ਫਰੀਦਕੋਟ 26 ਫਰਵਰੀ : ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਜਲਦੀ ਹੀ 16.55 ਕਰੋੜ ਰੁਪਏ ਦੀ ਲਾਗਤ ਨਾਲ ਇੱਕ 50 ਬੈੱਡ ਸੀ.ਸੀ.ਬੀ. (Critical Care Block) ਦੀ ਉਸਾਰੀ ਕੀਤੀ ਜਾਵੇਗੀ, ਜਿਸਦੀ ਪ੍ਰਸ਼ਾਸਕੀ ਪ੍ਰਵਾਨਗੀ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤੀ ਗਈ ਹੈ। ਇਸ ਬਲਾਕ ਦੇ ਬਣਨ ਨਾਲ ਫਰੀਦਕੋਟ ਵਿੱਚ ਸਿਹਤ ਸਹੂਲਤਾਂ ਵਿੱਚ ਹੋਰ ਵਾਧਾ ਹੋਵੇਗਾ। ਇਹ ਜਾਣਕਾਰੀ ਐਮ
news
Articles by this Author
ਕੋਟਕਪੂਰਾ 26 ਫਰਵਰੀ : ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਹੱਲ ਕਰਨ ਲਈ ਵਚਨਬੱਧ ਹੈ ਅਤੇ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਹਲਕੇ ਤੋਂ ਵਿਧਾਇਕ ਸ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ
- ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ
ਫ਼ਰੀਦਕੋਟ 26 ਫਰਵਰੀ : ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ ਲਈ ‘ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ‘ ਪ੍ਰੋਗਰਾਮ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ
- ਅਖ਼ਤਿਆਰੀ ਕੋਟੇ ਵਿੱਚੋਂ 50 ਹਜ਼ਾਰ ਰੁਪਿਆ ਦੇਣ ਦਾ ਕੀਤਾ ਐਲਾਨ
ਕੋਟਕਪੂਰਾ, 26 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾ ਰਾਸ਼ਟਰੀ ਪੱਧਰ ਗੱਤਕਾ ਮੁਕਾਬਲੇ ਵਿੱਚ ਸੋਨ ਤਗਮਾ ਜੇਤੂ ਮਨਦੀਪ ਕੌਰ ਪੁੱਤਰੀ ਸ਼੍ਰੀ ਜੱਗਾ ਸਿੰਘ ਅਤੇ ਮਾਤਾ ਰਾਜ ਕੌਰ ਵਾਸੀ ਕੋਟਕਪੂਰਾ ਦੇ ਗ੍ਰਹਿ ਵਿਖੇ ਜੇਤੂ ਬੱਚੀ ਦੀ ਹੌਸਲਾ ਅਫਜਾਈ ਕਰਨ ਪੁੱਜੇ। ਉਨ੍ਹਾਂ ਕਿਹਾ ਕਿ
- ਸੜਕ ਬਣਾਉਣ ਦਾ ਕੰਮ 54 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਮੁਕੰਮਲ
ਕੋਟਕਪੂਰਾ 26 ਫਰਵਰੀ : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਨੇ ਕਿਹਾ ਸੀ, ਕਿ ਕੋਟਕਪੂਰਾ ਵਿਖੇ ਦਾਣਾ ਮੰਡੀ ਵਿਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ। ਮਾਰਕਿਟ ਕਮੇਟੀ ਦੀ ਹਾਲਤ ਵਿਚ ਸੁਧਾਰ ਕੀਤਾ ਜਾਵੇ। ਇਸ ਦੇ ਲਈ ਜਿੰਨੇ ਵੀ ਫੰਡ ਦੀ ਲੋੜ ਹੈ ਮੁਹੱਈਆ ਕਰਵਾ ਦਿੱਤੇ
- ਲੋਕਾਂ ਨੂੰ ਵੱਧ ਤੋਂ ਵੱਧ ਲਗਾਏ ਜਾ ਰਹੇ ਕੈਂਪਾਂ ਦਾ ਲਾਹਾ ਲੈਣ ਦੀ ਕੀਤੀ ਅਪੀਲ
ਫ਼ਰੀਦਕੋਟ 26 ਫ਼ਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ ਦੀ ਸਰਕਾਰ, ਆਪ ਦੇ ਦੁਆਰ' ਸਕੀਮ ਤਹਿਤ ਜ਼ਿਲ੍ਹੇ ਦੇ ਵੱਖ ਵੱਖ ਵਾਰਡਾਂ ਅਤੇ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਆਮ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ
ਅੰਮ੍ਰਿਤਸਰ 26 ਫਰਵਰੀ : ਰੰਗਲਾ ਪੰਜਾਬ ਮੇਲੇ ਤਹਿਤ ਜਿਥੇ ਪੰਜਾਬ ਸਰਕਾਰ ਵਲੋਂ ਸੈਰ ਸਪਾਟਾ ਅਤੇ ਸੱਭਿਆਚਾਰਕ ਵਿਭਾਗ ਦੇ ਮੱਦਦ ਨਾਲ ਅੰਮ੍ਰਿਤਸਰ ਵਿੱਚ ਪੰਜਾਬ ਦੀ ਸੱਭਿਅਤਾ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪ੍ਰੋਗਰਾਮ ਜਾਰੀ ਹਨ, ਉਥੇ ਪੰਜਾਬ ਸਰਕਾਰ ਵਲੋਂ ਮਹਾਰਾਜਾ ਰਣਜੀਤ ਸਿੰਘ ਦੇ ਸਮਰ ਪੈਲੇਸ ਜੋ ਕਿ ਕੰਪਨੀ ਬਾਗ ਵਿਖੇ ਸਥਿਤ ਹੈ ਵਿਖੇ ਰੌਸ਼ਨੀ ਅਤੇ
ਹੁਸ਼ਿਆਰਪੁਰ, 25 ਫਰਵਰੀ : ਰੇਲਵੇ ਵਿਭਾਗ ਦੀ ਵੱਡੀ ਅਣਗਹਿਲੀ ਹੁਸ਼ਿਆਰਪੁਰ 'ਚ ਦੇਖਣ ਨੂੰ ਮਿਲੀ, ਜਿਥੇ ਜੰਮੂ-ਕਸ਼ਮੀਰ ਦੇ ਕਠੂਆ ਤੋਂ ਮਾਲ ਗੱਡੀ (14806R) ਬਿਨਾਂ ਡਰਾਈਵਰ-ਗਾਰਡ ਦੇ ਪੰਜਾਬ ਪਹੁੰਚ ਗਈ। ਦੱਸਿਆ ਜਾ ਰਿਹਾ ਕਿ ਕਰੀਬ 78 ਕਿਲੋਮੀਟਰ ਤੱਕ ਮਾਲ ਗੱਡੀ ਬਿਨਾਂ ਡਰਾਈਵਰ ਅਤੇ ਗਾਰਡ ਤੋਂ ਇਸੇ ਤਰ੍ਹਾਂ ਚੱਲਦੀ ਰਹੀ। ਜਿਸ ਨੂੰ ਕਿ ਹੁਸ਼ਿਆਰਪੁਰ ਦੇ ਉਚੀ ਬੱਸੀ ਰੇਲਵੇ
ਜਲੰਧਰ, 25 ਫਰਵਰੀ : ਪੰਜਾਬ ਦੇ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੱਤਵਾਦੀ ਲਖਬੀਰ ਲੰਡਾ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਕਰੀਬ 17 ਹਥਿਆਰ ਅਤੇ 33 ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਸਬੰਧੀ ਸਿਟੀ ਪੁਲੀਸ ਨੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਸਾਰੇ ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਇੱਥੇ
- ਰਾਜਪੁਰਾ ਕੋਲ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ, ਕਿਸਾਨਾਂ ਨੇ ਮੁਆਵਜਾ ਦੇਣ ਦੀ ਸਰਕਾਰ ਤੋਂ ਕੀਤੀ ਮੰਗ
ਰਾਜਪੁਰਾ, 25 ਫਰਵਰੀ : ਭਲਕੇ ਕਿਸਾਨਾਂ ਵੱਲੋਂ ਦੇਸ਼ ਭਰ ਵਿਚ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸੇ ਦਰਮਿਆਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ 27 ਤੇ 28 ਫਰਵਰੀ ਨੂੰ ਕਿਸਾਨ ਜਥੇਬੰਦੀਆਂ ਦੀ ਵੱਡੀ ਬੈਠਕ ਹੋਵੇਗੀ। ਉਸ