news

Jagga Chopra

Articles by this Author

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ
  • ਦੀਨਾਨਗਰ ਵਿੱਚ ਸਰਕਾਰ-ਵਪਾਰ ਮਿਲਣੀ ਕਰਵਾਈ
  • ਭਾੜੇ ’ਤੇ ਫੌਜ ਦੇਣ ਦੀ ਵਿਵਸਥਾ ਲਈ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾ, ਦੇਸ਼ ਦੀ ਲੜਾਈ ਲੜ ਰਿਹਾ ਪੰਜਾਬ
  • ਲੋਕ ਸਭਾ ਮੈਂਬਰ ਵਜੋਂ ਨਖਿੱਧ ਕਾਰਗੁਜ਼ਾਰੀ ਰਹਿਣ ਲਈ ਸੰਨੀ ਦਿਓਲ ਨੂੰ ਆੜੇ ਹੱਥੀਂ ਲਿਆ

ਦੀਨਾਨਗਰ, 25 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅੱਜ ਪੰਜਾਬ ਵਾਸੀਆਂ

ਪੰਜਾਬ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਬੈਂਕਾਂ ਨੂੰ ਪੁਲਿਸ ਨਾਲ ਤਾਲਮੇਲ ਕਰਨ ਵਾਸਤੇ ਨੋਡਲ ਅਫਸਰ ਨਿਯੁਕਤ 
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਏਡੀਜੀਪੀ ਸਾਈਬਰ ਕ੍ਰਾਈਮ ਨੇ ਪ੍ਰਮੁੱਖ ਬੈਂਕਾਂ ਨਾਲ ਕੀਤੀ ਮੀਟਿੰਗ, ਹੈਲਪਲਾਈਨ 1930 ਬਾਰੇ ਜਾਗਰੂਕਤਾ ਫੈਲਾਉਣ ਲਈ ਸਹਿਯੋਗ ਦੀ ਕੀਤੀ ਮੰਗ
  • ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਹੈਲਪਲਾਈਨ 1930 ‘ਤੇ ਸ਼ਿਕਾਇਤਾਂ ਆਉਣ ਉਪਰੰਤ 20 ਕਰੋੜ ਰੁਪਏ ਕੀਤੇ ਫਰੀਜ਼
ਪਠਾਨਕੋਟ ਵਿੱਚ ਉਦਯੋਗ ਅਤੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ

ਪਠਾਨਕੋਟ, 25 ਫਰਵਰੀ : ਪਠਾਨਕੋਟ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਅਤੇ ਪਠਾਨਕੋਟ ਨੂੰ ਸੈਰ-ਸਪਾਟੇ ਦੇ ਨਕਸ਼ੇ ‘ਤੇ ਪ੍ਰਮੁੱਖ ਸਥਾਨ ਵਜੋਂ ਸਥਾਪਤ ਕਰਨ ਲਈ ਕੀਤੇ ਜਾ ਰਹੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ। ਸਰਕਾਰ-ਵਪਾਰ ਮਿਲਣੀ ਦੌਰਾਨ ਅਜੈ ਤ੍ਰੇਹਨ ਨੇ ਪੰਜਾਬ ਸਰਕਾਰ ਵਲੋਂ ਪਠਾਨਕੋਟ ਦੇ ਧਾਰ

ਹਰਿਆਣਾ ਵਿੱਚ ਇਨੈਲੋ ਦੇ ਸਟੇਟ ਪ੍ਰੈਜ਼ੀਡੈਂਟ ਨਫੇ ਸਿੰਘ ਰਾਠੀ ਤੇ ਜਾਨਲੇਵਾ ਹਮਲਾ, ਹਾਲਤ ਗੰਭੀਰ

ਝੱਜਰ, 25 ਫਰਵਰੀ : ਹਰਿਆਣਾ ਤੋਂ ਵੱਡੀ ਖ਼ਬਰ ਆ ਰਹੀ ਹੈ, ਜਿੱਥੇ ਹਰਿਆਣਾ ‘ਚ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਪਾਰਟੀ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸੂਬਾ ਪ੍ਰਧਾਨ ਨਫੇ ਸਿੰਘ ਰਾਠੀ ਨੂੰ  ਕੁਝ ਲੋਕਾਂ ਨੇ ਗੋਲੀ ਮਾਰ ਦਿੱਤੀ। ਇਹ ਘਟਨਾ ਝੱਜਰ ਜ਼ਿਲ੍ਹੇ ਦੇ ਬਹਾਦੁਰਗੜ੍ਹ ਦੇ ਬਾਰਾਹੀ ਫਾਟਕ ਨੇੜੇ ਵਾਪਰੀ। ਹਮਲੇ ਦੇ ਸਮੇਂ ਰਾਠੀ ਆਪਣੀ ਫਾਰਚੂਨਰ ਕਾਰ ‘ਚ

ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਕਰਨ ਦਾ ਸਬੱਬ ਬਣੀ ਸਰਕਾਰ-ਵਪਾਰ ਮਿਲਣੀ
  • ਮੁੱਖ ਮੰਤਰੀ ਨੇ ਮਿਲਣੀ ਦੌਰਾਨ ਉਠਾਏ ਮੁੱਦਿਆਂ ਦੇ ਤੁਰੰਤ ਹੱਲ ਦਾ ਦਿੱਤਾ ਭਰੋਸਾ

ਦੀਨਾਨਗਰ, 25 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਐਤਵਾਰ ਨੂੰ ਕਰਵਾਈ ਸਰਕਾਰ-ਵਪਾਰ ਮਿਲਣੀ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਹੱਲ ਕਰਨ ਲਈ ਢੁਕਵਾਂ ਮੰਚ ਸਾਬਤ ਹੋਈ। ਮਿਲਣੀ ਦੌਰਾਨ ਜਸਬੀਰ ਸਿੰਘ ਨੇ ਕਿਹਾ

ਸਿਹਤ ਸੁਵਿਧਾਵਾਂ ਦੇ ਵਿਸਥਾਰ ਲਈ ਪੰਜਾਬ ਸਰਕਾਰ ਨਹੀਂ ਛੱਡ ਰਹੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਜੈਨ ਯੁਵਾ ਮੰਡਲ ਵਲੋਂ ਆਯੋਜਿਤ 31ਵੇਂ ਫਰੀ ਆਈ ਓਪਰੇਸ਼ਨ ਕੈਂਪ ’ਚ ਕੀਤੀ ਸ਼ਿਰਕਤ

ਹੁਸ਼ਿਆਰਪੁਰ, 25 ਫਰਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਸੁਵਿਧਾਵਾਂ ਦੇ ਵਿਸਥਾਰ ਲਈ ਉਪਰਾਲੇ ਕਰ ਰਹੀ ਹੈ। ਉਹ ਅੱਜ ਸ਼ਹਿਰ ਦੇ ਮੁੱਖ ਸਮਾਜਿਕ ਸੰਗਠਨ ਜੈਨ ਯੁਵਾ ਮੰਡਲ ਵਲੋਂ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹਲਕਾ ਬਸੀ ਪਠਾਣਾਂ ਦੇ ਪਿੰਡ ਸੈਂਪਲੀ ਤੋਂ ਬੱਸ ਰਵਾਨਾ
  • ਹਲਕਾ ਬਸੀ ਪਠਾਣਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਜੀ ਦੀ ਯਾਤਰਾ ਕਰਨਗੇ ਸ਼ਰਧਾਲੂ
  • ਤੀਰਥ ਯਾਤਰਾ 'ਤੇ ਜਾਣ ਵਾਲੇ ਯਾਤਰੀਆਂ ਦਾ ਕਰਵਾਇਆ ਮੈਡੀਕਲ ਚੈੱਕਅਪ ਅਤੇ ਦਿੱਤੇ ਗਏ ਤੀਰਥ ਯਾਤਰਾ ਦੇ ਬੈਗ

ਬਸੀ ਪਠਾਣਾਂ, 25 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ

ਵੋਟਰ ਜਾਗਰੂਕਤਾ ਅਭਿਆਨ ਦਾ ਆਯੋਜਨ

ਬਰਨਾਲਾ, 25 ਫਰਵਰੀ : ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਜ਼ਿਲ੍ਹਾ ਯੂਥ ਅਫ਼ਸਰ ਹਰਸ਼ਰਨ ਸਿੰਘ ਦੀ ਪ੍ਰਧਾਨਗੀ ਹੇਠ ਵੋਟਰ ਜਾਗਰੂਕਤਾ ਅਭਿਆਨ ਚਲਾਇਆ ਗਿਆ। ਇਸ ਮੌਕੇ ਵਾਯੀ.ਐਸ. ਕਾਲਜ ਹੰਡਿਆਇਆ ਵਿਖੇ ਮੁੱਖ ਚੋਣ ਅਧਿਕਾਰੀ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਦੀ ਹਦਾਇਤਾਂ ਅਨੁਸਾਰ ਚੋਣ

ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਘਰ ਘਰ ਜਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਲਈ ਲੋਕਾਂ ਨੂੰ ਕੀਤਾ ਜਾਗਰੂਕ

ਬਰਨਾਲਾ, 25 ਫਰਵਰੀ : ਪੰਜਾਬ ਸਰਕਾਰ ਦੁਆਰਾ ਸੂਬੇ ਵਿੱਚ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਵੱਧ ਤੋਂ ਵੱਧ ਦਾਖ਼ਲੇ ਲਈ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਰੋਜ ਰਾਣੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਭੁਪਿੰਦਰ ਕੌਰ, ਡਿਪਟੀ ਡੀ.ਈ.ਓਜ਼. ਵਸੁੰਧਰਾ ਕਪਿਲਾ, ਬਰਜਿੰਦਰਪਾਲ ਸਿੰਘ, ਡਾਈਟ ਪ੍ਰਿੰਸੀਪਲ ਡਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹਲਕਾ ਖਡੂਰ ਸਾਹਿਬ ਦੇ ਪਿੰਡ ਤੁੜ ਤੋਂ ਬੱਸ ਰਵਾਨਾ
  • ਹਲਕਾ ਖਡੂਰ ਸਾਹਿਬ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਜੀ ਦੀ ਯਾਤਰਾ ਕਰਨਗੇ ਸ਼ਰਧਾਲੂ
  • ਤੀਰਥ ਯਾਤਰਾ 'ਤੇ ਜਾਣ ਵਾਲੇ ਯਾਤਰੀਆਂ ਦਾ ਕਰਵਾਇਆ ਮੈਡੀਕਲ ਚੈਕਅੱਪ ਦਿੱਤੇ ਗਏ ਤੀਰਥ ਯਾਤਰਾ ਦੇ ਬੈਗ

ਤਰਨ ਤਾਰਨ, 25 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’