ਬਰਨਾਲਾ, 26 ਫਰਵਰੀ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਮਿਤੀ 23 ਫਰਵਰੀ, 2024 ਨੂੰ ਗੁਰੂ ਗੋਬਿੰਦ ਸਿੰਘ ਕਾਲਜ,ਸੰਘੇੜਾ, ਜ਼ਿਲ੍ਹਾ ਬਰਨਾਲਾ ਵਿਖੇ ਗਰੁੱਪ ਕਾਊਂਸਲਿੰਗ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਕਾਊਂਸਲਿੰਗ ਸੈਸ਼ਨ ਵਿੱਚ ਲਗਭਗ 100 ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਇਨ੍ਹਾਂ ਵਿਦਿਆਰਥੀਆਂ ਦੀ ਕਾਊਂਸਲਿੰਗਗ਼ ਪਲੇਸਮੈਂਟ ਅਫ਼ਸਰ, ਜ਼ਿਲ੍ਹਾ ਰੋਜਗਾਰ
news
Articles by this Author
ਬਰਨਾਲਾ, 26 ਫਰਵਰੀ : ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਜ਼ਿਲ੍ਹਾ ਯੂਥ ਅਫ਼ਸਰ ਹਰਸ਼ਰਨ ਸਿੰਘ ਦੀ ਪ੍ਰਧਾਨਗੀ ਹੇਠ ਬਲਾਕ ਪੱਧਰੀ ਖੇਡ ਸਮਾਗਮ ਦਾ ਆਯੋਜਨ ਮੀਰੀ ਪੀਰੀ ਸਪੋਰਟਸ ਐਂਡ ਵੈਲਫੇਅਰ ਕਲੱਬ ਭੈਣੀ ਫੱਤਾ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਕਲੱਬ ਪ੍ਰਧਾਨ ਹਰਵਿੰਦਰ ਸਿੰਘ ਨੇ ਕਿਹਾ ਕਿ ਨਹਿਰੂ ਯੁਵਾ ਕੇਂਦਰ
- ਸਬ ਡਵੀਜ਼ਨਾਂ ਦੇ ਉੱਪ ਮੰਡਲ ਮੈਜਿਸਟਰੇਟ, ਡੀ. ਐਸ. ਪੀ ਨੂੰ ਇਕੱਠੇ ਚੋਣਾਂ ਸਬੰਧੀ ਵਿਉਂਤਬੰਦੀ ਕਰਨ ਦੇ ਹੁਕਮ
ਬਰਨਾਲਾ, 26 ਫਰਵਰੀ : ਜ਼ਿਲ੍ਹਾ ਚੋਣ ਅਫ਼ਸਰ - ਕਮ - ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ ਨੇ ਅੱਜ ਚੋਣਾਂ ਸਬੰਧੀ ਅਹਿਮ ਬੈਠਕ ਸੀਨੀਅਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਫ਼ਸਰਾਂ ਨਾਲ ਕੀਤੀ। ਇਸ ਮੌਕੇ ਬੋਲਦਿਆਂ ਪੂਨਮਦੀਪ ਕੌਰ
- ਤਰਨ ਤਾਰਨ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਕੀਤਾ ਜਾਵੇਗਾ ਹੱਲ
- ਸਵੇਰੇ 9.00 ਵਜੇ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
- ਡਿਪਟੀ ਕਮਿਸ਼ਨਰ ਨੇ ਜ਼ਿਲਾ ਤਰਨ ਤਾਰਨ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਐਨ. ਆਰ. ਆਈਜ਼ ਮਿਲਣੀ ਵਿੱਚ ਸ਼ਾਮਿਲ ਹੋ ਕੇ ਵੱਧ ਤੋਂ ਵੱਧ ਲਾਹਾ ਲੈਣ ਦੀ ਕੀਤੀ
ਤਰਨ ਤਾਰਨ, 26 ਫਰਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਵੀਪ ਗਤੀਵਿਧੀਆਂ ਅਧੀਨ ਜ਼ਿਲ੍ਹੇ ਦੇ ਨੌਜਵਾਨਾਂ ਵਿੱਚ ਵੋਟ ਦੇ ਅਧਿਕਾਰ ਅਤੇ ਇਸ ਦੇ ਇਸਤੇਮਾਲ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਲਗਤਾਰ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਤਹਿਤ ਸਵੀਪ ਗਤੀਵਿਧੀਆਂ ਅਧੀਨ ਨੌਜਵਾਨਾਂ ਵਿੱਚ ਵੋਟ ਪ੍ਰਤੀ
- ਕੈਂਪ ਦੌਰਾਨ ਯੋਗ ਲਾਭਪਾਤਰੀਆਂ ਨੂੰ ਮੌਕੇ ‘ਤੇ ਜਾਰੀ ਕੀਤੇ ਗਏ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ”
- 28 ਫਰਵਰੀ ਨੂੰ ਵੀ ਸਬ-ਡਵੀਜ਼ਨਲ ਹਸਪਤਾਲ ਪੱਟੀ ਵਿਖੇ ਕੀਤਾ ਜਾਵੇਗਾ ਵਿਸ਼ੇਸ ਕੈਂਪ ਦਾ ਆਯੋਜਨ
ਤਰਨ ਤਾਰਨ, 26 ਫਰਵਰੀ : ਜ਼ਿਲ੍ਹੇ ਵਿੱਚ ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਬਣਾਉਣ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ
ਤਰਨ ਤਾਰਨ : 26 ਫਰਵਰੀ : ਮਾਨਯੋਗ ਸੁਪਰੀਮ ਕੋਰਟ ਵੱਲੋਂ ਜੇਲ੍ਹਾਂ ਦੇ ਸੁਧਾਰ ਲਈ ਗਠਿਤ ਕੀਤੀ ਗਈ ਕਮੇਟੀ ਅਨੁਸਾਰ ਮਾਨਯੋਗ ਪ੍ਰਿਆ ਸੂਦ, ਜ਼ਿਲਾਂ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ ਜੀ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਸ਼੍ਰੀ ਵਰਿੰਦਰਪਾਲ ਸਿੰਘ, ਅਡੀਸ਼ਨਲ ਡਿਪਟੀ ਕਮਿਸ਼ਨਰ, ਤਰਨ ਤਾਰਨ, ਮਿਸ. ਮਿਸ. ਪ੍ਰਤਿਮਾ ਅਰੋੜਾ, ਚੀਫ਼
- ਵਿਦਿਆਰਥੀਆਂ ਨੂੰ ਆਪਣੇ ਕਰੀਅਰ ਪ੍ਰਤੀ ਹੁਣੇ ਤੋਂ ਹੀ ਸੁਚੇਤ ਹੋਣ ਦੀ ਲੋੜ-ਮੈਡਮ ਵੈਸ਼ਾਲੀ
ਫਾਜ਼ਿਲਕਾ 26 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੁ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਦਫਤਰ ਵੱਲੋਂ ਵਿਦਿਆਰਥੀਆਂ ਨੁੰ ਆਪਣੇ ਚੰਗੇ ਭਵਿੱਖ ਦੇ ਸਿਰਜਣ ਪ੍ਰਤੀ ਕਰੀਅਰ ਗਾਈਡੈਂਸ ਰਾਹੀਂ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਿਓਰੋ ਆਫ ਰੋਜਗਾਰ
ਅਬੋਹਰ, 26 ਫਰਵਰੀ : ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਰਾਜ ਪੱਧਰੀ ਟੀਕਾਕਰਨ ਮੁਹਿੰਮ ਜਿਸ ਦਾ ਉਦਘਾਟਨ ਸ ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਨੇ ਕੀਤਾ ਹੈ। ਇਸ ਤਹਿਤ ਡਾ ਗੁਰਸ਼ਰਨਜੀਤ ਸਿੰਘ ਬੇਦੀ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ
- ਆਪਣੀ ਆਮਦਨ ਵਧਾਉਣ ਲਈ ਪਸ਼ੂ ਪਾਲਣ ਦੇ ਧੰਦੇ ਨੂੰ ਅਪਣਾਉਣ ਵੱਲ ਜੋਰ ਦੇਣ ਕਿਸਾਨ ਵੀਰ
ਫਾਜ਼ਿਲਕਾ, 26 ਫਰਵਰੀ : ਪਸੂ ਪਾਲਣ ਵਿਭਾਗ ਵਲੋਂ ਪਿੰਡ ਗਿੱਦੜਾਂਵਾਲੀ ਵਿਖੇ ਸਾਹੀਵਾਲ ਕਾਫ ਰੈਲੀ ਲਗਾਈ ਗਈ। ਇਸ ਮੌਕੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਅਬੋਹਰ ਸ਼੍ਰੀ ਅਰੁਣ ਨਾਰੰਗ ਵਿਸ਼ੇਸ਼ ਤੌਰ *ਤੇ ਪਹੁੰਚੇ। ਇਸ ਮੋਕੇ ਉਹਨਾਂ ਨੇ ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦੇ