਕੇ ਗਊ ਧਨ ਦਾ ਕੀਤਾ ਜਾਵੇਗਾ ਮੁਫ਼ਤ ਟੀਕਾਕਰਨ
  • ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਚੇਅਰਮੈਨ ਰਮਨ ਬਹਿਲ ਨੇ ਜ਼ਿਲ੍ਹੇ ਦੇ ਪਸ਼ੂ ਪਾਲਕਾਂ ਨੂੰ ਇਸ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਉਣ ਦੀ ਕੀਤੀ ਅਪੀਲ

ਗੁਰਦਾਸਪੁਰ

ਮੁੱਖ ਮੰਤਰੀ ਮਾਨ ਦੇ ਐਲਾਨ ਤੋਂ ਗੁਰਦਾਸਪੁਰ ਇੰਡਸਟਰੀਅਲ ਅਸਟੇਟ ਦੇ ਸਨਅਤਕਾਰਾਂ ਵਿੱਚ ਖ਼ੁਸ਼ੀ ਦੀ ਲਹਿਰ
  • ਇੰਡਸਟਰੀਅਲ ਅਸਟੇਟ ਗੁਰਦਾਸਪੁਰ 'ਚ ਬੁਨਿਆਦੀ ਸਹੂਲਤਾਂ ਮਿਲਣ ਦੇ ਨਾਲ ਨਿਰਵਿਘਨ ਬਿਜਲੀ ਸਪਲਾਈ ਲਈ ਪਾਵਰ ਹਾਊਸ ਤੋਂ ਬਣੇਗਾ ਨਵਾਂ ਬਿਜਲੀ ਫੀਡਰ
  • ਸਨਅਤਕਾਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਚੇਅਰਮੈਨ ਰਮਨ ਬਹਿਲ ਦਾ ਧੰਨਵਾਦ ਕੀਤਾ
  • ਭਵਿੱਖ ਵਿੱਚ ਵੀ ਲੋਕਾਂ ਦੇ ਮਸਲੇ ਹੱਲ ਕਰਾਉਣ ਲਈ ਪੂਰੀ ਸੁਹਿਰਦਤਾ ਨਾਲ ਯਤਨਸ਼ੀਲ ਰਹਾਂਗਾ - ਰਮਨ ਬਹਿਲ 

ਗੁਰਦਾਸਪੁਰ, 26

ਜ਼ਿਲ੍ਹੇ ‘ਚ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਉਣ ਲਈ ਗਊਆਂ ਦੀ ਟੀਕਾਕਰਨ ਮੁਹਿੰਮ ਸ਼ੁਰੂ : ਬਾਂਸਲ
  • ਜ਼ਿਲ੍ਹੇ ਵਿੱਚ ਕਰੀਬ 34 ਹਜ਼ਾਰ ਗਊਆਂ ਦੇ ਮੁਫ਼ਤ ਟੀਕਾਕਰਨ ਲਈ 27 ਟੀਮਾਂ ਦਾ ਕੀਤਾ ਗਿਆ ਗਠਨ :ਏ.ਡੀ.ਸੀ

ਮਾਲੇਰਕੋਟਲਾ, 26 ਫਰਵਰੀ : ਪੰਜਾਬ ਵਿੱਚ ਗਾਵਾਂ ਨੂੰ ਲੰਪੀ ਸਕਿੰਨ ਦੀ ਬਿਮਾਰੀ ਤੋਂ ਬਚਾਉਣ ਲਈ ਸੂਬੇ ਭਰ ਵਿੱਚ ਮੁਫਤ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਜਿਲ੍ਹਾ ਮਾਲੇਰਕੋਟਲਾ ਵਿੱਚ ਵੀ ਪਸ਼ੂਆ ਦਾ ਟੀਕਾਕਰਨ ਸੁਰੂ ਕੀਤਾ ਗਿਆ ਹੈ। ਇਸ ਸਬੰਧੀ ਹੋਰ

ਸਵੀਪ ਗਤੀਵਿਧੀਆਂ ਤਹਿਤ ਸਥਾਨਕ ਸਰਕਾਰੀ ਕਾਲਜ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਭਾਸ਼ਣ  ਮੁਕਾਬਲੇ

ਮਾਲੇਰਕੋਟਲਾ 26 ਫਰਵਰੀ : ਭਾਰਤ ਚੋਣ ਕਮਿਸ਼ਨ ਤੇ ਪੰਜਾਬ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ –ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੀਪ ਗਤੀਵਿਧੀਆਂ ਤਹਿਤ " ਵੋਟ ਜਾਗਰੂਕਤਾ " ਦੇ ਸਬੰਧ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਵਿਦਿਆਰਥੀਆ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ । ਨੌਜਵਾਨ ਵਿਦਿਆਰਥੀਆਂ ਨੂੰ ਇਨ੍ਹਾਂ

ਵਧੀਕ ਡਿਪਟੀ ਕਮਿਸ਼ਨਰ ਵੱਲੋਂ 29 ਫਰਵਰੀ ਨੂੰ ਧੂਰੀ ਵਿਖੇ ਹੋਣ ਵਾਲੇ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ 
  • ਸੰਗਰੂਰ ਸਮੇਤ 8 ਜ਼ਿਲ੍ਹਿਆਂ ਨਾਲ ਸਬੰਧਤ ਪੰਜਾਬੀ ਐਨ.ਆਰ.ਆਈਜ਼ ਹੋਣਗੇ ਸ਼ਾਮਲ 

ਸੰਗਰੂਰ, 26 ਫਰਵਰੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ’ਤੇ ਰਾਜ ਭਰ ਵਿੱਚ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮਾਂ ਦੇ ਉਲੀਕੇ ਗਏ ਸਮਾਗਮਾਂ ਤਹਿਤ ਸੰਗਰੂਰ ਸਮੇਤ ਪੰਜਾਬ ਦੇ 8 ਜ਼ਿਲ੍ਹਿਆਂ ਦੇ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਸਮਾਗਮ 29 ਫਰਵਰੀ ਨੂੰ

ਰੱਤੀਆਂ ਦੀ ਜਸਵਿੰਦਰ ਕੌਰ ਨੂੰ ਮਿਲਿਆ 15 ਲੱਖ ਰੁਪਏ ਵਾਲਾ ਡਰੋਨ, ਨੈਨੋ ਯੂਰੀਆ ਦੇ ਛਿੜਕਾਅ ਲਈ ਹੋਵੇਗਾ ਸਹਾਈ, ਡਿਪਟੀ ਕਮਿਸ਼ਨਰ ਨੇ ਦਿੱਤੀ ਹਰੀ ਝੰਡੀ
  • ਡਿਪਟੀ ਕਮਿਸ਼ਨਰ ਨੇ ਜਸਵਿੰਦਰ ਕੌਰ ਨੂੰ ਮਿਹਨਤ ਕਰਕੇ ਕਿਸਾਨਾਂ ਨੂੰ ਆਧੁਨਿਕਤਾ ਵੱਲ ਲਿਜਾਣ ਲਈ ਪ੍ਰੇਰਿਆ

ਮੋਗਾ, 26 ਫਰਵਰੀ : ਨੈਨੋ-ਯੂਰੀਆ ਦੇ ਛਿੜਕਾਅ ਵਿਚ ਲੱਗਦੇ ਸਮੇਂ ਨੂੰ ਘਟਾਉਣ ਲਈ 20 ਪੰਜਾਬੀ ਔਰਤਾਂ ਦਾ ਇਕ ਸਮੂਹ ਪੰਜਾਬ ਦੇ ਖੇਤਾਂ ਵਿਚ ਡਰੋਨ ਪਾਇਲਟ ਦੀ ਭੂਮਿਕਾ ਨਿਭਾਉਣ ਲਈ ਤਿਆਰ ਹਨ। ਇਫਕੋ ਦੁਆਰਾ ਕੇਂਦਰੀ ਸਪਾਂਸਰ ਸਕੀਮ ਤਹਿਤ ਪ੍ਰਤੀ ਲਾਭਪਾਤਰੀ ਲਗਭਗ 15 ਲੱਖ

ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਫਿਰੋਜ਼ਪੁਰ ਵਿਖੇ 27 ਫਰਵਰੀ ਨੂੰ
  • ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਤੇ ਤਰਨ ਤਾਰਨ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਕੀਤਾ ਜਾਵੇਗਾ ਹੱਲ
  • ਸਵੇਰੇ 9.00 ਵਜੇ ਰਜਿਸਟ੍ਰੇਸ਼ਨ ਹੋਵੇਗੀ ਸ਼ੁਰੂ

ਮੋਗਾ, 26 ਫਰਵਰੀ : ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ

ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਤਹਿਤ ਸੈਲਫ ਹੈਲਪ ਗਰੁੱਪਾਂ ਲਈ ਲੋਨ ਮੇਲਾ ਲਗਾਇਆ ਗਿਆ

ਬਰਨਾਲਾ, 26 ਫਰਵਰੀ : ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ ਹੇਠਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਨਜੀਤਸਿੰਘ ਚੀਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਬਰਨਾਲਾ 'ਚ ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਤਹਿਤ ਸੈਲਫ ਹੈਲਪ ਗਰੁੱਪਾਂ ਲਈ ਲੋਨ ਮੇਲਾ ਲਗਾਇਆ ਗਿਆ। ਇਸ ਲੋਨ ਮੇਲੇ ਵਿੱਚ 35 ਸੈਲਫ ਹੈਲਪ ਗਰੁੱਪਾਂ ਨੂੰ ਕਰਜ਼ਾ ਦਿੱਤਾ ਗਿਆ। ਇਸ ਮੌਕੇ ਵਧੀਕ

ਘਰ-ਘਰ ਮੁਫ਼ਤ ਰਾਸ਼ਨ ਯੋਜਨਾ: ਜ਼ਿਲ੍ਹਾ ਬਰਨਾਲਾ 'ਚ 100 ਫੀਸਦੀ ਘਰਾਂ ਨੂੰ ਵੰਡਿਆ ਗਿਆ ਰਾਸ਼ਨ, ਡਿਪਟੀ ਕਮਿਸ਼ਨਰ 
  • ਹਰ ਮਹੀਨੇ 13249 ਪਰਿਵਾਰਾਂ ਦੇ ਘਰ ਤੱਕ ਪਹੁੰਚਾਈ ਜਾ ਰਹੀ ਹੈ ਸੁਵਿਧਾ 
  • ਵੱਖ-ਵੱਖ ਟੀਮਾਂ ਲਗਾਤਾਰ ਕਰ ਰਹੀਆਂ ਹਨ ਕੰਮ 

ਬਰਨਾਲਾ, 26 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਘਰ-ਘਰ ਰਾਸ਼ਨ ਯੋਜਨਾ ਤਹਿਤ ਲੋਕਾਂ ਦੇ ਘਰਾਂ ਤੱਕ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਇਸ ਸਬੰਧੀ